ਪੰਜਾਬ ਯੂਨੀਵਰਸਿਟੀ ਵਿੱਚ ਜਲਦ ਹੋਣਗੇ ਦਾਖਲੇ ਸ਼ੁਰੂ

ਚੰਡੀਗੜ੍ਹ, 12 ਅਪ੍ਰੈਲ – ਪੰਜਾਬ ਯੂਨੀਵਰਸਿਟੀ ਅਤੇ ਇਸ ਨਾਲ ਜੁੜੇ 200 ਕਾਲਜਾਂ ਵਿੱਚ ਸੈਸ਼ਨ 2025 ਲਈ ਦਾਖਲਾ ਪ੍ਰਕਿਰਿਆ ਜਲਦੀ ਹੀ ਸ਼ੁਰੂ ਹੋਣ ਜਾ ਰਹੀ ਹੈ। ਇਸ ਬਾਰੇ ਜਾਣਕਾਰੀ ਅਪ੍ਰੈਲ ਮਹੀਨੇ

ਸਰਕਾਰ-ਕਿਸਾਨ ਮਿਲਣੀ’ ਦੌਰਾਨ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਸਾਨਾਂ ਲਈ ਕੀਤੇ ਵੱਡੇ ਐਲਾਨ

ਲੁਧਿਆਣਾ, 12 ਅਪ੍ਰੈਲ – ਪੰਜਾਬ ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ ਵਿਖੇ ‘ਸਰਕਾਰ-ਕਿਸਾਨ ਮਿਲਣੀ’ ਪ੍ਰੋਗਰਾਮ ’ਚ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਸਾਨਾਂ ਲਈ ਕਈ ਵੱਡੇ ਐਲਾਨ ਕੀਤੇ। ਮੁੱਖ ਮੰਤਰੀ ਨੇ ਪ੍ਰੋਗਰਾਮ ਵਿੱਚ ਪਹੁੰਚੇ

ਕਜ਼ਾਕਿਸਤਾਨ ਤੋਂ ਬਾਅਦ ਭੂਚਾਲ ਨਾਲ ਹਿਲਿਆ ਪਾਕਿਸਤਾਨ

12, ਅਪ੍ਰੈਲ – ਪਾਕਿਸਤਾਨ ਵਿੱਚ ਸ਼ਨੀਵਾਰ ਨੂੰ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ, ਜਿਸ ਕਾਰਨ ਕਈ ਇਲਾਕਿਆਂ ਵਿੱਚ ਦਹਿਸ਼ਤ ਫੈਲ ਗਈ। ਰਿਕਟਰ ਪੈਮਾਨੇ ‘ਤੇ ਇਸ ਦੀ ਤੀਬਰਤਾ 5.8 ਮਾਪੀ ਗਈ।

10ਵੀਂ ਪਾਸ ਤੱਕ ਵਾਲਿਆਂ ਲਈ ਭਾਰਤੀ ਹਵਾਈ ਸੈਨਾ ਵਿੱਚ ਮਿਊਜ਼ੀਸ਼ੀਅਨ ਬਣਨ ਦਾ ਸੁਨਿਹਰੀ ਮੌਕਾ

ਨਵੀਂ ਦਿੱਲੀ, 12 ਅਪ੍ਰੈਲ – ਭਾਰਤੀ ਹਵਾਈ ਸੈਨਾ ਨੇ ਅਗਨੀਵੀਰ ਏਅਰ ਮਿਊਜ਼ੀਸ਼ੀਅਨ ਦੇ ਅਹੁਦਿਆਂ ‘ਤੇ ਭਰਤੀ ਲਈ ਨੋਟੀਫਿਕੇਸ਼ਨ ਜਾਰੀ ਕੀਤਾ ਹੈ। ਇਹ ਭਰਤੀ ਅਣਵਿਆਹੇ ਪੁਰਸ਼ ਅਤੇ ਮਹਿਲਾ ਉਮੀਦਵਾਰਾਂ ਦੋਵਾਂ ਲਈ

‘ਸਿੱਖਿਆ ਕ੍ਰਾਂਤੀ’ ਨੂੰ ਭੰਡਣ ਵਾਲਿਆਂ ਨੇ ਸਕੂਲਾਂ ’ਚ ਪਖਾਨੇ ਵੀ ਨਾ ਬਣਵਾਏ : ਹਰਜੋਤ ਸਿੰਘ ਬੈਂਸ

ਕੀਰਤਪੁਰ ਸਾਹਿਬ, 11 ਅਪ੍ਰੈਲ – ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਸੂਬੇ ਵਿੱਚ ਸਿੱਖਿਆਂ ਕ੍ਰਾਂਤੀ ਦੀ ਲਹਿਰ ਦੀ ਨੁਕਤਾਚੀਨੀ ਕਰਨ ਵਾਲਿਆਂ ਦੀ ਖਿਚਾਈ ਕਰਦਿਆਂ ਕਿਹਾ ਕਿ ਜਿਨ੍ਹਾਂ ਨੇ ਆਪਣੇ 75

ਪੰਜਾਬੀ ਸਾਹਿਤ ਸਭਾ ਪਟਿਆਲਾ ਵੱਲੋਂ ਸਾਹਿਤਕ ਸਮਾਗਮ ਅੱਜ 13 ਅਪ੍ਰੈਲ ਨੂੰ

*ਬਾਬੂ ਸਿੰਘ ਰੈਹਲ ਦੀ ਸਵੈ ਜੀਵਨੀ ‘ਵਹਿਣ ਦਰਿਆਵਾਂ ਦੇ` ਦਾ ਹੋਵੇਗਾ ਲੋਕ ਅਰਪਣ ਪਟਿਆਲਾ, 12 ਅਪ੍ਰੈਲ – ਪੰਜਾਬੀ ਸਾਹਿਤ ਸਭਾ (ਰਜਿ.) ਪਟਿਆਲਾ ਵੱਲੋਂ ਅੱਜ 13 ਅਪ੍ਰੈਲ,2025 ਦਿਨ ਐਤਵਾਰ ਨੂੰ ਸਵੇਰੇ

ਪੰਜਾਬ ਦਾ ਇੱਕ ਹੋਰ ਟੋਲ ਪਲਾਜ਼ਾ ਹੋਇਆ ਮੁਫ਼ਤ

ਚੰਡੀਗੜ੍ਹ, 12 ਅਪ੍ਰੈਲ – ਪੰਜਾਬ ਵਿੱਚ ਇੱਕ ਹੋਰ ਟੋਲ ਪਲਾਜ਼ਾ ਮੁਫ਼ਤ ਹੋਣ ਤੋਂ ਬਾਅਦ ਵਾਹਨ ਚਾਲਕਾਂ ਵਿਚਾਲੇ ਖੁਸ਼ੀ ਦਾ ਮਾਹੌਲ ਹੈ। ਮਿਲੀ ਜਾਣਕਾਰੀ ਅਨੁਸਾਰ, ਤਰਨਤਾਰਨ ਦੇ ਝਬਾਲ ਵਿੱਚ ਮੰਨਣ ਟੋਲ

ਕੀ MS ਧੋਨੀ ਸੰਨਿਆਸ ਲੈਣ ਜਾ ਰਹੇ ਹਨ? ਸਾਬਕਾ ਕ੍ਰਿਕਟਰ ਨੇ ਚੁੱਕੇ ਸਵਾਲ

ਨਵੀਂ ਦਿੱਲੀ, 12 ਅਪ੍ਰੈਲ – ਭਾਰਤੀ ਕ੍ਰਿਕਟ ਟੀਮ ਦੇ ਸਾਬਕਾ ਬੱਲੇਬਾਜ਼ ਮੁਹੰਮਦ ਕੈਫ ਨੇ ਆਪਣੇ ਐਕਸ ‘ਤੇ ਇੱਕ ਪੋਸਟ ਸ਼ੇਅਰ ਕਰਕੇ ਹਲਚਲ ਮਚਾ ਦਿੱਤੀ ਹੈ। ਉਸਨੇ ਕੇਕੇਆਰ ਦੇ ਹੱਥੋਂ ਸੀਐਸਕੇ

ਕੋਲਕਾਤਾ ਨਾਈਟ ਰਾਈਡਰਜ਼ ਨੇ ਚੇਨੱਈ ਸੁਪਰ ਕਿੰਗਜ਼ ਨੂੰ 8 ਵਿਕਟਾਂ ਨਾਲ ਹਰਾਇਆ

ਚੇਨੱਈ, 11 ਅਪ੍ਰੈਲ – ਕੋਲਕਾਤਾ ਨਾਈਟ ਰਾਈਡਰਜ਼ ਨੇ ਅੱਜ ਇਥੇ ਇੰਡੀਅਨ ਪ੍ਰੀਮੀਅਰ ਲੀਗ ਦੇ ਮੁਕਾਬਲੇ ਵਿਚ ਸੁਨੀਲ ਨਰਾਇਣ ਦੇ ਹਰਫ਼ਨਮੌਲਾ ਪ੍ਰਦਰਸ਼ਨ ਦੀ ਬਦੌਲਤ ਮੇਜ਼ਬਾਨ ਚੇਨੱਈ ਸੁਪਰ ਕਿੰਗਜ਼ ਦੀ ਟੀਮ ਨੂੰ

ਤੇਜ਼ ਹਵਾਵਾਂ ਚੱਲਣ ਕਾਰਨ ਦਿੱਲੀ ਹਵਾਈ ਅੱਡੇ ’ਤੇ 200 ਤੋਂ ਵੱਧ ਹਵਾਈ ਉਡਾਣਾਂ ਹੋਈਆਂ ਪ੍ਰਭਾਵਿਤ

ਨਵੀਂ ਦਿੱਲੀ, 12 ਅਪ੍ਰੈਲ – ਇਥੋਂ ਦੇ ਹਵਾਈ ਅੱਡੇ ’ਤੇ ਤੇਜ਼ ਹਵਾਵਾਂ ਚੱਲਣ ਕਾਰਨ ਲਗਪਗ ਦੋ ਸੌ ਦੇ ਕਰੀਬ ਹਵਾਈ ਉਡਾਣਾਂ ਪ੍ਰਭਾਵਿਤ ਹੋਈਆਂ ਜਦਕਿ ਚਾਲੀ ਤੋਂ ਵੱਧ ਦੇ ਰੂਟ ਬਦਲੇ