ਜਦੋਂ ਕੜਾਹ ਖਾਣੇ ਗੁਲਾਮ ਬਣੇ/ਬੁੱਧ ਸਿੰਘ ਨੀਲੋਂ

ਜਦੋਂ ਅੰਗਰੇਜ਼ਾਂ ਨੇ ਅਫਰੀਕਾ ਦੇ ਵਿੱਚ ਜਾ ਆਪਣਾ ਕਾਰੋਬਾਰ ਸ਼ੁਰੂ ਕੀਤਾ ਤਾਂ ਉਥੋਂ ਦੀ ਭੁੱਖ ਮਰੀ ਨੂੰ ਦੇਖ ਕੇ ਉਹਨਾਂ ਨੇ ਵੱਖ ਵੱਖ ਇਲਾਕਿਆਂ ਵਿਚ ਗਿਰਜਾ ਘਰ ਬਣਾਏ। ਲੋਕਾਂ ਨੂੰ

ਕਵਿਤਾ/ਮਨ ਦਾ ਸਮੁੰਦਰ/ਬੌਬੀ ਗੁਰ ਪਰਵੀਨ

ਮਨ ਦੇ ਸਮੁੰਦਰ ਵਿੱਚ ਛਾਲ ਮਾਰਨ ਤੋਂ ਪਹਿਲਾਂ ਸੋਚ ਰਹੀ ਹਾਂ ਮੇਰੀ ਕੋਈ ਜ਼ਿਮੇਵਾਰੀ ਜਾਂ ਕੋਈ ਜਵਾਬਦੇਹੀ ਰਹਿ ਤਾਂ ਨਹੀਂ ਗਈ ਆਪਣੀਆਂ ਖ਼ਾਹਿਸ਼ਾਂ ਨੂੰ ਖੁਸ਼ੀ ਖੁਸ਼ੀ ਸਲੀਬ ਤੇ ਟੰਗ ਕੇ

ਰਾਜਪਾਲ ਕਟਾਰੀਆ ਨੇ ਮਾਨ ਸਰਕਾਰ ਵੱਲੋਂ ਲਿਆਂਦੇ ਬਿੱਲ ਨੂੰ ਦਿੱਤੀ ਮਨਜ਼ੂਰੀ

ਚੰਡੀਗੜ, 17 ਸਤੰਬਰ – ਪੰਜਾਬ ਦੇ ਨਵੇਂ ਰਾਜਪਾਲ ਗੁਲਾਬ ਚੰਦ ਕਟਾਰੀਆ ਨੇ ‘ਪੰਜਾਬ ਪੰਚਾਇਤੀ ਰਾਜ (ਸੋਧ) ਬਿੱਲ, 2024’ ਨੂੰ ਪ੍ਰਵਾਨਗੀ ਦੇ ਦਿੱਤੀ ਹੈ। ਇਸ ਨਾਲ ਸੂਬੇ ਵਿਚ ਪੰਚਾਇਤੀ ਚੋਣਾਂ ’ਚ

ਨਵਾਂ ਘਰ ਖਰੀਦਣ ਵਾਲੇ ਪਹਿਲੇ ਖਰੀਦਦਾਰਾਂ ਨੂੰ ਕੈਨੇਡਾ ਸਰਕਾਰ ਨੇ ਦਿੱਤੀ ਵੱਡੀ ਰਾਹਤ

*20 ਫੀਸਦੀ ਤੋਂ ਘੱਟ ਡਾਊਨ ਪੇਮੈਂਟ ਦੇਣ ਵਾਲਾ ਖਰੀਦਦਾਰ ਹੁਣ ਲੈ ਸਕੇਗਾ 1.5 ਮਿਲੀਅਨ ਤੱਕ ਦਾ ਘਰ ਟੋਰਾਂਟੋ, 17 ਸਤੰਬਰ – ਕੈਨੇਡਾ ਸਰਕਾਰ ਨੇ ਮੋਰਟਗੇਜ ਸੰਬੰਧੀ ਖਰੀਦਦਾਰਾਂ ਨੂੰ ਦਿੱਤੀ ਵੱਡੀ

ਆਤਿਸ਼ੀ ਮਾਰਲੇਨਾ ਹੋ ਸਕਦੇ ਨੇ ਦਿੱਲੀ ਦੇ ਨਵੇਂ ਮੁੱਖ ਮੰਤਰੀ

ਨਵੀਂ ਦਿੱਲੀ, 17 ਸਤੰਬਰ – ਆਤਿਸ਼ੀ ਮਾਰਲੇਨਾ ਦਿੱਲੀ ਦੇ ਨਵੇਂ ਮੁੱਖ ਮੰਤਰੀ ਹੋਣਗੇ। ਵਿਧਾਇਕ ਦਲ ਦੇ ਨੇਤਾ ਅਰਵਿੰਦ ਕੇਜਰੀਵਾਲ ਦੀ ਰਿਹਾਇਸ਼ ‘ਤੇ ਪਹੁੰਚਣੇ ਸ਼ੁਰੂ ਹੋ ਗਏ ਹਨ। ਵਿਧਾਇਕਾਂ ਨੇ ਆਤਿਸ਼ੀ

ਨਫ਼ਰਤ ਨਾਲ ਭਰੇ ਲੋਕ ਦੇਸ਼ ਨੂੰ ਬਦਨਾਮ ਕਰਨ ਦਾ ਕੋਈ ਮੌਕਾ ਨਹੀਂ ਛੱਡ ਰਹੇ – ਮੋਦੀ

ਅਹਿਮਦਾਬਾਦ, 17 ਸਤੰਬਰ – ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸੋਮਵਾਰ ਨੂੰ ਦੋਸ਼ ਲਾਇਆ ਕਿ ਨਫ਼ਰਤ ਅਤੇ ਨਕਾਰਾਤਮਕਤਾ ਨਾਲ ਭਰੇ ਕੁੱਝ ਲੋਕ ਦੇਸ਼ ਨੂੰ ਬਦਨਾਮ ਕਰ ਰਹੇ ਹਨ। ਪ੍ਰਧਾਨ ਮੰਤਰੀ ਮੋਦੀ

ਮਮਤਾ ਬੈਨਰਜੀ ਨੇ ਡਾਕਟਰਾਂ ਦੀਆਂ 3 ਮੰਗਾਂ ਕੀਤੀਆਂ ਸਵੀਕਾਰ

ਕੋਲਕਾਤਾ, 17 ਸਤੰਬਰ – ਪੱਛਮੀ ਬੰਗਾਲ ਦੀ ਮਮਤਾ ਸਰਕਾਰ ਨੇ ਕੋਲਕਾਤਾ ਵਿੱਚ ਇੱਕ ਸਿਖਿਆਰਥੀ ਡਾਕਟਰ ਦੇ ਬਲਾਤਕਾਰ-ਕਤਲ ਮਾਮਲੇ ਵਿੱਚ ਹੜਤਾਲੀ ਜੂਨੀਅਰ ਡਾਕਟਰਾਂ ਦੀਆਂ 5 ਵਿੱਚੋਂ 3 ਮੰਗਾਂ ਮੰਨ ਲਈਆਂ ਹਨ।

ਕੈਂਟਰ ਨੇ 4 ਮਨਰੇਗਾ ਮਜ਼ਦੂਰਾਂ ਦੀ ਜਾਨ ਲਈ

ਸੁਨਾਮ ਊਧਮ ਸਿੰਘ ਵਾਲਾ, 17 ਸਤੰਬਰ – ਸੁਨਾਮ-ਪਟਿਆਲਾ ਮੁੱਖ ਮਾਰਗ ਉੱਤੇ ਪੈਂਦੇ ਪਿੰਡ ਬਿਸ਼ਨਪੁਰਾ (ਅਕਾਲਗੜ੍ਹ) ਤੇ ਮਰਦ ਖੇੜਾ ਵਿਚਕਾਰ ਚਾਰ ਮਨਰੇਗਾ ਮਜ਼ਦੂਰਾਂ ਨੂੰ ਸੋਮਵਾਰ ਕੈਂਟਰ ਨੇ ਦਰੜ ਦਿੱਤਾ। ਚੌਹਾਂ ਦੀ

ਨਫ਼ਰਤੀ ਮੁਹਿੰਮ ਜਾਰੀ

ਲੋਕ ਸਭਾ ਚੋਣਾਂ ਵਿੱਚ ਸਪੱਸ਼ਟ ਬਹੁਮੱਤ ਹਾਸਲ ਨਾ ਕਰਨ ਤੋਂ ਬਾਅਦ ਸਮਝਿਆ ਜਾਂਦਾ ਸੀ ਕਿ ਭਾਜਪਾ ਤੇ ਇਸ ਦੇ ਰਹਿਨੁਮਾ ਬੀਤੇ ਤੋਂ ਸਬਕ ਸਿੱਖ ਕੇ ਆਪਣੀ ਫਿਰਕੂ ਨਫ਼ਰਤੀ ਨੀਤੀ ਤੋਂ

ਡਿਪਟੀ ਕਮਿਸ਼ਨਰ ਰਾਜੇਸ਼ ਧੀਮਾਨ ਨੇ ਖਟਕੜ ਕਲਾਂ ਵਿਖੇ ਸ਼ਰਧਾ ਸੁਮਨ ਕੀਤੇ ਅਰਪਿਤ

ਬੰਗਾ, 17 ਸਤੰਬਰ (ਗਿਆਨ ਸਿੰਘ) – ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਦੇ ਨਵੇਂ ਡਿਪਟੀ ਕਮਿਸ਼ਨਰ ਰਾਜੇਸ਼ ਧੀਮਾਨ ਨੇ ਅੱਜ ਆਪਣਾ ਅਹੁਦਾ ਸੰਭਾਲਣ ਤੋਂ ਬਾਅਦ ਖਟਕੜ ਕਲਾਂ ਵਿਖੇ ਸ਼ਹੀਦ-ਏ-ਆਜ਼ਮ ਸ. ਭਗਤ