ਚੋਣ ਕਮਿਸ਼ਨ ਨੇ ਕਾਂਗਰਸ ਉਮੀਦਵਾਰ ਅੰਮ੍ਰਿਤਾ ਵੜਿੰਗ ਨੂੰ ਨੋਟਿਸ ਕੀਤਾ ਜਾਰੀ

ਗਿੱਦੜਬਾਹਾ, 16 ਨਵੰਬਰ – ਚੋਣ ਕਮਿਸ਼ਨ ਨੇ ਗਿੱਦੜਬਾਹਾ ਵਿਧਾਨ ਸਭਾ ਹਲਕੇ ਤੋਂ ਕਾਂਗਰਸੀ ਉਮੀਦਵਾਰ ਅੰਮ੍ਰਿਤਾ ਵੜਿੰਗ ਨੂੰ ਨੋਟਿਸ ਜਾਰੀ ਕੀਤਾ ਹੈ। ਦਰਅਸਲ ਇਹ ਮਾਮਲਾ ਆਮ ਆਦਮੀ ਪਾਰਟੀ ਦੇ ਉਮੀਦਵਾਰ ਹਰਦੀਪ

ਕਿਸਾਨ ਆਗੂ ਡੱਲੇਵਾਲਾ ਵੱਲੋਂ ਅਣਮਿੱਥੇ ਸਮੇਂ ਲਈ ​​​​​​​ਮਰਨ ਵਰਤ ‘ਤੇ ਬੈਠਣ ਦਾ ਕੀਤਾ ਐਲਾਨ

ਪਟਿਆਲਾ, 16 ਨਵੰਬਰ – ਕੇਂਦਰ ਸਰਕਾਰ ਦੀਆਂ ਕਿਸਾਨ ਵਿਰੋਧੀ ਨੀਤੀਆਂ ਖ਼ਿਲਾਫ਼ ਭਾਰਤੀ ਕਿਸਾਨ ਯੂਨੀਅਨ ਸਿੱਧੂਪੁਰ ਦੇ ਸੂਬਾਈ ਪ੍ਰਧਾਨ ਜਗਜੀਤ ਸਿੰਘ ਡੱਲੇਵਾਲ 26 ਨਵੰਬਰ ਤੋਂ ਮਰਨ ਵਰਤ ’ਤੇ ਬੈਠ ਰਹੇ ਹਨ।

ਅਮਰਿੰਦਰ ਗਿੱਲ ਦੇ ਦੋਵੇਂ ਪੁੱਤਰਾਂ ਦਾ ਗਾਇਕੀ ‘ਚ ਡੈਬਿਊ

ਪੰਜਾਬੀ ਸੰਗੀਤ ਅਤੇ ਸਿਨੇਮਾ ਖੇਤਰ ‘ਚ ਵਿਲੱਖਣ ਪਛਾਣ ਅਤੇ ਰੁਤਬਾ ਹਾਸਲ ਕਰ ਚੁੱਕੇ ਹਨ ਅਮਰਿੰਦਰ ਗਿੱਲ ਦੇ ਹੋਣਹਾਰ ਪੁੱਤ ਅਰਮਾਨ ਅਤੇ ਅਰਨਾਜ਼ ਗਿੱਲ ਨੇ ਗਾਇਕੀ ਦੇ ਖੇਤਰ ‘ਚ ਡੈਬਿਊ ਕਰ

ਮੁੱਖ ਮੰਤਰੀ ਧਮਕ ਬੇਸਵਾਲਾ ਦੀ ਕੁੱਟਮਾਰ ਦੇ ਮਾਮਲੇ ‘ਚ ਪੁਲਿਸ ਮੁਲਾਜ਼ਮਾਂ ਨੇ ਮੰਗੀ ਮੁਆਫ਼ੀ

ਤਰਨਤਾਰਨ, 16 ਨਵੰਬਰ – ਕੁਝ ਦਿਨ ਪਹਿਲਾਂ ਜ਼ਿਲ੍ਹਾ ਤਰਨਤਾਤਰਨਤਾਰਨਰਨ ਦੇ ਵਿਧਾਨ ਸਭਾ ਹਲਕਾ ਖਡੂਰ ਸਾਹਿਬ ਅਧੀਨ ਪੈਂਦੇ ਪਿੰਡ ਦੀਨੇਵਾਲ ਵਿੱਚ ਧਰਮਪ੍ਰੀਤ ਸਿੰਘ ਉਰਫ਼ ਮੁੱਖ ਮੰਤਰੀ ਧਮਕ ਬੇਸਵਾਲਾ ਦੀ ਇੱਕ ਵੀਡੀਓ

ਸੁਖਬੀਰ ਬਾਦਲ ਨੇ ਛੱਡੀ ਪ੍ਰਧਾਨਗੀ, ਅਹੁਦੇ ਤੋਂ ਦਿੱਤਾ ਅਸਤੀਫ਼ਾ

ਚੰਡੀਗੜ੍ਹ, 16 ਨਵੰਬਰ – ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਸ਼ਨਿੱਚਰਵਾਰ ਨੂੰ ਦਲ ਦੀ ਪ੍ਰਧਾਨਗੀ ਦੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਹੈ। ਉਨ੍ਹਾਂ ਨੇ ਆਪਣਾ ਅਸਤੀਫ਼ਾ ਪਾਰਟੀ

ਲੁਟੇਰਿਆਂ ਵਲੋਂ ਪ੍ਰਕਾਸ਼ ਪੁਰਬ ਸਮਾਗਮ ਵਿੱਚ ਜਾ ਰਹੇ ਹਿੰਦੂ ਸ਼ਰਧਾਲੂ ਗੋਲੀ ਮਾਰ ਕੇ ਹੱਤਿਆ

ਲਾਹੌਰ, 16 ਨਵੰਬਰ – ਨਨਕਾਣਾ ਸਾਹਿਬ ਵਿੱਚ ਗੁਰੂ ਨਾਨਕ ਦੇਵ ਜੀ ਦੇ 555ਵੇਂ ਪ੍ਰਕਾਸ਼ ਪੁਰਬ ਸਮਾਗਮ ਵਿੱਚ ਜਾ ਰਹੇ ਪਾਕਿਸਤਾਨੀ ਹਿੰਦੂ ਸ਼ਰਧਾਲੂ ਦੀ ਲੁਟੇਰਿਆਂ ਨੇ ਗੋਲੀ ਮਾਰ ਕੇ ਹੱਤਿਆ ਕਰ

ਤਖ਼ਤ ਦਮਦਮਾ ਸਾਹਿਬ ਵਿਖੇ ਸ਼ਰਧਾ ਨਾਲ ਮਨਾਇਆ ਪ੍ਰਕਾਸ਼ ਪੁਰਬ

ਤਲਵੰਡੀ ਸਾਬੋ, 15 ਨਵੰਬਰ – ਸਿੱਖ ਧਰਮ ਦੇ ਬਾਨੀ ਸ੍ਰੀ ਗੁਰੂ ਨਾਨਕ ਦੇਵ ਜੀ ਦਾ 555ਵਾਂ ਪ੍ਰਕਾਸ਼ ਪੁਰਬ ਅੱਜ ਤਖ਼ਤ ਸ੍ਰੀ ਦਮਦਮਾ ਸਾਹਿਬ ਤਲਵੰਡੀ ਸਾਬੋ ਵਿੱਚ ਪੂਰਨ ਸ਼ਰਧਾ ਭਾਵਨਾ ਨਾਲ

ਮੀਤ ਹੇਅਰ ਦੇ ਚੋਣ ਪ੍ਰਚਾਰ ਤੋਂ ਪਹਿਲਾਂ ਕਿਸਾਨਾਂ ਵੱਲੋਂ ਨਾਅਰੇਬਾਜ਼ੀ

ਪੱਖੋ ਕੈਂਚੀਆਂ, 15 ਨਵੰਬਰ – ਬਰਨਾਲਾ ਜ਼ਿਮਨੀ ਚੋਣ ਦੇ ਮੱਦੇਨਜ਼ਰ ਅੱਜ ਉਮੀਦਵਾਰ ਹਰਿੰਦਰ ਧਾਲੀਵਾਲ ਦੇ ਹੱਕ ਵਿੱਚ ਚੋਣ ਪ੍ਰਚਾਰ ਕਰਨ ਸੰਸਦ ਮੈਂਬਰ ਗੁਰਮੀਤ ਸਿੰਘ ਮੀਤ ਹੇਅਰ ਪਿੰਡ ਜੋਧਪੁਰ ਪਹੁੰਚੇ ਪਰ

ਕੇਂਦਰੀ ਪੰਜਾਬੀ ਲੇਖਕ ਸਭਾ ਵੱਲੋਂ ਚਰਨ ਸਿੰਘ ਦੀਆਂ ਦੋ ਪੁਸਤਕਾਂ ਰਿਲੀਜ਼

ਸਰੀ, 16 ਨਵੰਬਰ – ਕੇਂਦਰੀ ਪੰਜਾਬੀ ਲੇਖਕ ਸਭਾ (ਉੱਤਰੀ ਅਮਰੀਕਾ) ਵੱਲੋਂ ਸਭਾ ਦੇ ਸਾਬਕਾ ਪ੍ਰਧਾਨ ਚਰਨ ਸਿੰਘ ਦੀਆਂ ਨਵ-ਪ੍ਰਕਾਸ਼ਿਤ ਪੁਸਤਕਾਂ ‘ਚਰਨ ਸਿੰਘ ਦਾ ਸਮੁੱਚਾ ਸਾਹਿਤ’ ਤੇ ‘ਸਿਲਸਿਲੇ’ ਰਿਲੀਜ਼ ਕਰਨ ਲਈ

ਅੱਜ ਮੀਡੀਆ ਦੇ ਰੂਬਰੂ ਹੋਣਗੇ ਕਿਸਾਨ, ਕਰ ਸਕਦੇ ਵੱਡਾ ਐਲਾਨ

ਚੰਡੀਗੜ੍ਹ, 16 ਨਵੰਬਰ – ਐਮਐਸਪੀ ਲੀਗਲ ਗਾਰੰਟੀ ਕਾਨੂੰਨ ਲਿਆਉਣ ਦੀ ਮੰਗ ਨੂੰ ਲੈਕੇ ਚੱਲ ਰਹੇ ਅੰਦੋਲਨ ਨੂੰ ਹੁਣ ਕਿਸਾਨ ਅਗਲੇ ਪੜਾਅ ‘ਤੇ ਲੈਕੇ ਜਾਣ ਦੀ ਤਿਆਰੀ ਕਰ ਰਹੇ ਹਨ। ਅੱਜ