ਮੁੰਬਈ ਨੇ ਕੋਲਕਾਤਾ ਨੂੰ ਅੱਠ ਵਿਕਟਾਂ ਨਾਲ ਹਰਾ ਕੇ ਵਿਖਾਇਆ ਹਾਰ ਦਾ ਮੂੰਹ

ਮੁੰਬਈ, 1 ਅਪ੍ਰੈਲ – ਮੁੰਬਈ ਇੰਡੀਅਨਜ਼ ਨੇ ਇੰਡੀਅਨ ਪ੍ਰੀਮੀਅਰ ਲੀਗ (ਆਈਪੀਐੱਲ) ਦੇ ਇਕ ਮੈਚ ਵਿੱਚ ਕੋਲਕਾਤਾ ਨਾਈਟਰਾਈਡਰਜ਼ ਨੂੰ 8 ਵਿਕਟਾਂ ਨਾਲ ਹਰਾ ਦਿੱਤਾ ਹੈ। ਮੁੰਬਈ ਨੇ ਇਸ ਸੀਜ਼ਨ ਦੀ ਆਪਣੀ

ਬਸਪਾ ਆਗੂ ਹਰਦੀਪ ਸਿੰਘ ਨੰਗਲ ਗੜੀਆ ਨੂੰ ਲੱਗਿਆ ਦਾਦੇ ਦੀ ਮੌਤ ਦਾ ਸਦਮਾ

ਚੰਡੀਗੜ੍ਹ, 31 ਮਾਰਚ – ਬਹੁਜਨ ਸਮਾਜ ਪਾਰਟੀ ਦੇ ਯੂਥ ਆਗੂ ਹਰਦੀਪ ਸਿੰਘ ਨੰਗਲ ਗੜੀਆ ਨੂੰ ਉਦੋਂ ਗਹਿਰਾ ਸਦਮਾ ਲੱਗਿਆ ਜਦੋਂ ਉਹਨਾਂ ਦੇ ਸਤਿਕਾਰਯੋਗ ਦਾਦਾ ਜੀ ਕੇਸਰ ਸਿੰਘ ਦਾ ਅੱਜ ਅਚਾਨਕ

ਭਾਜਪਾ ਆਗੂ ਵਿਜੇ ਸਾਂਪਲਾ ਨੇ ਗੁਰਪਤਵੰਤ ਸਿੰਘ ਪੰਨੂ ਨੂੰ ਦਿੱਤੀ ਚੁਣੌਤੀ

1, ਅਪ੍ਰੈਲ – ਭਾਜਪਾ ਆਗੂ ਵਿਜੇ ਸਾਂਪਲਾ ਨੇ ਗੁਰਪਤਵੰਤ ਸਿੰਘ ਪੰਨੂ ਨੂੰ ਚੁਣੌਤੀ ਦਿੱਤੀ ਹੈ। ਉਨ੍ਹਾਂ ਕਿਹਾ ਕਿ ‘‘ਮੈਂ 14 ਅਪ੍ਰੈਲ ਨੂੰ ਫਿਲੌਰ ਨੇੜੇ ਪਿੰਡ ਨੰਗਲ ਅੰਬੇਡਕਰ ਦੀ ਮੂਰਤੀ ਰਾਖੀ

ਚੰਡੀਗੜ੍ਹ ’ਚ 1, 2 ਅਤੇ 3 ਅਪ੍ਰੈਲ ਨੂੰ ਸ਼ਰਾਬ ਦੁਕਾਨਾਂ ਬੰਦ ਨਹੀਂ ਰਹਿਣਗੀਆਂ

ਚੰਡੀਗੜ੍ਹ, 1 ਅਪ੍ਰੈਲ – ਚੰਡੀਗੜ੍ਹ ਵਿੱਚ 1, 2 ਅਤੇ 3 ਅਪ੍ਰੈਲ ਨੂੰ ਸ਼ਰਾਬ ਦੁਕਾਨਾਂ ਬੰਦ ਨਹੀਂ ਰਹਿਣਗੀਆਂ, ਸੁਪਰੀਮ ਕੋਰਟ ਨੇ ਹਾਈ ਕੋਰਟ ਨੂੰ ਹੁਕਮ ਦਿੱਤੇ ਹਨ। ਇਸ ਮਾਮਲੇ ‘ਤੇ ਪੰਜਾਬ

ਅਦਾਲਤ ਨੇ 32 ਸਾਲਾਂ ਬਾਅਦ ਟਾਈਗਰ ਮੇਮਨ ਦੀ ਜਾਇਦਾਦ ਕੇਂਦਰ ਨੂੰ ਸੌਂਪਣ ਦਾ ਦਿਤਾ ਹੁਕਮ

ਮੁੰਬਈ, 1 ਅਪ੍ਰੈਲ – ਮੁੰਬਈ ਦੀ ਇੱਕ ਵਿਸ਼ੇਸ਼ ਅਦਾਲਤ ਨੇ 1993 ਵਿੱਚ ਹੋਏ ਲੜੀਵਾਰ ਬੰਬ ਧਮਾਕਿਆਂ ਦੇ ਕਥਿਤ ਮੁੱਖ ਸਾਜ਼ਿਸ਼ਕਾਰਾਂ ’ਚੋਂ ਇਕ ਟਾਈਗਰ ਮੇਮਨ ਅਤੇ ਉਸਦੇ ਪਰਵਾਰ ਦੀਆਂ 14 ਜਾਇਦਾਦਾਂ

ਕਾਨੂੰਨ ਦੀ ਦੁਰਵਰਤੋਂ

ਆਸਾਮ ਦੇ ਪੱਤਰਕਾਰ ਦੀ ਗਿ੍ਰਫਤਾਰੀ ਦੇ ਮਾਮਲੇ ਵਿੱਚ ਗੁਹਾਟੀ ਦੀ ਇੱਕ ਅਦਾਲਤ ਨੇ ਪੁਲੀਸ ਨੂੰ ਸਖਤ ਫਟਕਾਰ ਲਾਈ ਹੈ। ਪੱਤਰਕਾਰ ਨੂੰ ਜ਼ਮਾਨਤ ਦਿੰਦਿਆਂ ਅਦਾਲਤ ਨੇ ਪੁਲਸ ਦੀ ਕਾਰਵਾਈ ਨੂੰ ਧੱਕੇਸ਼ਾਹੀ

ਗੁਜਰਾਤ ਵਿੱਚ ਪਟਾਕੇ ਬਣਾਉਣ ਵਾਲੀ ਫ਼ੈਕਟਰੀ ‘ਚ ਲਗੀ ਅੱਗ

ਗੁਜਰਾਤ, 1 ਅਪ੍ਰੈਲ – ਗੁਜਰਾਤ ਦੇ ਬਨਾਸਕਾਂਠਾ ‘ਚ ਪਟਾਕੇ ਬਣਾਉਣ ਵਾਲੀ ਫ਼ੈਕਟਰੀ ‘ਚ ਭਿਆਨਕ ਅੱਗ ਲੱਗ ਗਈ। ਜਿਸ ਕਾਰਨ ਫ਼ੈਕਟਰੀ ਵਿੱਚ ਕੰਮ ਕਰਦੇ 7 ਮਜ਼ਦੂਰ ਜ਼ਿੰਦਾ ਸੜ ਗਏ। ਅੱਗ ਲੱਗਣ