ਔਰਤ ਵਿਰੋਧੀ ਸੋਚ ਵਾਲਿਆਂ ਦਾ ਕਾਂਗਰਸ ਕਰਦੀ ਹੈ ਸਨਮਾਨ – ਅਮਨਜੋਤ ਰਾਮੂਵਾਲੀਆ

ਐੱਸਏਐੱਸ ਨਗਰ (ਮੁਹਾਲੀ), 20 ਨਵੰਬਰ – ਭਾਜਪਾ ਦੀ ਕੇਂਦਰੀ ਕਮੇਟੀ ਦੀ ਮੈਂਬਰ ਅਮਨਜੋਤ ਕੌਰ ਰਾਮੂਵਾਲੀਆ ਨੇ ਕਿਹਾ ਕਿ ਕਾਂਗਰਸ ਪਾਰਟੀ ਵਿੱਚ ਔਰਤਾਂ ਦੀ ਇੱਜ਼ਤ ਨੂੰ ਉਛਾਲਨ ਵਾਲਿਆਂ ਨੂੰ ਮਾਣ ਸਨਮਾਨ

ਚਾਰ ਵਿਧਾਨ ਸਭਾ ਹਲਕਿਆਂ ਦੀਆਂ ਜ਼ਿਮਨੀ ਚੋਣਾਂ ਲਈ ਵੋਟਿੰਗ ਜਾਰੀ

ਚੰਡੀਗੜ੍ਹ, 20 ਨਵੰਬਰ – ਪੰਜਾਬ ਦੀਆਂ ਚਾਰ ਵਿਧਾਨ ਸਭਾ ਸੀਟਾਂ ‘ਤੇ ਹੋਈਆਂ ਜ਼ਿਮਨੀ ਚੋਣਾਂ ਲਈ ਬੁੱਧਵਾਰ ਨੂੰ ਪਹਿਲੇ ਦੋ ਘੰਟਿਆਂ ਵਿਚ ਅੱਠ ਫੀਸਦੀ ਤੋਂ ਵੱਧ ਵੋਟਿੰਗ ਹੋਈ। ਅਧਿਕਾਰੀਆਂ ਨੇ ਇਹ

ਇਨਸਾਫ਼ ਕਮੇਟੀ ਨੇ ਐੱਸਐੱਸਪੀ ਦਫ਼ਤਰ ਅੱਗੇ ਦਿੱਤਾ ਧਰਨਾ

ਸ੍ਰੀ ਮੁਕਤਸਰ ਸਾਹਿਬ, 20 ਨਵੰਬਰ – ਬੈਂਕ ਮੈਨੇਜਰ ਸਿਮਰਨਦੀਪ ਬਰਾੜ ਨੂੰ ਨਹਿਰ ’ਚ ਸੁੱਟ ਕੇ ਮਾਰਨ ਦੇ ਮਾਮਲੇ ਵਿੱਚ ਪੁਲੀਸ ਨੇ ਅੱਠ ਮੁਲਜ਼ਮਾਂ ਖ਼ਿਲਾਫ਼ ਕੇਸ ਦਰਜ ਕੀਤਾ ਹੋਇਆ ਹੈ ਪਰ

ਸੰਗਰੂਰ ਜ਼ਿਲੇ ਦੇ ਸਕੂਲ ‘ਚ ਰੋਬੋਟ ਅਧਿਆਪਕ ਨੂੰ ਦੇਖ ਕੇ ਵਿਦਿਆਰਥੀ ਹੋਏ ਹੈਰਾਨ

ਸੰਗਰੂਰ, 20 ਨਵੰਬਰ – ਸੰਗਰੂਰ ਜ਼ਿਲੇ ਦੇ ਸਕੂਲ ‘ਚ ਰੋਬੋਟ ਅਧਿਆਪਕ ਨੂੰ ਮਿਲ ਕੇ ਵਿਦਿਆਰਥੀ ਦੰਗ ਰਹਿ ਗਏ। ਜਿਵੇਂ ਹੀ ਸੰਤਰੀ ਸਾੜ੍ਹੀ, ਗੂੜ੍ਹੇ ਨੀਲੇ ਕੋਟ ਅਤੇ ਐਨਕਾਂ ਪਹਿਨੇ ਘੁੰਗਰਾਲੇ ਵਾਲਾਂ

ਸੂਬੇ ਚ ਪਹਿਲੀ ਵਾਰ 3000 ਪੰਚਾਇਤਾਂ ਦੀ ਸਰਬ ਸੰਮਤੀ ਨਾਲ ਹੋਈ ਚੋਣ

ਫ਼ਤਹਿਗੜ੍ਹ ਸਾਹਿਬ, 20 ਨਵੰਬਰ – ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਵੱਲੋਂ ਪੰਜਾਬ ਨੂੰ ਰੰਗਲਾ ਪੰਜਾਬ ਬਣਾਉਣ ਲਈ ਨਵੀਆਂ ਚੁਣੀਆਂ ਪੰਚਾਇਤਾਂ ਪਾਰਟੀਬਾਜ਼ੀ ਤੋਂ ਉਪਰ ਉੱਠ ਕੇ ਲੋਕ ਹਿੱਤ ਵਿੱਚ

ਆਪ ਤੇ ਕਾਂਗਰਸੀ ਵਰਕਰਾਂ ਵਿਚਾਲੇ ਹੋਈ ਝੜਪ

ਗੁਰਦਾਸਪੁਰ 20 ਨਵੰਬਰ – ਡੇਰਾ ਬਾਬਾ ਨਾਨਕ ਹਲਕੇ ਦੇ ਪਿੰਡ ਡੇਰਾ ਪਠਾਨਾਂ ਵਿਖੇ ਆਪ ਤੇ ਕਾਂਗਰਸ ਵਰਕਰਾਂ ਵਿਚਾਲੇ ਹੋਈ ਝੜਪ ਤੋਂ ਬਾਅਦ ਐਸਐਸਪੀ ਬਟਾਲਾ ਨੇ ਡੇਰਾ ਪਠਾਨਾਂ ਪਹੁੰਚ ਕੇ ਮੌਜੂਦਾ

ਦੋ ਰੋਜ਼ਾ ਅੰਤਰਰਾਸ਼ਟਰੀ ਬਾਲ ਲੇਖਕ ਕਾਨਫਰੰਸ ਦਾ ਸਫ਼ਲਤਾ ਪੂਰਵਕ ਹੋਇਆ ਸੰਪੰਨ

ਫਾਜ਼ਿਲਕਾ, 20 ਨਵੰਬਰ – ਸੁੱਖੀ ਬਾਠ ਸੰਸਥਾਪਕ ਪੰਜਾਬ ਭਵਨ ਜੀ ਦੇ ਉਪਰਾਲੇ ਸਦਕਾ ਪ੍ਰੋਜੈਕਟ ਨਵੀਆਂ ਕਲਮਾਂ ਨਵੀਂ ਉਡਾਨ ਤਹਿਤ ਅਕਾਲ ਕਾਲਜ ਮਸਤੂਆਣਾ ਸਾਹਿਬ (ਸੰਗਰੂਰ) ਵਿਖੇ ਕਰਵਾਏ ਜਾ ਰਹੇ ਦੋ ਰੋਜਾ

ਅਕਾਲੀ ਆਗੂ ਅਨਿਲ ਜੋਸ਼ੀ ਨੇ ਆਪਣੇ ਅਹੁਦੇ ਤੋਂ ਦਿੱਤਾ ਅਸਤੀਫਾ

ਅੰਮ੍ਰਿਤਸਰ, 20 ਨਵੰਬਰ – ਸ਼੍ਰੋਮਣੀ ਅਕਾਲੀ ਦਲ ਨੂੰ 24 ਘੰਟਿਆਂ ਦੇ ਅੰਦਰ ਦੂਜਾ ਵੱਡਾ ਝਟਕਾ ਲੱਗਿਆ ਹੈ। ਪਾਰਟੀ ਆਗੂ ਅਨਿਲ ਜੋਸ਼ੀ ਨੇ ਅੱਜ ਸਵੇਰੇ ਪਾਰਟੀ ਦੇ ਸਾਰੇ ਅਹੁਦਿਆਂ ਅਤੇ ਮੁੱਢਲੀ

ਸੰਪਾਦਕੀ/ਪੰਜਾਬ ‘ਚ ਪੰਚਾਇਤੀ ਚੋਣਾਂ – ਉੱਠਦੇ ਸਵਾਲ/ਗੁਰਮੀਤ ਸਿੰਘ ਪਲਾਹੀ

ਸੁਪਰੀਮ ਕੋਰਟ ਨੇ ਪੰਜਾਬ ‘ਚ ਹੋਈਆਂ ਪੰਚਾਇਤੀ ਚੋਣਾਂ ‘ਚ 13000 ਸਰਪੰਚਾਂ ‘ਚੋਂ 3000 ਬਿਨਾਂ ਮੁਕਾਬਲਾ ਸਰਪੰਚ ਚੁਣੇ ਜਾਣ ਨੂੰ “ਇਹ ਬਹੁਤ ਅਜੀਬ ਹੈ” ਕਿਹਾ ਹੈ। ਸੁਪਰੀਮ ਕੋਰਟ ਦੇ ਚੀਫ ਜੱਜ

ਆਓ ਪੰਜਾਬ ਤੇ ਪੰਜਾਬੀ ਦੀ ਗੱਲ ਕਰੀਏ – ਲਾਹੌਰ ’ਚ ਤਿੰਨ ਦਿਨਾਂ ਅੰਤਰਰਾਸ਼ਟਰੀ ਪੰਜਾਬੀ ਕਾਨਫਰੰਸ ਦੇ ਵਿਚ ਡੂੰਘੀਆਂ ਵਿਚਾਰਾਂ

-ਪੰਜਾਬੀ ਸਿਨਮੇ ਨੂੰ ਵਿਰਸੇ ਤੇ ਸਭਿਆਚਾਰ ਦਾ ਸ਼ੰਦੇਸ਼ਵਾਹਕ ਬਣਾਈਏ ਲਾਹੌਰ, 19 ਨਵੰਬਰ 2024 (-ਹਰਜਿੰਦਰ ਸਿੰਘ ਬਸਿਆਲਾ-) – ‘ਦੂਸਰੀ ਅੰਤਰਰਾਸ਼ਟਰੀ ਪੰਜਾਬੀ ਕਾਨਫਰੰਸ’ ਲਾਹੌਰ ਦਾ ਅੱਜ ਦੂਜਾ ਦਿਨ ਸੀ। ਉਪਰ ਲਿਖੇ ਮੁੱਖ