68ਵੀਆਂ ਅੰਤਰ ਜ਼ਿਲ੍ਹਾ ਸਕੂਲ ਖੇਡਾਂ ਅੰਡਰ 17 ਲੜਕੀਆਂ ਦੇ ਖੋ-ਖੋ ਦੇ ਅੰਤਰ ਜ਼ਿਲ੍ਹਾ ਮੁਕਾਬਲੇ ਸ਼ੁਰੂ

ਪਟਿਆਲਾ, 26 ਅਕਤੂਬਰ – ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਦੀ ਰਹਿਨੁਮਾਈ ਹੇਠ ਜ਼ਿਲ੍ਹਾ ਪਟਿਆਲਾ ਵਿੱਚ 68ਵੀਆਂ ਅੰਤਰ ਜ਼ਿਲ੍ਹਾ ਸਕੂਲ ਖੇਡਾਂ ਦੇ ਕੁਸ਼ਤੀ, ਬਾਸਕਟਬਾਲ, ਤੀਰ-ਅੰਦਾਜ਼ੀ, ਹੈਂਡਬਾਲ ਆਦਿ ਮੁਕਾਬਲਿਆਂ ਦੇ ਸਫਲਤਾ ਪੂਰਵਕ

ਪੰਜਾਬ ਨੂੰ DAP ਖਾਦ ਦਾ ਨਹੀਂ ਮਿਲ ਰਿਹਾ ਬਣਦਾ ਹਿੱਸਾ – ਭਗਵੰਤ ਮਾਨ

ਚੰਡੀਗੜ੍ਹ, 26 ਅਕਤੂਬਰ – ਪੰਜਾਬ ਨੂੰ DAP ਖਾਦ ਦਾ ਬਣਦਾ ਹਿੱਸਾ ਨਹੀਂ ਮਿਲ ਰਿਹਾ ਅਤੇ ਕੇਂਦਰ ਸਰਕਾਰ ਨੂੰ ਇਸ ‘ਤੇ ਧਿਆਨ ਦੇਣਾ ਚਾਹੀਦਾ ਹੈ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਸੀਐੱਮ ਭਗਵੰਤ

ਭਾਸ਼ਾ ਵਿਭਾਗ ਵੱਲੋਂ ਹਿੰਦੀ ਦੇ ਸਰਵੋਤਮ ਪੁਸਤਕ ਪੁਰਸਕਾਰਾਂ ਦਾ ਐਲਾਨ

ਪਟਿਆਲਾ,26 ਅਕਤੂਬਰ – ਪੰਜਾਬ ਸਰਕਾਰ ਵੱਲੋਂ ਭਾਸ਼ਾ ਵਿਭਾਗ, ਪੰਜਾਬ ਰਾਹੀਂ ਹਰ ਸਾਲ ਪੰਜਾਬੀ, ਹਿੰਦੀ, ਸੰਸਕ੍ਰਿਤ ਅਤੇ ਉਰਦੂ ਦੀਆਂ ਪੁਸਤਕਾਂ ਨੂੰ ਪ੍ਰਦਾਨ ਕੀਤੇ ਜਾਣ ਵਾਲੇ ਸਰਵੋਤਮ ਸਾਹਿਤਕ ਪੁਸਤਕ ਪੁਰਸਕਾਰਾਂ ਤਹਿਤ ਵਿਭਾਗ

ਜ਼ਿਲ੍ਹੇ ਦੀਆਂ ਮੰਡੀਆਂ ਵਿੱਚ ਝੋਨੇ ਦੀ ਹੁਣ ਤੱਕ 1,74,021 ਮੀਟ੍ਰਿਕ ਟਨ ਹੋਈ ਆਮਦ

ਸ੍ਰੀ ਮੁਕਤਸਰ ਸਾਹਿਬ, 26 ਅਕਤੂਬਰ – ਮੰਡੀਆਂ ਵਿੱਚ ਕਿਸਾਨਾਂ ਦੀ ਫਸਲ ਦੀ ਨਾਲੋ-ਨਾਲ ਖਰੀਦ ਕਰਨ ਅਤੇ ਖਰੀਦ ਉਪਰੰਤ ਫਸਲ ਦੀ ਲਿਫਟਿੰਗ ਤੇ ਫਸਲ ਦੀ ਅਦਾਇਗੀ ਨੂੰ ਸਮੇਂ ਸਿਰ ਯਕੀਨੀ ਬਣਾਉਣ

ਜਲੰਧਰ ਦੀ ਰੇਚਲ ਗੁਪਤਾ ਮਿਸ ਗ੍ਰੈਂਡ ਇੰਟਰਨੈਸ਼ਨਲ ਤਾਜ ਜਿੱਤਣ ਵਾਲੀ ਪਹਿਲੀ ਭਾਰਤੀ ਬਣੀ

ਜਲੰਧਰ, 26 ਅਕਤੂਬਰ – ਜਲੰਧਰ ਦੀ 20 ਸਾਲਾ ਰੇਚਲ ਗੁਪਤਾ 25 ਅਕਤੂਬਰ ਨੂੰ ਥਾਈਲੈਂਡ ਦੇ ਬੈਂਕਾਕ ਵਿੱਚ ਐੱਮਜੀਆਈ ਹੈੱਡਕੁਆਰਟਰ ਵਿਚ ਇੱਕ ਸਮਾਗਮ ਵਿੱਚ ਮਿਸ ਗ੍ਰੈਂਡ ਇੰਟਰਨੈਸ਼ਨਲ , 2024 ਦਾ ਤਾਜ

ਮਿੰਟਾਂ ਸਕਿੰਟਾਂ ਵਿੱਚ ਨਕਲੀ ਚਾਬੀ ਨਾਲ ਨੌਜਵਾਨ ਚੋਰੀ ਕਰਕੇ ਲੈ ਗਿਆ ਸਕੂਟਰੀ

ਗੁਰਦਾਸਪੁਰ , 26 ਅਕਤੂਬਰ – ਬਟਾਲਾ ਦੇ ਮੁਹੱਲਾ ਚੰਦਰ ਨਗਰ ਦੀ ਗਲੀ ਨੰਬਰ ਇਕ ਵਿਚ ਬਾਅਦ ਦੁਪਹਿਰ 3 ਵਜ ਕੇ 22 ਮਿੰਟ (ਗਵਾਂਢ ਲੱਗੇ ਸੀ.ਸੀ.ਟੀ.ਵੀ ਕੈਮਰੇ ਅਨੁਸਾਰ) ਤੇ ਇਕ ਸ਼ਾਤਰ

ਦਿਲਜੀਤ ਦੋਸਾਂਝ ਦੇ ਸ਼ੋਅ ਤੋਂ ਪਹਿਲਾਂ ED ਵੱਲੋਂ ਚੰਡੀਗੜ੍ਹ ਸਮੇਤ 5 ਸ਼ਹਿਰਾਂ ‘ਚ ਛਾਪੇਮਾਰੀ

ਚੰਡੀਗੜ੍ਹ, 26 ਅਕਤੂਬਰ – ਈਡੀ ਨੇ ਦਿੱਲੀ, ਮੁੰਬਈ, ਜੈਪੁਰ, ਚੰਡੀਗੜ੍ਹ, ਬੈਂਗਲੁਰੂ ਵਿੱਚ ਛਾਪੇਮਾਰੀ ਕੀਤੀ। ਇਹ ਛਾਪੇਮਾਰੀ ਕੋਲਡਪਲੇਅ ਅਤੇ ਦਿਲਜੀਤ ਦੋਸਾਂਝ ਦੇ ‘ਦਿਲੁਮੀਨਾਟੀ’ ਕੰਸਰਟ ਦੀਆਂ ਟਿਕਟਾਂ ਦੀ ਗੈਰ-ਕਾਨੂੰਨੀ ਵਿਕਰੀ ਨਾਲ ਜੁੜੀ

ਕੇਂਦਰ ਵੱਲੋਂ ਐੱਸਡੀ ਕਾਲਜ ਨੂੰ ਪੰਜ ਕਰੋੜ ਦੀ ਗਰਾਂਟ ਮਨਜ਼ੂਰ

ਚੰਡੀਗੜ੍ਹ, 25 ਅਕਤੂਬਰ – ਕੇਂਦਰ ਸਰਕਾਰ ਨੇ ਚੰਡੀਗੜ੍ਹ ਦੇ ਜੀਜੀਡੀ ਐੱਸਡੀ ਕਾਲਜ ਸੈਕਟਰ 32 ਨੂੰ ਪੰਜ ਕਰੋੜ ਦੀ ਗਰਾਂਟ ਮਨਜ਼ੂਰ ਕੀਤੀ ਹੈ। ਇਹ ਗਰਾਂਟ ਰਾਸ਼ਟਰੀ ਉੱਚਤਰ ਸਿੱਖਿਆ ਅਭਿਆਨ ਦੇ ਨਵੇਂ

ਏਡੀਸੀ ਵੱਲੋਂ ਪਰਾਲੀ ਪ੍ਰਬੰਧਨ ਕਰਨ ਵਾਲੇ ਨੋਡਲ ਅਧਿਕਾਰੀਆਂ ਨਾਲ ਬੈਠਕ

ਪਟਿਆਲਾ, 26 ਅਕਤੂਬਰ – ਵਧੀਕ ਡਿਪਟੀ ਕਮਿਸ਼ਨਰ (ਜ) ਇਸ਼ਾ ਸਿੰਗਲ ਨੇ ਪਟਿਆਲਾ ਜ਼ਿਲ੍ਹੇ ਦੇ ਪਿੰਡਾਂ ਵਿੱਚ ਲਗਾਏ ਨੋਡਲ ਅਧਿਕਾਰੀਆਂ ਨਾਲ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਬੈਠਕ ਕੀਤੀ। ਇਸ ਮੌਕੇ ਉਨ੍ਹਾਂ ਨੋਡਲ

ਜੰਗਲਾਤ ਕਾਮਿਆਂ ਵਲੋਂ ਵਣ ਅਫਸਰ ਦੇ ਦਫ਼ਤਰ ਦਾ ਘਿਰਾਓ

ਮਾਨਸਾ, 25 ਅਕਤੂਬਰ – ਜੰਗਲਾਤ ਵਿਭਾਗ ਫੀਲਡ ਵਰਕਰ ਯੂਨੀਅਨ ਮਾਨਸਾ ਵੱਲੋਂ ਇਥੇ ਵਣ ਮੰਡਲ ਅਫ਼ਸਰ ਦੇ ਦਫਤਰ ਦਾ ਘਿਰਾਓ ਕੀਤਾ। ਉਨ੍ਹਾਂ ਨਾਅਰੇਬਾਜ਼ੀ ਕਰਦਿਆਂ ਮੰਗ ਕੀਤੀ ਕਿ ਉਨ੍ਹਾਂ ਦੀਆਂ ਰਹਿੰਦੀਆਂ ਤਨਖਾਹਾਂ