ਵਿਜੀਲੈਂਸ ਬਿਊਰੋ ਵਲੋਂ ਪੰਜਾਬ ‘ਚ ਸਾਬਕਾ ਡਾਇਰੈਕਟਰ ‘ਤੇ ਕਾਰਵਾਈ

ਪੰਜਾਬ ਵਿਜੀਲੈਂਸ ਬਿਊਰੋ ਨੇ ਖੁਰਾਕ ਸਪਲਾਈ ਵਿਭਾਗ ਦੇ ਸਾਬਕਾ ਡਿਪਟੀ ਡਾਇਰੈਕਟਰ ਆਰ.ਕੇ ਸਿੰਗਲਾ ਦੀਆਂ ਚਾਰ ਜਾਇਦਾਦਾਂ ਕੁਰਕ ਕੀਤੀਆਂ ਹਨ। ਜਲਦੀ ਹੀ ਜਾਇਦਾਦ ਦੀ ਨਿਲਾਮੀ ਕੀਤੀ ਜਾਵੇਗੀ। ਸੂਬੇ ਵਿੱਚ ਕਾਂਗਰਸ ਸਰਕਾਰ

ਕੈਨੇਡਾ ਦਾ ਇੱਕ ਹੋਰ ਵੱਡਾ ਝਟਕਾ, ਸਟਡੀ ਪਰਮਿਟ ‘ਤੇ ਕੀਤੀ ਹੋਰ ਸਖ਼ਤੀ

ਕੈਨੇਡਾ, 19 ਸਤੰਬਰ – ਕੈਨੇਡਾ ਦੇ ਮੰਤਰੀ ਮਾਰਕ ਮਿਲਰ ਨੇ ਵੱਡਾ ਐਲਾਨ ਕੀਤਾ ਹੈ। ਸਟਡੀ ਪਰਮਿਟ ‘ਤੇ ਹੋਰ ਸਖ਼ਤੀ ਕਰ ਦਿੱਤੀ ਹੈ। ਕੈਨੇਡੇ ਦਾ ਅੰਤਰਰਾਸ਼ਟਰੀ ਵਿਦਿਆਰਥੀਆਂ ਲਈ ਵੱਡਾ ਝਟਕਾ ਹੈ।

ਭਾਜਪਾ ਦੇ ਹਰਿਆਣਾ ਚੋਣ ਸੰਕਲਪ ਪੱਤਰ ਵਿੱਚ 20 ਵਾਅਦੇ

ਹਰਿਆਣਾ , 19 ਸਤੰਬਰ – ਭਾਜਪਾ ਪ੍ਰਧਾਨ ਜੇਪੀ ਨੱਡਾ ਨੇ ਵੀਰਵਾਰ ਨੂੰ ਹਰਿਆਣਾ ਚੋਣਾਂ ਲਈ ਪਾਰਟੀ ਦਾ ਚੋਣ ਮਨੋਰਥ ਪੱਤਰ ਜਾਰੀ ਕੀਤਾ। ਮਤਾ ਪੱਤਰ ਵਿੱਚ ਅਗਨੀਵੀਰ ਨੂੰ ਸਰਕਾਰੀ ਨੌਕਰੀ ਦੀ

ਗੱਦਾ ਫੈਕਟਰੀ ’ਚ ਅੱਗ ਨਾਲ ਤਿੰਨ ਨੌਜਵਾਨ ਮਜ਼ਦੂਰਾਂ ਦੀ ਮੌਤ

ਬਠਿੰਡਾ, 19 ਸਤੰਬਰ – ਡੱਬਵਾਲੀ ਰੋਡ ’ਤੇ ਸਥਿਤ ਪਿੰਡ ਗਹਿਰੀ ਬੁੱਟਰ ਨੇੜੇ ਗੱਦਾ ਫੈਕਟਰੀ (ਹੈਰੀਟੇਜ ਇੰਡਸਟਰੀ) ਵਿਚ ਮੰਗਲਵਾਰ ਰਾਤ ਅਚਾਨਕ ਹੋਏ ਧਮਾਕੇ ਕਾਰਨ ਲੱਗੀ ਭਿਆਨਕ ਅੱਗ ’ਚ ਬੁਰੀ ਤਰ੍ਹਾਂ ਝੁਲਸਣ

ਰਾਹੁਲ ਦੀ ਜੀਭ ਵੱਢਣੀ ਨਹੀਂ, ਸਾੜਨੀ ਚਾਹੀਦੀ : ਭਾਜਪਾ ਸਾਂਸਦ

ਨਵੀਂ ਦਿੱਲੀ, 19 ਸਤੰਬਰ – ਸ਼ਿਵ ਸੈਨਾ ਵਿਧਾਇਕ ਸੰਜੇ ਗਾਇਕਵਾੜ ਵੱਲੋਂ ਰਾਹੁਲ ਗਾਂਧੀ ਦੀ ਜੀਭ ਵੱਢਣ ’ਤੇ 11 ਲੱਖ ਦਾ ਇਨਾਮ ਐਲਾਨਣ ਤੋਂ ਬਾਅਦ ਮਹਾਰਾਸ਼ਟਰ ਤੋਂ ਹੀ ਭਾਜਪਾ ਦੇ ਰਾਜ

“ਏਕ ਪੇੜ ਮਾਂ ਕੇ ਨਾਮ” ਗਲੋਬਲ ਮੁਹਿੰਮ ਤਹਿਤ ਕੋਰਟ ਕੰਪਲੈਕਸ ਨਿਹਾਲ ਸਿੰਘ ਵਾਲਾ ਵਿਖੇ ਲਗਾਏ ਬੂਟੇ

*ਜ਼ਿਲ੍ਹਾ ਤੇ ਸੈਸ਼ਨ ਜੱਜ ਸਰਬਜੀਤ ਸਿੰਘ ਧਾਲੀਵਾਲ ਨੇ ਲਗਾਇਆ ਆਪਣੀ ਮਾਂ ਦੇ ਨਾਮ ਤੇ ਪੌਦਾ ਮੋਗਾ, 19 ਸਤੰਬਰ(ਗਿਆਨ ਸਿੰਘ/ਏ.ਡੀ.ਪੀ ਨਿਊਜ) – ਪੰਜਾਬ ਤੇ ਹਰਿਆਣਾ ਹਾਈ ਕੋਰਟ ਚੰਡੀਗੜ੍ਹ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ

ਟੋਲ ਪਲਾਜ਼ਿਆਂ ‘ਤੇ ਲੱਗੀਆਂ ਲੰਬੀਆਂ ਕਤਾਰਾਂ ਭੀੜ ਨੂੰ ਸੱਦਾ ਦਿੰਦੀਆਂ ਹਨ/-ਡਾ. ਸਤਿਆਵਾਨ ਸੌਰਭ

ਟੈਕਸ ਦਾ ਭੁਗਤਾਨ ਕਰਨ ਤੋਂ ਬਾਅਦ ਵੀ, ਵਾਹਨ ਟੋਲ ‘ਤੇ ਘੰਟਿਆਂਬੱਧੀ ਉਡੀਕ ਕਰਦੇ ਹਨ, ਨਤੀਜੇ ਵਜੋਂ ਸਮੇਂ ਅਤੇ ਪੈਸੇ ਦਾ ਨੁਕਸਾਨ ਹੁੰਦਾ ਹੈ।* (ਅੱਜ ਭਾਰਤ ਦੀ ਟੋਲ ਪ੍ਰਣਾਲੀ ਨੂੰ ਦਰਪੇਸ਼

ਬੁੱਧ ਬਾਣ/ਅੱਖਰ ਪੜ੍ਹਦਿਆਂ ਹੋਇਆ ਅੱਖਰ/ਬੁੱਧ ਸਿੰਘ ਨੀਲੋਂ

ਵਿਸ਼ਾਲ ਦੀ ਸੰਪਾਦਕੀ ਹੇਠ ਅੱਖਰ ਆਇਆ। ਪੜ੍ਹ ਤਾਂ ਕੁੱਝ ਦਿਨ ਪਹਿਲਾਂ ਹੀ ਲਿਆ ਸੀ, ਪਰ ਇਸ ਬਾਬਤ ਟਿੱਪਣੀ ਨਾ ਕਰ ਸਕਿਆ। ਪੰਜਾਬੀ ਭਾਸ਼ਾ ਵਿਚ ਸਾਹਿਤਕ ਮੈਗਜ਼ੀਨ ਕੱਢਣਾ ਬੌਕ ਦੇ ਸਿੰਗਾਂ

ਬੁਲਡੋਜ਼ਰ ਨੂੰ ਬਰੇਕਾਂ

ਸੁਪਰੀਮ ਕੋਰਟ ਨੇ 17 ਸਤੰਬਰ ਨੂੰ ਜਾਰੀ ਆਪਣੇ ਹੁਕਮ ਰਾਹੀਂ ਬੁਲਡੋਜ਼ਰ ਚਲਾ ਕੇ ਘਰਾਂ ਤੇ ਦੁਕਾਨਾਂ ਉੱਤੇ ਕੀਤੀਆਂ ਜਾ ਰਹੀਆਂ ਤੋੜ-ਫੋੜ ਦੀਆਂ ਕਾਰਵਾਈਆਂ ’ਤੇ ਰੋਕ ਲਾ ਦਿੱਤੀ ਹੈ। ਅਗਲੀ ਤਰੀਕ

ਬੁੱਧ ਚਿੰਤਨ/ਬੌਧਿਕ ਮਾਫੀਏ ਦੀ ਕੰਗਾਲੀ/ਬੁੱਧ ਸਿੰਘ ਨੀਲੋਂ

ਸਮਾਜ ਦੇ ਵਿੱਚ ਪੜ੍ਹੇ ਲਿਖਿਆਂ ਨੁੰ ਵਿਦਵਾਨ ਆਖਿਆ ਜਾਂਦਾ ਹੈ। ਉਹ ਆਪਣੀ ਵਿਦਵਤਾ ਦੇ ਰਾਹੀਂ ਸਮਾਜ ਨੂੰ ਚੰਗੇ ਸਾਹਿਤ ਦੇ ਨਾਲ ਜੋੜਦੇ ਹਨ। ਲੇਖਕ ਵੀ ਸਮਾਜ ਦੀ ਗ਼ਲਤ ਕਦਰਾਂ ਕੀਮਤਾਂ