ਲੋਕਤੰਤਰ ਸਿਰਫ਼ ਤਕਨਾਲੋਜੀ ਦੇ ਸਹਾਰੇ ਛੱਡਣਾ ਠੀਕ ਨਹੀਂ – ਮਨੀਸ਼ ਤਿਵਾੜੀ

ਨਵੀਂ ਦਿੱਲੀ, 31 ਅਕਤੂਬਰ – ਕਾਂਗਰਸ ਦੇ ਸੰਸਦ ਮੈਂਬਰ ਅਤੇ ਸਾਬਕਾ ਕੇਂਦਰੀ ਮੰਤਰੀ ਮਨੀਸ਼ ਤਿਵਾੜੀ ਨੇ ਬੁੱਧਵਾਰ ਨੂੰ ਕਿਹਾ ਕਿ ‘ਚੋਣ ਕਮਿਸ਼ਨ ਨੂੰ ਦੇਸ਼ ਵਿੱਚ ਬੈਲਟ ਪੇਪਰ ਰਾਹੀਂ ਚੋਣਾਂ ਕਰਵਾਉਣ

ਝੋਨੇ ਦੀ ਲਿਫ਼ਟਿੰਗ ਮੁੱਦੇ ਨੂੰ ਲੈ ਕੇ ‘ਆਪ’ ਵੱਲੋਂ ਚੰਡੀਗੜ੍ਹ ਰੋਸ ਪ੍ਰਦਰਸ਼ਨ

ਚੰਡੀਗੜ੍ਹ, 31 ਅਕਤੂਬਰ – ਪੰਜਾਬ ‘ਚ ਝੋਨੇ ਦੀ ਲਿਫਟਿੰਗ ਦੇ ਮੁੱਦੇ ‘ਤੇ ਸਿਆਸਤ ਗਰਮਾਈ ਹੋਈ ਹੈ। ਸੂਬਾ ਅਤੇ ਕੇਂਦਰ ਸਰਕਾਰ ਆਹਮੋ-ਸਾਹਮਣੇ ਹਨ। ਇਸੇ ਲੜੀ ਤਹਿਤ ਅੱਜ ਆਮ ਆਦਮੀ ਪਾਰਟੀ (ਆਪ)

ਜਗਮੀਤ ਬਰਾੜ ਨੇ ਗਿੱਦੜਬਾਹਾ ਜ਼ਿਮਨੀ ਚੋਣ ਤੋਂ ਅਪਣਾ ਨਾਮਜ਼ਦਗੀ ਪੱਤਰ ਲਿਆ ਵਾਪਸ

ਮੁਕਤਸਰ, 30 ਅਕਤੂਬਰ – ਸਾਬਕਾ ਸੰਸਦ ਮੈਂਬਰ ਜਗਮੀਤ ਸਿੰਘ ਬਰਾੜ ਨੇ ਬੁੱਧਵਾਰ ਨੂੰ ਗਿੱਦੜਬਾਹਾ ਜ਼ਿਮਨੀ ਚੋਣ ਤੋਂ ਆਪਣਾ ਨਾਮਜ਼ਦਗੀ ਪੱਤਰ ਵਾਪਸ ਲੈ ਲਿਆ ਹੈ। ਉਨ੍ਹਾਂ ਨੇ ਸ਼ੁੱਕਰਵਾਰ ਨੂੰ ਆਜ਼ਾਦ ਉਮੀਦਵਾਰ

ਪੰਜਾਬ ਜ਼ਿਮਨੀ ਚੋਣਾਂ – ਪਰਿਵਾਰਵਾਦ ਅਤੇ ਦਲ ਬਦਲੂ ਸਿਆਸਤ/ਗੁਰਮੀਤ ਸਿੰਘ ਪਲਾਹੀ

ਪੰਜਾਬ ਦਾ ਦੁਖਾਂਤ ਹੀ ਸਮਝਿਆ ਜਾਣਾ ਚਾਹੀਦਾ ਹੈ ਕਿ ਪੰਜਾਬ ’ਚ ਸਾਫ਼-ਸੁਥਰੀ, ਦਿਆਨਤਦਾਰੀ ਵਾਲੀ ਸਿਆਸਤ ਦੇ ਦਿਨ ਹੀ ਪੁੱਗ ਗਏ ਹਨ। ਪੰਜਾਬ ’ਚ ਚੋਣ ਨਤੀਜੇ ਹਥਿਆਉਣ ਲਈ ਲਗਭਗ ਹਰੇਕ ਸਿਆਸੀ

ਗੁਰੂ ਨਾਨਕ ਦੇਵ ’ਵਰਸਿਟੀ ’ਚ ਜ਼ੋਨਲ ਯੁਵਕ ਮੇਲਾ ਸ਼ੁਰੂ

ਅੰਮ੍ਰਿਤਸਰ, 30 ਅਕਤੂਬਰ – ਗੁਰੂ ਨਾਨਕ ਦੇਵ ਯੂਨੀਵਰਸਿਟੀ ਨਾਲ ਸਬੰਧਤ ਕਪੂਰਥਲਾ ਤੇ ਫਗਵਾੜਾ ਜ਼ਿਲ੍ਹਿਆਂ ਦੇ ਕਾਲਜਾਂ ਦਾ ਡੀ-ਜ਼ੋਨ ਯੁਵਕ ਮੇਲਾ ਅੱਜ ਯੂਨਵਿਰਸਿਟੀ ਦੇ ਦਸਮੇਸ਼ ਆਡੀਟੋਰੀਅਮ ਵਿੱਚ ਵੱਖ-ਵੱਖ ਕਾਲਜਾਂ ਦੀਆਂ ਟੀਮਾਂ

ਮੁਲਾਜ਼ਮਾਂ ਤੇ ਪੈਨਸ਼ਨਰਾਂ ਵੱਲੋਂ ਸਰਕਾਰ ਖ਼ਿਲਾਫ਼ ਮੁਜ਼ਾਹਰਾ

ਫਰੀਦਕੋਟ, 30 ਅਕਤੂਬਰ – ਮੁਲਾਜ਼ਮਾਂ ਤੇ ਪੈਨਸ਼ਨਰਾਂ ਸਥਾਨਕ ਬੱਸ ਅੱਡੇ ਸਾਹਮਣੇ ਕੁਝ ਸਮੇਂ ਲਈ ਟਰੈਫਿਕ ਜਾਮ ਕਰਕੇ ਸਰਕਾਰ ਖਿਲਾਫ਼ ਰੋਸ ਪ੍ਰਦਰਸ਼ਨ ਕਰ ਕੇ ਆਪਣੀਆਂ ਮੰਗਾਂ ਲਾਗੂ ਕਰਨ ਦੀ ਮੰਗੀ ਕੀਤੀ।

‘ਆਪ’ ਸਰਕਾਰ ਨੇ ਲਾਰਿਆਂ ਤੋਂ ਬਿਨਾਂ ਕੁਝ ਨਹੀਂ ਦਿੱਤਾ : ਵੜਿੰਗ

ਦੋਦਾ, 30 ਅਕਤੂਬਰ –  ਪੰਜਾਬ ਕਾਂਗਰਸ ਪ੍ਰਧਾਨ ਅਤੇ ਸੰਸਦ ਮੈਂਬਰ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਅੱਜ ਆਮ ਆਦਮੀ ਪਾਰਟੀ ’ਤੇ ਨਿਸ਼ਾਨਾ ਸੇਧਦਿਆਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ

ਪੰਜਾਬ ਦੇ ਮੁਲਾਜ਼ਮਾਂ ਵੱਲੋਂ ਸਰਕਾਰੀ ਦਫ਼ਤਰਾਂ ਦਾ ਕੰਮ-ਕਾਜ ਠੱਪ ਕਰ ਸਰਕਾਰ ਖ਼ਿਲਾਫ ਮੁਜ਼ਾਹਰਾ

ਚੰਡੀਗੜ੍ਹ, 30 ਅਕਤੂਬਰ – ਪੰਜਾਬ ਸਿਵਲ ਸਕੱਤਰੇਤ ਅਤੇ ਚੰਡੀਗੜ੍ਹ ਦੇ ਸਮੂਹ ਡਾਇਰੈਕਟੋਰੇਟਾਂ ਨੇ ਇਕਜੁੱਟ ਹੋ ਕੇ ਅੱਜ ਆਪਣੇ ਦਫ਼ਤਰਾਂ ਦਾ ਕੰਮਕਾਜ ਠੱਪ ਕਰ ਕੇ ਸੂਬਾ ਸਰਕਾਰ ਖ਼ਿਲਾਫ਼ ਮੁਜ਼ਾਹਰਾ ਕੀਤਾ। ਸਕੱਤਰੇਤ

ਪ੍ਰੀਗਾਬਾਲਿਨ 75 ਐਮਜੀ ਤੋਂ ਵੱਧ ਮਾਤਰਾ ਦੇ ਕੈਪਸੂਲ/ਟੇਬਲੇਟਸ ਦੀ ਵਿਕਰੀ ‘ਤੇ ਮੁਕੰਮਲ ਪਾਬੰਦੀ

ਫਾਜ਼ਿਲਕਾ , 30 ਅਕਤੂਬਰ – ਜ਼ਿਲਾ ਮੈਜਿਸਟ੍ਰੇਟ ਅਮਰਪ੍ਰੀਤ ਕੌਰ ਸੰਧੂ ਨੇ ਬੀ.ਐਨ.ਐਸ.ਐਸ ਦੀ ਧਾਰਾ 163 ਤਹਿਤ ਪ੍ਰਾਪਤ ਅਧਿਕਾਰਾਂ ਦੀ ਵਰਤੋ ਕਰਦਿਆਂ ਜ਼ਿਲ੍ਹੇ ਵਿੱਚ ਪ੍ਰੀਗਾਬਾਲਿਨ 75 ਐਮਜੀ ਤੋਂ ਵੱਧ ਮਾਤਰਾ ਦੇ