ਪੰਜਾਬ ਯੂਨੀਵਰਸਿਟੀ ‘ਚ ਵਿਦਿਆਰਥੀ ਦੇ ਕਤਲ ਦੇ ਮੁਲਜ਼ਮਾਂ ਦੀ ਹੋਈ ਪਛਾਣ

ਚੰਡੀਗੜ੍ਹ, 30 ਮਾਰਚ – 28 ਮਾਰਚ ਨੂੰ ਪੰਜਾਬ ਯੂਨੀਵਰਸਿਟੀ ‘ਚ ਹਿਮਾਚਲ ਪ੍ਰਦੇਸ਼ ਦੇ ਰਹਿਣ ਵਾਲੇ ਵਿਦਿਆਰਥੀ ਅਦਿਤਿਆ ਠਾਕੁਰ ਦਾ ਕਤਲ ਹੋਣ ਦੀ ਘਟਨਾ ਨੇ ਸਾਰੇ ਵਿਦਿਆਰਥੀ ਵਰਗ ਨੂੰ ਹਿਲਾ ਕੇ

ਪੰਜਾਬ ਸਰਕਾਰ ਕਣਕ ਖਰੀਦਣ ਲਈ ਪੂਰੀ ਤਰ੍ਹਾਂ ਤਿਆਰ, ਕਿਸਾਨਾਂ ਨੂੰ ਮੰਡੀਆਂ ਵਿੱਚ ਮਾਨ ਸਰਕਾਰ ਦੇਵੇਗੀ ਹਰ ਇਕ ਸਹੂਲਤ

ਚੰਡੀਗੜ੍ਹ, 30 ਮਾਰਚ – ਪੰਜਾਬ ਵਿੱਚ 1 ਅਪ੍ਰੈਲ ਤੋਂ ਹੋਣ ਵਾਲੀ ਕਣਕ ਦੀ ਖਰੀਦ ਲਈ ਪੰਜਾਬ ਸਰਕਾਰ ਪੂਰੀ ਤਰ੍ਹਾਂ ਤਿਆਰ ਹੈ। ਪੰਜਾਬ ਸਰਕਾਰ ਦੇ ਖੁਰਾਕ ਵਿਤਰਨ ਤੇ ਸਪਲਾਈ ਮੰਤਰੀ ਲਾਲਚੰਦ

ਪ੍ਰੇਮ ਪ੍ਰਕਾਸ਼ ਨਹੀਂ ਰਹੇ

*ਲੇਖਕਾਂ ਵਲੋਂ ਦੁੱਖ ਦਾ ਪ੍ਰਗਟਾਵਾ ਫਗਵਾੜਾ, 30 ਮਾਰਚ (ਏ.ਡੀ.ਪੀ ਨਿਊਜ਼) ਪ੍ਰਸਿੱਧ ਕਹਾਣੀਕਾਰ ਪ੍ਰੇਮ ਪ੍ਰਕਾਸ਼ ਨਹੀਂ ਰਹੇ। ਉਹ ਜਲੰਧਰ ਵਿਖੇ ਨਿਵਾਸ ਰੱਖਦੇ ਸਨ। ਉਹਨਾਂ ਦੇ ਇਸ ਦੁਨੀਆਂ ਤੋਂ ਤੁਰ ਜਾਣ ‘ਤੇ

ਪੰਜਾਬੀ ਰਾਈਟਰਜ਼ ਕੋਆਪਰੇਟਿਵ ਸੁਸਾਇਟੀ ਵਲੋਂ ਪਿੰਡਾਂ ‘ਚ ਲਾਈਬ੍ਰੇਰੀਆਂ ਖੋਲਣ ਦੀ ਮੰਗ

ਫਗਵਾੜਾ, 30 ਮਾਰਚ (ਏ.ਡੀ.ਪੀ ਨਿਊਜ਼) – ਪੰਜਾਬੀ ਰਾਈਟਰਜ਼ ਕੋਆਪਰੇਟਿਵ ਸੁਸਾਇਟੀ ਲਿਮਟਿਡ ਦੇ ਫਗਵਾੜਾ ਵਿਖੇ ਹੋਏ ਜਨਰਲ ਇਜਲਾਸ ਨੇ ਅੱਜ ਪੰਜਾਬ ਦੇ ਪਿੰਡਾਂ ‘ਚ ਲਾਇਬ੍ਰੇਰੀਆਂ ਖੋਲ੍ਹਣ ਦੀ ਮੰਗ ਕੀਤੀ। ਸੁਸਾਇਟੀ ਦੇ

ਰੋਟਰੀ ਕਲੱਬ ਵੱਲੋਂ ਪਿੰਡ ਸੰਧਵਾਂ ’ਚ ਮੁਫ਼ਤ ਮੈਡੀਕਲ ਚੈੱਕਅੱਪ ਅਤੇ ਕੈਂਸਰ ਚੈੱਕਅੱਪ ਕੈਂਪ ਦੌਰਾਨ 144 ਲੋਕਾਂ ਦੀ ਜਾਂਚ ਕੀਤੀ

*ਸਪੀਕਰ ਕੁਲਤਾਰ ਸਿੰਘ ਸੰਧਵਾਂ ਦੇ ਸਹਿਯੋਗ ਸਦਕਾ ਜ਼ਿਲੇ ਦੇ ਹਰ ਪਿੰਡ ’ਚ ਹੋਵੇਗੀ ਕੈਂਸਰ ਦੀ ਮੁਫ਼ਤ ਜਾਂਚ : ਮਨਪ੍ਰੀਤ ਬਰਾੜ ਫ਼ਰੀਦਕੋਟ, 30 ਮਾਰਚ (ਗਿਆਨ ਸਿੰਘ/ਏ.ਡੀ.ਪੀ ਨਿਊਜ਼) – ਰੋਟਰੀ ਕਲੱਬ ਫ਼ਰੀਦਕੋਟ

ਦੇਰ ਰਾਤ ਨੂੰ ਹੋਇਆ ਪੱਤਰਕਾਰ ਸੁਰਜੀਤ ਭਗਤ ਦਾ ਦਿਹਾਂਤ

ਚੰਡੀਗੜ੍ਹ, 30 ਮਾਰਚ – ਪੱਤਰਕਾਰ ਸੁਰਜੀਤ ਭਗਤ ਦਾ ਅੱਜ ਰਾਤ ਦਿਲ ਦੀ ਹਰਕਤ ਬੰਦ ਹੋ ਜਾਣ ਨਾਲ ਦਿਹਾਂਤ ਹੋ ਗਿਆ। ਉਨ੍ਹਾਂ ਦੇ ਭਤੀਜੇ ਰਾਜਵਿੰਦਰ ਟੋਨੀ ਇਹ ਦੁੱਖਦਾਈ ਖ਼ਬਰ ਸਾਂਝੀ ਕੀਤੀ

ਪੰਜਾਬ ਦੇ ਐਡਵੋਕੇਟ ਜਨਰਲ ਗੁਰਮਿੰਦਰ ਸਿੰਘ ਨੇ ਦਿੱਤਾ ਆਪਣੇ ਅਹੁਦੇ ਤੋਂ ਦੀਤਾ ਅਸਤੀਫ਼ਾ

ਚੰਡੀਗੜ੍ਹ, 30 ਮਾਰਚ – ਪੰਜਾਬ ਦੇ ਐਡਵੋਕੇਟ ਜਨਰਲ (ਏਜੀ) ਗੁਰਮਿੰਦਰ ਸਿੰਘ ਗੈਰੀ ਨੇ ਆਪਣੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਹੈ। ਸੂਤਰਾਂ ਮੁਤਾਬਕ ਉਨ੍ਹਾਂ ਨੇ ਨਿੱਜੀ ਕਾਰਨਾਂ ਦਾ ਹਵਾਲਾ ਦਿੰਦੇ ਹੋਏ

ਪੰਜਾਬ ਦੇ ਸਭ ਤੋਂ ਮਹਿੰਗੇ ਲਾਡੋਵਾਲ ਟੋਲ-ਪਲਾਜ਼ਾ ਦੇ ਰੇਟਾਂ ’ਚ ਹੋਇਆ ਵਾਧਾ

ਚੰਡੀਗੜ੍ਹ, 30 ਮਾਰਚ – ਨੈਸ਼ਨਲ ਹਾਈਵੇਅ ਅਥਾਰਟੀ ਨੇ ਪੰਜਾਬ ਦੇ ਸਭ ਤੋਂ ਮਹਿੰਗੇ ਲਾਡੋਵਾਲ ਟੋਲ ਪਲਾਜ਼ਾ ਦੀ ਕੀਮਤ ’ਚ ਮੁੜ ਤੋਂ ਵਾਧਾ ਕਰ ਦਿਤਾ ਹੈ। ਅਥਾਰਟੀ ਨੇ ਲੁਧਿਆਣਾ-ਜਲੰਧਰ ਹਾਈਵੇਅ ’ਤੇ