ਅੱਠ ਪੈਸੇ ਦੀ ਗਿਰਾਵਟ ਨਾਲ ਹੇਠਲੇ ਪੱਧਰ ’ਤੇ ਪੁੱਜਿਆ ਰੁਪਿਆ

ਮੁੰਬਈ, 22 ਨਵੰਬਰ – ਭਾਰਤੀ ਰੁਪਿਆ ਅੱਜ ਅੱਠ ਪੈਸੇ ਦੀ ਗਿਰਾਵਟ ਨਾਲ 84.50 (ਆਰਜ਼ੀ) ਰੁਪਏ ਪ੍ਰਤੀ ਡਾਲਰ ਦੇ ਆਪਣੇ ਨਵੇਂ ਸਭ ਤੋਂ ਹੇਠਲੇ ਪੱਧਰ ’ਤੇ ਬੰਦ ਹੋਇਆ। ਅਸਥਿਰ ਭੂ-ਰਾਜਨੀਤਕ ਸਥਿਤੀ

ਕੈਨੇਡਾ ਦਾ ਯੂ-ਟਰਨ, ਭਾਰਤ ਆਉਣ ਵਾਲੇ ਯਾਤਰੀਆਂ ਲਈ ਵਾਧੂ ਸਕ੍ਰੀਨਿੰਗ ਦਾ ਫੈਸਲਾ ਲਿਆ ਵਾਪਸ

ਨਵੀਂ ਦਿੱਲੀ, 22 ਨਵੰਬਰ – ਕੈਨੇਡਾ ਨੇ ਭਾਰਤ ਆਉਣ ਵਾਲੇ ਯਾਤਰੀਆਂ ਦੀ ਵਾਧੂ ਸਕ੍ਰੀਨਿੰਗ ਲਈ ਆਪਣੀ ਸਟੈਂਡਰਡ ਓਪਰੇਟਿੰਗ ਪ੍ਰਕਿਰਿਆਵਾਂ ਨੂੰ ਵਾਪਸ ਲੈ ਲਿਆ ਹੈ। ਇਹ ਕਦਮ “ਬਹੁਤ ਸਾਵਧਾਨੀ” ਦੇ ਤਹਿਤ

ਬੱਚਿਆਂ ’ਤੇ ਸੋਸ਼ਲ ਮੀਡੀਆ ਵਰਤਣ ਦੀ ਪਾਬੰਦੀ ਬਾਰੇ ਕਾਨੂੰਨ ਸੰਸਦ ’ਚ ਪੇਸ਼

ਮੈਲਬੌਰਨ, 22 ਨਵੰਬਰ – ਆਸਟਰੇਲੀਆ ਦੇ ਸੰਚਾਰ ਮੰਤਰੀ ਨੇ ਆਨਲਾਈਨ ਸੁਰੱਖਿਆ ਤਹਿਤ ਵਿਸ਼ਵ ਦਾ ਪਹਿਲਾ ਕਾਨੂੰਨ ਸੰਸਦ ਵਿਚ ਪੇਸ਼ ਕੀਤਾ ਹੈ ਜੋ 16 ਸਾਲ ਤੋਂ ਘੱਟ ਉਮਰ ਦੇ ਬੱਚਿਆਂ ’ਤੇ

ਜੇਲ੍ਹਾਂ ’ਚ ਕੈਦੀਆਂ ਦਾ ਸੰਕਟ

ਭਾਰਤ ਦੀਆਂ ਜੇਲ੍ਹਾਂ ਵਿੱਚ ਕੈਦੀਆਂ ਦੀ ਬੇਤਹਾਸ਼ਾ ਸੰਖਿਆ ਦੀਆਂ ਰਿਪੋਰਟਾਂ ਆਉਂਦੀਆਂ ਰਹੀਆਂ ਹਨ ਪਰ ਹੁਣ ਸੱਜਰੇ ਅੰਕਡਿ਼ਆਂ ਮੁਤਾਬਿਕ ਜੇਲ੍ਹਾਂ ਵਿੱਚ ਬੰਦ ਕੈਦੀਆਂ ’ਚੋਂ 75 ਫ਼ੀਸਦੀ ਤੋਂ ਵੱਧ ਵਿਚਾਰਾਧੀਨ ਕੈਦੀ ਹਨ

ਪੰਜਾਬ ਤੇ ਪੰਜਾਬੀ ਦੀ ਗੱਲ ਹੋ ਗਈ – ਲਾਹੌਰ ਵਿਖੇ ਤਿੰਨ ਦਿਨਾਂ ਅੰਤਰਰਾਸ਼ਟਰੀ ਪੰਜਾਬੀ ਕਾਨਫਰੰਸ ਸਮਾਪਤ

-ਗਵਰਨਰ ਆਫ ਪੰਜਾਬ ਸਰਦਾਰ ਸਲੀਮ ਹੈਦਰ ਖਾਨ ਵੱਲੋਂ ਸਰਾਹਨਾ ਲਾਹੌਰ, 22 ਨਵੰਬਰ 2024 – (ਹਰਜਿੰਦਰ ਸਿੰਘ ਬਸਿਆਲਾ) – ‘ਦੂਸਰੀ ਅੰਤਰਰਾਸ਼ਟਰੀ ਪੰਜਾਬੀ ਕਾਨਫਰੰਸ’ ਜਿਸ ਨੇ ਪੂਰੇ ਤਿੰਨ ਦਿਨ ਇਥੇ ਦਾ ਮਾਹੌਲ

ਲੋਕਲ ਹੀਰੋ…ਅਸਲ ਜ਼ਿੰਦਗੀ ਦੇ – ਸਿੱਖ ਬਣੀ ਬੀਬੀ ਜਸਨੂਰ ਕੌਰ ਖਾਲਸਾ ਨੂੰ ਗਿਸਬੋਰਨ ‘ਲੋਕਲ ਹੀਰੋ ਐਵਾਰਡ’

-8 ਸਾਲ ਸਿੱਖ ਧਰਮ ਬਾਰੇ ਜਾਨਣ ਬਾਅਦ 2020 ਵਿਚ ਛਕਿਆ ਸੀ ਅੰਮ੍ਰਿਤ ਔਕਲੈਂਡ, 22 ਨਵੰਬਰ 2024 (ਹਰਜਿੰਦਰ ਸਿੰਘ ਬਸਿਆਲਾ) – ਇਥੋਂ ਲਗਪਗ 475 ਕਿਲੋਮੀਟਰ ਦੂਰ ਵਸੇ ਸ਼ਹਿਰ ਗਿਸਬੋਰਨ ਵਿਖੇ ਸਾਲ

ਜ਼ਮਾਨਤ ਮਿਲਣ ਦੇ ਬਾਵਜੂਦ ਮੁੜ ਹੋਈ ਗਿ੍ਰਫਤਾਰੀ

ਇਸਲਾਮਾਬਾਦ, 22 ਨਵੰਬਰ – ਪਾਕਿਸਤਾਨ ਦੇ ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖਾਨ ਦੀ ਜੇਲ੍ਹ ਤੋਂ ਰਿਹਾਈ ਦੀ ਆਸ ਉਸ ਸਮੇਂ ਖਤਮ ਹੋ ਗਈ, ਜਦੋਂ ਭਿ੍ਰਸ਼ਟਾਚਾਰ ਦੇ ਇਕ ਮਾਮਲੇ ’ਚ ਜ਼ਮਾਨਤ ਮਿਲਣ

ਹਾਕੀ ਵਾਲੀਆਂ ਕੁੜੀਆਂ

ਭਾਰਤੀ ਮਹਿਲਾ ਹਾਕੀ ਟੀਮ ਨੇ ਬਿਹਾਰ ਦੇ ਰਾਜਗੀਰ ’ਚ ਬੁੱਧਵਾਰ ਚੀਨ ਨੂੰ 1-0 ਨਾਲ ਹਰਾ ਕੇ ਏਸ਼ੀਅਨ ਚੈਂਪੀਅਨਜ਼ ਟਰਾਫੀ ਜਿੱਤ ਲਈ। ਇਹ ਜਿੱਤ ਇਸ ਪੱਖੋਂ ਅਹਿਮ ਹੈ ਕਿ ਚੀਨ ਨੇ