ਹੁਣ ਆਨਲਾਈਨ ਅਪਲਾਈ ਕਰਨਾ ਲਾਜ਼ਮੀ, ਤਿੰਨ ਪੱਧਰਾਂ ‘ਤੇ ਹੋਵੇਗੀ ਜਾਂਚ
ਨਵੀਂ ਦਿੱਲੀ, 19 ਫਰਵਰੀ - ਦਿੱਲੀ ਵਿੱਚ ਰਾਸ਼ਨ ਕਾਰਡ ਬਣਵਾਉਣ ਦੇ ਨਿਯਮਾਂ ਵਿੱਚ ਵੱਡੀ ਤਬਦੀਲੀ…
ਸਰੀ ਵਿੱਚ 21 ਫਰਵਰੀ ਨੂੰ ਮਨਾਇਆ ਜਾਵੇਗਾ ਅੰਤਰਰਾਸ਼ਟਰੀ ਮਾਂ-ਬੋਲੀ ਦਿਹਾੜਾ
ਸਰੀ, 18 ਫਰਵਰੀ - ਪਿਛਲੇ 30 ਸਾਲਾਂ ਤੋਂ ਕੈਨੇਡਾ ਵਿੱਚ ਪੰਜਾਬੀ ਮਾਂ-ਬੋਲੀ ਦੀ ਪ੍ਰਫੁੱਲਤਾ ਲਈ…
ਗਣਿਤ ਦਾ ਪੇਪਰ ਖ਼ਰਾਬ ਹੋਣ ‘ਤੇ ਮਿਲੇਗਾ ਦੁਬਾਰਾ ਮੌਕਾ
ਨਵੀਂ ਦਿੱਲੀ, 19 ਫਰਵਰੀ - ਕੇਂਦਰੀ ਮਾਧਿਅਮਿਕ ਸਿੱਖਿਆ ਬੋਰਡ ਦੀਆਂ ਪ੍ਰੀਖਿਆਵਾਂ ਚੱਲ ਰਹੀਆਂ ਹਨ। 10ਵੀਂ…
ਅੰਤਰਰਾਸ਼ਟਰੀ ਮਾਂ-ਬੋਲੀ ਦਿਹਾੜੇ ’ਤੇ ਵਿਸ਼ੇਸ਼ – ‘ਬੋਲੀ ਸਾਡਾ ਮਾਣ ਹੈ, ਬੋਲੀ ਲਵੋ ਸੰਭਾਲ, ਜੋ ਬੋਲੀ ਨਹੀਂ ਸਾਂਭਦੇ, ਉਹ ਨੇ ਮਨੋ ਕੰਗਾਲ’
ਔਕਲੈਂਡ, 19 ਫਰਵਰੀ 2026:-ਵਿਸ਼ਵ ਭਰ ’ਚ 21 ਫਰਵਰੀ ਨੂੰ ਲੋਕ ਮਾਂ ਬੋਲੀ ਦਿਹਾੜੇ ਵਜੋਂ ਮਨਾਉਂਦਿਆਂ,…
ਪਾਣੀ ਦੇ ਸੰਕਟ ਨਾਲ ਜੂਝਦੀਆਂ ਰਾਜਧਾਨੀਆਂ
ਇੰਡੋਨੇਸ਼ੀਆ ਦੀ ਰਾਜਧਾਨੀ ਜਕਾਰਤਾ ਆਧੁਨਿਕ ਸਮੇਂ ਵਿਚ ਕਿਸੇ ਦੇਸ਼ ਦੀ ਪਹਿਲੀ ਰਾਜਧਾਨੀ ਹੈ ਜੋ ਪਾਣੀ…
ਪੰਜਾਬ ‘ਚ ਨਗਰ ਨਿਗਮ ਚੋਣਾਂ ‘ਤੇ ਲੱਗੀ ਰੋਕ, HC ਵੱਲੋਂ ਅਗਲੀ ਸੁਣਵਾਈ ਤੱਕ ਨੋਟੀਫਿਕੇਸ਼ਨ ਜਾਰੀ ਨਾ ਕਰਨ ਦੇ ਹੁਕਮ
ਚੰਡੀਗੜ੍ਹ, 19 ਫਰਵਰੀ - ਪੰਜਾਬ ਵਿਚ ਅਜੇ ਨਗਰ ਨਿਗਮ ਦੀਆਂ ਚੋਣਾਂ ਨਹੀਂ ਹੋਣਗੀਆਂ। ਪੰਜਾਬ-ਹਰਿਆਣਾ ਹਾਈਕੋਰਟ…
ਚੰਡੀਗੜ੍ਹ ਸਥਿਤ ਪੰਜਾਬ ਸਿਵਲ ਸਕੱਤਰੇਤ ਨੂੰ ਬੰਬ ਨਾਲ ਉਡਾਉਣ ਦੀ ਧਮਕੀ
ਚੰਡੀਗੜ੍ਹ, 19 ਫਰਵਰੀ - ਪੰਜਾਬ ਦੇ ਸਕੂਲਾਂ ਮਗਰੋਂ ਹੁਣ ਪੰਜਾਬ ਸਕੱਤਰੇਤ ਨੂੰ ਬੰਬ ਨਾਲ ਉਡਾਉਣ…
ਦੇਸ਼ ਭਰ ਦੇ ਹਵਾਈ ਅੱਡਿਆਂ ‘ਤੇ 40 ਮਿੰਟਾਂ ਤੱਕ ਸਾਫਟਵੇਅਰ ਸਿਸਟਮ ਠੱਪ
ਨਵੀਂ ਦਿੱਲੀ, 19 ਫਰਵਰੀ - ਭਾਰਤ ਵਿੱਚ ਸਾਫਟਵੇਅਰ ਦੀ ਸਮੱਸਿਆ ਕਾਰਨ ਏਅਰਲਾਈਨਾਂ ਨੂੰ ਚੈੱਕ-ਇਨ ਵਿੱਚ…
ਮੁਫ਼ਤ ਬਿਜਲੀ ਅਤੇ ਹੋਰ ਸੌਗਾਤਾਂ ਦੇਣ ਦੀ ਬਜਾਏ ਰੁਜ਼ਗਾਰ ਦੇ ਰਾਹ ਖੋਲ੍ਹਣ ਸੂਬੇ : ਸੁਪਰੀਮ ਕੋਰਟ
ਨਵੀਂ ਦਿੱਲੀ, 19 ਫਰਵਰੀ - ਸੁਪਰੀਮ ਕੋਰਟ ਨੇ ਵੀਰਵਾਰ ਨੂੰ ਮੁਫ਼ਤਖੋਰੀ ਦੇ ਸੱਭਿਆਚਾਰ ਦੀ ਸਖ਼ਤ…