
‘ਮਨੀ ਪਲਾਂਟ ਵਰਗਾ ਆਦਮੀ ’ ਕਾਵਿ ਸੰਗ੍ਰਹਿ ਇਨਸਾਨੀ ਮਾਨਸਿਕਤਾ ਅਤੇ ਸਮਾਜਿਕਤਾ ਦਾ ਪ੍ਰਤੀਕ/ਉਜਾਗਰ ਸਿੰਘ
ਹਰਦੀਪ ਸੱਭਰਵਾਲ ਦਾ ਕਾਵਿ ਸੰਗ੍ਰਹਿ ‘ਮਨੀ ਪਲਾਂਟ ਵਰਗਾ ਆਦਮੀ’ ਇਨਸਾਨੀ ਮਾਨਸਿਕਤਾ ਅਤੇ ਸਮਾਜਿਕਤਾ ਦਾ ਪ੍ਰਗਟਾਵਾ ਕਰਦਾ ਹੈ। ਇਸ ਵਿਚਾਰ ਪ੍ਰਧਾਨ ਕਾਵਿ ਸੰਗ੍ਰਹਿ ਦੀਆਂ ਬਹੁਤੀਆਂ ਕਵਿਤਾਵਾਂ ਸਿੰਬਾਲਿਕ ਹਨ, ਜੋ ਇਨਸਾਨ ਦੀ