ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸੌਂਪੇ 700 ਈਟੀਟੀ ਅਧਿਆਪਕਾਂ ਨੂੰ ਨਿਯੁਕਤੀ ਪੱਤਰ

ਚੰਡੀਗੜ੍ਹ, 1 ਅਪਰੈਲ – ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਮਿਸ਼ਨ ਰੁਜ਼ਗਾਰ ਅਤੇ ਸਿੱਖਿਆ ਕ੍ਰਾਂਤੀ ਵਿਚ ਵੱਡਾ ਕਦਮ ਚੁੱਕਦਿਆਂ ਅੱਜ 700 ਦੇ ਕਰੀਬ ਈਟੀਟੀ ਅਧਿਆਪਕਾਂ ਨੂੰ ਨਿਯੁਕਤੀ ਪੱਤਰ ਸੌਂਪੇ

PU ’ਚ ਆਦਿਤਿਆ ਠਾਕੁਰ ਦੇ ਕਤਲ ਮਾਮਲੇ ’ਚ ਵਿਦਿਆਰਥੀਆਂ ਨੇ ਕੀਤਾ ਪ੍ਰਦਰਸ਼ਨ

ਚੰਡੀਗੜ੍ਹ, 1 ਅਪ੍ਰੈਲ – ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਵਿਚ ਵਿਦਿਆਰਥੀ ਆਦਿਤਯ ਠਾਕੁਰ ਹੱਤਿਆ ਕਾਂਡ ਵਿੱਚ ਇਨਸਾਫ ਦੀ ਮੰਗ ਨੂੰ ਲੈ ਕੇ ਅੱਜ ਇਥੇ ਵਿਦਿਆਰਥੀ ਜਥੇਬੰਦੀਆਂ ਵੱਲੋਂ ਜਬਰਦਸਤ ਰੋਸ ਪ੍ਰਦਰਸ਼ਨ ਕੀਤਾ ਜਾ

ਅਮਰੀਕਾ ਨੇ ਚੀਨ ਅਤੇ ਹਾਂਗਕਾਂਗ ਦੇ ਛੇ ਅਧਿਕਾਰੀਆਂ ’ਤੇ ਲਗਾਈ ਪਾਬੰਦੀ

ਵਾਸ਼ਿੰਗਟਨ, 1 ਅਪ੍ਰੈਲ – ਅਮਰੀਕਾ ਨੇ ਛੇ ਚੀਨੀ ਅਤੇ ਹਾਂਗਕਾਂਗ ਅਧਿਕਾਰੀਆਂ ’ਤੇ ਪਾਬੰਦੀ ਲਗਾ ਦਿਤੀ ਹੈ ਜਿਨ੍ਹਾਂ ’ਤੇ ਦੋਸ਼ ਹੈ ਕਿ ਉਹ ‘ਅੰਤਰਰਾਸ਼ਟਰੀ ਦਮਨ’ ਅਤੇ ਹੋਰ ਕੰਮਾਂ ਵਿੱਚ ਸ਼ਾਮਲ ਸਨ

ਪੰਜਾਬ ਤੇ ਲਖਨਊ ਵਿਚਾਲੇ ਮੁਕਾਬਲਾ ਅੱਜ

ਲਖਨਊ, 1 ਅਪ੍ਰੈਲ – ਲਖਨਊ ਸੁਪਰਜਾਇੰਟਸ ਦੀ ਟੀਮ ਇੰਡੀਅਨ ਪ੍ਰੀਮੀਅਰ ਲੀਗ (ਆਈਪੀਐੱਲ) ਵਿੱਚ ਮੰਗਲਵਾਰ ਨੂੰ ਜਦੋਂ ਲੈਅ ਵਿੱਚ ਚੱਲ ਰਹੀ ਪੰਜਾਬ ਕਿੰਗਜ਼ ਦੀ ਮੇਜ਼ਬਾਨੀ ਕਰੇਗੀ ਤਾਂ ਉਸ ਦੇ ਨਵੇਂ ਕਪਤਾਨ

ਮੁੰਬਈ ਨੇ ਕੋਲਕਾਤਾ ਨੂੰ ਅੱਠ ਵਿਕਟਾਂ ਨਾਲ ਹਰਾ ਕੇ ਵਿਖਾਇਆ ਹਾਰ ਦਾ ਮੂੰਹ

ਮੁੰਬਈ, 1 ਅਪ੍ਰੈਲ – ਮੁੰਬਈ ਇੰਡੀਅਨਜ਼ ਨੇ ਇੰਡੀਅਨ ਪ੍ਰੀਮੀਅਰ ਲੀਗ (ਆਈਪੀਐੱਲ) ਦੇ ਇਕ ਮੈਚ ਵਿੱਚ ਕੋਲਕਾਤਾ ਨਾਈਟਰਾਈਡਰਜ਼ ਨੂੰ 8 ਵਿਕਟਾਂ ਨਾਲ ਹਰਾ ਦਿੱਤਾ ਹੈ। ਮੁੰਬਈ ਨੇ ਇਸ ਸੀਜ਼ਨ ਦੀ ਆਪਣੀ

ਅਦਾਲਤ ਨੇ 32 ਸਾਲਾਂ ਬਾਅਦ ਟਾਈਗਰ ਮੇਮਨ ਦੀ ਜਾਇਦਾਦ ਕੇਂਦਰ ਨੂੰ ਸੌਂਪਣ ਦਾ ਦਿਤਾ ਹੁਕਮ

ਮੁੰਬਈ, 1 ਅਪ੍ਰੈਲ – ਮੁੰਬਈ ਦੀ ਇੱਕ ਵਿਸ਼ੇਸ਼ ਅਦਾਲਤ ਨੇ 1993 ਵਿੱਚ ਹੋਏ ਲੜੀਵਾਰ ਬੰਬ ਧਮਾਕਿਆਂ ਦੇ ਕਥਿਤ ਮੁੱਖ ਸਾਜ਼ਿਸ਼ਕਾਰਾਂ ’ਚੋਂ ਇਕ ਟਾਈਗਰ ਮੇਮਨ ਅਤੇ ਉਸਦੇ ਪਰਵਾਰ ਦੀਆਂ 14 ਜਾਇਦਾਦਾਂ

ਗੁਜਰਾਤ ਵਿੱਚ ਪਟਾਕੇ ਬਣਾਉਣ ਵਾਲੀ ਫ਼ੈਕਟਰੀ ‘ਚ ਲਗੀ ਅੱਗ

ਗੁਜਰਾਤ, 1 ਅਪ੍ਰੈਲ – ਗੁਜਰਾਤ ਦੇ ਬਨਾਸਕਾਂਠਾ ‘ਚ ਪਟਾਕੇ ਬਣਾਉਣ ਵਾਲੀ ਫ਼ੈਕਟਰੀ ‘ਚ ਭਿਆਨਕ ਅੱਗ ਲੱਗ ਗਈ। ਜਿਸ ਕਾਰਨ ਫ਼ੈਕਟਰੀ ਵਿੱਚ ਕੰਮ ਕਰਦੇ 7 ਮਜ਼ਦੂਰ ਜ਼ਿੰਦਾ ਸੜ ਗਏ। ਅੱਗ ਲੱਗਣ

ਮੋਹਾਲੀ ਅਦਾਲਤ ਨੇ ਜਬਰ ਜਨਾਹ ਮਾਮਲੇ ‘ਚ ਪਾਸਟਰ ਬਜਿੰਦਰ ਨੂੰ ਸੁਣਾਈ ਉਮਰ ਕੈਦ ਦੀ ਸਜ਼ਾ

ਚੰਡੀਗੜ੍ਹ, 1 ਅਪ੍ਰੈਲ – ਮੋਹਾਲੀ ਦੀ ਅਦਾਲਤ ਨੇ ਇੱਕ ਅਹਿਮ ਫੇੈਸਲੇ ਵਿੱਚ ਪਾਸਟਰ ਬਜਿੰਦਰ ਸਿੰਘ ਨੂੰ ਬਲਾਤਕਾਰ ਦੇ ਮਾਮਲੇ ਵਿੱਚ ਦੋਸ਼ੀ ਕਰਾਰ ਦਿੰਦੇ ਹੋਏ ਉਮਰ ਕੈਦ ਦੀ ਸਜ਼ਾ ਸੁਣਾਈ ਹੈ।