ਮਾਈਕ੍ਰੋਸਾਫਟ ਦੇ ਸੀ.ਈ.ਓ ਸੱਤਿਆ ਨਡੇਲਾ ਦੀ ਤਨਖਾਹ ‘ਚ ਹੋਇਆ 63 ਫੀਸਦੀ ਦਾ ਵਾਧਾ

ਨਵੀਂ ਦਿੱਲੀ, 25 ਅਕਤੂਬਰ – ਜਿੱਥੇ ਇੱਕ ਪਾਸੇ ਕਈ ਆਈਟੀ ਕੰਪਨੀਆਂ ਛਾਂਟੀ ਕਰ ਰਹੀਆਂ ਹਨ, ਉੱਥੇ ਹੀ ਦੂਜੇ ਪਾਸੇ ਮਾਈਕ੍ਰੋਸਾਫਟ ਦੇ ਸੀ.ਈ.ਓ ਸੱਤਿਆ ਨਡੇਲਾ ਲਈ ਖੁਸ਼ਖਬਰੀ ਹੈ। ਹਾਲ ਹੀ ‘ਚ

ਇਕ ਦਿਨ ਵਿਚ 19% ਡਿੱਗੇ ਇੰਡਸਇੰਡ ਬੈਂਕ ਦੇ ਸ਼ੇਅਰ

ਇੰਡਸਇੰਡ ਬੈਂਕ ਦੇ ਨਿਵੇਸ਼ਕਾਂ ਨੂੰ ਵੱਡਾ ਝਟਕਾ ਲੱਗਾ ਹੈ। ਇਸ ਦਾ ਕਾਰਨ ਕੰਪਨੀ ਦੇ ਤਿਮਾਹੀ ਨਤੀਜੇ ਹਨ, ਜੋ ਚੰਗੇ ਨਹੀਂ ਸਨ। ਕੰਪਨੀ ਦੇ ਖਰਾਬ ਪ੍ਰਦਰਸ਼ਨ ਕਾਰਨ ਕੰਪਨੀ ਦੇ ਸ਼ੇਅਰਾਂ ‘ਚ

ਪ੍ਰਧਾਨ ਮੰਤਰੀ ਮੋਦੀ ਨੇ ਜਰਮਨ ਕੰਪਨੀਆਂ ਨੂੰ ਭਾਰਤ ਵਿਚ ਨਿਵੇਸ਼ ਕਰਨ ਦਾ ਸੱਦਾ ਦਿੱਤਾ

ਨਵੀਂ ਦਿੱਲੀ, 25 ਅਕਤੂਬਰ – ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਰਮਨ ਕੰਪਨੀਆਂ ਨੂੰ ਸੱਦਾ ਦਿੰਦਿਆਂ ਕਿਹਾ ਕਿ ਨਿਵੇਸ਼ ਕਰਨ ਲਈ ਭਾਰਤ ਤੋਂ ਬਿਹਤਰ ਕੋਈ ਜਗ੍ਹਾ ਨਹੀਂ ਹੈ। ਉਨ੍ਹਾਂ ਕਿਹਾ ਕਿ

ਕੇਂਦਰ ਸਰਕਾਰ ਨੇ ਪੰਜਾਬ ਨੂੰ ਝੋਨੇ ਦੀ ਖ਼ਰੀਦ ਲਈ 29 ਹਜ਼ਾਰ ਕਰੋੜ ਰੁਪਏ ਦਿੱਤੇ : ਯਾਦਵਿੰਦਰ ਸਿੰਘ ਬੁੱਟਰ

ਬਟਾਲਾ, 25 ਅਕਤੂਬਰ – ਭਾਜਪਾ ਦੇ ਸੂਬਾਈ ਬੁਲਾਰੇ ਯਾਦਵਿੰਦਰ ਸਿੰਘ ਬੁੱਟਰ ਨੇ ਇੱਥੇ ਦੱਸਿਆ ਕਿ ਕੇਂਦਰ ਸਰਕਾਰ ਨੇ ਪੰਜਾਬ ਨੂੰ ਝੋਨੇ ਦੀ ਖ਼ਰੀਦ ਲਈ 29 ਹਜ਼ਾਰ ਕਰੋੜ ਰੁਪਏ ਦਿੱਤੇ ਹਨ।

ਗਿੱਦੜਬਾਹਾ ਦੇ ਚੇਅਰਮੈਨ ਪ੍ਰਿਤਪਾਲ ਸ਼ਰਮਾ ਨੇ ਪਾਰਟੀ ਦੀ ਮੁਢਲੀ ਮੈਂਬਰਸ਼ਿਪ ਤੋਂ ਦਿੱਤਾ ਅਸਤੀਫਾ

ਗਿੱਦੜਬਾਹਾ, 25 ਅਕਤੂਬਰ – ਸਾਲ 2022 ਦੀਆਂ ਵਿਧਾਨ ਸਭਾ ਚੋਣਾਂ ਦੌਰਾਨ ਗਿੱਦੜਬਾਹਾ ਹਲਕੇ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਅਤੇ ਮਾਰਕੀਟ ਕਮੇਟੀ ਗਿੱਦੜਬਾਹਾ ਦੇ ਚੇਅਰਮੈਨ ਪ੍ਰਿਤਪਾਲ ਸ਼ਰਮਾ ਨੇ ਪਾਰਟੀ ਦੀ

ਭਾਜਪਾ ਦੇ ਨੇਤਾ ਹਰਵਿੰਦਰ ਕਲਿਆਣ ਚੁਣੇ ਗਏ ਹਰਿਆਣਾ ਵਿਧਾਨ ਸਭਾ ਦੇ ਸਪੀਕਰ

ਚੰਡੀਗੜ੍ਹ, 25 ਅਕਤੂਬਰ – ਸੀਨੀਅਰ ਬੀ ਜੇ ਪੀ ਨੇਤਾ ਅਤੇ ਐਮ.ਐਲ.ਏ ਹਰਵਿੰਦਰ ਕਲਿਆਣ ਨੂੰ ਹਰਿਆਣਾ ਵਿਧਾਨ ਸਭਾ ਦਾ ਨਵਾਂ ਸਪੀਕਰ ਚੁਣਿਆ ਗਿਆ ਹੈ । ਵਿਧਾਨ ਸਭਾ ਵਿੱਚ ਅੱਜ ਇਹ ਚੋਣ

ਬਸਪਾ, ਭਾਜਪਾ ਤੇ ਸਪਾ ਵੱਲੋਂ ਅੱਠ-ਅੱਠ ਉਮੀਦਵਾਰਾਂ ਦੀਆਂ ਸੂਚੀਆਂ ਜਾਰੀ

ਲਖਨਊ, 24 ਅਕਤੂਬਰ – ਉੱਤਰ ਪ੍ਰਦੇਸ਼ ’ਚ ਨੌਂ ਵਿਧਾਨ ਸਭਾ ਸੀਟਾਂ ’ਤੇ 13 ਨਵੰਬਰ ਨੂੰ ਹੋਣ ਵਾਲੀ ਉਪ ਚੋਣ ਲਈ ਅੱਜ ਜਿੱਥੇ ਬਹੁਜਨ ਸਮਾਜ ਪਾਰਟੀ ਤੇ ਭਾਰਤੀ ਜਨਤਾ ਪਾਰਟੀ ਨੇ

ਸੇਵਾ-ਮੁਕਤ ਆਈ.ਏ.ਐਸ.ਅਧਿਕਾਰੀ ਬਲਬੀਰ ਸਿੰਘ ਸੂਦਨ ਬਣੇ ‘ਰਕੋਸਾ’ ਦੇ ਨਵੇਂ ਪ੍ਰਧਾਨ

ਫਗਵਾੜਾ, 25 ਅਕਤੂਬਰ (ਏ.ਡੀ.ਪੀ ਨਿਯੂਜ਼) – ਸੇਵਾ ਮੁਕਤ ਆਈ.ਏ.ਐਸ. ਅਧਿਕਾਰੀ ਅਤੇ ਸਾਬਕਾ ਗ੍ਰਹਿ ਸਕੱਤਰ ਪੰਜਾਬ ਬਲਬੀਰ ਸਿੰਘ ਸੂਦਨ ‘ਰਾਮਗੜ੍ਹੀਆ ਕਾਲਜ ਓਲਡ ਸਟੂਡੈਂਟਸ ਐਸੋਸੀਏਸ਼ਨ’(ਰਕੋਸਾ) ਦੇ ਸਰਬਸੰਮਤੀ ਨਾਲ ਨਵੇਂ ਪ੍ਰਧਾਨ ਚੁਣੇ ਗਏ।

ਚੱਕਰਵਾਤੀ ਤੂਫ਼ਾਨ ‘ਦਾਨਾ’ ਨੇ ਦਿੱਤੀ ਦਸਤਕ

ਭਦਰਕ, 25 ਅਕਤੂਬਰ – ਚੱਕਰਵਾਤੀ ਤੂਫ਼ਾਨ ‘ਦਾਨਾ’ ਉੜੀਸਾ ਦੇ ਭਦਰਕ ਜ਼ਿਲ੍ਹੇ ਵਿੱਚ ਪੁੱਜਣ ਕਾਰਨ ਤੇਜ਼ ਹਵਾਵਾਂ ਅਤੇ ਭਾਰੀ ਮੀਂਹ ਪਿਆ ਜਿਸ ਦੌਰਾਨ ਕਈ ਦਰੱਖਤ ਉੱਖੜ ਗਏ ਅਤੇ ਇਲਾਕੇ ਦੀਆਂ ਕਈ

ਟਰੂਡੋ ਦੀ ਨਵੀਂ ਵੀਜ਼ਾ ਨੀਤੀ ਕਾਰਨ ਕੈਨੇਡਾ ਨੂੰ ਹੋਵੇਗਾ ਅਰਬਾਂ ਡਾਲਰ ਦਾ ਨੁਕਸਾਨ

ਓਟਾਵਾ, 25 ਅਕਤੂਬਰ – ਜਸਟਿਨ ਟਰੂਡੋ ਸਰਕਾਰ ਦੀ ਨਵੀਂ ਇਮੀਗ੍ਰੇਸ਼ਨ ਨੀਤੀ ਕਾਰਨ ਕੈਨੇਡਾ ਨੂੰ ਅਰਬਾਂ ਡਾਲਰ ਦਾ ਨੁਕਸਾਨ ਹੋਵੇਗਾ। ਇਹ ਗੱਲ ਇੰਟਰਨੈਸ਼ਨਲ ਕੰਸਲਟੈਂਟਸ ਫਾਰ ਐਜੂਕੇਸ਼ਨ ਐਂਡ ਫੇਅਰਜ਼ ਦੁਆਰਾ ਪ੍ਰਕਾਸ਼ਿਤ ਇੱਕ