ਸੂਬੇ ਚ ਪਹਿਲੀ ਵਾਰ 3000 ਪੰਚਾਇਤਾਂ ਦੀ ਸਰਬ ਸੰਮਤੀ ਨਾਲ ਹੋਈ ਚੋਣ

ਫ਼ਤਹਿਗੜ੍ਹ ਸਾਹਿਬ, 20 ਨਵੰਬਰ – ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਵੱਲੋਂ ਪੰਜਾਬ ਨੂੰ ਰੰਗਲਾ ਪੰਜਾਬ ਬਣਾਉਣ ਲਈ ਨਵੀਆਂ ਚੁਣੀਆਂ ਪੰਚਾਇਤਾਂ ਪਾਰਟੀਬਾਜ਼ੀ ਤੋਂ ਉਪਰ ਉੱਠ ਕੇ ਲੋਕ ਹਿੱਤ ਵਿੱਚ

ਆਪ ਤੇ ਕਾਂਗਰਸੀ ਵਰਕਰਾਂ ਵਿਚਾਲੇ ਹੋਈ ਝੜਪ

ਗੁਰਦਾਸਪੁਰ 20 ਨਵੰਬਰ – ਡੇਰਾ ਬਾਬਾ ਨਾਨਕ ਹਲਕੇ ਦੇ ਪਿੰਡ ਡੇਰਾ ਪਠਾਨਾਂ ਵਿਖੇ ਆਪ ਤੇ ਕਾਂਗਰਸ ਵਰਕਰਾਂ ਵਿਚਾਲੇ ਹੋਈ ਝੜਪ ਤੋਂ ਬਾਅਦ ਐਸਐਸਪੀ ਬਟਾਲਾ ਨੇ ਡੇਰਾ ਪਠਾਨਾਂ ਪਹੁੰਚ ਕੇ ਮੌਜੂਦਾ

ਦੋ ਰੋਜ਼ਾ ਅੰਤਰਰਾਸ਼ਟਰੀ ਬਾਲ ਲੇਖਕ ਕਾਨਫਰੰਸ ਦਾ ਸਫ਼ਲਤਾ ਪੂਰਵਕ ਹੋਇਆ ਸੰਪੰਨ

ਫਾਜ਼ਿਲਕਾ, 20 ਨਵੰਬਰ – ਸੁੱਖੀ ਬਾਠ ਸੰਸਥਾਪਕ ਪੰਜਾਬ ਭਵਨ ਜੀ ਦੇ ਉਪਰਾਲੇ ਸਦਕਾ ਪ੍ਰੋਜੈਕਟ ਨਵੀਆਂ ਕਲਮਾਂ ਨਵੀਂ ਉਡਾਨ ਤਹਿਤ ਅਕਾਲ ਕਾਲਜ ਮਸਤੂਆਣਾ ਸਾਹਿਬ (ਸੰਗਰੂਰ) ਵਿਖੇ ਕਰਵਾਏ ਜਾ ਰਹੇ ਦੋ ਰੋਜਾ

ਅਕਾਲੀ ਆਗੂ ਅਨਿਲ ਜੋਸ਼ੀ ਨੇ ਆਪਣੇ ਅਹੁਦੇ ਤੋਂ ਦਿੱਤਾ ਅਸਤੀਫਾ

ਅੰਮ੍ਰਿਤਸਰ, 20 ਨਵੰਬਰ – ਸ਼੍ਰੋਮਣੀ ਅਕਾਲੀ ਦਲ ਨੂੰ 24 ਘੰਟਿਆਂ ਦੇ ਅੰਦਰ ਦੂਜਾ ਵੱਡਾ ਝਟਕਾ ਲੱਗਿਆ ਹੈ। ਪਾਰਟੀ ਆਗੂ ਅਨਿਲ ਜੋਸ਼ੀ ਨੇ ਅੱਜ ਸਵੇਰੇ ਪਾਰਟੀ ਦੇ ਸਾਰੇ ਅਹੁਦਿਆਂ ਅਤੇ ਮੁੱਢਲੀ

ਸੰਪਾਦਕੀ/ਪੰਜਾਬ ‘ਚ ਪੰਚਾਇਤੀ ਚੋਣਾਂ – ਉੱਠਦੇ ਸਵਾਲ/ਗੁਰਮੀਤ ਸਿੰਘ ਪਲਾਹੀ

ਸੁਪਰੀਮ ਕੋਰਟ ਨੇ ਪੰਜਾਬ ‘ਚ ਹੋਈਆਂ ਪੰਚਾਇਤੀ ਚੋਣਾਂ ‘ਚ 13000 ਸਰਪੰਚਾਂ ‘ਚੋਂ 3000 ਬਿਨਾਂ ਮੁਕਾਬਲਾ ਸਰਪੰਚ ਚੁਣੇ ਜਾਣ ਨੂੰ “ਇਹ ਬਹੁਤ ਅਜੀਬ ਹੈ” ਕਿਹਾ ਹੈ। ਸੁਪਰੀਮ ਕੋਰਟ ਦੇ ਚੀਫ ਜੱਜ

ਆਓ ਪੰਜਾਬ ਤੇ ਪੰਜਾਬੀ ਦੀ ਗੱਲ ਕਰੀਏ – ਲਾਹੌਰ ’ਚ ਤਿੰਨ ਦਿਨਾਂ ਅੰਤਰਰਾਸ਼ਟਰੀ ਪੰਜਾਬੀ ਕਾਨਫਰੰਸ ਦੇ ਵਿਚ ਡੂੰਘੀਆਂ ਵਿਚਾਰਾਂ

-ਪੰਜਾਬੀ ਸਿਨਮੇ ਨੂੰ ਵਿਰਸੇ ਤੇ ਸਭਿਆਚਾਰ ਦਾ ਸ਼ੰਦੇਸ਼ਵਾਹਕ ਬਣਾਈਏ ਲਾਹੌਰ, 19 ਨਵੰਬਰ 2024 (-ਹਰਜਿੰਦਰ ਸਿੰਘ ਬਸਿਆਲਾ-) – ‘ਦੂਸਰੀ ਅੰਤਰਰਾਸ਼ਟਰੀ ਪੰਜਾਬੀ ਕਾਨਫਰੰਸ’ ਲਾਹੌਰ ਦਾ ਅੱਜ ਦੂਜਾ ਦਿਨ ਸੀ। ਉਪਰ ਲਿਖੇ ਮੁੱਖ

ਭਲਕੇ ਪੰਜਾਬ ਦੇ ਇਨ੍ਹਾਂ ਜ਼ਿਲ੍ਹਿਆਂ ‘ਚ ਛੁੱਟੀ ਦਾ ਐਲਾਨ

ਚੰਡੀਗੜ੍ਹ, 19 ਨਵੰਬਰ – ਪੰਜਾਬ ਦੇ ਚਾਰ ਜ਼ਿਲ੍ਹਿਆਂ ਵਿੱਚ ਭਲਕੇ ਛੁੱਟੀ ਰਹੇਗੀ। ਜ਼ਿਮਨੀ ਚੋਣਾਂ ਕਾਰਨ ਬਰਨਾਲਾ, ਗੁਰਦਾਸਪੁਰ, ਹੁਸ਼ਿਆਰਪੁਰ, ਸ੍ਰੀ ਮੁਕਤਸਰ ਸਾਹਿਬ ਜ਼ਿਲ੍ਹੇ ਵਿਚ 20 ਨਵੰਬਰ ਤਰੀਕ (ਬੁੱਧਵਾਰ) ਨੂੰ ਛੁੱਟੀ ਦਾ

ਕੱਲ੍ਹ ਤੋਂ ਪੰਜਾਬ ਦੇ ਸਕੂਲਾਂ ਵਿਚ ਸ਼ੁਰੂ ਹੋਵਗੀ ਆਨਲਾਈਨ ਕਲਾਸਾਂ

19 ਨਵੰਬਰ – ਪੰਜਾਬ ਦੇ ਸਾਰੇ ਸਰਕਾਰੀ ਸਕੂਲਾਂ ਵਿਚ ਜੇ.ਈ. ਮੇਨਜ਼ ਤੇ ਨੀਟ ਪ੍ਰੀਖਿਆ ਦੀ ਤਿਆਰੀ ਕਰਵਾਉਣ ਦਾ ਫ਼ੈਸਲਾ ਲਿਆ ਗਿਆ ਹੈ। ਕੱਲ ਤੋਂ ਸਕੂਲਾਂ ਵਿਚ ਨੀਟ ਪ੍ਰੀਖਿਆ ਦੀਆਂ ਆਨਲਾਈਨ

ਭਾਈ ਬਲਵੰਤ ਸਿੰਘ ਰਾਜੋਆਣਾ ਨੂੰ ਮਿਲੀ ਪੈਰੋਲ

ਚੰਡੀਗੜ੍ਹ, 19 ਨਵੰਬਰ – ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਦੇ ਕਤਲ ਦੇ ਮਾਮਲੇ ਵਿੱਚ ਜੇਲ੍ਹ ਵਿੱਚ ਬੰਦ ਭਾਈ ਬਲਵੰਤ ਸਿੰਘ ਰਾਜੋਆਣਾ ਨੂੰ ਕੱਲ੍ਹ ਯਾਨੀ ਬੁੱਧਵਾਰ ਨੂੰ ਤਿੰਨ ਘੰਟੇ ਦੀ ਪੈਰੋਲ

ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਪਟਿਆਲਾ ਜ਼ਿਲ੍ਹੇ ਦੇ 6276 ਪੰਚਾਂ ਨੂੰ ਸਹੁੰ ਚੁਕਾਈ

ਪਟਿਆਲਾ, 19 ਨਵੰਬਰ – ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਅਤੇ ਮੈਡੀਕਲ ਸਿੱਖਿਆ ਤੇ ਖੋਜ ਮੰਤਰੀ ਡਾ. ਬਲਬੀਰ ਸਿੰਘ ਨੇ ਪਟਿਆਲਾ ਜ਼ਿਲ੍ਹੇ ਦੀਆਂ 1022 ਗ੍ਰਾਮ ਪੰਚਾਇਤਾਂ ਦੇ ਨਵੇਂ ਚੁਣੇ ਗਏ