


ਸ਼ਲਾਘਾਯੋਗ ਉਪਰਾਲਾ ਪ੍ਰਿੰ: ਗੁਰਮੀਤ ਸਿੰਘ ਪਲਾਹੀ ਦੀ ਪੁਸਤਕ- ਪਰਵਾਸੀ ਪੰਜਾਬੀ: ਜਿਨ੍ਹਾਂ ‘ਤੇ ਮਾਣ ਪੰਜਾਬੀਆਂ ਨੂੰ / ਚਰਨਜੀਤ ਸਿੰਘ ਗੁਮਟਾਲਾ(ਡਾ.)
ਪੰਜਾਬੀ ਵਿਰਸਾ ਟਰੱਸਟ (ਰਜਿ.) ਫਗਵਾੜਾ (ਕਪੂਰਥਲਾ) ਵੱਲੋਂ ਗੁਰਮੀਤ ਸਿੰਘ ਪਲਾਹੀ ਦੁਆਰਾ ਲਿਖਤ ਪੁਸਤਕ ‘ਪਰਵਾਸੀ ਪੰਜਾਬੀ ਜਿਹਨਾਂ ‘ਤੇ ਮਾਣ ਪੰਜਾਬੀਆਂ ਨੂੰ’ ਪ੍ਰਕਾਸ਼ਿਤ ਕਰਨਾ ਪੰਜਾਬੀ ਸਾਹਿਤ ਵਿੱਚ ਇੱਕ ਨਿਵੇਕਲਾ ਉਪਰਾਲਾ ਹੈ ।




ਸੰਵੇਦਨਸ਼ੀਲ ਕਵੀ ਮੋਹਨ ਸਿੰਘ ਭੰਮਰਾ /ਗੁਰਮੀਤ ਸਿੰਘ ਪਲਾਹੀ
ਮੋਹਨ ਸਿੰਘ ਭੰਮਰਾ ਸੰਵੇਦਨਸ਼ੀਲ ਕਵੀ ਹੈ। ਉਸ ਵਿੱਚ ਬੇਅੰਤ ਸਿਰਜਣਾਤਮਕ ਊਰਜਾ ਹੈ। ਉਸਨੇ ਆਪਣੇ ਗਿਆਨ ਅਤੇ ਕੌਸ਼ਲ ਰਾਹੀਂ ਪੰਜਾਬੀ ਪਾਠਕਾਂ ਲਈ ਵੰਨ-ਸੁਵੰਨੀਆਂ ਕਵਿਤਾਵਾਂ ਦੀ ਰਚਨਾ ਕੀਤੀ ਹੈ। ਉਸ ਦੀਆਂ ਲਿਖਤਾਂ

ਕੁਲਵੰਤ ਕੌਰ ਸੰਧੂ ਦੀ ਪੁਸਤਕ ਕਿਤੇ ਮਿਲ ਨੀ ਮਾਏ ਪੰਜਾਬੀ ਵਿਰਾਸਤੀ ਗੀਤਾਂ ਦੀ ਪ੍ਰਤੀਕ/ਉਜਾਗਰ ਸਿੰਘ
ਪੰਜਾਬ ਦੀ ਵਿਰਾਸਤ ਬਹੁਤ ਅਮੀਰ ਹੈ। ਇਸਦੀ ਸਮਾਜਿਕ, ਸਾਹਿਤਕ, ਸੰਗੀਤਕ ਅਤੇ ਸਭਿਆਚਾਰਕ ਵਿਰਾਸਤ ਨਾਲ ਹੀ ਪੰਜਾਬੀਆਂ ਦੇ ਦਿਲ ਧੜਕਦੇ ਹਨ। ਹਰ ਪੰਜਾਬੀ ਉਠਦਾ ਬਹਿੰਦਾ, ਖਾਂਦਾ-ਪੀਂਦਾ, ਖੇਤਾਂ ਵਿੱਚ ਹਲ ਵਾਹੁੰਦਾ, ਮਜ਼ਦੂਰੀ

ਪੁਸਤਕ ਚਰਚਾ/ ਉਜਾਗਰ ਸਿੰਘ ਦੀ ਪੁਸਤਕ ‘ਪਿੰਡ ਕੱਦੋ’ ਦੇ ਵਿਰਾਸਤੀ ਰੰਗ’: ਇਤਿਹਾਸਕ ਦਸਤਾਵੇਜ /ਰਵਿੰਦਰ ਸਿੰਘ ਸੋਢੀ
ਸਰਦਾਰ ਉਜਾਗਰ ਸਿੰਘ ਨੂੰ ਮੈਂ ਉਦੋਂ ਤੋਂ ਜਾਣਦਾ ਹਾਂ ਜਦੋਂ ਉਹ ਪਟਿਆਲਾ ਵਿਖੇ ਲੋਕ ਸੰਪਰਕ ਅਫ਼ਸਰ ਸਨ। ਨਾਭਾ ਦੇ ਜਿਸ ਰਿਹਾਇਸ਼ੀ ਪਬਲਿਕ ਸਕੂਲ ਵਿਚ ਮੈਂ ਅਧਿਆਪਕ ਸੀ, ਉਥੇ ਮੰਤਰੀਆਂ,

‘ਕਵਿਤਾ ਦੇ ਵਿਹੜੇ’ ਪੁਸਤਕ ਪੰਜਾਬੀ ਪਾਠਕਾਂ ਲਈ ਵਰਦਾਨ ਸਾਬਤ ਹੋਵੇਗੀ/ਉਜਾਗਰ ਸਿੰਘ
ਪਵਨ ਨਾਦ ਵੱਲੋਂ ਚੋਣਵੀਂ ਸਮਕਾਲੀ ਹਿੰਦੀ ਕਵਿਤਾ ਦਾ ਪੰਜਾਬੀ ਵਿੱਚ ਅਨੁਵਾਦ ਕਰਕੇ ਪ੍ਰਕਾਸ਼ਤ ਕੀਤੀ ‘ਕਵਿਤਾ ਦੇ ਵਿਹੜੇ’ ਪੁਸਤਕ ਪੰਜਾਬੀ ਦੇ ਪਾਠਕਾਂ ਲਈ ਵਰਦਾਨ ਸਾਬਤ ਹੋ ਸਕਦੀ ਹੈ। ਕਿਉਂਕਿ ਕਿਸੇ ਵੀ

ਰਵਿੰਦਰ ਸਿੰਘ ਸੋਢੀ ਦੀ ਪੁਸਤਕ ਪਰਵਾਸੀ ਕਲਮਾਂ: ਸਾਹਿਤਕ ਫੁੱਲਾਂ ਦਾ ਗੁਲਦਸਤਾ/ ਉਜਾਗਰ ਸਿੰਘ
ਪਰਵਾਸ ਵਿੱਚ ਵਸਦੇ ਵੀਹ ਕਲਮਕਾਰਾਂ ਦੀਆਂ ਰਚਨਾਵਾਂ ਦਾ ਸਾਹਿਤਕ ਗੁਲਦਸਤਾ ‘ਪਰਵਾਸੀ ਕਲਮਾਂ’ ਆਪੋ ਆਪਣੇ ਰੰਗਾਂ ਦੀ ਖ਼ੁਸ਼ਬੋ ਦਿੰਦਾ ਹੋਇਆ ਸਾਹਿਤਕ ਸੰਸਾਰ ਦੇ ਤਾਣੇ ਬਾਣੇ ਨੂੰ ਮਹਿਕਾ ਰਿਹਾ ਹੈ। ਰਵਿੰਦਰ