ਚੰਡੀਗੜ੍ਹ ‘ਚ 1 ਮਈ ਤੋਂ ਸ਼ੁਰੂ ਹੋਵੇਗੀ ਆਨਲਾਈਨ ਪਾਰਕਿੰਗ ਫ਼ੀਸ

ਚੰਡੀਗੜ੍ਹ ਦੀਆਂ ਪਾਰਕਿੰਗਾਂ ‘ਚ ਦੋਪਹੀਆ ਅਤੇ ਚਾਰ ਪਹੀਆ ਵਾਹਨਾਂ ਦੀ ਪਾਰਕਿੰਗ ਫ਼ੀਸ ਹੁਣ ਆਨਲਾਈਨ ਅਦਾ ਕੀਤੀ ਜਾ ਸਕੇਗੀ। ਇਹ ਸਹੂਲਤ ਪਹਿਲੀ ਮਈ ਤੋਂ ਸ਼ੁਰੂ ਹੋ ਜਾਵੇਗੀ। ਇਸ ਦੇ ਲਈ ਚੰਡੀਗੜ੍ਹ

ਕਿਸਾਨਾਂ ਦਾ ਧਰਨਾ ਅਚਨਚੇਤ ਸਮਾਪਤ ਕਰਨ ਦਾ ਐਲਾਨ

ਇਥੇ ਮਿਨੀ ਸਕੱਤਰੇਤ ਅੱਗੇ ਭਾਰਤੀ ਕਿਸਾਨ ਯੂਨੀਅਨ (ਉਗਰਾਹਾਂ) ਵੱਲੋਂ 4 ਅਪਰੈਲ ਤੋਂ ਜਾਰੀ ਬੇਮਿਆਦੀ ਮੋਰਚਾ ਅੱਜ ਬਗ਼ੈਰ ਕਿਸੇ ਵਿਸ਼ੇਸ਼ ਪ੍ਰਾਪਤੀ ਦੇ ਅਚਨਚੇਤ ਸਮਾਪਤ ਕਰ ਦਿੱਤਾ ਗਿਆ। ਇਸ ਦਾ ਐਲਾਨ ਜਥੇਬੰਦੀ

ਚੋਣ ਕਮਿਸ਼ਨ ਦੇ ਨਿਸ਼ਾਨੇ ’ਤੇ ਆਏ ਕੈਬਨਿਟ ਮੰਤਰੀ ਭੁੱਲਰ

‘ਆਪ’ ਸਰਕਾਰ ਦੇ ਕੈਬਨਿਟ ਮੰਤਰੀ ਅਤੇ ਹਲਕਾ ਖਡੂਰ ਸਾਹਿਬ ਤੋਂ ਪਾਰਟੀ ਉਮੀਦਵਾਰ ਲਾਲਜੀਤ ਸਿੰਘ ਭੁੱਲਰ ਚੋਣ ਕਮਿਸ਼ਨ ਦੇ ਨਿਸ਼ਾਨੇ ’ਤੇ ਆ ਗਏ ਹਨ। ਉਹ ਕੁਝ ਦਿਨ ਪਹਿਲਾਂ ਉਦੋਂ ਸਿਆਸੀ ਵਿਵਾਦ

ਬਸਪਾ ਵਲੋਂ ਪੰਜਾਬ ਲਈ 2 ਹੋਰ ਉਮੀਦਵਾਰਾਂ ਦਾ ਐਲਾਨ

ਬਹੁਜਨ ਸਮਾਜ ਪਾਰਟੀ ਪੰਜਾਬ ਵਲੋਂ ਲੋਕ ਸਭਾ ਚੋਣਾਂ 2024 ਲਈ ਦੋ ਹੋਰ ਉਮੀਦਵਾਰਾਂ ਦਾ ਐਲਾਨ ਕੀਤਾ ਗਿਆ ਹੈ। ਪਾਰਟੀ ਵਲੋਂ ਜਾਰੀ ਬਿਆਨ ਅਨੁਸਾਰ ਬਸਪਾ ਦੇ ਲੋਕ ਸਭਾ ਫਤਿਹਗੜ੍ਹ ਸਾਹਿਬ ਤੋ

ਸਰਬ ਨੌਜਵਾਨ ਸਭਾ ਨੇ ਇੱਕ ਲੋੜਵੰਦ ਵਿਦਿਆਰਥੀ ਨੂੰ ਵਰਦੀ ਤੇ ਸਟੇਸ਼ਨਰੀ ਸਮੇਤ ਭੇਂਟ ਕੀਤਾ ਨਵਾਂ ਸਾਈਕਲ

ਸੁਰੇਸ਼ ਮੱਲ੍ਹਣ ਯੂ.ਐਸ.ਏ ਦਾ ਰਿਹਾ ਆਰਥਕ ਸਹਿਯੋਗ ਫਗਵਾੜਾ 25 ਅਪ੍ਰੈਲ (ਏ.ਡੀ.ਪੀ. ਨਿਊਜ਼) ਸਰਬ ਨੌਜਵਾਨ ਸਭਾ (ਰਜਿ.) ਫਗਵਾੜਾ ਵੱਲੋਂ ਅੱਜ ਸਥਾਨਕ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ (ਲੜਕੇ) ਪੁਰਾਣਾ ਡਾਕਖਾਨਾ ਰੋਡ ਦੇ

ਪੰਜਾਬ ਦੇ ਸਾਬਕਾ ਸਪੀਕਰ ਸੁਰਜੀਤ ਸਿੰਘ ਮਿਨਹਾਸ ਦਾ ਦੇਹਾਂਤ

ਪੰਜਾਬ ਵਿਧਾਨ ਸਭਾ ਦੇ ਸਾਬਕਾ ਸਪੀਕਰ ਸੁਰਜੀਤ ਸਿੰਘ ਮਿਨਹਾਸ ਦੇ ਦੇਹਾਂਤ ਹੋਣ ਦੀ ਖ਼ਬਰ ਸਾਹਮਣੇ ਆਈ ਹੈ। ਸੁਰਜੀਤ ਸਿੰਘ 2 ਜੂਨ 1986 ਤੋਂ 15 ਮਾਰਚ 1992 ਤੱਕ ਪੰਜਾਬ ਵਿਧਾਨ ਸਭਾ

ਪੰਜਾਬ, ਚੰਡੀਗੜ੍ਹ ਅਤੇ ਹਰਿਆਣਾ ਵਿਚ ਅਗਲੇ ਦੋ ਦਿਨ ਹੋਵੇਗਾ ਭਾਰੀ ਮੀਂਹ ਤੇ ਗੜੇਮਾਰੀ

ਮੌਸਮ ਵਿਭਾਗ ਨੇ ਪੰਜਾਬ, ਚੰਡੀਗੜ੍ਹ ਅਤੇ ਹਰਿਆਣਾ ਵਿਚ ਅਗਲੇ ਦੋ ਦਿਨ ਭਾਰੀ ਮੀਂਹ ਅਤੇ ਗੜੇਮਾਰੀ ਦਾ ਅਲਰਟ ਜਾਰੀ ਕੀਤਾ ਹੈ। ਮੌਸਮ ਵਿਭਾਗ ਦੀ ਭਵਿੱਖਬਾਣੀ ਅਨੁਸਾਰ ਪੰਜਾਬ ਵਿਚ 26 ਅਤੇ 27

JEE-Mains ਪ੍ਰੀਖਿਆ ‘ਚ ਪੰਜਾਬ ਦੇ 2 ਤੇ ਚੰਡੀਗੜ੍ਹ ਦੇ 1 ਵਿਦਿਆਰਥੀ ਨੇ ਲਏ 100 ਫ਼ੀਸਦੀ ਅੰਕ

ਨੈਸ਼ਨਲ ਟੈਸਟਿੰਗ ਏਜੰਸੀ (NTA) ਨੇ ਇੰਜੀਨੀਅਰਿੰਗ ਦਾਖਲੇ ਲਈ JEE-Mains ਪ੍ਰੀਖਿਆ ਦਾ ਨਤੀਜਾ ਜਾਰੀ ਕਰ ਦਿੱਤਾ ਹੈ। ਨਤੀਜੇ ਵਿਚ 56 ਵਿਦਿਆਰਥੀਆਂ ਨੇ 100 ਫ਼ੀਸਦੀ ਅੰਕ ਹਾਸਲ ਕੀਤੇ ਹਨ। ਇਹਨਾਂ ਵਿਚੋਂ 2

ਪੰਜਾਬੀ ਯੂਨੀਵਰਸਿਟੀ ਦੇ ਰਜਿਸਟਰਾਰ ਵੱਲੋਂ ਅਸਤੀਫਾ

ਪੰਜਾਬੀ ਯੂਨੀਵਰਸਿਟੀ ਦੇ ਰਜਿਸਟਰਾਰ ਡਾ. ਨਵਜੋਤ ਕੌਰ ਨੇ ਅੱਜ ਆਪਣੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ। ਉਹ ਯੂਨੀਵਰਸਿਟੀ ਦੇ ‘ਸਕੂਲ ਆਫ਼ ਮੈਨੇਜਮੈਂਟ ਸਟੱਡੀਜ਼ ਵਿਭਾਗ’ ਦੇ ਪ੍ਰੋਫੈਸਰ ਹਨ ਤੇ ਰਜਿਸਟਰਾਰ ਦੀ ਅਸਾਮੀ

ਕਿਸਾਨ ਅੰਦੋਲਨ ਦੇ ਸੌ ਦਿਨ ਪੂਰੇ ਹੋਣ ’ਤੇ ਹੋਣਗੇ ਵੱਡੇ ਇਕੱਠ

ਕਿਸਾਨੀ ਮੰਗਾਂ ਦੀ ਪੂਰਤੀ ਲਈ ਸ਼ੰਭੂ ਬਾਰਡਰ ’ਤੇ ਅੱਜ 71ਵੇਂਂ ਦਿਨ ਅਤੇ ਹਰਿਆਣਾ ਪੁਲੀਸ ਵੱਲੋਂ ਇਸ ਮੋਰਚੇ ਦੇ ਹਮਾਇਤੀਆਂ ਵਜੋਂ ਗ੍ਰਿਫਤਾਰ ਕੀਤੇ ਗਏ ਤਿੰਨ ਕਿਸਾਨ ਆਗੂਆਂ ਦੀ ਰਿਹਾਈ ਲਈ ਸ਼ੰਭੂ