ਪੰਜਾਬ ਤੇ ਲਖਨਊ ਵਿਚਾਲੇ ਮੁਕਾਬਲਾ ਅੱਜ

ਲਖਨਊ, 1 ਅਪ੍ਰੈਲ – ਲਖਨਊ ਸੁਪਰਜਾਇੰਟਸ ਦੀ ਟੀਮ ਇੰਡੀਅਨ ਪ੍ਰੀਮੀਅਰ ਲੀਗ (ਆਈਪੀਐੱਲ) ਵਿੱਚ ਮੰਗਲਵਾਰ ਨੂੰ ਜਦੋਂ ਲੈਅ ਵਿੱਚ ਚੱਲ ਰਹੀ ਪੰਜਾਬ ਕਿੰਗਜ਼ ਦੀ ਮੇਜ਼ਬਾਨੀ ਕਰੇਗੀ ਤਾਂ ਉਸ ਦੇ ਨਵੇਂ ਕਪਤਾਨ

ਮੁੰਬਈ ਨੇ ਕੋਲਕਾਤਾ ਨੂੰ ਅੱਠ ਵਿਕਟਾਂ ਨਾਲ ਹਰਾ ਕੇ ਵਿਖਾਇਆ ਹਾਰ ਦਾ ਮੂੰਹ

ਮੁੰਬਈ, 1 ਅਪ੍ਰੈਲ – ਮੁੰਬਈ ਇੰਡੀਅਨਜ਼ ਨੇ ਇੰਡੀਅਨ ਪ੍ਰੀਮੀਅਰ ਲੀਗ (ਆਈਪੀਐੱਲ) ਦੇ ਇਕ ਮੈਚ ਵਿੱਚ ਕੋਲਕਾਤਾ ਨਾਈਟਰਾਈਡਰਜ਼ ਨੂੰ 8 ਵਿਕਟਾਂ ਨਾਲ ਹਰਾ ਦਿੱਤਾ ਹੈ। ਮੁੰਬਈ ਨੇ ਇਸ ਸੀਜ਼ਨ ਦੀ ਆਪਣੀ

ਅੱਜ ਹੋਵੇਗਾ ਮੁੰਬਈ ਅਤੇ ਕੋਲਕਾਤਾ ਵਿਚਾਲੇ ਫਸਵਾਂ ਮੈਚ

ਮੁੰਬਈ, 31 ਮਾਰਚ – ਇੰਡੀਅਨ ਪ੍ਰੀਮੀਅਰ ਲੀਗ (ਆਈ.ਪੀ.ਐੱਲ.) 2025 ਦੇ 25ਵੇਂ ਮੈਚ ‘ਚ ਅੱਜ ਮੁੰਬਈ ਇੰਡੀਅਨਜ਼ ਅਤੇ ਕੋਲਕਾਤਾ ਨਾਈਟ ਰਾਈਡਰਜ਼ ਦੀਆਂ ਟੀਮਾਂ ਆਹਮੋ-ਸਾਹਮਣੇ ਹੋਣਗੀਆਂ।ਦੋਹਾਂ ਟੀਮਾਂ ਵਿਚਾਲੇ ਇਹ ਮੈਚ ਮੁੰਬਈ ਦੇ

ਪਿਤਾ ਬਣਨ ਤੋਂ ਬਾਅਦ ਮੈਦਾਨ ‘ਚ ਆਏ KL Rahul

ਨਵੀਂ ਦਿੱਲੀ, 30 ਮਾਰਚ – ਇੰਡੀਅਨ ਪ੍ਰੀਮੀਅਰ ਲੀਗ 2025 ਦੇ 10ਵੇਂ ਮੈਚ ‘ਚ ਦਿੱਲੀ ਕੈਪੀਟਲਜ਼ ਅੱਜ ਸਨਰਾਈਜ਼ਰਜ਼ ਹੈਦਰਾਬਾਦ ਦਾ ਸਾਹਮਣਾ ਕਰ ਰਹੀ ਹੈ। ਦਿੱਲੀ ਅਤੇ ਲਖਨਊ ਨੇ ਆਪਣੇ ਪਿਛਲੇ ਮੈਚ

IPL ਇਤਿਹਾਸ ‘ਚ ਸਭ ਤੋਂ ਹੌਲੀ ਗੇਂਦ ਕਿਸ ਨੇ ਸੁੱਟੀ

ਨਵੀਂ ਦਿੱਲੀ, 30 ਮਾਰਚ – ਮੁੰਬਈ ਇੰਡੀਅਨਜ਼ ਦੇ ਨੌਜਵਾਨ ਗੇਂਦਬਾਜ਼ ਸੱਤਿਆਨਾਰਾਇਣ ਰਾਜੂ ਨੇ ਗੁਜਰਾਤ ਟਾਈਟਨਜ਼ ਵਿਰੁੱਧ ਆਪਣੇ ਪਹਿਲੇ ਓਵਰ ‘ਚ ਇੰਡੀਅਨ ਪ੍ਰੀਮੀਅਰ ਲੀਗ ਦੀ ਸਭ ਤੋਂ ਹੌਲੀ ਗੇਂਦ ਸੁੱਟੀ। ਹੌਲੀ

ਬੰਗਲੂਰੂ ਨੇ ਚੇਨੱਈ ਨੂੰ 50 ਦੌੜਾਂ ਨਾਲ ਹਰਾਇਆ

ਚੇਨੱਈ, 28 ਮਾਰਚ – ਕਪਤਾਨ ਰਜਤ ਪਾਟੀਦਾਰ ਦੇ ਨੀਮ ਸੈਂਕੜੇ ਤੇ ਮਗਰੋਂ ਗੇਂਦਬਾਜ਼ਾਂ ਦੇ ਸ਼ਾਨਦਾਰ ਪ੍ਰਦਰਸ਼ਨ ਸਦਕਾ ਰੌਇਲ ਚੈਲੰਜਰਸ ਬੰਗਲੂਰੂ (ਆਰਸੀਬੀ) ਨੇ ਅੱਜ ਇੱੱਥੇ ਆਈਪੀਐੱਲ ਮੈਚ ਵਿੱਚ ਚੇਨੱਈ ਸੁਪਰਕਿੰਗਜ਼ ਨੂੰ

ਕੋਲਕਾਤਾ ਨੇ ਰਾਜਸਥਾਨ ਨੂੰ ਅੱਠ ਵਿਕਟਾਂ ਨਾਲ ਹਰਾਇਆ

ਗੁਹਾਟੀ, 27 ਮਾਰਚ – ਕੋਲਕਾਤਾ ਨਾਈਟ ਰਾਈਡਰਜ਼ ਨੇ ਗੇਂਦਬਾਜ਼ਾਂ ਦੀ ਕੱਸਵੀਂ ਗੇਂਦਬਾਜ਼ੀ ਤੇ ਫਿਰ ਕੁਇੰਟਨ ਡੀਕਾਕ ਦੇ ਨਾਬਾਦ ਨੀਮ ਸੈਂਕੜੇ ਸਦਕਾ ਅੱਜ ਇੱਥੇ ਆਈਪੀਐੱਲ ਦੇ ਮੈਚ ਵਿੱਚ ਰਾਜਸਥਾਨ ਰੌਇਲਜ਼ ਨੂੰ

IPL ਦੇ ਪਹਿਲੇ ਮੈਚ ‘ਚ ਪੰਜਾਬ ਕਿੰਗਜ਼ ਦੀ ਗੁਜਰਾਤ ਟਾਈਟਨਸ ‘ਤੇ ਧਮਾਕੇਦਾਰ ਜਿੱਤ

ਅਹਿਮਦਾਬਾਦ, 26 ਮਾਰਚ – IPL 2025 ਦੇ ਪੰਜਵੇਂ ਮੈਚ ਵਿੱਚ ਪੰਜਾਬ ਕਿੰਗਜ਼ ਨੇ ਗੁਜਰਾਤ ਟਾਈਟਨਸ ਨੂੰ 11 ਦੌੜਾਂ ਨਾਲ ਹਰਾ ਦਿੱਤਾ ਹੈ। ਇਸ ਮੈਚ ‘ਚ ਟਾਸ ਹਾਰ ਕੇ ਪਹਿਲਾਂ ਬੱਲੇਬਾਜ਼ੀ

ਦਿੱਲੀ ਨੇ ਲਖਨਊ ਨੂੰ 9 ਵਿਕਟਾਂ ਹਰਾਇਆ

ਵਿਸ਼ਾਖਾਪਟਨਮ, 24 ਮਾਰਚ – ਆਸ਼ੂਤੋਸ਼ ਸ਼ਰਮਾ ਅਤੇ ਵਿਪਰਾਜ ਨਿਗਮ ਦੀ ਸ਼ਾਨਦਾਰ ਬੱਲੇਬਾਜ਼ੀ ਸਦਕਾ ਦਿੱਲੀ ਕੈਪੀਟਲਜ਼ (ਡੀਸੀ) ਨੇ ਅੱਜ ਇੱਥੇ ਆਈਪੀਐੱਲ ਦੇ ਰੋਮਾਂਚਕ ਮੈਚ ਵਿੱਚ ਲਖਨਊ ਸੁਪਰ ਜਾਇੰਟਸ (ਐੱਲਐੱਸਜੀ) ਨੂੰ ਇੱਕ

ਅੱਜ ਦਿੱਲੀ ਦਾ ਲਖਨਊ ਨਾਲ ਹੋਵੇਗਾ ਸਾਹਮਣਾ

ਹੈਦਰਾਬਾਦ, 24 ਮਾਰਚ – ਦਿੱਲੀ ਕੈਪੀਟਲਜ਼ (ਡੀਸੀ) ਅਤੇ ਲਖਨਊ ਸੁਪਰ ਜਾਇੰਟਸ (ਐਲਐਸਜੀ) ਅੱਜ ਯਾਨੀ 24 ਮਾਰਚ ਨੂੰ ਆਈਪੀਐਲ 2025 ਦੇ ਚੌਥੇ ਮੈਚ ਵਿੱਚ ਆਹਮੋ-ਸਾਹਮਣੇ ਹੋਣਗੇ। ਇਹ ਮੈਚ ਵਿਸ਼ਾਖਾਪਟਨਮ ਦੇ ਡਾ.