
ਪਹਿਲਗਾਮ ਹਮਲੇ ਨੂੰ ਦੇਖਦਿਆਂ ਭਾਰਤ ਨੇ ਪਾਕਿਸਤਾਨੀ ਨਾਗਰਿਕਾਂ ਦੇ ਵੀਜ਼ੇ ਕੀਤੇ ਰੱਦ, ਲਏ 5 ਹੋਰ ਅਹਿਮ ਫੈਸਲੇ
ਨਵੀਂ ਦਿੱਲੀ, 24 ਅਪ੍ਰੈਲ – ਦੱਖਣੀ ਕਸ਼ਮੀਰ ਦੇ ਪਹਿਲਗਾਮ ਵਿੱਚ ਹੋਏ ਅੱਤਵਾਦੀ ਹਮਲੇ ਤੋਂ ਬਾਅਦ, ਕੈਬਨਿਟ ਕਮੇਟੀ ਆਨ ਸੁੱਰਖਿਆ (ਸੀਸੀਐਸ) ਦੀ ਮੀਟਿੰਗ ਵਿੱਚ ਕਈ ਵੱਡੇ ਫੈਸਲੇ ਲਏ ਗਏ ਹਨ। ਵਿਦੇਸ਼