Hardik Pandya ਨੇ ਮੁੰਬਈ ਇੰਡੀਅਨਜ਼ ਦੀ ਲਗਾਤਾਰ ਤੀਜੀ ਹਾਰ ਲਈ ਖੁਦ ਨੂੰ ਜ਼ਿੰਮੇਵਾਰ ਠਹਿਰਾਇਆ

ਮੁੰਬਈ ਇੰਡੀਅਨਜ਼ ਨੂੰ ਸੋਮਵਾਰ ਨੂੰ ਵਾਨਖੇੜੇ ਸਟੇਡੀਅਮ ‘ਚ ਰਾਜਸਥਾਨ ਰਾਇਲਜ਼ ਦੇ ਹੱਥੋਂ 6 ਵਿਕਟਾਂ ਨਾਲ ਹਾਰ ਦਾ ਸਾਹਮਣਾ ਕਰਨਾ ਪਿਆ। IPL 2024 ਦੇ 14ਵੇਂ ਮੈਚ ‘ਚ ਮੁੰਬਈ ਨੇ ਪਹਿਲਾਂ ਬੱਲੇਬਾਜ਼ੀ

ਚਾਨੂ ਦੀ ਪੈਰਿਸ ਓਲੰਪਿਕ ਵਿੱਚ ਜਗ੍ਹਾ ਪੱਕੀ

ਟੋਕੀਓ ਓਲੰਪਿਕ ਵਿੱਚ ਚਾਂਦੀ ਦਾ ਤਗਮਾ ਜੇਤੂ ਭਾਰਤੀ ਵੇਟਲਿਫਟਰ ਮੀਰਾਬਾਈ ਚਾਨੂ ਨੇ ਅੱਜ ਇੱਥੇ ਆਈਡਬਲਿਊਐੱਫ ਵਿਸ਼ਵ ਕੱਪ ਵਿੱਚ ਔਰਤਾਂ ਦੇ 49 ਕਿਲੋ ਭਾਰ ਵਰਗ ਦੇ ਗਰੁੱਪ ਬੀ ਵਿੱਚ ਤੀਜਾ ਸਥਾਨ

ਦਿੱਲੀ ਕੈਪੀਟਲਜ਼ 20 ਦੌੜਾਂ ਨਾਲ ਜੇਤੂ

ਦਿੱਲੀ ਕੈਪੀਟਲਜ਼ ਨੇ ਅੱਜ ਇੱਥੇ ਆਈਪੀਐੱਲ ਮੈਚ ਵਿੱਚ ਚੇਨੱਈ ਸੁਪਰਕਿੰਗਜ਼ (ਸੀਐੱਸਕੇ) ਨੂੰ 20 ਦੌੜਾਂ ਨਾਲ ਹਰਾ ਦਿੱਤਾ। ਪਹਿਲਾਂ ਬੱਲੇਬਾਜ਼ੀ ਕਰਦਿਆਂ ਦਿੱਲੀ ਕੈਪੀਟਲਜ਼ ਨੇ ਪੰਜ ਵਿਕਟਾਂ ’ਤੇ 191 ਦੌੜਾਂ ਬਣਾਈਆਂ। ਇਸ

ਗੁਜਰਾਤ ਨੇ ਹੈਦਰਾਬਾਦ ਨੂੰ ਸੱਤ ਵਿਕਟਾਂ ਨਾਲ ਹਰਾਇਆ

ਤਜਰਬੇਕਾਰ ਤੇਜ਼ ਗੇਂਦਬਾਜ਼ ਮੋਹਿਤ ਸ਼ਰਮਾ (25 ਦੌੜਾਂ ’ਤੇ ਤਿੰਨ ਵਿਕਟਾਂ) ਦੀ ਅਗਵਾਈ ਹੇਠ ਗੇਂਦਬਾਜ਼ਾਂ ਦੇ ਸ਼ਾਨਦਾਰ ਪ੍ਰਦਰਸ਼ਨ ਤੋਂ ਬਾਅਦ ਡੇਵਿਡ ਮਿਲਰ ਦੀ ਨਾਬਾਦ 44 ਦੌੜਾਂ ਦੀ ਹਮਲਾਵਰ ਪਾਰੀ ਦੀ ਬਦੌਲਤ

ਬੋਪੰਨਾ ਤੇ ਇਬਡੇਨ ਦੀ ਜੋੜੀ ਮਿਆਮੀ ਓਪਨ ਡਬਲਜ਼ ਖਿਤਾਬ ਜਿੱਤਿਆ

ਭਾਰਤੀ ਟੈਨਿਸ ਸਟਾਰ ਰੋਹਨ ਬੋਪੰਨਾ ਨੇ ਮਿਆਮੀ ਓਪਨ ’ਚ ਆਸਟਰੇਲੀਆ ਦੇ ਜੋੜੀਦਾਰ ਮੈਥਿਊ ਏਬਡੇਨ ਨਾਲ ਮਿਲ ਕੇ ਪੁਰਸ਼ ਡਬਲਜ਼ ਦਾ ਖਿਤਾਬ ਜਿੱਤ ਲਿਆ ਹੈ। ਇਹ ਖਿਤਾਬ ਕੇ ਉਨ੍ਹਾਂ ਸੱਭ ਤੋਂ

ਲਖਨਊ ਸੁਪਰਜਾਇੰਟਸ ਨੇ ਪੰਜਾਬ ਕਿੰਗਜ਼ ਨੂੰ ਹਰਾਇਆ

ਲਖਨਊ ਸੁਪਰਜਾਇੰਟਸ ਨੇ ਅੱਜ ਇੱਥੇ ਇਕ ਆਈਪੀਐਲ ਮੈਚ ਵਿਚ ਪੰਜਾਬ ਕਿੰਗਜ਼ ਨੂੰ 21 ਦੌੜਾਂ ਨਾਲ ਹਰਾ ਦਿੱਤਾ ਹੈ। ਲਖਨਊ ਨੇ ਅੱਜ ਪਹਿਲਾਂ ਬੱਲੇਬਾਜ਼ੀ ਕਰਦਿਆਂ ਨਿਰਧਾਰਿਤ 20 ਓਵਰਾਂ ਵਿਚ ਅੱਠ ਵਿਕਟਾਂ

ਬੋਪੰਨਾ ਤੇ ਐਬਡੇਨ ਦੀ ਜੋੜੀ ਮਿਆਮੀ ਓਪਨ ਦੇ ਫਾਈਨਲ ਵਿੱਚ

ਭਾਰਤੀ ਟੈਨਿਸ ਖਿਡਾਰੀ ਰੋਹਨ ਬੋਪੰਨਾ ਅਤੇ ਉਸ ਦੇ ਆਸਟਰੇਲਿਆਈ ਜੋੜੀਦਾਰ ਮੈਥਿਊ ਐਬਡੇਨ ਨੇ ਇੱਥੇ ਮਾਰਸੇਲ ਗ੍ਰੈਨੋਲਰਜ਼ ਅਤੇ ਹੋਰਾਸਿਓ ਜ਼ੇਬਾਲੋਸ ਨੂੰ ਸਿੱਧੇ ਸੈੱਟਾਂ ਵਿੱਚ ਹਰਾ ਕੇ ਮਿਆਮੀ ਓਪਨ ਦੇ ਪੁਰਸ਼ ਡਬਲਜ਼

ਪੀਵੀ ਸਿੰਧੂ ਮੈਡਰਿਡ ਮਾਸਟਰਜ਼ ਦੇ ਅਗਲੇ ਗੇੜ ਵਿੱਚ ਪੁੱਜੀ

ਭਾਰਤ ਦੀ ਸਟਾਰ ਬੈਡਮਿੰਟਨ ਖਿਡਾਰਨ ਪੀਵੀ ਸਿੰਧੂ ਅੱਜ ਇੱਥੇ ਚੀਨੀ ਤਾਇਪੈ ਦੀ ਹੂਆਂਗ ਯੂ-ਸੁਨ ਨੂੰ ਸਿੱਧੇ ਸੈੱਟਾਂ ਵਿੱਚ ਹਰਾ ਕੇ ਮੈਡਰਿਡ ਸਪੇਨ ਮਾਸਟਰਜ਼ ਦੇ ਕੁਆਰਟਰ ਫਾਈਨਲ ਵਿੱਚ ਪਹੁੰਚ ਗਈ ਹੈ।

ਰਾਜਸਥਾਨ ਰੌਇਲਜ਼ ਨੇ ਦਿੱਲੀ ਕੈਪੀਟਲਜ਼ ਨੂੰ 12 ਦੌੜਾਂ ਨਾਲ ਹਰਾਇਆ

ਰਿਆਨ ਪਰਾਗ ਦੇ ਨਾਬਾਦ ਨੀਮ ਸੈਂਕੜੇ ਦੀ ਮਦਦ ਨਾਲ ਰਾਜਸਥਾਨ ਰੌਇਲਜ਼ ਨੇ ਅੱਜ ਇੱਥੇ ਸਵਾਈ ਮਾਨਸਿੰਘ ਸਟੇਡੀਅਮ ਵਿੱਚ ਖੇਡੇ ਗਏ ਇੰਡੀਅਨ ਪ੍ਰੀਮੀਅਰ ਲੀਗ (ਆਈਪੀਐੱਲ) ਮੈਚ ਵਿੱਚ ਦਿੱਲੀ ਕੈਪੀਟਲਜ਼ ਨੂੰ 12

ਸਨਰਾਈਜ਼ਰਜ਼ ਦੀ ਮੁੰਬਈ ਇੰਡੀਅਨਜ਼ ’ਤੇ ਜਿੱਤ

ਸਨਰਾਈਜ਼ਰਜ਼ ਹੈਦਰਾਬਾਦ ਨੇ ਅੱਜ ਇੱਥੇ ਆਈਪੀਐੱਲ ਮੈਚ ਵਿੱਚ ਮੁੰਬਈ ਇੰਡੀਅਨਜ਼ ਨੂੰ 31 ਦੌੜਾਂ ਨਾਲ ਹਰਾ ਦਿੱਤਾ। ਸਨਰਾਈਜ਼ਰਜ਼ ਨੇ ਪਹਿਲਾਂ ਬੱਲੇਬਾਜ਼ੀ ਕਰਦਿਆਂ ਤਿੰਨ ਵਿਕਟਾਂ ਗੁਆ ਕੇ 277 ਦੌੜਾਂ ਬਣਾਈਆਂ। ਟਰੈਵਿਸ ਹੈੱਡ