ਬੇਬੇ ਨਾਨਕੀ ਜੀ ਦੇ ਪੁਰਾਤਨ ਘਰ ਦੇ ਕਰੋ ਦਰਸ਼ਨ

ਸੁਲਤਾਨਪੁਰ ਲੋਧੀ, 4 ਅਪ੍ਰੈਲ – ਦੁਨੀਆ ਨੂੰ ਸਾਂਝੀਵਾਲਤਾ ਦਾ ਸੰਦੇਸ਼ ਦੇਣ ਵਾਲੇ ਸਿੱਖਾਂ ਦੇ ਪਹਿਲੇ ਗੁਰੂ ਧੰਨ-ਧੰਨ ਸ੍ਰੀ ਗੁਰੂ ਨਾਨਕ ਦੇਵ ਜੀ ਮਹਾਰਾਜ ਨਾਲ ਸਬੰਧਤ ਖਾਸ ਥਾਵਾਂ ਵਿੱਚੋਂ ਇੱਕ ਹੈ

ਸਾਉਣੀ ਦੀਆਂ ਫਸਲਾਂ ਸਬੰਧੀ ਸਿਖਲਾਈ ਕੈਂਪ 5 ਅਪ੍ਰੈਲ ਨੂੰ

ਸ਼੍ਰੀ ਮੁਕਤਸਰ ਸਾਹਿਬ, 4 ਅਪ੍ਰੈਲ – ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਹੋ ਰਹੇ ਵਿਕਾਸ ਕਾਰਜਾਂ ਦੀ ਲੜੀ ਅਧੀਨ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ, ਪੰਜਾਬ ਵੱਲੋਂ

ਭਲਕੇ 10 ਤੋਂ 2 ਵਜੇ ਤੱਕ ਖੁੱਲ੍ਹਣਗੇ ਸਕੂਲ

ਭਲਕੇ, 4 ਅਪ੍ਰੈਲ – 5 ਅਪ੍ਰੈਲ ਨੂੰ ਦੁਰਗਾ ਅਸ਼ਟਮੀ ਕਾਰਨ ਸਰਕਾਰੀ ਸਕੂਲਾਂ ਦੇ ਸਮੇਂ ਵਿੱਚ ਬਦਲਾਅ ਕੀਤਾ ਗਿਆ ਹੈ। ਇਸ ਸਬੰਧੀ ਨੋਟੀਫਿਕੇਸ਼ਨ ਜਾਰੀ ਕੀਤਾ ਗਿਆ ਹੈ। ਸਕੂਲ ਦਾ ਸਮਾਂ ਸਵੇਰੇ

ਪੰਜਾਬ-ਹਰਿਆਣਾ ‘ਚ 5 ਅਪ੍ਰੈਲ ਤੋਂ ਬਾਅਦ ਹੀਟ ਵੇਵ ਅਲਰਟ

ਚੰਡੀਗੜ੍ਹ, 4 ਅਪ੍ਰੈਲ – ਇਸ ਗਰਮੀ ਦੇ ਮੌਸਮ ਵਿੱਚ ਪੰਜਾਬ ਅਤੇ ਹਰਿਆਣਾ ਵਿੱਚ ਰਿਕਾਰਡ ਤੋੜ ਗਰਮੀ ਪੈਣ ਜਾ ਰਹੀ ਹੈ।  5 ਅਪ੍ਰੈਲ ਤੋਂ ਬਾਅਦ ਹਰਿਆਣਾ ਸਮੇਤ ਪੰਜਾਬ ਦੇ ਦੱਖਣੀ ਖੇਤਰ

ਰੋਪੜ-ਮੋਰਿੰਡਾ ਰੋਡ ਨੂੰ ਸਵੇਰੇ 7 ਵਜੇ ਤੋਂ ਸ਼ਾਮ 5 ਵਜੇ ਤੱਕ ‘ਨੋ ਟਰੱਕ ਜੋਨ’ ਐਲਾਨਿਆ

ਰੂਪਨਗਰ, 4 ਅਪ੍ਰੈਲ – ਵਧੀਕ ਜ਼ਿਲ੍ਹਾ ਮੈਜਿਟਰੇਟ ਸ਼੍ਰੀਮਤੀ ਪੂਜਾ ਸਿਆਲ ਗਰੇਵਾਲ ਨੇ ਭਾਰਤੀਆਂ ਨਾਗਰਿਕ ਸੁਰਕਸ਼ਾ ਸੰਹਿਤਾ ਐਕਟ 2023 ਅਧੀਨ 163 ਐਕਟ ਅਧੀਨ ਮਿਲੇ ਹੋਏ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਰੋਪੜ-ਮੋਰਿੰਡਾ

12 ਹਜ਼ਾਰ ਤੋਂ ਵੱਧ ਸਰਕਾਰੀ ਸਕੂਲਾਂ ਨੂੰ ਸਰਵੋਤਮ ਸਿੱਖਿਆ ਮਿਆਰਾਂ ਮੁਤਾਬਕ ਕੀਤਾ ਅੱਪਗ੍ਰੇਡ

ਚੰਡੀਗੜ੍ਹ, 4 ਅਪ੍ਰੈਲ – ਸੂਬੇ ਵਿੱਚ ਵਿਸ਼ਵ ਪੱਧਰੀ ਸਿੱਖਿਆ ਪ੍ਰਦਾਨ ਕਰਨ ਸਬੰਧੀ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੇ ਵਾਅਦੇ ਨੂੰ ਸਾਕਾਰ ਕਰਨ ਵੱਲ ਇੱਕ ਠੋਸ ਕਦਮ ਪੁੱਟਦਿਆਂ ਪੰਜਾਬ ਸਰਕਾਰ

ਸੰਯੁਕਤ ਕਿਸਾਨ ਮੋਰਚੇ ਵੱਲੋਂ ਪੰਜਾਬ ਭਰ ਵਿੱਚ ਟਰੰਪ ਅਤੇ ਮੋਦੀ ਦੇ ਪੁਤਲੇ ਸਾੜਨ ਲਈ ਪ੍ਰਦਸ਼ਨ

ਮਾਨਸਾ 4 ਅਪਰੈਲ – ਪੰਜਾਬ ਭਰ ਵਿਚ ਅੱਜ ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ’ਤੇ ਵੱਖ ਵੱਖ ਕਿਸਾਨ ਜਥੇਬੰਦੀਆਂ ਵਲੋਂ ਅਮਰੀਕਾ ਦੇ ਰਾਸ਼ਟਰਪਤੀ ਡੋਨਲਡ ਟਰੰਪ ਅਤੇ ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ

ਬਲਵਿੰਦਰ ਸਿੰਘ ਚਾਹਲ UK ਪੰਜਾਬ ਸਾਹਿਤ ਅਕਾਦਮੀ ਚੰਡੀਗੜ੍ਹ ਵਲੋਂ ਐਸੋਸੀਏਟ ਮੈਂਬਰ ਨਾਮਜ਼ਦ

ਚੰਡੀਗੜ੍ਹ, 4 ਅਪ੍ਰੈਲ – ਪੰਜਾਬ ਸਾਹਿਤ ਅਕਾਦਮੀ ਚੰਡੀਗੜ੍ਹ ਵੱਲੋਂ ਜਾਰੀ ਕੀਤੇ ਗਏ ਬਿਆਨ ਵਿੱਚ ਦੱਸਿਆ ਗਿਆ ਹੈ ਕਿ ਬਰਤਾਨੀਆ ਵਾਸੀ ਪ੍ਰਵਾਸੀ ਲੇਖਕ ਤੇ ਇਤਿਹਾਸਕਾਰ ਬਲਵਿੰਦਰ ਸਿੰਘ ਚਾਹਲ ਨੂੰ ਪੰਜਾਬ ਸਾਹਿਤ

ਪ੍ਰੋਫੈਸਰ ਡੀਪੀ ਗੋਇਲ ਸ਼ਹੀਦ ਭਗਤ ਸਿੰਘ ਯੂਨੀਵਰਸਿਟੀ ਦੇ ਵੀਸੀ ਨਿਯੁਕਤ

ਚੰਡੀਗੜ੍ਹ, 4 ਅਪ੍ਰੈਲ – ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਵੱਲੋਂ ਪ੍ਰੋਫੈਸਰ ਡੀਪੀ ਗੋਇਲ ਨੂੰ ਸ਼ਹੀਦ ਭਗਤ ਸਿੰਘ ਸਟੇਟ ਯੂਨੀਵਰਸਿਟੀ ਫਿਰੋਜ਼ਪੁਰ ਦਾ ਵਾਈਸ ਚਾਂਸਲਰ ਨਿਯੁਕਤ ਕੀਤਾ ਗਿਆ ਹੈ। ਉਨ੍ਹਾਂ ਦੀ