‘ਆਪ’ ਵੱਲੋਂ ਚੋਣ ਮਨਰੋਥ ਪੱਤਰ ਜਾਰੀ

ਵਿਧਾਨ ਸਭਾ ਹਲਕਾ ਜਲੰਧਰ ਪੱਛਮੀ ਦੀ ਜ਼ਿਮਨੀ ਚੋਣ ਲਈ ਆਮ ਆਦਮੀ ਪਾਰਟੀ ਨੇ ਆਪਣੇ ਉਮੀਦਵਾਰ ਮਹਿੰਦਰ ਭਗਤ ਲਈ ਰਸਮੀ ਤੌਰ ’ਤੇ ਚੋਣ ਮੁਹਿੰਮ ਸ਼ੁਰੂ ਕਰ ਦਿੱਤੀ ਹੈ। ਇੱਥੇ ਕੈਬਨਿਟ ਮੰਤਰੀ

ਕਿਸਾਨਾਂ ਨੇ ਧਰਤੀ ਹੇਠਲਾ ਪਾਣੀ ਡੂੰਘਾ ਹੋਣ ’ਤੇ ਪ੍ਰਗਟਾਈ ਚਿੰਤਾ

ਸੰਯੁਕਤ ਕਿਸਾਨ ਮੋਰਚਾ (ਐੱਸਕੇਐੱਮ) ਵੱਲੋਂ ਪੰਜਾਬ ਦੇ ਪਾਣੀਆਂ ਸਬੰਧੀ ਚੰਡੀਗੜ੍ਹ ਦੇ ਕਿਸਾਨ ਭਵਨ ਵਿੱਚ ਸੈਮੀਨਾਰ ਕਰਵਾਇਆ ਗਿਆ। ਇਸ ਮੌਕੇ ਪੰਜਾਬ ਦੀਆਂ ਸੰਯੁਕਤ ਕਿਸਾਨ ਮੋਰਚਾ ਵਿੱਚ ਸ਼ਾਮਲ ਸਾਰੀਆਂ ਜਥੇਬੰਦੀਆਂ ਦੇ ਆਗੂ,

ਪੰਜਾਬੀ ਅਦਾਕਾਰ ਰਣਦੀਪ ਭੰਗੂ ਦੀ ਭੇਤ-ਭਰੀ ਮੌਤ

ਪੰਜਾਬੀ ਫਿਲਮਾਂ ਵਿੱਚ ਵੱਖ-ਵੱਖ ਕਿਰਦਾਰਾਂ ਰਾਹੀਂ ਆਪਣੀ ਪਛਾਣ ਬਣਾਉਣ ਵਾਲੇ ਅਦਾਕਾਰ ਰਣਦੀਪ ਸਿੰਘ ਭੰਗੂ (32) ਦੀ ਕਥਿਤ ਤੌਰ ’ਤੇ ਜ਼ਹਿਰੀਲਾ ਪਦਾਰਥ ਨਿਗਲਣ ਕਾਰਨ ਮੌਤ ਹੋ ਗਈ। ਪੁਲੀਸ ਦੀ ਮੁੱਢਲੀ ਜਾਂਚ

ਪੰਜਾਬ ਵਿੱਚ ਅਗਲੇ ਪੰਜ ਦਿਨ ਤੱਕ ਜਾਰੀ ਰਹੇਗਾ ਗਰਮੀ ਦਾ ਕਹਿਰ

ਪੰਜਾਬ ਵਿੱਚ ਦੋ-ਤਿੰਨ ਦਿਨਾਂ ਦੀ ਮਾਮੂਲੀ ਰਾਹਤ ਮਗਰੋਂ ਗਰਮੀ ਨੇ ਮੁੜ ਤੋਂ ਰੰਗ ਦਿਖਾਉਣੇ ਸ਼ੁਰੂ ਕਰ ਦਿੱਤੇ ਹਨ। ਗਰਮੀ ਕਰਕੇ ਤਾਪਮਾਨ ਆਮ ਨਾਲੋਂ ਵਧਣਾ ਸ਼ੁਰੂ ਹੋ ਗਿਆ ਹੈ। ਤਾਪਮਾਨ ਵਧਣ

ਵਿਭਵ ਕੁਮਾਰ ਦੀ ਨਿਆਂਇਕ ਹਿਰਾਸਤ 6 ਜੁਲਾਈ ਤੱਕ ਵਧਾਈ

ਰਟ ਨੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੇ ਨਿੱਜੀ ਸਕੱਤਰ ਵਿਭਵ ਕੁਮਾਰ ਦੀ ਨਿਆਂਇਕ ਹਿਰਾਸਤ 6 ਜੁਲਾਈ ਤੱਕ ਵਧਾ ਦਿੱਤੀ ਹੈ। ਕੁਮਾਰ ਉੱਤੇ ਮੁੱਖ ਮੰਤਰੀ ਦੀ ਸਰਕਾਰੀ ਰਿਹਾਇਸ਼ ’ਤੇ

ਕੇਂਦਰ ਵੱਲੋਂ ਪ੍ਰੀਖਿਆਵਾਂ ’ਚ ਗੜਬੜ ਰੋਕਣ ਲਈ ਸਖ਼ਤ ਕਾਨੂੰਨ ਲਾਗੂ

ਕੇਂਦਰ ਸਰਕਾਰ ਨੇ ਪ੍ਰੀਖਿਆਵਾਂ ’ਚ ਕਥਿਤ ਬੇਨਿਯਮੀਆਂ ’ਤੇ ਰੋਕ ਲਾਉਣ ਦੇ ਉਦੇਸ਼ ਨਾਲ ਇਕ ਸਖ਼ਤ ਕਾਨੂੰਨ ਲਾਗੂ ਕਰ ਦਿੱਤਾ ਹੈ। ਕਾਨੂੰਨ ਤਹਿਤ ਦੋਸ਼ੀ ਪਾਏ ਜਾਣ ’ਤੇ ਵੱਧ ਤੋਂ ਵੱਧ 10

ਆਰਥਿਕ ਵਿਕਾਸ ਦੇ ਰੋੜੇ ਨਾਬਰਾਬਰੀ ਤੇ ਬੇਰੁਜ਼ਗਾਰੀ/ਸੁੱਚਾ ਸਿੰਘ ਗਿੱਲ

ਭਾਰਤੀ ਵਿਕਾਸ ਪੰਧ ਦੇ ਅੜਿੱਕੇ ਇਸ ਦੀਆਂ ਆਰਥਿਕ ਸੰਭਾਵਨਾਵਾਂ ਨੂੰ ਪੂਰੀ ਤਰ੍ਹਾਂ ਸਾਕਾਰ ਨਹੀਂ ਹੋਣ ਦੇ ਰਹੇ। ਨਤੀਜਤਨ, ਕੋਵਿਡ ਦੇ ਸਾਲਾਂ (2020-21 ਅਤੇ 2021-22) ਨੂੰ ਛੱਡ ਕੇ 2011-12 ਤੋਂ ਲੈ

ਇਸਰੋ ਨੇ ਤੀਜੀ ਵਾਰ ਕੀਤੀ RLV ‘ਪੁਸ਼ਪਕ’ ਦੀ ਸਫ਼ਲ ਲੈਂਡਿੰਗ

ਭਾਰਤੀ ਪੁਲਾੜ ਖੋਜ ਸੰਗਠਨ (ਇਸਰੋ) ਨੇ ਐਤਵਾਰ ਨੂੰ ‘ਪੁਸ਼ਪਕ’ ਦੀ ਤੀਜੀ ਲੈਂਡਿੰਗ ਪੂਰੀ ਕਰ ਲਈ ਹੈ। ਪੁਲਾੜ ਏਜੰਸੀ ਦੇ ਇੱਕ ਬਿਆਨ ਦੇ ਅਨੁਸਾਰ, ਇਹ ਪ੍ਰੀਖਣ ਕਰਨਾਟਕ ਦੇ ਚਿੱਤਰਦੁਰਗਾ ਵਿਚ ਏਅਰੋਨਾਟਿਕਲ

ਮਾਇਆਵਤੀ ਨੇ ਆਕਾਸ਼ ਆਨੰਦ ਨੂੰ ਮੁੜ ਆਪਣਾ ਉੱਤਰਾਧਿਕਾਰੀ ਬਣਾਇਆ

ਬਸਪਾ ਸੁਪਰੀਮੋ ਮਾਇਆਵਤੀ ਨੇ ਮੁੜ ਤੋਂ ਆਕਾਸ਼ ਆਨੰਦ ਨੂੰ ਆਪਣਾ ਉਤਰਾਧਿਕਾਰੀ ਐਲਾਨਿਆ ਹੈ। ਇਹ ਫੈਸਲਾ ਕੌਮੀ ਕਾਰਜਕਾਰਨੀ ਦੀ ਮੀਟਿੰਗ ਵਿਚ ਲਿਆ ਗਿਆ। ਉਨ੍ਹਾਂ ਨੂੰ ਕੌਮੀ ਕੋਆਰਡੀਨੇਟਰ ਦੀ ਜ਼ਿੰਮੇਵਾਰੀ ਵੀ ਸੌਂਪੀ

ਪੰਜਾਬੀ ਨੌਜਵਾਨ ਹਰਜੋਤ ਸਿੰਘ ਇਟਲੀ ਪੁਲਿਸ ਵਿਚ ਹੋਇਆ ਭਰਤੀ

ਇਟਲੀ ਵਿਚ ਪੰਜਾਬੀ ਨੌਜਵਾਨ ਨੇ ਵੱਡੀ ਉਪਲਬੱਧੀ ਹਾਸਲ ਕੀਤੀ ਹੈ। ਨੌਜਵਾਨ ਹਰਜੋਤ ਸਿੰਘ ਨੇ ਮਿਹਨਤ ਸਦਕਾ ਇਟਲੀ ਪੁਲਿਸ ਵਿਚ ਭਰਤੀ ਹੋ ਕੇ ਭਾਈਚਾਰੇ ਦਾ ਮਾਣ ਵਧਾਇਆ ਹੈ। ਇਟਲੀ ਦੇ ਜੰਮਪਲ