ਨਸ਼ਾ ਤਸਕਰਾਂ ਦੀਆਂ ਨਾਜਾਇਜ਼ ਜਾਇਦਾਦਾਂ ’ਤੇ ਫਿਰਿਆ ਪੀਲਾ ਪੰਜਾ

ਕਪੂਰਥਲਾ, 1 ਅਪ੍ਰੈਲ – ਪੰਜਾਬ ਸਰਕਾਰ ਵਲੋਂ ਸ਼ੁਰੂ ਕੀਤੀ ‘ਯੁੱਧ ਨਸ਼ਿਆਂ ਵਿਰੁਧ’ ਮੁਹਿੰਮ ਤਹਿਤ ਪੂਰੇ ਸੂਬੇ ’ਚ ਨਸ਼ਾ ਤਸਕਰਾਂ ਵਿਰੁਧ ਸਖ਼ਤ ਕਾਰਵਾਈ ਕੀਤੀ ਜਾ ਰਹੀ ਹੈ। ਜਿਸ ਦੇ ਪੁਲਿਸ ਪ੍ਰਸ਼ਾਸਨ

ਧਰਤੀ ‘ਤੇ ਵਾਪਸ ਆਉਣ ਤੋਂ ਬਾਅਦ ਸੁਨੀਤਾ ਵਿਲੀਅਮਜ਼ ਨੇ ਦਿੱਤਾ ਪਹਿਲਾ ਇੰਟਰਵਿਊ

ਹੈਦਰਾਬਾਦ, 1 ਅਪ੍ਰੈਲ – ਭਾਰਤੀ ਮੂਲ ਦੀ ਅਮਰੀਕੀ ਪੁਲਾੜ ਯਾਤਰੀ ਸੁਨੀਤਾ ਵਿਲੀਅਮਜ਼ ਪੁਲਾੜ ਵਿੱਚ ਨੌਂ ਮਹੀਨੇ ਤੋਂ ਵੱਧ ਸਮਾਂ ਬਿਤਾਉਣ ਤੋਂ ਬਾਅਦ 18 ਮਾਰਚ ਨੂੰ ਧਰਤੀ ‘ਤੇ ਵਾਪਸ ਆਈ। ਅੰਤਰਰਾਸ਼ਟਰੀ

ਇਰਾਕ ਵਿੱਚ ਫਸੇ 2 ਪੰਜਾਬੀਆਂ ਦੀ ਹੋਈ ਘਰ ਵਾਪਸੀ ‘ਤੇ ਸੁਣਾਈ ਹੱਡਬੀਤੀ

ਕਪੂਰਥਲਾ, 1 ਅਪ੍ਰੈਲ – ਖਾੜੀ ਦੇਸ਼ਾਂ ਵਿੱਚ ਭਾਰਤੀਆਂ ਨੂੰ ਆ ਰਹੀਆਂ ਮੁਸ਼ਕਲਾਂ ਖਤਮ ਹੋਣ ਦਾ ਨਾਂ ਲੈ ਰਹੀਆਂ। ਆਏ ਦਿਨ ਉਨ੍ਹਾਂ ਉੱਤੇ ਦੁੱਖਾਂ ਦੇ ਪਹਾੜ ਟੁੱਟਦੇ ਰਹਿੰਦੇ ਹਨ। ਜਲੰਧਰ ਜ਼ਿਲ੍ਹੇ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸੌਂਪੇ 700 ਈਟੀਟੀ ਅਧਿਆਪਕਾਂ ਨੂੰ ਨਿਯੁਕਤੀ ਪੱਤਰ

ਚੰਡੀਗੜ੍ਹ, 1 ਅਪਰੈਲ – ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਮਿਸ਼ਨ ਰੁਜ਼ਗਾਰ ਅਤੇ ਸਿੱਖਿਆ ਕ੍ਰਾਂਤੀ ਵਿਚ ਵੱਡਾ ਕਦਮ ਚੁੱਕਦਿਆਂ ਅੱਜ 700 ਦੇ ਕਰੀਬ ਈਟੀਟੀ ਅਧਿਆਪਕਾਂ ਨੂੰ ਨਿਯੁਕਤੀ ਪੱਤਰ ਸੌਂਪੇ

PU ’ਚ ਆਦਿਤਿਆ ਠਾਕੁਰ ਦੇ ਕਤਲ ਮਾਮਲੇ ’ਚ ਵਿਦਿਆਰਥੀਆਂ ਨੇ ਕੀਤਾ ਪ੍ਰਦਰਸ਼ਨ

ਚੰਡੀਗੜ੍ਹ, 1 ਅਪ੍ਰੈਲ – ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਵਿਚ ਵਿਦਿਆਰਥੀ ਆਦਿਤਯ ਠਾਕੁਰ ਹੱਤਿਆ ਕਾਂਡ ਵਿੱਚ ਇਨਸਾਫ ਦੀ ਮੰਗ ਨੂੰ ਲੈ ਕੇ ਅੱਜ ਇਥੇ ਵਿਦਿਆਰਥੀ ਜਥੇਬੰਦੀਆਂ ਵੱਲੋਂ ਜਬਰਦਸਤ ਰੋਸ ਪ੍ਰਦਰਸ਼ਨ ਕੀਤਾ ਜਾ

ਅਮਰੀਕਾ ਨੇ ਚੀਨ ਅਤੇ ਹਾਂਗਕਾਂਗ ਦੇ ਛੇ ਅਧਿਕਾਰੀਆਂ ’ਤੇ ਲਗਾਈ ਪਾਬੰਦੀ

ਵਾਸ਼ਿੰਗਟਨ, 1 ਅਪ੍ਰੈਲ – ਅਮਰੀਕਾ ਨੇ ਛੇ ਚੀਨੀ ਅਤੇ ਹਾਂਗਕਾਂਗ ਅਧਿਕਾਰੀਆਂ ’ਤੇ ਪਾਬੰਦੀ ਲਗਾ ਦਿਤੀ ਹੈ ਜਿਨ੍ਹਾਂ ’ਤੇ ਦੋਸ਼ ਹੈ ਕਿ ਉਹ ‘ਅੰਤਰਰਾਸ਼ਟਰੀ ਦਮਨ’ ਅਤੇ ਹੋਰ ਕੰਮਾਂ ਵਿੱਚ ਸ਼ਾਮਲ ਸਨ

ਪੰਜਾਬ ਤੇ ਲਖਨਊ ਵਿਚਾਲੇ ਮੁਕਾਬਲਾ ਅੱਜ

ਲਖਨਊ, 1 ਅਪ੍ਰੈਲ – ਲਖਨਊ ਸੁਪਰਜਾਇੰਟਸ ਦੀ ਟੀਮ ਇੰਡੀਅਨ ਪ੍ਰੀਮੀਅਰ ਲੀਗ (ਆਈਪੀਐੱਲ) ਵਿੱਚ ਮੰਗਲਵਾਰ ਨੂੰ ਜਦੋਂ ਲੈਅ ਵਿੱਚ ਚੱਲ ਰਹੀ ਪੰਜਾਬ ਕਿੰਗਜ਼ ਦੀ ਮੇਜ਼ਬਾਨੀ ਕਰੇਗੀ ਤਾਂ ਉਸ ਦੇ ਨਵੇਂ ਕਪਤਾਨ

ਮੁੰਬਈ ਨੇ ਕੋਲਕਾਤਾ ਨੂੰ ਅੱਠ ਵਿਕਟਾਂ ਨਾਲ ਹਰਾ ਕੇ ਵਿਖਾਇਆ ਹਾਰ ਦਾ ਮੂੰਹ

ਮੁੰਬਈ, 1 ਅਪ੍ਰੈਲ – ਮੁੰਬਈ ਇੰਡੀਅਨਜ਼ ਨੇ ਇੰਡੀਅਨ ਪ੍ਰੀਮੀਅਰ ਲੀਗ (ਆਈਪੀਐੱਲ) ਦੇ ਇਕ ਮੈਚ ਵਿੱਚ ਕੋਲਕਾਤਾ ਨਾਈਟਰਾਈਡਰਜ਼ ਨੂੰ 8 ਵਿਕਟਾਂ ਨਾਲ ਹਰਾ ਦਿੱਤਾ ਹੈ। ਮੁੰਬਈ ਨੇ ਇਸ ਸੀਜ਼ਨ ਦੀ ਆਪਣੀ

ਬਸਪਾ ਆਗੂ ਹਰਦੀਪ ਸਿੰਘ ਨੰਗਲ ਗੜੀਆ ਨੂੰ ਲੱਗਿਆ ਦਾਦੇ ਦੀ ਮੌਤ ਦਾ ਸਦਮਾ

ਚੰਡੀਗੜ੍ਹ, 31 ਮਾਰਚ – ਬਹੁਜਨ ਸਮਾਜ ਪਾਰਟੀ ਦੇ ਯੂਥ ਆਗੂ ਹਰਦੀਪ ਸਿੰਘ ਨੰਗਲ ਗੜੀਆ ਨੂੰ ਉਦੋਂ ਗਹਿਰਾ ਸਦਮਾ ਲੱਗਿਆ ਜਦੋਂ ਉਹਨਾਂ ਦੇ ਸਤਿਕਾਰਯੋਗ ਦਾਦਾ ਜੀ ਕੇਸਰ ਸਿੰਘ ਦਾ ਅੱਜ ਅਚਾਨਕ