ਜਲੰਧਰ ਦੀ ਰੇਚਲ ਗੁਪਤਾ ਮਿਸ ਗ੍ਰੈਂਡ ਇੰਟਰਨੈਸ਼ਨਲ ਤਾਜ ਜਿੱਤਣ ਵਾਲੀ ਪਹਿਲੀ ਭਾਰਤੀ ਬਣੀ

ਜਲੰਧਰ, 26 ਅਕਤੂਬਰ – ਜਲੰਧਰ ਦੀ 20 ਸਾਲਾ ਰੇਚਲ ਗੁਪਤਾ 25 ਅਕਤੂਬਰ ਨੂੰ ਥਾਈਲੈਂਡ ਦੇ ਬੈਂਕਾਕ ਵਿੱਚ ਐੱਮਜੀਆਈ ਹੈੱਡਕੁਆਰਟਰ ਵਿਚ ਇੱਕ ਸਮਾਗਮ ਵਿੱਚ ਮਿਸ ਗ੍ਰੈਂਡ ਇੰਟਰਨੈਸ਼ਨਲ , 2024 ਦਾ ਤਾਜ

ਮਿੰਟਾਂ ਸਕਿੰਟਾਂ ਵਿੱਚ ਨਕਲੀ ਚਾਬੀ ਨਾਲ ਨੌਜਵਾਨ ਚੋਰੀ ਕਰਕੇ ਲੈ ਗਿਆ ਸਕੂਟਰੀ

ਗੁਰਦਾਸਪੁਰ , 26 ਅਕਤੂਬਰ – ਬਟਾਲਾ ਦੇ ਮੁਹੱਲਾ ਚੰਦਰ ਨਗਰ ਦੀ ਗਲੀ ਨੰਬਰ ਇਕ ਵਿਚ ਬਾਅਦ ਦੁਪਹਿਰ 3 ਵਜ ਕੇ 22 ਮਿੰਟ (ਗਵਾਂਢ ਲੱਗੇ ਸੀ.ਸੀ.ਟੀ.ਵੀ ਕੈਮਰੇ ਅਨੁਸਾਰ) ਤੇ ਇਕ ਸ਼ਾਤਰ

ਦਿਲਜੀਤ ਦੋਸਾਂਝ ਦੇ ਸ਼ੋਅ ਤੋਂ ਪਹਿਲਾਂ ED ਵੱਲੋਂ ਚੰਡੀਗੜ੍ਹ ਸਮੇਤ 5 ਸ਼ਹਿਰਾਂ ‘ਚ ਛਾਪੇਮਾਰੀ

ਚੰਡੀਗੜ੍ਹ, 26 ਅਕਤੂਬਰ – ਈਡੀ ਨੇ ਦਿੱਲੀ, ਮੁੰਬਈ, ਜੈਪੁਰ, ਚੰਡੀਗੜ੍ਹ, ਬੈਂਗਲੁਰੂ ਵਿੱਚ ਛਾਪੇਮਾਰੀ ਕੀਤੀ। ਇਹ ਛਾਪੇਮਾਰੀ ਕੋਲਡਪਲੇਅ ਅਤੇ ਦਿਲਜੀਤ ਦੋਸਾਂਝ ਦੇ ‘ਦਿਲੁਮੀਨਾਟੀ’ ਕੰਸਰਟ ਦੀਆਂ ਟਿਕਟਾਂ ਦੀ ਗੈਰ-ਕਾਨੂੰਨੀ ਵਿਕਰੀ ਨਾਲ ਜੁੜੀ

ਕ੍ਰਿਪਟੋਕਰੰਸੀ ਦੇ ਜੋਖਮ ‘ਤੇ ਬੋਲੇ ਆਰ.ਬੀ.ਆਈ ਗਵਰਨਰ ਸ਼ਕਤੀਕਾਂਤ ਦਾਸ

ਨਵੀਂ ਦਿੱਲੀ, 26 ਅਕਤੂਬਰ – ਕ੍ਰਿਪਟੋਕਰੰਸੀ ਨੂੰ ਲੈ ਕੇ ਦੁਨੀਆ ਭਰ ‘ਚ ਕਾਫੀ ਕ੍ਰੇਜ਼ ਦੇਖਿਆ ਜਾ ਰਿਹਾ ਹੈ। ਬਹੁਤ ਸਾਰੇ ਲੋਕ ਸਟਾਕਾਂ ਦੀ ਬਜਾਏ ਇਸ ਵਿੱਚ ਨਿਵੇਸ਼ ਕਰਨਾ ਪਸੰਦ ਕਰਦੇ

ਕੇਂਦਰ ਵੱਲੋਂ ਐੱਸਡੀ ਕਾਲਜ ਨੂੰ ਪੰਜ ਕਰੋੜ ਦੀ ਗਰਾਂਟ ਮਨਜ਼ੂਰ

ਚੰਡੀਗੜ੍ਹ, 25 ਅਕਤੂਬਰ – ਕੇਂਦਰ ਸਰਕਾਰ ਨੇ ਚੰਡੀਗੜ੍ਹ ਦੇ ਜੀਜੀਡੀ ਐੱਸਡੀ ਕਾਲਜ ਸੈਕਟਰ 32 ਨੂੰ ਪੰਜ ਕਰੋੜ ਦੀ ਗਰਾਂਟ ਮਨਜ਼ੂਰ ਕੀਤੀ ਹੈ। ਇਹ ਗਰਾਂਟ ਰਾਸ਼ਟਰੀ ਉੱਚਤਰ ਸਿੱਖਿਆ ਅਭਿਆਨ ਦੇ ਨਵੇਂ

ਸੋਨਾ ਤੇ ਚਾਂਦੀ ਦੀਆਂ ਕੀਮਤਾਂ ਘਟੀਆਂ

ਨਵੀਂ ਦਿੱਲੀ, 26 ਅਕਤੂਬਰ – ਸਰਾਫਾਂ ਤੇ ਪ੍ਰਚੂਨ ਕਾਰੋਬਾਰੀਆਂ ਦੀ ਕਮਜ਼ੋਰ ਮੰਗ ਕਾਰਨ ਕੌਮੀ ਰਾਜਧਾਨੀ ’ਚ ਅੱਜ ਸੋਨੇ ਦੀ ਕੀਮਤ 1,150 ਰੁਪਏ ਘੱਟ ਕੇ 80,050 ਰੁਪਏ ਪ੍ਰਤੀ 10 ਗ੍ਰਾਮ ਰਹਿ

ਏਡੀਸੀ ਵੱਲੋਂ ਪਰਾਲੀ ਪ੍ਰਬੰਧਨ ਕਰਨ ਵਾਲੇ ਨੋਡਲ ਅਧਿਕਾਰੀਆਂ ਨਾਲ ਬੈਠਕ

ਪਟਿਆਲਾ, 26 ਅਕਤੂਬਰ – ਵਧੀਕ ਡਿਪਟੀ ਕਮਿਸ਼ਨਰ (ਜ) ਇਸ਼ਾ ਸਿੰਗਲ ਨੇ ਪਟਿਆਲਾ ਜ਼ਿਲ੍ਹੇ ਦੇ ਪਿੰਡਾਂ ਵਿੱਚ ਲਗਾਏ ਨੋਡਲ ਅਧਿਕਾਰੀਆਂ ਨਾਲ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਬੈਠਕ ਕੀਤੀ। ਇਸ ਮੌਕੇ ਉਨ੍ਹਾਂ ਨੋਡਲ

ਪੰਚਾਇਤਾਂ ਲਈ ਕੰਮ ਦੀਆਂ ਕੀ ਤਰਜੀਹਾਂ ਹੋਣ

ਹੁਣ ਜਦੋਂ ਪੰਜਾਬ ਦੇ ਪਿੰਡਾਂ ਵਿਚ ‘ਪਿੰਡ ਦੀ ਸਰਕਾਰ’ ਹੋਂਦ ਵਿਚ ਆ ਚੁੱਕੀ ਹੈ ਤਾਂ ਨਵੀਆਂ ਪੰਚਾਇਤਾਂ ਨੂੰ ਸਾਰੀ ਕੁੜੱਤਣ ਭੁਲਾ ਕੇ ਤੇ ਸਹਿਮਤੀ ਨਾਲ ਪਿੰਡਾਂ ਦੇ ਜ਼ਰੂਰੀ ਮਸਲੇ ਹੱਲ

ਜੰਗਲਾਤ ਕਾਮਿਆਂ ਵਲੋਂ ਵਣ ਅਫਸਰ ਦੇ ਦਫ਼ਤਰ ਦਾ ਘਿਰਾਓ

ਮਾਨਸਾ, 25 ਅਕਤੂਬਰ – ਜੰਗਲਾਤ ਵਿਭਾਗ ਫੀਲਡ ਵਰਕਰ ਯੂਨੀਅਨ ਮਾਨਸਾ ਵੱਲੋਂ ਇਥੇ ਵਣ ਮੰਡਲ ਅਫ਼ਸਰ ਦੇ ਦਫਤਰ ਦਾ ਘਿਰਾਓ ਕੀਤਾ। ਉਨ੍ਹਾਂ ਨਾਅਰੇਬਾਜ਼ੀ ਕਰਦਿਆਂ ਮੰਗ ਕੀਤੀ ਕਿ ਉਨ੍ਹਾਂ ਦੀਆਂ ਰਹਿੰਦੀਆਂ ਤਨਖਾਹਾਂ

ਇਮਾਨਦਾਰ ਪੰਚਾਇਤਾਂ ਹੀ ਅਸਲ ਵਿੱਚ ਕਰ ਸਕਦੀਆਂ ਹਨ ਪਿੰਡਾਂ ਦਾ ਸਰਬ ਪੱਖੀ ਵਿਕਾਸ

ਪਟਿਆਲਾ, 26 ਅਕਤੂਬਰ – ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਅਤੇ ਸਮਾਜ ਸੇਵੀ ਗੁਰਵੀਰ ਸਿੰਘ ਕਾਲਸਨਾ ਵੱਲੋਂ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਪੰਜਾਬ ਦੀਆਂ ਸਮੂਹ ਨਵੀਆਂ ਚੁਣੀਆਂ ਗ੍ਰਾਮ ਪੰਚਾਇਤਾਂ