
ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਵਾਇਸ ਚਾਂਸਲਰ ਡਾ. ਪ੍ਰੋ. ਕਰਮਜੀਤ ਸਿੰਘ ਵੱਲੋਂ ‘ਕਲਮਾਂ ਜੋ ਸਿਰਨਾਵਾਂ ਬਣੀਆਂ’ ਕਿਤਾਬ ਰਲੀਜ਼
ਅੰਮ੍ਰਿਤਸਰ, 06 ਜਨਵਰੀ – ਬੀਤੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਪੈਨਸ਼ਨਰਜ਼ ਦਾ ਸਲਾਨਾ ਜਨਰਲ ਇਜਲਾਸ ਯੂਨੀਵਰਸਿਟੀ ਦੇ ਬਾਬਾ ਬੁੱਢਾ ਕਾਲਜ ਭਵਨ ਵਿਖੇ ਹੋਇਆ ਜਿਸ ਵਿਚ ਪੱਤਰਕਾਰ ਮਨਮੋਹਨ ਸਿੰਘ ਢਿਲੋਂ ਦੀ ਯੂਨੀਵਰਸਿਟੀ