ਕਿਵੇਂ ਘੱਟ ਹੋਵੇ ਗੂਗਲ ਦਾ ਦਬਦਬਾ? ਕੰਪਨੀ ਨੂੰ ਵੇਚਣਾ ਪੈ ਸਕਦਾ ਹੈ ਵੈੱਬ ਬ੍ਰਾਊਜ਼ਰ ਕਰੋਮ

ਨਵੀਂ ਦਿੱਲੀ, 19 ਨਵੰਬਰ – ਯੂਐਸ ਡਿਪਾਰਟਮੈਂਟ ਆਫ਼ ਜਸਟਿਸ (DOJ) ਨੇ ਗੂਗਲ ਦੇ ਏਕਾਧਿਕਾਰ ਨੂੰ ਘਟਾਉਣ ਲਈ ਤਿਆਰ ਕੀਤਾ ਹੈ। ਗੂਗਲ ਦੇ ਖਿਲਾਫ਼ ਚੱਲ ਰਹੇ ਅਵਿਸ਼ਵਾਸ ਮਾਮਲੇ ਦੇ ਦੌਰਾਨ DOJ

ਮੋਦੀ-ਸ਼ੀ ਵਿਚਕਾਰ ਅਹਿਮ ਮੁੱਦਿਆਂ ’ਤੇ ਬਣੀ ਸਹਿਮਤੀ ਨੂੰ ਲਾਗੂ ਕਰਨ ਲਈ ਤਿਆਰ

ਬੀਜਿੰਗ, 19 ਨਵੰਬਰ – ਚੀਨ ਨੇ ਸੋਮਵਾਰ ਨੂੰ ਕਿਹਾ ਕਿ ਉਹ ਬ੍ਰਿਕਸ ਸਿਖਰ ਸੰਮੇਲਨ ਤੋਂ ਇਲਾਵਾ ਰੂਸ ’ਚ ਰਾਸ਼ਟਰਪਤੀ ਸ਼ੀ ਜਿਨਪਿੰਗ ਅਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਹਿਮ ਮੁੱਦਿਆਂ ’ਤੇ

ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਪਟਿਆਲਾ ਜ਼ਿਲ੍ਹੇ ਦੇ 6276 ਪੰਚਾਂ ਨੂੰ ਸਹੁੰ ਚੁਕਾਈ

ਪਟਿਆਲਾ, 19 ਨਵੰਬਰ – ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਅਤੇ ਮੈਡੀਕਲ ਸਿੱਖਿਆ ਤੇ ਖੋਜ ਮੰਤਰੀ ਡਾ. ਬਲਬੀਰ ਸਿੰਘ ਨੇ ਪਟਿਆਲਾ ਜ਼ਿਲ੍ਹੇ ਦੀਆਂ 1022 ਗ੍ਰਾਮ ਪੰਚਾਇਤਾਂ ਦੇ ਨਵੇਂ ਚੁਣੇ ਗਏ

ਮੋਦੀ, ਸ਼ਾਹ ਤੇ ਅੰਬਾਨੀ ਇੱਕ ਹਨ ਤਾਂ ਸੁਰੱਖਿਅਤ ਹਨ

ਰਾਂਚੀ, 19 ਨਵੰਬਰ – ਕਾਂਗਰਸ ਆਗੂ ਰਾਹੁਲ ਗਾਂਧੀ ਨੇ ਅੱਜ ਭਾਜਪਾ ਦੇ ਨਾਅਰੇ ‘ਏਕ ਰਹੇਂਗੇ ਤੋ ਸੇਫ ਰਹੇਂਗੇ’ ’ਤੇ ਵਿਅੰਗ ਕਰਦਿਆਂ ਕਿਹਾ ਕਿ ਇਹ ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਕੇਂਦਰੀ ਗ੍ਰਹਿ

ਕੈਨੇਡਾ ਸਰਕਾਰ ਨੇ 38 ਹਜ਼ਾਰ ਗ਼ੈਰਕਾਨੂੰਨੀ ਪਰਵਾਸੀਆਂ ਦੇ ਖਿਲਾਫ਼ ਜਾਰੀ ਕੀਤਾ ਗ੍ਰਿਫ਼ਤਾਰੀ ਵਾਰੰਟ

ਵੈਨਕੂਵਰ, 19 ਨਵੰਬਰ – ਸਰਕਾਰ ਦੀਆਂ ਕਥਿਤ ਗਲਤ ਨੀਤੀਆਂ ਕਾਰਨ ਢਹਿ ਢੇਰੀ ਹੋਏ ਇਮੀਗ੍ਰੇਸ਼ਨ ਸਿਸਟਮ ਨੂੰ ਮੁੜ ਪੈਰਾਂ ਸਿਰ ਕਰਨ ਲਈ ਇਮੀਗ੍ਰੇਸ਼ਨ ਮੰਤਰੀ ਮਾਈਕ ਮਿਲਰ ਯਤਨਸ਼ੀਲ ਹਨ। ਸਰਕਾਰ ਅਗਲੇ ਸਾਲ

ਲਾਰੈਂਸ ਦਾ ਭਰਾ ਅਨਮੋਲ ਬਿਸ਼ਨੋਈ ਅਮਰੀਕਾ ’ਚ ਗ੍ਰਿਫ਼ਤਾਰ

ਨਵੀਂ ਦਿੱਲੀ, 19 ਨਵੰਬਰ – ਗੈਂਗਸਟਰ ਲਾਰੈਂਸ ਬਿਸ਼ਨੋਈ ਦੇ ਛੋਟੇ ਭਰਾ ਅਨਮੋਲ ਬਿਸ਼ਨੋਈ ਨੂੰ ਅਮਰੀਕਾ ’ਚ ਗ੍ਰਿਫਤਾਰ ਕੀਤਾ ਗਿਆ ਹੈ। ਮਹਾਰਾਸ਼ਟਰ ਦੀ ਇਕ ਅਦਾਲਤ ਵਲੋਂ ਗੈਰ-ਜ਼ਮਾਨਤੀ ਗ੍ਰਿਫਤਾਰੀ ਵਾਰੰਟ ਜਾਰੀ ਕੀਤੇ

300 ਯੂਨਿਟ ਮੁਫ਼ਤ ਬਿਜਲੀ ਵਾਲਿਆਂ ਲਈ ਅਹਿਮ ਖਬਰ, ਸਰਕਾਰ ਕਰੇਗੀ ਮੀਟਰਾਂ ਦੀ ਜਾਂਚ

ਚੰਡੀਗੜ੍ਹ, 19 ਨਵੰਬਰ – ਸਰਦੀ ਦਾ ਮੌਸਮ ਸ਼ੁਰੂ ਹੋ ਗਿਆ ਹੈ, ਜਿਸ ਕਾਰਨ ਬਿਜਲੀ ਬੰਦ ਹੋਣ ਦੀਆਂ ਸ਼ਿਕਾਇਤਾਂ ਵਿੱਚ ਭਾਰੀ ਕਮੀ ਆਈ ਹੈ। ਇਸ ਕਾਰਨ ਵਿਭਾਗੀ ਅਧਿਕਾਰੀ ਨਿਰਵਿਘਨ ਬਿਜਲੀ ਸਪਲਾਈ

ਚੰਨੀ ਨੇ ਮੰਗੀ ਮੁਆਫ਼ੀ

ਚੰਡੀਗੜ੍ਹ, 19 ਨਵੰਬਰ – ਪੰਜਾਬ ਦੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਮੰਗਲਵਾਰ ਨੂੰ ਔਰਤਾਂ ਖ਼ਿਲਾਫ਼ ਕੀਤੀ ਅਪਮਾਨਜਨਕ ਟਿੱਪਣੀ ਲਈ ਮੁਆਫ਼ੀ ਮੰਗੀ ਹੈ। ਕਾਂਗਰਸ ਆਗੂ ਨੇ ਪੱਤਰਕਾਰਾਂ ਨੂੰ ਕਿਹਾ,

ਪੰਜਾਬ ਦੇ ਜੰਮਪਲ ਜਗਰੂਪ ਬਰਾੜ ਬ੍ਰਿਟਿਸ਼ ਕੋਲੰਬੀਆ ‘ਚ ਬਣੇ ਕੈਬਨਿਟ ਮੰਤਰੀ

ਵਿਕਟੋਰੀਆ, ਬੀ ਸੀ (ਕੈਨੇਡਾ) , 19 ਨਵੰਬਰ – ਬਠਿੰਡੇ ਦੇ ਦਿਉਣ ਪਿੰਡ ਦੇ ਬਰਾੜ ਪਰਿਵਾਰ ਜੰਮਪਲ ਅਤੇ ਛੇਵੀਂ ਵਾਰ ਰਿਟਿਸ਼ ਕੋਲੰਬੀਆ ਸੂਬੇ ਦੇ MLA ਚੁਣੇ ਗਏ ਜਗਰੂਪ ਸਿੰਘ ਬਰਾੜ ਹਨ