ਜ਼ਿਮਨੀ ਚੋਣਾਂ ਨੂੰ ਲੈ ਕੇ ਕਾਂਗਰਸ ਵੱਲੋਂ ਰਣਨੀਤੀ ਤੇ ਯੋਜਨਾ ਕਮੇਟੀ ਦਾ ਐਲਾਨ

ਚੰਡੀਗੜ੍ਹ, 29 ਅਕਤੂਬਰ – ਪੰਜਾਬ ਦੀਆਂ ਚਾਰ ਜ਼ਿਮਨੀ ਚੋਣਾਂ ਨੂੰ ਲੈ ਕੇ ਪੰਜਾਬ ਕਾਂਗਰਸ ਇੰਚਾਰਜ ਦੇਵੇਂਦਰ ਯਾਦਵ ਵੱਲੋਂ ਰਣਨੀਤੀ ਅਤੇ ਯੋਜਨਾ ਕਮੇਟੀ ਵਿੱਚ ਪੰਜਾਬ ਕਾਂਗਰਸ ਦੇ ਸੀਨੀਅਰ ਲੀਡਰਾਂ ਨੂੰ ਜ਼ਿੰਮੇਵਾਰੀ

ਅਕਾਲੀ ਦਲ ਤੇ ਜ਼ਿਮਨੀ ਚੋਣਾਂ

ਸ਼੍ਰੋਮਣੀ ਅਕਾਲੀ ਦਲ ਨੇ ਪੰਜਾਬ ਦੀਆਂ ਚਾਰ ਵਿਧਾਨ ਸਭਾ ਸੀਟਾਂ ’ਤੇ ਹੋਣ ਵਾਲੀਆਂ ਜ਼ਿਮਨੀ ਚੋਣਾਂ ਨਾ ਲੜਨ ਦਾ ਫ਼ੈਸਲਾ ਕਰ ਕੇ ਰਣਨੀਤਕ ਤੇ ਨਿਵੇਕਲਾ ਕਦਮ ਚੁੱਕਿਆ ਹੈ। ਇਸ ਵਿੱਚੋਂ ਪਾਰਟੀ

ਸਿਮਰਨਜੀਤ ਮਾਨ ਵੱਲੋਂ ਵਿਧਾਨ ਸਭਾ ਜ਼ਿਮਨੀ ਚੋਣਾਂ ਲੜਨ ਦਾ ਐਲਾਨ

ਬਰਨਾਲਾ, 22 ਅਕਤੂਬਰ – ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਪ੍ਰਧਾਨ ਅਤੇ ਸੰਗਰੂਰ ਤੋਂ ਸਾਬਕਾ ਐਮਪੀ ਸਿਮਰਨਜੀਤ ਸਿੰਘ ਮਾਨ ਨੇ ਕਿਹਾ ਕਿ ਅੱਜ ਬਰਨਾਲਾ ਜ਼ਿਲ੍ਹੇ ਨਾਲ ਸਬੰਧਤ ਪੰਚਾਇਤੀ ਚੋਣਾਂ ਵਿੱਚ ਜੇਤੂ

ਚੋਣ ਕਮਿਸ਼ਨ ਵੱਲੋਂ ਅੱਜ ਕੀਤਾ ਜਾਵੇਗਾ ਮਹਾਰਾਸ਼ਟਰ ਤੇ ਝਾਰਖੰਡ ’ਚ ਚੋਣਾਂ ਲਈ ਤਾਰੀਕਾਂ ਦਾ ਐਲਾਨ

ਨਵੀਂ ਦਿੱਲੀ, 15 ਅਕਤੂਬਰ – ਭਾਰਤੀ ਚੋਣ ਕਮਿਸ਼ਨ ਵੱਲੋਂ ਮਹਾਰਾਸ਼ਟਰ ਤੇ ਝਾਰਖੰਡ ਵਿਚ ਚੋਣਾਂ ਲਈ ਤਾਰੀਕਾਂ ਦਾ ਐਲਾਨ ਅੱਜ ਕੀਤਾ ਜਾਵੇਗਾ। ਚੋਣ ਕਮਿਸ਼ਨ ਵੱਲੋਂ ਦੁਪਹਿਰ ਬਾਅਦ 3.30 ਵਜੇ ਪ੍ਰੈਸ ਕਾਨਫਰੰਸ

ਚੋਣਾਂ ਦੌਰਾਨ ਪੁਲਿਸ ਮੁਲਾਜ਼ਮ ਦੀ ਦਿਲ ਦਾ ਦੌਰਾ ਪੈਣ ਕਾਰਨ ਹੋਈ ਮੌਤ

ਬਰਨਾਲਾ , 15 ਅਕਤੂਬਰ – ਬਰਨਾਲਾ ਵਿੱਚ ਪੰਚਾਇਤੀ ਚੋਣ ਡਿਊਟੀ ’ਤੇ ਤਾਇਨਾਤ ਇੱਕ ਪੁਲਿਸ ਮੁਲਾਜ਼ਮ ਦੀ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਸੀਨੀਅਰ ਕਾਂਸਟੇਬਲ ਲੱਖਾ ਸਿੰਘ (53 ਸਾਲ) ਵਜੋਂ ਹੋਈ

ਪਿੰਡ ਬੱਬੇਹਾਲੀ ‘ਚ ਉਮੀਦਵਾਰਾਂ ਦੇ ਨਾਂਅ ਅੱਗੇ ਗਲਤ ਚੋਣ ਨਿਸ਼ਾਨ ਕਰਕੇ ਰੁਕੀ ਵੋਟਿੰਗ ਪ੍ਰਕਿਰਿਆ

ਗੁਰਦਾਸਪੁਰ, 15 ਅਕਤੂਬਰ – ਗੁਰਦਾਸਪੁਰ ਦੇ ਪਿੰਡ ਬੱਬੇਹਾਲੀ ਦੇ ਵਾਰਡ ਨੰਬਰ 8 ਬੂਥ ਨੰਬਰ 82 ਦੀ ਚੋਣਾਂ ਦੀ ਪ੍ਰਕਿਰਿਆ ਰੋਕ ਦਿੱਤੀ ਗਈ ਹੈ। ਮਿਲੀ ਜਾਣਕਾਰੀ ਅਨੁਸਾਰ ਮੈਂਬਰੀ ਉਮੀਦਵਾਰਾਂ ਦੇ ਨਾਂਮ

ਸਾਰੇ ਪੰਜਾਬ ਚ ਹੋਣਗੀਆਂ ਪੰਚਾਇਤੀ ਚੋਣਾਂ, 250 ਪਿੰਡਾਂ ਤੇ ਲੱਗੀ ਰੋਕ ਵੀ ਹਾਈਕੋਰਟ ਨੇ ਹਟਾਈ

*ਪਹਿਲਾਂ 206 ਪਿੰਡਾਂ ਦੀਆਂ ਚੋਣਾਂ ਤੇ ਲੱਗੀ ਰੋਕ ਵੀ ਹਟਾਈ *ਭਲਕੇ ਹੋਣਗੀਆਂ ਪੰਚਾਇਤੀ ਚੋਣਾਂ ਚੰਡੀਗੜ੍ਹ, 14 ਅਕਤੂਬਰ – ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਅੰਤਮ ਫ਼ੈਸਲਾ ਦੇ ਦਿੱਤਾ ਹੈ ਕਿ

ਪੰਚਾਇਤੀ ਚੋਣਾਂ ਦੇ ਮੱਦੇਨਜ਼ਰ ਮੰਗਲਵਾਰ ਨੂੰ ‘ਡਰਾਈ ਡੇ’ ਦਾ ਐਲਾਨ

ਪੰਜਾਬ ਰਾਜ ਚੋਣ ਕਮਿਸ਼ਨ ਨੇ 2024 ਦੀਆਂ ਗ੍ਰਾਮ ਪੰਚਾਇਤ ਚੋਣਾਂ ਲਈ ਮਹੱਤਵਪੂਰਨ ਫ਼ੈਸਲਾ ਲਿਆ ਹੈ। ਚੋਣਾਂ ਦੇ ਮੱਦੇਨਜ਼ਰ 15 ਅਕਤੂਬਰ 2024 ਨੂੰ ਰਾਤ 12 ਵਜੇ ਤੋਂ ਲੈ ਕੇ 16 ਅਕਤੂਬਰ