ਹਰੇਕ ਵੋਟ ਰਾਸ਼ਟਰ ਨਿਰਮਾਣ ਵਿੱਚ ਪਾਉਂਦੀ ਹੈ ਹਿੱਸਾ

ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਨੇ ਅੱਜ ਵੋਟਰਾਂ ਨੂੰ ਕਮਜ਼ੋਰੀ ਦੇ ਹਰੇਕ ਵਿਚਾਰ ਦਾ ਵਿਰੋਧ ਕਰਨ ਲਈ, ਵਿਭਿੰਨਤਾ ਵਾਲੇ ਦੇਸ਼ ਦੇ ਸੱਦੇ ਨੂੰ ਹੁੰਗਾਰਾ ਦੇਣ ਅਤੇ ਹਰੇਕ ਚੀਜ਼

ਇੰਡੀਆ ਲੋਕ ਸਭਾ ਚੋਣਾਂ ਇਕਜੁੱਟ ਹੋ ਕੇ ਲੜੇਗਾ

ਰਾਹੁਲ ਗਾਂਧੀ ਦੀ ਭਾਰਤ ਜੋੜੋ ਨਿਆਏ ਯਾਤਰਾ ਆਸਾਮ ਤੋਂ ਬਾਅਦ ਵੀਰਵਾਰ ਕੂਚ ਬਿਹਾਰ ਜ਼ਿਲ੍ਹੇ ਦੇ ਬਰਸ਼ੀਰਹਾਟ ਤੋਂ ਪੱਛਮੀ ਬੰਗਾਲ ਵਿਚ ਦਾਖਲ ਹੋ ਗਈ, ਜਿੱਥੇ ਸੂਬਾ ਕਾਂਗਰਸ ਪ੍ਰਧਾਨ ਅਧੀਰ ਰੰਜਨ ਚੌਧਰੀ

ਪੰਜਾਬ ’ਚ ‘ਆਪ’ ਤੇ ਬੰਗਾਲ ’ਚ ਟੀਐੱਮਸੀ ਇਕੱਲਿਆਂ ਲੜਨਗੇ ਚੋਣ

ਪੰਜਾਬ ਵਿੱਚ ਆਗਾਮੀ ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ‘ਇੰਡੀਆ’ ਗੱਠਜੋੜ ਵਿੱਚ ਤਰੇੜਾਂ ਪੈਂਦੀਆਂ ਨਜ਼ਰ ਆ ਰਹੀਆਂ ਹਨ। ਸੂਬੇ ਵਿਚ ਆਮ ਆਦਮੀ ਪਾਰਟੀ (ਆਪ) ਅਤੇ ਕਾਂਗਰਸ ਦਰਮਿਆਨ ਕੋਈ ਸਿਆਸੀ ਗੱਠਜੋੜ ਨਹੀਂ

ਹਾਈ ਕੋਰਟ ਦਾ ਚੰਡੀਗੜ੍ਹ ਪ੍ਰਸ਼ਾਸਨ ਨੂੰ ਹੁਕਮ, 30 ਜਨਵਰੀ ਨੂੰ ਸਵੇਰੇ 10 ਵਜੇ ਹੋਣਗੀਆਂ ਮੇਅਰ ਦੀ ਚੋਣ

ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਹੁਕਮ ਦਿੱਤਾ ਹੈ ਕਿ ਚੰਡੀਗੜ੍ਹ ਨਗਰ ਨਿਗਮ ਚੋਣਾਂ 30 ਜਨਵਰੀ ਨੂੰ ਸਵੇਰੇ 10 ਵਜੇ ਹੋਣਗੀਆਂ। ਵੋਟ ਪਾਉਣ ਲਈ ਆਉਣ ਵਾਲੇ ਕੌਂਸਲਰ ਬਿਨਾਂ ਕਿਸੇ ਸੁਰੱਖਿਆ ਕਰਮਚਾਰੀ

ਕੇਜਰੀਵਾਲ ਨੇ ਪੰਜਾਬ ਵਿੱਚ ਇਕੱਲੇ ਚੋਣਾਂ ਲੜਨ ’ਤੇ ਸਹਿਮਤੀ ਦਿੱਤੀ

ਆਮ ਆਦਮੀ ਪਾਰਟੀ ਨੇ ਪੰਜਾਬ ਵਿਚ ਅਗਲੀਆਂ ਲੋਕ ਸਭਾ ਚੋਣਾਂ ਇਕੱਲੇ ਤੌਰ ’ਤੇ ਲੜਨ ਦਾ ਫ਼ੈਸਲਾ ਗੈਰਰਸਮੀ ਤੌਰ ’ਤੇ ਕਰ ਲਿਆ ਹੈ ਜਿਸ ਦਾ ਜਨਤਕ ਤੌਰ ’ਤੇ ਖੁਲਾਸਾ ‘ਇੰਡੀਆ’ ਗੱਠਜੋੜ

ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਇਕੱਲੇ ਲੜੇਗੀ ਲੋਕ ਸਭਾ ਚੋਣਾਂ

ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਦੀ ਪਾਰਟੀ ਟੀਐਮਸੀ ਭਾਵੇਂ ਭਾਰਤ ਗੱਠਜੋੜ ਦਾ ਹਿੱਸਾ ਹੈ ਪਰ ਇਸ ਨੇ ਲੋਕ ਸਭਾ ਚੋਣਾਂ ਵਿੱਚ ‘ਏਕਲਾ ਚੱਲੋ ਰੇ’ ਦੇ ਸੰਕੇਤ ਦਿੱਤੇ ਹਨ। ਸੀਟਾਂ

ਲੋਕ ਸਭਾ ਚੋਣਾਂ 16 ਅਪਰੈਲ ਤੋਂ!

ਦਿੱਲੀ ਦੇ ਮੁੱਖ ਚੋੋਣ ਅਧਿਕਾਰੀ (ਸੀਈਓ) ਦਫ਼ਤਰ ਵੱਲੋਂ 11 ਜ਼ਿਲ੍ਹਾ ਚੋਣ ਅਧਿਕਾਰੀਆਂ (ਡੀਈਓ’ਜ਼) ਨੂੰ ਭੇਜੇ ਸਰਕੁਲਰ ਨੇ ਲੋਕ ਸਭਾ ਚੋਣਾਂ ਦੀ ਤਰੀਕ ਬਾਰੇ ਚੁੰਝ-ਚਰਚਾ ਛੇੜ ਦਿੱਤੀ ਹੈ। ਸਰਕੁਲਰ ਦੀ ਵਾਇਰਲ

ਕੁੱਲ 86.93 ਲੱਖ ਵੋਟਰਾਂ ਨਾਲ ਜੰਮੂ ਕਸ਼ਮੀਰ ਦੀ ਅੰਤਿਮ ਵੋਟਰ ਸੂਚੀ ਹੋਈ ਪ੍ਰਕਾਸ਼ਿਤ

ਜੰਮੂ-ਕਸ਼ਮੀਰ ਦੀ ਅੰਤਿਮ ਵੋਟਰ ਸੂਚੀ ਪ੍ਰਕਾਸ਼ਿਤ ਹੋ ਗਈ ਹੈ, ਜਿਸ ਵਿਚ 2.31 ਲੱਖ ਤੋਂ ਵੱਧ ਵੋਟਰਾਂ ਨੂੰ ਸ਼ਾਮਲ ਕੀਤਾ ਗਿਆ ਹੈ। ਅਧਿਕਾਰੀਆਂ ਨੇ ਇਹ ਜਾਣਕਾਰੀ ਦਿੱਤੀ। ਜੰਮੂ-ਕਸ਼ਮੀਰ ਦੇ ਮੁੱਖ ਚੋਣ

48 ਹਜ਼ਾਰ ਤੋਂ ਵੱਧ ਲੋਕਾਂ ਨੇ ਵੋਟਰ ਸੂਚੀ ’ਚ ਨਾਮ ਕਰਵਾਇਆ ਦਰਜ

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਚੋਣਾਂ ਦੇ ਮੱਦੇਨਜ਼ਰ ਵੱਧ ਤੋਂ ਵੱਧ ਸਿੱਖ ਵੋਟਰਾਂ ਨੂੰ ਵੋਟਾਂ ਬਣਾਉਣ ਸਬੰਧੀ ਪ੍ਰੇਰਿਤ ਕਰਨ ਲਈ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਵਿੱਢੀ ਵਿਸ਼ੇਸ਼ ਮੁਹਿੰਮ ਦੇ ਚੰਗੇ ਨਤੀਜੇ ਸਾਹਮਣੇ

‘ਇੱਕ ਦੇਸ਼-ਇੱਕ ਚੋਣ’ ਗੈਰ-ਜਮਹੂਰੀ

ਕਾਂਗਰਸ ਪ੍ਰਧਾਨ ਮਲਿਕਾਰਜੁਨ ਖੜਗੇ ਨੇ ਇਕ ਦੇਸ਼, ਇਕ ਚੋਣ ਦੇ ਵਿਸ਼ੇ ‘ਤੇ ਸਰਕਾਰ ਵੱਲੋਂ ਕਾਇਮ ਉੱਚ ਪੱਧਰੀ ਕਮੇਟੀ ਨੂੰ ਪੱਤਰ ਲਿਖ ਕੇ ਕਿਹਾ ਹੈ ਕਿ ਇਕ ਦੇਸ਼ ਵਿਚ ਇੱਕੋ ਸਮੇਂ