ਗਿਆਨੀ ਰਘਬੀਰ ਸਿੰਘ ਨਾਲ ਦਿੱਲੀ ਹਵਾਈ ਅੱਡੇ ‘ਤੇ ਹੋਏ ਦੁਰਵਿਵਹਾਰ ਤੋਂ ਬਾਅਦ ਭੜਕਿਆ ‘ਪੰਜਾਬ’

ਚੰਡੀਗੜ੍ਹ, 25 ਅਪ੍ਰੈਲ – ਸੀਐਮ ਭਗਵੰਤ ਮਾਨ ਨੇ ਗਿਆਨੀ ਰਘਬੀਰ ਸਿੰਘ ਨਾਲ ਦਿੱਲੀ ਹਵਾਈ ਅੱਡੇ ‘ਤੇ ਹੋਏ ਦੁਰਵਿਵਹਾਰ ਦੀ ਨਿੰਦਾ ਕੀਤੀ ਹੈ। ਉਨ੍ਹਾਂ ਕਿਹਾ ਕਿ ਸਿੰਘ ਸਾਹਿਬ ਸਾਡੀ ਸਤਿਕਾਰਤ ਸਖ਼ਸ਼ੀਅਤ

ਧਮਾਕੇ ’ਚ ਦੋ ਲਸ਼ਕਰ ਦਹਿਸ਼ਤਗਰਦਾਂ ਦੇ ਘਰ ਹੋਏ ਤਬਾਹ

ਸ੍ਰੀਨਗਰ, 25 ਅਪ੍ਰੈਲ – ਜੰਮੂ ਕਸ਼ਮੀਰ ਵਿਚ ਲਸ਼ਕਰ-ਏ-ਤਇਬਾ ਨਾਲ ਸਬੰਧਤ ਦੋ ਦਹਿਸ਼ਤਗਰਦਾਂ ਦੇ ਘਰ ਧਮਾਕੇ ਵਿਚ ਤਬਾਹ ਹੋ ਗਏ। ਇਹ ਦੋਵੇਂ ਦਹਿਸ਼ਤਗਰਦ ਕਥਿਤ ਪਹਿਲਗਾਮ ਹਮਲੇ ਵਿਚ ਸ਼ਾਮਲ ਦੱਸੇ ਜਾਂਦੇ ਹਨ।

ਪਾਕਿਸਤਾਨ ਨੇ ਹੁਣ ਕੰਟਰੋਲ ਰੇਖਾ ‘ਤੇ ਚਲਾਈਆਂ ਗੋਲੀਆਂ; ਭਾਰਤ ਨੇ ਦਿੱਤਾ ਢੁੱਕਵਾਂ ਜਵਾਬ

ਜੰਮੂ, 25 ਅਪ੍ਰੈਲ – ਪਹਿਲਗਾਮ ਦਹਿਸ਼ਤੀ ਹਮਲੇ ਨੂੰ ਲੈ ਕੇ ਵਧਦੇ ਤਣਾਅ ਦਰਮਿਆਨ ਪਾਕਿਸਤਾਨ ਨੇ ਸ਼ੁੱਕਰਵਾਰ ਵੱਡੇ ਤੜਕੇ ਜੰਮੂ ਕਸ਼ਮੀਰ ਵਿਚ ਕੰਟਰੋਲ ਰੇਖਾ ਦੇ ਨਾਲ ਕਈ ਥਾਵਾਂ ’ਤੇ ਗੋਲੀਬੰਦੀ ਦੀ ਉਲੰਘਣਾ

ਕਸ਼ਮੀਰੀਆਂ ਦਾ ਕਸ਼ਟ

ਪਹਿਲਗਾਮ ਦਹਿਸ਼ਤੀ ਹਮਲੇ ਨਾਲ ਕਸ਼ਮੀਰੀਆਂ ਨੂੰ ਸਖ਼ਤ ਦੋਹਰੇ ਝਟਕੇ ਲੱਗੇ ਹਨ। ਸੈਲਾਨੀਆਂ ਦੀ ਆਮਦ ਘਟਣ ਦੀ ਸੰਭਾਵਨਾ ਹੈ, ਜਿਸ ਕਰ ਕੇ ਵਾਦੀ ਦੇ ਲੋਕਾਂ ਨੂੰ ਆਰਥਿਕ ਨੁਕਸਾਨ ਦਾ ਡਰ ਸਤਾ

ਸੁਖਜਿੰਦਰ ਰੰਧਾਵਾ ਦੇ ਕਰੀਬੀ ਸਾਥੀ ਕਿਸ਼ਨ ਚੰਦਰ ਮਹਾਜਨ ਦਾ ਦੇਹਾਂਤ, ਰਸਮ ਉਠਾਲਾ 29 ਅਪ੍ਰੈਲ ਨੂੰ

ਚੰਡੀਗੜ੍ਹ, 25 ਅਪ੍ਰੈਲ – ਗੁਰਦਾਸਪੁਰ ਤੋਂ ਐਮਪੀ ਸੁਖਜਿੰਦਰ ਸਿੰਘ ਰੰਧਾਵਾ ਦੀ ਸੱਜੀ ਬਾਂਹ ਸਮਝੇ ਜਾਂਦੇ ਅਤੇ ਅਤਿ ਕਰੀਬੀ ਸਾਥੀ ਕਿਸ਼ਨ ਚੰਦਰ ਮਹਾਜਨ ਦਾ 20 ਅਪ੍ਰੈਲ 2025 ਨੂੰ ਦੇਹਾਂਤ ਹੋ ਗਿਆ

ਭਾਰਤ ਨੇ ਸਿੰਧੂ ਜਲ ਸੰਧੀ ਤੁਰਤ ਪ੍ਰਭਾਵ ਨਾਲ ਕੀਤੀ ਮੁਅੱਤਲ

ਨਵੀਂ ਦਿੱਲੀ, 25 ਅਪ੍ਰੈਲ – ਪਹਿਲਗਾਮ ਅੱਤਵਾਦੀ ਹਮਲੇ ਤੋਂ ਬਾਅਦ ਭਾਰਤ ਸਰਕਾਰ ਨੇ ਪਾਕਿਸਤਾਨ ਨਾਲ ਸਿੰਧੂ ਜਲ ਸੰਧੀ ਨੂੰ ਮੁਅੱਤਲ ਕਰਨ ਦਾ ਫੈਸਲਾ ਕੀਤਾ ਸੀ। ਇਸ ਸਬੰਧੀ ਅਧਿਕਾਰਤ ਜਾਣਕਾਰੀ ਭਾਰਤ

ਕਸ਼ਮੀਰੀ ਵਿਦਿਆਰਥੀਆਂ ਦੀ ਹਰਾਸਮੈਂਟ

ਸ੍ਰੀਨਗਰ, 25 ਅਪ੍ਰੈਲ – ਪਹਿਲਗਾਮ ਵਿੱਚ ਸੈਲਾਨੀਆਂ ਦੇ ਕਤਲੇਆਮ ਤੋਂ ਬਾਅਦ ਦੇਸ਼ ਦੇ ਕਈ ਹਿੱਸਿਆਂ ਵਿੱਚ ਕਸ਼ਮੀਰੀ ਵਿਦਿਆਰਥੀਆਂ ’ਤੇ ਹਮਲੇ ਸ਼ੁਰੂ ਕਰ ਦਿੱਤੇ ਗਏ ਹਨ। ਜੇ ਐਂਡ ਕੇ ਸਟੂਡੈਂਟਸ ਐਸੋਸੀਏਸ਼ਨ

ਸੰਘਰਸ਼ ਹੀ ਇੱਕੋ-ਇੱਕ ਰਾਹ

ਫਸਲਾਂ ਦੇ ਲਾਹੇਵੰਦ ਭਾਅ ਨਾ ਮਿਲਣ ਕਾਰਨ ਦੇਸ਼-ਭਰ ਦੇ ਕਿਸਾਨਾਂ ਦਾ ਰੋਮ-ਰੋਮ ਕਰਜ਼ਾਈ ਹੋ ਚੁੱਕਾ ਹੈ। ਕਰਜ਼ੇ ਦੇ ਮਾਰੇ ਕਿਸਾਨ ਕੋਈ ਹੱਲ ਨਾ ਨਿਕਲਦਾ ਦੇਖ ਕੇ ਮੌਤ ਨੂੰ ਗਲੇ ਲਗਾ

‘ਅੱਗੇ-ਪਿੱਛੇ ਸਕਿਉਰਟੀ ਲੈ ਕੇ ਚੱਲਣ ਵਾਲਿਆਂ ਨੇ ਸਾਨੂੰ ਬਘਿਆੜਾਂ ਦੇ ਮੂੰਹ ’ਚ ਸੁੱਟਿਆ’

ਸੂਰਤ, 25 ਅਪ੍ਰੈਲ – ਪਹਿਲਗਾਮ ਵਿੱਚ ਦਹਿਸ਼ਤਗਰਦਾਂ ਦੀਆਂ ਗੋਲੀਆਂ ਨਾਲ ਮਾਰੇ ਗਏ ਗੁਜਰਾਤ ਦੇ ਤਿੰਨ ਲੋਕਾਂ ਵਿੱਚ ਸ਼ੈਲੇਸ਼ ਹਿੰਮਤ ਕਲਥੀਆ ਵੀ ਸੀ। ਅਮਰੇਲੀ ਜ਼ਿਲ੍ਹੇ ਦਾ ਕਲਥੀਆ ਮੁੰਬਈ ਦੇ ਅੰਧੇਰੀ ਵਿੱਚ

ਵਿਰੋਧਤਾਵਾਂ ਲਈ ਹਥਿਆਰ ਨਹੀਂ ਵਿਚਾਰ ਚਾਹੀਦਾ ਹੈ – ਡਾ. ਸਵਰਾਜ ਸਿੰਘ

ਪਟਿਆਲਾ, 25 ਅਪ੍ਰੈਲ – ਮਾਲਵਾ ਰਿਸਰਚ ਸੈਂਟਰ ਪਟਿਆਲਾ (ਰਜਿ.) ਵੱਲੋਂ ਅਮਰ ਗਰਗ ਕਲਮਦਾਨ ਦੀ ਪੁਸਤਕ ਸਲੋਚਨਾ ਦਾ ਲੋਕ ਅਰਪਣ ਵਿਚਾਰ ਚਰਚਾ ਅਤੇ ਸਨਮਾਨ ਸਮਾਰੋਹ ਦਾ ਆਯੋਜਨ ਕੀਤਾ ਗਿਆ। ਗਰੀਨਵੁੱਡ ਪਬਲਿਕ