ਸੁਖਜਿੰਦਰ ਰੰਧਾਵਾ ਦੇ ਕਰੀਬੀ ਸਾਥੀ ਕਿਸ਼ਨ ਚੰਦਰ ਮਹਾਜਨ ਦਾ ਦੇਹਾਂਤ, ਰਸਮ ਉਠਾਲਾ 29 ਅਪ੍ਰੈਲ ਨੂੰ

ਚੰਡੀਗੜ੍ਹ, 25 ਅਪ੍ਰੈਲ – ਗੁਰਦਾਸਪੁਰ ਤੋਂ ਐਮਪੀ ਸੁਖਜਿੰਦਰ ਸਿੰਘ ਰੰਧਾਵਾ ਦੀ ਸੱਜੀ ਬਾਂਹ ਸਮਝੇ ਜਾਂਦੇ ਅਤੇ ਅਤਿ ਕਰੀਬੀ ਸਾਥੀ ਕਿਸ਼ਨ ਚੰਦਰ ਮਹਾਜਨ ਦਾ 20 ਅਪ੍ਰੈਲ 2025 ਨੂੰ ਦੇਹਾਂਤ ਹੋ ਗਿਆ

ਭਾਰਤ ਨੇ ਸਿੰਧੂ ਜਲ ਸੰਧੀ ਤੁਰਤ ਪ੍ਰਭਾਵ ਨਾਲ ਕੀਤੀ ਮੁਅੱਤਲ

ਨਵੀਂ ਦਿੱਲੀ, 25 ਅਪ੍ਰੈਲ – ਪਹਿਲਗਾਮ ਅੱਤਵਾਦੀ ਹਮਲੇ ਤੋਂ ਬਾਅਦ ਭਾਰਤ ਸਰਕਾਰ ਨੇ ਪਾਕਿਸਤਾਨ ਨਾਲ ਸਿੰਧੂ ਜਲ ਸੰਧੀ ਨੂੰ ਮੁਅੱਤਲ ਕਰਨ ਦਾ ਫੈਸਲਾ ਕੀਤਾ ਸੀ। ਇਸ ਸਬੰਧੀ ਅਧਿਕਾਰਤ ਜਾਣਕਾਰੀ ਭਾਰਤ

ਕਸ਼ਮੀਰੀ ਵਿਦਿਆਰਥੀਆਂ ਦੀ ਹਰਾਸਮੈਂਟ

ਸ੍ਰੀਨਗਰ, 25 ਅਪ੍ਰੈਲ – ਪਹਿਲਗਾਮ ਵਿੱਚ ਸੈਲਾਨੀਆਂ ਦੇ ਕਤਲੇਆਮ ਤੋਂ ਬਾਅਦ ਦੇਸ਼ ਦੇ ਕਈ ਹਿੱਸਿਆਂ ਵਿੱਚ ਕਸ਼ਮੀਰੀ ਵਿਦਿਆਰਥੀਆਂ ’ਤੇ ਹਮਲੇ ਸ਼ੁਰੂ ਕਰ ਦਿੱਤੇ ਗਏ ਹਨ। ਜੇ ਐਂਡ ਕੇ ਸਟੂਡੈਂਟਸ ਐਸੋਸੀਏਸ਼ਨ

ਸੰਘਰਸ਼ ਹੀ ਇੱਕੋ-ਇੱਕ ਰਾਹ

ਫਸਲਾਂ ਦੇ ਲਾਹੇਵੰਦ ਭਾਅ ਨਾ ਮਿਲਣ ਕਾਰਨ ਦੇਸ਼-ਭਰ ਦੇ ਕਿਸਾਨਾਂ ਦਾ ਰੋਮ-ਰੋਮ ਕਰਜ਼ਾਈ ਹੋ ਚੁੱਕਾ ਹੈ। ਕਰਜ਼ੇ ਦੇ ਮਾਰੇ ਕਿਸਾਨ ਕੋਈ ਹੱਲ ਨਾ ਨਿਕਲਦਾ ਦੇਖ ਕੇ ਮੌਤ ਨੂੰ ਗਲੇ ਲਗਾ

‘ਅੱਗੇ-ਪਿੱਛੇ ਸਕਿਉਰਟੀ ਲੈ ਕੇ ਚੱਲਣ ਵਾਲਿਆਂ ਨੇ ਸਾਨੂੰ ਬਘਿਆੜਾਂ ਦੇ ਮੂੰਹ ’ਚ ਸੁੱਟਿਆ’

ਸੂਰਤ, 25 ਅਪ੍ਰੈਲ – ਪਹਿਲਗਾਮ ਵਿੱਚ ਦਹਿਸ਼ਤਗਰਦਾਂ ਦੀਆਂ ਗੋਲੀਆਂ ਨਾਲ ਮਾਰੇ ਗਏ ਗੁਜਰਾਤ ਦੇ ਤਿੰਨ ਲੋਕਾਂ ਵਿੱਚ ਸ਼ੈਲੇਸ਼ ਹਿੰਮਤ ਕਲਥੀਆ ਵੀ ਸੀ। ਅਮਰੇਲੀ ਜ਼ਿਲ੍ਹੇ ਦਾ ਕਲਥੀਆ ਮੁੰਬਈ ਦੇ ਅੰਧੇਰੀ ਵਿੱਚ

ਵਿਰੋਧਤਾਵਾਂ ਲਈ ਹਥਿਆਰ ਨਹੀਂ ਵਿਚਾਰ ਚਾਹੀਦਾ ਹੈ – ਡਾ. ਸਵਰਾਜ ਸਿੰਘ

ਪਟਿਆਲਾ, 25 ਅਪ੍ਰੈਲ – ਮਾਲਵਾ ਰਿਸਰਚ ਸੈਂਟਰ ਪਟਿਆਲਾ (ਰਜਿ.) ਵੱਲੋਂ ਅਮਰ ਗਰਗ ਕਲਮਦਾਨ ਦੀ ਪੁਸਤਕ ਸਲੋਚਨਾ ਦਾ ਲੋਕ ਅਰਪਣ ਵਿਚਾਰ ਚਰਚਾ ਅਤੇ ਸਨਮਾਨ ਸਮਾਰੋਹ ਦਾ ਆਯੋਜਨ ਕੀਤਾ ਗਿਆ। ਗਰੀਨਵੁੱਡ ਪਬਲਿਕ

NSC ਦੀ ਮੀਟਿੰਗ ‘ਚ ਪਾਕਿਸਤਾਨ ਨੇ ਭਾਰਤ ਵਿਰੁੱਧ ਲਏ ਪੰਜ ਵੱਡੇ ਫੈਸਲੇ

24, ਅਪ੍ਰੈਲ – ਪਾਕਿਸਤਾਨ ਦੇ ਪ੍ਰਧਾਨ ਮੰਤਰੀ ਸ਼ਾਹਬਾਜ਼ ਸ਼ਰੀਫ ਨੇ ਅੱਜ ਰਾਸ਼ਟਰੀ ਸੁਰੱਖਿਆ ਕਮੇਟੀ (NSC) ਦੀ ਮੀਟਿੰਗ ਦੀ ਪ੍ਰਧਾਨਗੀ ਕੀਤੀ। ਇਸ ਮੀਟਿੰਗ ਵਿੱਚ, 22 ਅਪ੍ਰੈਲ 2025 ਨੂੰ ਪਹਿਲਗਾਮ ਵਿੱਚ ਹੋਏ

ਮਿੰਨੀ ਕਹਾਣੀ/ਚਿੱਟਾ ਦੁਪੱਟਾ/ਪ੍ਰਤਾਪ ‘ਪਾਰਸ’ ਗੁਰਦਾਸਪੁਰੀ

ਦਲੇਰ ਸਿੰਘ ਮੱਧਵਰਗੀ ਪਰਿਵਾਰ ਵਿੱਚ ਪੈਦਾ ਹੋਇਆ ਮਾਂ ਦੇ ਲਾਡਾਂ ਦਾ ਵਿਗਾੜਿਆ ਹੋਇਆ ਉਹ ਪੁੱਤਰ ਸੀ, ਜਿਸ ਨੇ ਆਪਣੀ ਤਾਂ ਸਾਰੀ ਜ਼ਿੰਦਗੀ ਬਰਬਾਦ ਕੀਤੀ ਹੀ ਸੀ, ਆਪਣੇ ਚੰਗੇ-ਭਲੇ ਪਰਿਵਾਰ ’ਤੇ

ਸਮਾਰਟ ਰਾਸ਼ਨ ਕਾਰਡ ਧਾਰਕ ਲਾਭਪਾਤਰੀਆਂ ਲਈ ਈ. ਕੇ. ਵਾਈ. ਸੀ. 30 ਅਪ੍ਰੈਲ ਤੱਕ ਲਾਜ਼ਮੀ

ਸਾਹਿਬਜ਼ਾਦਾ ਅਜੀਤ ਸਿੰਘ ਨਗਰ , 24 ਅਪ੍ਰੈਲ – ਸਾਹਿਬਜ਼ਾਦਾ ਅਜੀਤ ਸਿੰਘ ਨਗਰ ਜ਼ਿਲ੍ਹੇ ਵਿੱਚ ਸਮਾਰਟ ਰਾਸ਼ਨ ਕਾਰਡ ਸਕੀਮ ਤਹਿਤ ਕਣਕ ਦਾ ਲਾਭ ਲੈ ਰਹੇ ਲਾਭਪਾਤਰੀਆਂ ਲਈ ਆਪਣੇ ਕਾਰਡ ਵਿੱਚ ਦਰਜ

ਭਾਰਤ ਨੇ ਪਾਕਿਸਤਾਨੀ ਨਾਗਰਿਕਾਂ ਦੀ ਵੀਜ਼ਾ ਸਰਵਿਸ ਕੀਤੀ ਸਸਪੈਂਡ

ਨਵੀਂ ਦਿੱਲੀ, 24 ਅਪ੍ਰੈਲ – ਕੇਂਦਰ ਸਰਕਾਰ ਨੇ ਵੀਰਵਾਰ ਨੂੰ ਪਹਿਲਗਾਮ ਅੱਤਵਾਦੀ ਹਮਲੇ ਦੇ ਮੱਦੇਨਜ਼ਰ ਪਾਕਿਸਤਾਨੀ ਨਾਗਰਿਕਾਂ ਲਈ ਵੀਜ਼ਾ ਸੇਵਾਵਾਂ ਤੁਰੰਤ ਪ੍ਰਭਾਵ ਨਾਲ ਮੁਅੱਤਲ ਕਰ ਦਿੱਤੀਆਂ ਹਨ।ਵਿਦੇਸ਼ ਮੰਤਰਾਲੇ ਨੇ ਕਿਹਾ