ਨਾਈਟ ਕਲੱਬ ਦੀ ਛੱਤ ਡਿੱਗੀ, ਕਈ ਨਾਮੀ ਖਿਡਾਰੀਆਂ ਤੇ ਗਾਇਕ ਸਣੇ 79 ਮੌਤਾਂ

ਡੋਮਿਨਿਕਨ, 9 ਅਪ੍ਰੈਲ – ਕੈਰੇਬੀਅਨ ਦੇਸ਼ ਡੋਮਿਨਿਕਨ ਰੀਪਬਲਿਕ ਵਿੱਚ ਇੱਕ ਨਾਈਟ ਕਲੱਬ ਦੀ ਛੱਤ ਡਿੱਗਣ ਨਾਲ 98 ਲੋਕਾਂ ਦੀ ਮੌਤ ਹੋ ਗਈ ਹੈ ਅਤੇ 150 ਤੋਂ ਵੱਧ ਜ਼ਖਮੀ ਹੋ ਗਏ

ਭਗਵਾਨ ਮਹਾਂਵੀਰ ਜਯੰਤੀ ਮੌਕੇ ਮੀਟ,ਅੰਡੇ ਦੀਆਂ ਦੁਕਾਨਾਂ, ਰੇਹੜੀਆਂ ਅਤੇ ਸਲਾਟਰ ਹਾਊਸਾਂ ਨੂੰ ਬੰਦ ਰੱਖਣ ਦੇ ਹੁਕਮ

ਮੋਹਾਲੀ, 9 ਅਪ੍ਰੈਲ – ਜ਼ਿਲ੍ਹਾ ਮੈਜਿਸਟਰੇਟ ਸ੍ਰੀਮਤੀ ਕੋਮਲ ਮਿੱਤਲ ਵੱਲੋਂ ‘ਦ ਭਾਰਤੀਯ ਨਾਗਰਿਕ ਸੁਰੱਖਿਆ ਸੰਹਿਤਾ, 2023 (46 ਆਫ 2023) ਦੇ ਚੈਪਟਰ 11, ਅਧੀਨ ਧਾਰਾ 163, ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ

ਲੋਕ ਵੇਦਨਾ ਦੀ ਬਾਤ ਪਾਉਣ ਵਾਲਾ ਪ੍ਰੋ. ਹਰਜਿੰਦਰ ਸਿੰਘ ਅਟਵਾਲ/ਡਾ. ਲਾਭ ਸਿੰਘ ਖੀਵਾ

ਪੰਜ ਦਹਾਕਿਆਂ ਤੋਂ ਪ੍ਰੋ. ਹਰਜਿੰਦਰ ਸਿੰਘ ਅਟਵਾਲ ਮੇਰੇ ਨਾਲ ਦੋਸਤੀ ਨਿਭਾਉਂਦਾ ਆਇਆ ਸੀ। ਜਦੋਂ ਵੀਹਵੀਂ ਸਦੀ ਦੇ 70ਵਿਆਂ ਸਮੇਂ ਪਟਿਆਲਾ ਯੂਨੀਵਰਸਿਟੀ ਵਿੱਚ ਉੱਚ ਵਿੱਦਿਆ ਲੈਣ ਲਈ ਅਸੀਂ ਇੱਕੋ ਵਿਭਾਗ ਦੇ

ਜੈਵ ਵਿਭਿੰਨਤਾ ਨੂੰ ਬਚਾਉਣ ਲਈ ਜੰਗਲੀ ਜੀਵਾਂ ਦੀ ਸੰਭਾਲ/ਵਿਜੇ ਗਰਗ

ਜੰਗਲੀ ਜੀਵਾਂ ਦੀ ਸੰਭਾਲ ਨਾ ਸਿਰਫ਼ ਮਨੁੱਖੀ ਜੀਵਨ ਦੀ ਗੁਣਵੱਤਾ ਲਈ ਸਗੋਂ ਮਨੁੱਖੀ ਜੀਵਨ ਦੇ ਬਚਾਅ ਲਈ ਵੀ ਮਹੱਤਵਪੂਰਨ ਹੈ। ਇਸ ਸਾਲ ਵਿਸ਼ਵ ਜੰਗਲੀ ਜੀਵ ਦਿਵਸ ਦਾ ਵਿਸ਼ਾ, ਜੋ ਹਰ

ਵਹਾਈਟ ਹਾਊਸ ਦੇ ਪ੍ਰੈੱਸ ਸੈਕਟਰੀ ਨੇ ਅਮਰੀਕਾ ’ਚ ‘ਵਿਦੇਸ਼ੀ ਅੱਤਿਵਾਦੀਆਂ’ ਨੂੰ ਦਿਤੀ ਚੇਤਾਵਨੀ

ਵਾਸ਼ਿੰਗਟਨ, 9 ਅਪ੍ਰੈਲ – ਵਹਾਈਟ ਹਾਊਸ ਦੇ ਪ੍ਰੈਸ ਸੈਕਟਰੀ ਕੈਰੋਲੀਨ ਲੇਵਿਟ ਨੇ ਮੰਗਲਵਾਰ (ਸਥਾਨਕ ਸਮੇਂ) ਨੇ ਅਮਰੀਕਾ ਵਿਚ ਗ਼ੈਰ-ਕਾਨੂੰਨੀ ਤੌਰ ’ਤੇ ਰਹਿ ਰਹੇ ਗੈਂਗ ਮੈਂਬਰਾਂ ਨੂੰ ਇਕ ਸਖ਼ਤ ਚੇਤਾਵਨੀ ਜਾਰੀ

ਟਰੰਪ ਪ੍ਰਸ਼ਾਸਨ ਨੇ 9 ਲੱਖ ਪ੍ਰਵਾਸੀਆਂ ਦੇ ਪਰਮਿਟ ਕੀਤੇ ਰੱਦ

ਵਾਸ਼ਿੰਗਟਨ, 9 ਅਪ੍ਰੈਲ – ਅਮਰੀਕਾ ਵਿਚ ਡੋਨਾਲਡ ਟਰੰਪ ਪ੍ਰਸ਼ਾਸਨ ਨੇ ਇਕੋ ਵਾਰ ਵਿਚ ਨੌਂ ਲੱਖ ਪ੍ਰਵਾਸੀਆਂ ਨੂੰ ਵੱਡਾ ਝਟਕਾ ਦਿਤਾ ਹੈ। ਇਹ ਪ੍ਰਵਾਸੀ ਬਾਈਡੇਨ ਪ੍ਰਸ਼ਾਸਨ ਦੌਰਾਨ ਸ਼ੁਰੂ ਹੋਈ ਸੀਬੀਪੀ ਵਨ

ਪਾਲਤੂ ਜਾਨਵਰਾਂ ਦੀ ਵਿਕਰੀ ਕਰਨ ਵਾਲੀਆਂ ਦੁਕਾਨਾਂ ਅਤੇ ਕੁੱਤਿਆਂ ਦੇ ਪਾਲਕਾਂ ਲਈ ਰਜਿਸਟ੍ਰੇਸ਼ਨ ਸਰਕਾਰ ਵੱਲੋਂ ਲਾਜ਼ਮੀ

ਐਸ.ਏ.ਐਸ ਨਗਰ, 9 ਅਪ੍ਰੈਲ – ਪੰਜਾਬ ਸਰਕਾਰ ਨੇ ਪਾਲਤੂ ਜਾਨਵਰਾਂ ਦੀ ਵਿੱਕਰੀ ਕਰਨ ਵਾਲੀਆਂ ਦੁਕਾਨਾਂ ਅਤੇ ਕੁੱਤਿਆਂ ਦੇ ਪਾਲਕਾਂ, ਜੋ ਪਾਲਤੂ ਜਾਨਵਰਾਂ ਅਤੇ ਪੰਛੀਆਂ ਦੀ ਵਿਕਰੀ, ਖਰੀਦ ਅਤੇ ਪ੍ਰਜਨਨ ਵਿੱਚ

ਐੱਮ.ਜਗਦੀਸ਼ ਕੁਮਾਰ ਯੂਜੀਸੀ ਚੇਅਰਮੈਨ ਵਜੋਂ ਸੇਵਾਮੁਕਤ

ਨਵੀਂ ਦਿੱਲੀ, 8 ਅਪ੍ਰੈਲ – ਪ੍ਰੋਫੈਸਰ ਐੱਮ.ਜਗਦੀਸ਼ ਕੁਮਾਰ ਯੂਨੀਵਰਸਿਟੀ ਗ੍ਰਾਂਟਸ ਕਮਿਸ਼ਨ (ਯੂਜੀਸੀ) ਚੇਅਰਮੈਨ ਦੇ ਅਹੁਦੇ ਤੋਂ ਸੇਵਾਮੁਕਤ ਹੋ ਗਏ ਹਨ। ਉਨ੍ਹਾਂ ਦਾ ਚੇਅਰਮੈਨ ਵਜੋਂ ਕਾਰਜਕਾਲ ਫਰਵਰੀ 2022 ਵਿਚ ਸ਼ੁਰੂ ਹੋਇਆ

ਰਾਮ ਰਹੀਮ ਨੂੰ ਮੁੜ ਮਿਲੀ 21 ਦਿਨਾਂ ਦੀ ਪਰੌਲ, ਸਿਰਸਾ ਡੇਰੇ ਲਈ ਰਵਾਨਾ

ਚੰਡੀਗੜ੍ਹ, 9 ਅਪ੍ਰੈਲ – ਗੁਰਮੀਤ ਰਾਮ ਰਹੀਮ ਇੱਕ ਵਾਰ ਫਿਰ ਇਸ ਸਾਲ (2025) ਦੀ ਦੂਜੀ ਪੈਰੋਲ ਮਿਲੀ ਹੈ। ਪ੍ਰਸ਼ਾਸਨ ਨੇ ਅੱਜ (ਬੁੱਧਵਾਰ) ਸਵੇਰੇ ਉਸ ਨੂੰ ਸੁਨਾਰੀਆ ਜੇਲ੍ਹ ਚੋਂ ਬਾਹਰ ਕੱਢਿਆ।