ਮੰਦਰ ਵਿੱਚ ਸ਼ਰਧਾਲੂਆਂ ’ਤੇ ਹਮਲੇ ਤੋਂ ਬਾਅਦ ਭਾਰਤ ਵੱਲੋਂ ਟੋਰਾਂਟੋ ਵਿੱਚ ਕੌਂਸਲਰ ਕੈਂਪ ਕੀਤਾ ਰੱਦ

ਚੰਡੀਗੜ੍ਹ, 7 ਨਵੰਬਰ – ਬਰੈਂਪਟਨ ਦੇ ਹਿੰਦੂ ਸਭਾ ਮੰਦਿਰ ਵਿੱਚ ਖਾਲਿਸਤਾਨੀ ਝੰਡਿਆਂ ਸਮੇਤ ਪ੍ਰਦਰਸ਼ਨਕਾਰੀਆਂ ਅਤੇ ਲੋਕਾਂ ਵਿਚਕਾਰ ਝੜਪਾਂ ਤੋਂ ਬਾਅਦ ਟੋਰਾਂਟੋ ਵਿੱਚ ਭਾਰਤ ਦੇ ਕੌਂਸਲੇਟ ਜਨਰਲ ਨੇ ਕਈ ਕੌਂਸਲਰ ਕੈਂਪਾਂ

ਅਦਾਲਤ ਨੇ ਬੰਦ ਪਈ ਜੈੱਟ ਏਅਰਵੇਜ਼ ਦੀ ਜਾਇਦਾਦ ਵੇਚਣ ਦੇ ਦਿੱਤੇ ਆਦੇਸ਼

ਨਵੀਂ ਦਿੱਲੀ, 7 ਨਵੰਬਰ – ਸੁਪਰੀਮ ਕੋਰਟ ਨੇ ਆਪਣੀਆਂ ਵਿਸ਼ੇਸ਼ ਸੰਵਿਧਾਨਕ ਸ਼ਕਤੀਆਂ ਦੀ ਵਰਤੋਂ ਕਰਦੇ ਹੋਏ ਵੀਰਵਾਰ ਨੂੰ ਬੰਦ ਹੋ ਚੁੱਕੀ ਏਅਰਲਾਈਨ ਜੈੱਟ ਏਅਰਵੇਜ਼ ਦੀ ਜਾਇਦਾਦ ਨੂੰ ਵੇਚਣ ਦਾ ਹੁਕਮ

ਵਿਜੀਲੈਂਸ ਟੀਮ ਨੇ ਰਿਸ਼ਵਤ ਲੈਂਦਿਆਂ DC ਦਾ PA ਤੇ ਉਸ ਦੇ ਸਾਥੀ ਨੂੰ ਰੰਗੇ ਹੱਥੀਂ ਕੀਤਾ ਕਾਬੂ

ਤਰਨਤਾਰਨ, 7 ਨਵੰਬਰ – ਵਿਜੀਲੈਂਸ ਬਿਊਰੋ ਦੀ ਟੀਮ ਨੇ ਤਰਨਤਾਰਨ ਜ਼ਿਲ੍ਹੇ ਦੇ ਡੀਸੀ ਦੇ ਪੀਏ ਹਰਮਨਦੀਪ ਸਿੰਘ ਅਤੇ ਚੋਣ ਵਿਭਾਗ ਦੇ ਡਾਟਾ ਐਂਟਰੀ ਆਪਰੇਟਰ ਜਗਰੂਪ ਸਿੰਘ ਨੂੰ ਗ੍ਰਿਫ਼ਤਾਰ ਕੀਤਾ ਹੈ।

ਟਰੰਪ ਦੀ ਵਾਪਸੀ

ਰਾਸ਼ਟਰਪਤੀ ਦੀ ਚੋਣ ਲਈ ਰਿਪਬਲਿਕਨ ਪਾਰਟੀ ਦੇ ਉਮੀਦਵਾਰ ਡੋਨਲਡ ਟਰੰਪ ਨੂੰ ਆਪਣੀ ਕਿਸੇ ਕਾਰਵਾਈ ’ਤੇ ਰੱਤੀ ਭਰ ਵੀ ਪਛਤਾਵਾ ਨਹੀਂ ਹੈ ਪਰ ਇੱਕ ਗੱਲ ਦਾ ਝੋਰਾ ਜ਼ਰੂਰ ਹੈ ਕਿ 2020

ਬ੍ਰਿਜ ਭੂਸ਼ਣ ਸਿੰਘ ਨਾਲ ਜੁੜੇ ਲੋਕਾਂ ਤੋਂ ਮਿਲ ਰਹੀਆਂ ਹਨ ਧਮਕੀਆਂ

ਸਾਬਕਾ ਭਾਰਤੀ ਪਹਿਲਵਾਨ ਅਤੇ ਓਲੰਪਿਕ ਤਮਗਾ ਜੇਤੂ ਸਾਕਸ਼ੀ ਮਲਿਕ ਨੇ ਆਪਣੇ ਅਧਿਕਾਰਤ ਐਕਸ ਅਕਾਊਂਟ ‘ਤੇ ਇੱਕ ਵੀਡੀਓ ਪੋਸਟ ਕੀਤਾ ਹੈ, ਜਿਸ ਵਿੱਚ ਉਸਨੇ ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ

ਜੀਓ ਨੇ ਇਸ ਪਲਾਨ ‘ਚ 11 ਓ.ਟੀ.ਟੀ ਐਪਸ ਦੀ ਸਬਸਕ੍ਰਿਪਸ਼ਨ ਕੀਤੀ ਮੁਫ਼ਤ

ਨਵੀਂ ਦਿੱਲੀ, 7 ਨਵੰਬਰ – ਰਿਲਾਇੰਸ ਜੀਓ ਕੋਲ ਵੀ ਅਜਿਹੇ ਕਈ ਰੀਚਾਰਜ ਪੈਕ ਹਨ ਜਿਨ੍ਹਾਂ ਵਿੱਚ ਸੋਨੀਲਿਵ, ZEE5 ਅਤੇ JioCinema ਪ੍ਰੀਮੀਅਮ ਵਰਗੀਆਂ ਗਾਹਕੀਆਂ ਮੁਫ਼ਤ ਵਿੱਚ ਉਪਲਬਧ ਹਨ। ਅੱਜ ਅਸੀਂ ਤੁਹਾਨੂੰ

ਕਰਨਾਟਕ ਨੇ ਨਕਾਰੇ ਪੰਜਾਬ ਦੇ ਚੌਲ

ਚੰਡੀਗੜ੍ਹ, 7 ਨਵੰਬਰ – ਪੰਜਾਬ ਵੱਲੋਂ ਕਰਨਾਟਕ ਨੂੰ ਭੇਜੇ ਚੌਲਾਂ ਦੇ ਨਮੂਨੇ ਫੇਲ੍ਹ ਹੋਣ ਮਗਰੋਂ ਸੂਬੇ ਨੂੰ ਇਕ ਹੋਰ ਵੱਡਾ ਝਟਕਾ ਲੱਗਾ ਹੈ। ਦੋ ਹਫ਼ਤੇ ਪਹਿਲਾਂ ਅਰੁਣਾਚਲ ਪ੍ਰਦੇਸ਼ ਨੂੰ ਭੇਜੇ

ਕਾਂਗਰਸ ਵੱਲੋਂ ਪਾਰਟੀ ਦੀ ਸਟੇਟ ਬਾਡੀ ਸਮੇਤ ਸਾਰੀਆਂ ਕਮੇਟੀਆਂ ਭੰਗ

ਨਵੀਂ ਦਿੱਲੀ, 7 ਨਵੰਬਰ – ਕਾਂਗਰਸ ਪ੍ਰਧਾਨ ਮਲਿਕਾਰਜੁਨ ਖੜਗੇ ਨੇ ਹਿਮਾਚਲ ਪ੍ਰਦੇਸ਼ ਵਿਚ ਪ੍ਰਦੇਸ਼ ਕਾਂਗਰਸ ਕਮੇਟੀ (ਪੀਸੀਸੀ) ਦੀ ਇਕਾਈ ਦੇ ਨਾਲ ਜ਼ਿਲ੍ਹਾ ਤੇ ਬਲਾਕ ਇਕਾਈਆਂ ਵੀ ਭੰਗ ਕਰ ਦਿੱਤੀਆਂ ਹਨ।

ਵਿਮਲ ਕੁਮਾਰ ਸੇਤੀਆ ਬਣੇ ਸੂਚਨਾ ਅਤੇ ਲੋਕ ਸੰਪਰਕ ਵਿਭਾਗ ਦੇ ਨਵੇਂ ਡਾਇਰੈਕਟਰ

ਚੰਡੀਗੜ੍ਹ, 7 ਨਵੰਬਰ – ਪੰਜਾਬ ਸਰਕਾਰ ਵੱਲੋਂ ਪ੍ਰਸ਼ਾਸ਼ਨਿਕ ਫੇਰਬਦਲ ਦਾ ਦੌਰ ਜਾਰੀ ਹੈ। ਤਾਜ਼ਾ ਜਾਣਕਾਰੀ ਅਨੁਸਾਰ ਆਈ.ਏ.ਐਸ ਅਧਿਕਾਰੀ ਵਿਮਲ ਕੁਮਾਰ ਸੇਤੀਆ ਨੂੰ ਸੂਚਨਾ ਅਤੇ ਲੋਕ ਸੰਪਰਕ ਵਿਭਾਗ ਦੇ ਨਵੇਂ ਡਾਇਰੈਕਟਰ

ਫਰਿਜ਼ਨੋ ਏਰੀਏ ਵਿੱਚ ਦੋ ਪੰਜਾਬੀ ਜਿੱਤੇ ਸਕੂਲ ਬੋਰਡ ਦੀਆਂ ਚੋਣਾਂ

ਫਰਿਜ਼ਨੋ, 7 ਨਵੰਬਰ – ਅਮੈਰਿਕਾ ਵਿੱਚ ਚੋਣਾਂ ਹੋਕੇ ਹਟੀਆਂ ਹਨ। ਇਹਨਾਂ ਚੋਣਾਂ ਵਿੱਚ ਫਰਿਜ਼ਨੋ ਏਰੀਏ ਦੇ ਦੋ ਪੰਜਾਬੀ ਨੌਜਵਾਨਾਂ ਨੇ ਸਕੂਲ ਬੋਰਡ ਦੀਆਂ ਚੋਣਾਂ ਜਿੱਤਕੇ ਇਤਿਹਾਸ ਸਿਰਜਿਆ ਹੈ। ਫਰਿਜ਼ਨੋ ਦੇ