ਮੋਹਾਲੀ ਅਦਾਲਤ ਨੇ ਜਬਰ ਜਨਾਹ ਮਾਮਲੇ ‘ਚ ਪਾਸਟਰ ਬਜਿੰਦਰ ਨੂੰ ਸੁਣਾਈ ਉਮਰ ਕੈਦ ਦੀ ਸਜ਼ਾ

ਚੰਡੀਗੜ੍ਹ, 1 ਅਪ੍ਰੈਲ – ਮੋਹਾਲੀ ਦੀ ਅਦਾਲਤ ਨੇ ਇੱਕ ਅਹਿਮ ਫੇੈਸਲੇ ਵਿੱਚ ਪਾਸਟਰ ਬਜਿੰਦਰ ਸਿੰਘ ਨੂੰ ਬਲਾਤਕਾਰ ਦੇ ਮਾਮਲੇ ਵਿੱਚ ਦੋਸ਼ੀ ਕਰਾਰ ਦਿੰਦੇ ਹੋਏ ਉਮਰ ਕੈਦ ਦੀ ਸਜ਼ਾ ਸੁਣਾਈ ਹੈ।

ਡਿਪਟੀ ਕਮਿਸ਼ਨਰ ਵੱਲੋਂ “ਯੁੱਧ ਨਸ਼ਿਆਂ ਵਿਰੁੱਧ” ਦੇ ਨਾਅਰੇ ਵਾਲੀ ਟੀ ਸ਼ਰਟ ਲਾਂਚ

*5 ਅਪ੍ਰੈਲ ਤੋਂ 8 ਅਪ੍ਰੈਲ ਤੱਕ ਜ਼ਿਲੇ ਵਿੱਚ ਨਸ਼ਿਆਂ ਵਿਰੁੱਧ ਕੀਤਾ ਜਾਵੇਗਾ ਮਾਰਚ ਅੰਮ੍ਰਿਤਸਰ, 31 ਮਾਰਚ (ਗਿਆਨ ਸਿੰਘ/ਏ.ਡੀ.ਪੀ ਨਿਊਜ਼) – ਡਿਪਟੀ ਕਮਿਸ਼ਨਰ ਸ੍ਰੀਮਤੀ ਸਾਕਸ਼ੀ ਸਾਹਨੀ ਨੇ ਅੱਜ ਰੈਡ ਕਰਾਸ ਅੰਮ੍ਰਿਤਸਰ

ਸੈਫ਼ ਅਲੀ ਖ਼ਾਨ ’ਤੇ ਹਮਲੇ ਦੇ ਮੁਲਜ਼ਮ ਨੇ ਜ਼ਮਾਨਤ ਦੀ ਕੀਤੀ ਮੰਗ

ਮੁੰਬਈ, 30 ਮਾਰਚ – ਬਾਲੀਵੁੱਡ ਅਦਾਕਾਰ ਸੈਫ ਅਲੀ ਖਾਨ ’ਤੇ ਚਾਕੂ ਨਾਲ ਹਮਲਾ ਕਰਨ ਦੇ ਮੁਲਜ਼ਮ ਮੁਹੰਮਦ ਸ਼ਰੀਫੁਲ ਇਸਲਾਮ ਸ਼ਹਿਜ਼ਾਦ ਨੇ ਜ਼ਮਾਨਤ ਦੀ ਮੰਗ ਕੀਤੀ ਹੈ। ਅਪਣੀ ਪਟੀਸ਼ਨ ਵਿਚ ਸ਼ਰੀਫੁਲ

ਹੁਣ ਹਿਮਾਚਲ ‘ਚ ਨਸ਼ਾ ਤਸਕਰਾਂ ਨੂੰ ਮਿਲੇਗੀ ਮੌਤ ਦੀ ਸਜਾ

ਹਿਮਾਚਲ ਪ੍ਰਦੇਸ਼, 29 ਮਾਰਚ – ਹਿਮਾਚਲ ਪ੍ਰਦੇਸ਼ ਵਿਧਾਨ ਸਭਾ ਨੇ ਬਜਟ ਸੈਸ਼ਨ ਦੇ ਆਖ਼ਰੀ ਦਿਨ ਸ਼ੁੱਕਰਵਾਰ ਨੂੰ ਸੂਬੇ *ਚ ਨਸ਼ਾ ਤਸਕਰਾਂ ਨੂੰ ਮੌਤ ਦੀ ਸਜ਼ਾ ਦੇਣ ‘ਤੇ ਮੋਹਰ ਲਗਾ ਦਿੱਤੀ।

ਸੀਨੀਅਰ ਸਿਟੀਜ਼ਨ ਕੌਸ਼ਿਲ ਦੀ ਜਰਨਲ ਬਾਡੀ ਦੀ ਮੀਟਿੰਗ

*ਪੰਜਾਬ ਸਰਕਾਰ ਜ਼ਿਲਾ ਪੱਧਰ ਤੇ ਬਜੁੱਰਗਾਂ ਦੀਆਂ ਸਮੱਸਿਆਵਾਂ ਹਲ ਕਰਨ ਲਈ ਕਮੇਟੀਆਂ ਬਣਾਵੇ-ਸਰਦਾਰੀ ਲਾਲ ਕਾਮਰਾ ਮੋਗਾ, 29 ਮਾਰਚ (ਏ.ਡੀ.ਪੀ ਨਿਊਜ਼) – ਸੀਨੀਅਰ ਸਿਟੀਜ਼ਨ ਕੌਸ਼ਿਲ ਮੋਗਾ ਦੇ ਮੈਬਰਾਂ ਦੀ ਜਰਨਲ ਬਾਡੀ

ਪੰਜਾਬ ਪੁਲਿਸ ਅੱਧੀ ਰਾਤ ਨੂੰ ਕਿਸਾਨਾਂ ਦੇ ਘਰੇ ਛਾਪੇ ਮਾਰ ਰਹੀ, ਸ਼ਰਾਬ ਪੀ ਕੇ ਆਉਣ ਦੇ ਲੱਗੇ ਇਲਜ਼ਾਮ

ਫਰੀਦਕੋਟ, 26 ਮਾਰਚ – ਫਰੀਦਕੋਟ ਜ਼ਿਲ੍ਹੇ ਦੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦੇ ਜੱਦੀ ਪਿੰਡ ਡੱਲੇਵਾਲਾ ਵਿੱਚ ਪੁਲਿਸ ਨੇ ਕਿਸਾਨ ਆਗੂਆਂ ਨੂੰ ਗ੍ਰਿਫ਼ਤਾਰ ਕਰਨਾ ਸ਼ੁਰੂ ਕਰ ਦਿੱਤਾ ਹੈ। ਮੰਗਲਵਾਰ-ਬੁੱਧਵਾਰ ਦੀ

ਮੂਸੇਵਾਲਾ ਕਤਲ ਦੇ ਮਾਸਟਰਮਾਈਂਡ ਜੱਗੂ ਭਗਵਾਨਪੁਰੀਆ ਉਤੇ ਰਾਤੋਂ-ਰਾਤ ਵੱਡਾ ਐਕਸ਼ਨ

ਚੰਡੀਗੜ੍ਹ, 24 ਮਾਰਚ – ਗੈਂਗਸਟਰ ਜੱਗੂ ਭਗਵਾਨਪੁਰੀਆ ਨੂੰ ਦੇਰ ਰਾਤ ਬਠਿੰਡਾ ਤੋਂ ਅਸਾਮ ਜੇਲ੍ਹ ਭੇਜ ਦਿੱਤਾ ਗਿਆ। ਬਠਿੰਡਾ ਤੋਂ ਚੰਡੀਗੜ੍ਹ ਅਤੇ ਚੰਡੀਗੜ੍ਹ ਤੋਂ ਫਲਾਈਟ ਰਾਹੀਂ ਸ਼ਿਫਟ ਕੀਤਾ ਗਿਆ ਹੈ। ਜੱਗੂ

ਪੰਜਾਬ ਪੁਲਿਸ ਵਲੋਂ ਫ਼ੌਜ ਦੇ ਕਰਨਲ ਦੀ ਕੁੱਟਮਾਰ ਦਾ ਮਾਮਲਾ ਪਹੁੰਚਿਆ ਹਾਈ ਕੋਰਟ

ਚੰਡੀਗੜ੍ਹ, 24 ਮਾਰਚ – ਪੁਲਿਸ ਵਲੋਂ ਫ਼ੌਜ ਦੇ ਕਰਨਲ ਦੀ ਕੁੱਟਮਾਰ ਦਾ ਮਾਮਲਾ ਹਾਈ ਕੋਰਟ ਪਹੁੰਚ ਗਿਆ ਹੈ। ਉਨ੍ਹਾਂ ਦੇ ਵਕੀਲ ਨੇ ਚੀਫ਼ ਜਸਟਿਸ ਨੂੰ ਮਾਮਲੇ ਦਾ ਨੋਟਿਸ ਲੈਣ ਤੇ

ਕੋਰਟ ਵੱਲੋਂ ਕੰਨੜ ਅਦਾਕਾਰਾ ਰਾਨਿਆ ਦੀ ਜ਼ਮਾਨਤ ਅਰਜ਼ੀ ਰੱਦ

ਬੰਗਲੂਰੂ, 14 ਮਾਰਚ – ਆਰਥਿਕ ਅਪਰਾਧਾਂ ਬਾਰੇ ਵਿਸ਼ੇਸ਼ ਕੋਰਟ ਨੇ ਸੋਨੇ ਦੀ ਤਸਕਰੀ ਮਾਮਲੇ ਵਿਚ ਮੁਲਜ਼ਮ ਕੰਨੜ ਅਦਾਕਾਰਾ ਹਰਸ਼ਵਰਧਿਨੀ ਰਾਨਿਆ ਉਰਫ਼ ਰਾਨਿਆ ਰਾਓ ਦੀ ਜ਼ਮਾਨਤ ਅਰਜ਼ੀ ਰੱਦ ਕਰ ਦਿੱਤੀ ਹੈ।