ਬਾਜਵਾ ‘ਤੇ FIR ਦਰਜ ਦੇ ਵਿਰੋਧ ‘ਚ ਕਾਂਗਰਸ ਵੱਲੋਂ ਰੋਸ ਪ੍ਰਦਰਸ਼ਨ ਦਾ ਐਲਾਨ

ਚੰਡੀਗੜ੍ਹ, 14 ਅਪ੍ਰੈਲ – ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਵਿਰੁੱਧ FIR ਦਰਜ ਕਰਨ ਦੇ ਵਿਰੋਧ ‘ਚ ਪੰਜਾਬ ਕਾਂਗਰਸ ਕੱਲ੍ਹ ਮੰਗਲਵਾਰ, 15 ਅਪ੍ਰੈਲ

ਟਰੰਪ ਪ੍ਰਸ਼ਾਸਨ ਨੇ 6 ਹਜ਼ਾਰ ਤੋਂ ਵੱਧ ਜ਼ਿੰਦਾ ਪ੍ਰਵਾਸੀਆਂ ਨੂੰ ‘ਮੁਰਦਾ ਸੂਚੀ’ ’ਚ ਪਾਇਆ

ਵਾਸ਼ਿੰਗਟਨ, 14 ਅਪ੍ਰੈਲ – ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਜਿਥੇ ਪੂਰੀ ਦੁਨੀਆਂ ’ਚ ਅਪਣੀ ਟੈਰਿਫ਼ ਨੀਤੀ ਨੂੰ ਲੈ ਕੇ ਜੰਗ ਦੀ ਮਾਹੌਲ ਬਣਾਇਆ ਹੋਇਆ ਹੈ। ਉਥੇ ਹੀ ਉਨ੍ਹਾਂ ਦੇ ਪ੍ਰਸ਼ਾਸਨ

ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਇਮੀਗ੍ਰੇਸ਼ਨ ਧੋਖਾਧੜੀ ਵਿਚ ਚਿੰਤਾਜਨਕ ਵਾਧੇ ‘ਤੇ ਪ੍ਰਗਟਾਈ ਚਿੰਤਾ

ਚੰਡੀਗੜ੍ਹ, 14 ਅਪ੍ਰੈਲ – ਇਮੀਗ੍ਰੇਸ਼ਨ ਧੋਖਾਧੜੀ ਰੈਕੇਟ ਦੇ ਵਧਦੇ ਪ੍ਰਚਲਨ ਨੂੰ ਧਿਆਨ ਵਿਚ ਰੱਖਦੇ ਹੋਏ, ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਕਿਹਾ ਕਿ ਅਜਿਹੇ ਵਿਵਹਾਰ ਨੂੰ ਰੋਕਣ ਲਈ ਸਖ਼ਤ ਕਦਮ

ਭਾਜਪਾ ਡਿਕਟੇਟਰਸ਼ਿਪ ਦੀ ਪਿਓ : ਸਿੱਬਲ

ਨਵੀਂ ਦਿੱਲੀ, 14 ਅਪ੍ਰੈਲ – ਰਾਜ ਸਭਾ ਦੇ ਮੈਂਬਰ ਤੇ ਸਾਬਕਾ ਕੇਂਦਰੀ ਮੰਤਰੀ ਕਪਿਲ ਸਿੱਬਲ ਨੇ ਐਤਵਾਰ ਕਿਹਾ ਕਿ ਕੇਂਦਰ ਸਰਕਾਰ ਕਾਂਗਰਸ ਨੂੰ ਸਿੱਥਲ ਕਰਨ ਲਈ ਜਾਂਚ ਏਜੰਸੀਆਂ ਦੀ ਦੁਰਵਰਤੋਂ

16 ਅਪ੍ਰੈਲ ਨੂੰ ਹੋਵਗੀ ਸ਼੍ਰੋਮਣੀ ਕਮੇਟੀ ਦੀ ਅੰਤ੍ਰਿੰਗ ਕਮੇਟੀ ਦੀ ਇਕੱਤਰਤਾ

ਅੰਮ੍ਰਿਤਸਰ, 14 ਅਪ੍ਰੈਲ – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅੰਤ੍ਰਿੰਗ ਕਮੇਟੀ ਦੀ ਇਕੱਤਰਤਾ ਹੁਣ 16 ਅਪ੍ਰੈਲ ਨੂੰ ਹੋਵੇਗੀ। ਸ਼੍ਰੋਮਣੀ ਕਮੇਟੀ ਦੇ ਸਕੱਤਰ ਸ. ਪ੍ਰਤਾਪ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ

ਕੱਲ੍ਹ ਤੋਂ ਇੰਦਰਾ ਗਾਂਧੀ ਹਵਾਈ ਅੱਡੇ ਦਾ ਟਰਮੀਨਲ-2 ਅਗਲੇ ਹੁਕਮਾਂ ਤੱਕ ਰਹੇਗਾ ਬੰਦ

ਨਵੀਂ ਦਿੱਲੀ, 14 ਅਪ੍ਰੈਲ – ਦਿੱਲੀ ਦੇ ਇੰਦਰਾ ਗਾਂਧੀ ਕੌਮਾਂਤਰੀ ਹਵਾਈ ਅੱਡੇ ਦਾ ਟਰਮੀਨਲ-2, 15 ਅਪ੍ਰੈਲ ਤੋਂ ਅਗਲੇ ਹੁਕਮਾਂ ਤੱਕ ਪੂਰੀ ਤਰ੍ਹਾਂ ਬੰਦ ਰਹੇਗਾ ਤੇ ਅਜਿਹੀ ਸਥਿਤੀ ’ਚ ਸਾਰੀਆਂ ਉਡਾਣਾਂ

ਸੁਖਬੀਰ ਮੁੜ ਪ੍ਰਧਾਨ

ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਵਜੋਂ ਸੁਖਬੀਰ ਸਿੰਘ ਬਾਦਲ ਦੀ ਮੁੜ ਚੋਣ ਨੇ ਕਸੂਤੀ ਸਥਿਤੀ ’ਚ ਫਸੀ ਇਸ ਪਾਰਟੀ ’ਤੇ ਉਸ ਦੇ ਨਿਰਵਿਵਾਦ ਦਬਦਬੇ ਦੀ ਪੁਸ਼ਟੀ ਕਰ ਦਿੱਤੀ ਹੈ। ਸਥਿਤੀ

ਕਾਲਮਨਵੀਸ ਡਾ : ਚਰਨਜੀਤ ਸਿੰਘ ਗੁਮਟਾਲਾ ਦਾ ਹੋਵੇਗਾ ਫਗਵਾੜਾ ਵਿਖੇ ਸਨਮਾਨ

ਫਗਵਾੜਾ, 14 ਅਪ੍ਰੈਲ (ਏ.ਡੀ.ਪੀ ਨਿਊਜ਼) – ਪੰਜਾਬੀ ਕਾਲਮਨਵੀਸ ਪੱਤਰਕਾਰ ਮੰਚ (ਰਜਿ:) ਵਲੋਂ ਪੰਜਾਬੀ ਦੇ ਪ੍ਰਸਿੱਧ ਕਾਲਮਨਵੀਸ ਡਾ : ਚਰਨਜੀਤ ਸਿੰਘ ਗੁਮਟਾਲਾ ਨੂੰ ਉਹਨਾਂ ਦੀਆਂ ਜੀਵਨ ਭਰ ਦੀਆਂ ਪ੍ਰਾਪਤੀਆਂ ਅਤੇ ਕਾਲਮਨਵੀਸ