ਸੁਰੱਖਿਆ ਕਾਰਨਾਂ ਕਰਕੇ ਫਿਲਹਾਲ ਬੰਦ ਰਹੇਗਾ ਕਰਤਾਰਪੁਰ ਲਾਂਘਾ: ਕੇਂਦਰ
ਨਵੀਂ ਦਿੱਲੀ, 19 ਅਗਸਤ - ਵਿਦੇਸ਼ ਮੰਤਰਾਲੇ ਨੇ ਸਪੱਸ਼ਟ ਕੀਤਾ ਹੈ ਕਿ ਪਾਕਿਸਤਾਨ ਵਿੱਚ ਮੌਜੂਦਾ…
ਪੰਜਾਬ ਵਿੱਚ ਗਲ਼ਘੋਟੂ ਤੋਂ ਬਚਾਅ ਲਈ 57.7 ਲੱਖ ਪਸ਼ੂਆਂ ਦੇ ਟੀਕਾਕਰਨ ਦਾ ਟੀਚਾ
ਚੰਡੀਗੜ੍ਹ, 19 ਅਗਸਤ - ਮਾਨਸੂਨ ਦੌਰਾਨ ਗਲ਼ਘੋਟੂ (ਐਚ.ਐਸ.) ਬਿਮਾਰੀ ਤੋਂ ਪਸ਼ੂ-ਧਨ ਦੀ ਸੁਰੱਖਿਆ ਲਈ ਪੰਜਾਬ…
ਤਾਮਿਲਨਾਡੂ ਦੇ ਮੁੱਖ ਮੰਤਰੀ ਸੀ. ਜੋਸਫ਼ ਵਿਜੇ ਨੇ ਰਾਜ ਵਿਧਾਨ ਸਭਾ ਵਿੱਚ ਕੀਤਾ ਵੱਡਾ ਐਲਾਨ
ਤਾਮਿਲਨਾਡੂ, 19 ਅਗਸਤ - ਤਾਮਿਲਨਾਡੂ ਦੇ ਮੁੱਖ ਮੰਤਰੀ ਸੀ. ਜੋਸਫ਼ ਵਿਜੇ ਨੇ ਰਾਜ ਵਿਧਾਨ ਸਭਾ…
ਸਾਬਕਾ CM ਚੰਨੀ ਦਾ ਕਾਂਗਰਸ ਹਾਈਕਮਾਨ ਨੂੰ ਵੱਡਾ ਝਟਕਾ
19, ਅਗਸਤ - ਪੰਜਾਬ ਦੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਕਾਂਗਰਸ ਵਰਕਿੰਗ ਕਮੇਟੀ ਤੋਂ…
ਬਰਨਾਲਾ ‘ਚ ਇਨਸਾਫ਼ ਲਈ ਪਾਣੀ ਦੀ ਟੈਂਕੀ ‘ਤੇ ਚੜ੍ਹੀਆਂ 3 ਬਲਾਤਕਾਰ ਪੀੜਤ ਮੁਟਿਆਰਾਂ; ਪੁਲਿਸ ਵਿਰੁੱਧ ਕੀਤੀ ਨਾਅਰੇਬਾਜ਼ੀ
ਬਰਨਾਲਾ, 19 ਅਗਸਤ - ਬੁੱਧਵਾਰ ਸਵੇਰੇ ਬਰਨਾਲਾ ਦੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਅਤੇ ਅਦਾਲਤੀ ਕੰਪਲੈਕਸ ਨੇੜੇ…
ਅਧਿਆਪਕਾਂ ਵੱਲੋਂ 27 ਅਗਸਤ ਦੀ ਸਮੂਹਿਕ ਛੁੱਟੀ ਲੈਣ ਦਾ ਸੂਚਨਾ ਪੱਤਰ ਜਿਲਾ ਸਿੱਖਿਆ ਅਫਸਰਾਂ ਨੂੰ ਸੌਂਪਿਆ
ਸੰਗਰੂਰ, 19 ਅਗਸਤ - ਮੁਲਾਜ਼ਮ ਤੇ ਪੈਨਸ਼ਨਰ ਸਾਂਝਾ ਫਰੰਟ ਅਤੇ ਸਾਂਝਾ ਮੁਲਾਜ਼ਮ ਮੰਚ ਦੇ ਸੱਦੇ…
ਦਿੱਲੀ ਦੇ ਸਾਬਕਾ ਮੰਤਰੀ ਸਤੇਂਦਰ ਜੈਨ ਗ੍ਰਿਫ਼ਤਾਰ
ਨਵੀਂ ਦਿੱਲੀ, 19 ਅਗਸਤ - ਦਿੱਲੀ ਸਰਕਾਰ ਦੀ ਭ੍ਰਿਸ਼ਟਾਚਾਰ ਵਿਰੋਧੀ ਸ਼ਾਖਾ (ACB) ਨੇ ਸਾਬਕਾ ਮੰਤਰੀ…
ਦੇਸ਼ ਦੇ ਕਿਸਾਨਾਂ ਨੂੰ ਆਰਥਿਕ ਝਟਕਾ, ਖਾਦਾਂ ਦੀਆਂ ਕੀਮਤਾਂ ‘ਚ 1100 ਰੁਪਏ ਪ੍ਰਤੀ ਕੁਇੰਟਲ ਦਾ ਵਾਧਾ
ਬਠਿੰਡਾ, 19 ਅਗਸਤ - ਖਾਦ ਕੰਪਨੀਆਂ ਵਲੋਂ ਕਿਸਾਨਾਂ ਨੂੰ ਇੱਕ ਹੋਰ ਆਰਥਿਕ ਝਟਕਾ ਦਿੰਦਿਆਂ ਦੇਸ਼…
ਪੋਂਗ ਡੈਮ ਦਾ ਵਾਟਰ ਲੈਵਲ 1357 ਫੁੱਟ ਤੋਂ ਪਾਰ, BBMB ਨੇ ਖੋਲ੍ਹੇ 5 ਫਲੱਡ ਗੇਟ
ਹਿਮਾਚਲ ਪ੍ਰਦੇਸ਼, 19 ਅਗਸਤ - ਹਿਮਾਚਲ ਪ੍ਰਦੇਸ਼ ਵਿੱਚ ਲਗਾਤਾਰ ਹੋ ਰਹੀ ਭਾਰੀ ਬਾਰਿਸ਼ ਕਾਰਨ ਪੋਂਗ…