ਕੈਨੇਡੀਅਨ ਪੁਲਸ ਵਲੋਂ ਓਂਟਾਰੀਓ ‘ਚ ਦਹਿਸ਼ਤਗਰਦ ਅਰਸ਼ ਡੱਲਾ ਕੀਤਾ ਗ੍ਰਿਫ਼ਤਾਰ

ਟੋਰਾਂਟੋ, 11 ਨਵੰਬਰ – ਭਾਰਤ ਵੱਲੋਂ ਨਾਮਜ਼ਦ ਦਹਿਸ਼ਤਗਰਦ ਅਰਸ਼ਦੀਪ ਸਿੰਘ ਗਿੱਲ ਉਰਫ਼ ਅਰਸ਼ ਡੱਲਾ ਨੂੰ ਕੈਨੇਡਾ ਦੇ ਓਂਟਾਰੀਓ ਸੂਬੇ ’ਚ ਪੁਲੀਸ ਵੱਲੋਂ ਗ੍ਰਿਫ਼ਤਾਰ ਕੀਤੇ ਜਾਣ ਦੇ ਚਰਚੇ ਹਨ। ਸੂਤਰਾਂ ਨੇ

ਪੰਜਾਬ ਸਰਕਾਰ ਵੱਲੋਂ ਖ਼ਰੀਦ ਦੌਰਾਨ ਹੀ ਸਵਾ ਤਿੰਨ ਸੌ ਮੰਡੀਆਂ ਬੰਦ

ਚੰਡੀਗੜ੍ਹ, 11 ਨਵੰਬਰ – ਪੰਜਾਬ ਸਰਕਾਰ ਨੇ ਝੋਨੇ ਦੀ ਖ਼ਰੀਦ ਦੇ ਦੌਰਾਨ ਹੀ ਸੂਬੇ ਵਿਚਲੇ ਕਰੀਬ ਸਵਾ ਤਿੰਨ ਸੌ ਖ਼ਰੀਦ ਕੇਂਦਰ ਬੰਦ ਕਰ ਦਿੱਤੇ ਹਨ। ਬੇਸ਼ੱਕ ਐਤਕੀਂ ਝੋਨੇ ਦੀ ਸਰਕਾਰੀ

ਟਰੰਪ ਤੇ ਮੋਦੀ ਸਿਆਸਤ ਦੀਆਂ ਸਮਾਨਤਾਵਾਂ/ਜਯੋਤੀ ਮਲਹੋਤਰਾ

ਵ੍ਹਾਈਟ ਹਾਊਸ ’ਚ ਡੋਨਲਡ ਟਰੰਪ ਦੀ ਵਾਪਸੀ ਅਮਰੀਕਾ ’ਚ ਬਿਲਕੁਲ ਉਸੇ ਤਰ੍ਹਾਂ ਦਾ ਜਜ਼ਬਾ ਪੈਦਾ ਕਰ ਰਹੀ ਹੈ ਜਿਸ ਤਰ੍ਹਾਂ ਦਾ ਭਾਰਤ ਅੰਦਰ ਪਿਛਲੇ ਇੱਕ ਦਹਾਕੇ ਦੌਰਾਨ ਹਰ ਵਾਰ ਨਰਿੰਦਰ

ਜਗਦੀਸ਼ ਟਾਈਟਲਰ ਨੇ ਦਿੱਲੀ ਹਾਈਕੋਰਟ ਤੋਂ ਮੁਕੱਦਮੇ ਉੱਤੇ ਰੋਕ ਲਗਾਉਣ ਦੀ ਕੀਤੀ ਮੰਗ

ਨਵੀਂ ਦਿੱਲੀ, 11 ਨਵੰਬਰ – ਕਾਂਗਰਸ ਨੇਤਾ ਜਗਦੀਸ਼ ਟਾਈਟਲਰ ਨੇ ਉੱਚ ਅਦਾਲਤ ਤੋਂ 1984 ਦੇ ਸਿੱਖ ਵਿਰੋਧੀ ਦੰਗਾਂ ਦੇ ਉੱਤਰੀ ਦਿੱਲੀ ਦੇ ਪੁਲਬੰਗਸ਼ ਇਲਾਕੇ ਵਿੱਚ ਲੋਕਾਂ ਦੀ ਹੱਤਿਆ ਤੋਂ ਇੱਕ

ਸੁਪਰੀਮ ਕੋਰਟ ਵਲੋਂ ਪ੍ਰਜਵਲ ਰੇਵੰਨਾ ਦੀ ਜ਼ਮਾਨਤ ਪਟੀਸ਼ਨ ਖਾਰਜ

ਨਵੀਂ ਦਿੱਲੀ, 11 ਨਵੰਬਰ – ਸੁਪਰੀਮ ਕੋਰਟ ਨੇ ਸੋਮਵਾਰ ਨੂੰ ਜਬਰ ਜਨਾਹ ਅਤੇ ਜਿਨਸੀ ਸ਼ੋਸ਼ਣ ਦੇ ਦੋਸ਼ਾਂ ਦਾ ਸਾਹਮਣਾ ਕਰ ਰਹੇ ਜੇਡੀ(ਐਸ) ਦੇ ਸਾਬਕਾ ਸੰਸਦ ਮੈਂਬਰ ਪ੍ਰਜਵਲ ਰੇਵੰਨਾ ਦੀ ਜ਼ਮਾਨਤ

ਪੰਜਾਬ ਭਰ ‘ਚ ਕਿਸਾਨ ਜਥੇਬੰਦੀਆਂ ਵਲੋਂ ਫੂਕੇ ਗਏ ਬਿੱਟੂ ਦੇ ਪੁਤਲੇ

ਚੰਡੀਗੜ੍ਹ, 11 ਨਵੰਬਰ – ਕੇਂਦਰੀ ਰਾਜ ਮੰਤਰੀ ਰਵਨੀਤ ਬਿੱਟੂ ਵੱਲੋਂ ਕਿਸਾਨ ਆਗੂਆਂ ਦੀ ਤੁਲਨਾ ਤਾਲਿਬਾਨ ਨਾਲ ਕਰਨ ’ਤੇ ਪੰਜਾਬ ਦੀਆਂ ਕਿਸਾਨ ਜਥੇਬੰਦੀਆਂ ’ਚ ਭਾਜਪਾ ਖ਼ਿਲਾਫ਼ ਰੋਹ ਹੋਰ ਵਧ ਗਿਆ ਹੈ।

ਮੁਲਾਜ਼ਮਾਂ ਤੇ ਪੈਨਸ਼ਨਰਾਂ ਵੱਲੋਂ ਸੂਬਾ ਸਰਕਾਰ ਖ਼ਿਲਾਫ਼ ਕੀਤਾ ਗਿਆ ਝੰਡਾ ਮਾਰਚ

ਬਰਨਾਲਾ, 11 ਨਵੰਬਰ – ਪੰਜਾਬ ਮੁਲਾਜ਼ਮ ਅਤੇ ਪੈਨਸ਼ਨਰਜ਼ ਸਾਂਝਾ ਫਰੰਟ ਦੀ ਅਗਵਾਈ ਹੇਠ ਸੂਬੇ ਭਰ ਤੋਂ ਆਏ ਹਜ਼ਾਰਾਂ ਮੁਲਾਜ਼ਮਾਂ ਨੇ ਅੱਜ ਮੁਲਾਜ਼ਮਾਂ, ਪੈਨਸ਼ਨਰਾਂ ਅਤੇ ਮਾਣਭੱਤਾ ਵਰਕਰਾਂ ਦੀਆਂ ਮੰਗਾਂ ਸਬੰਧੀ ਪੰਜਾਬ

ਕੈਨੇਡਾ ਵਿਚ ਪੰਜਾਬੀ ਨੌਜਵਾਨ ਨੂੰ ਮਾਰੀਆਂ 8 ਗੋਲੀਆਂ

ਅੰਮ੍ਰਿਤਸਰ, 11 ਨਵੰਬਰ – ਪੰਜਾਬ ਦੀ ਧਰਤੀ ਤੋਂ ਹਰ ਸਾਲ ਹਜ਼ਾਰਾਂ ਨੌਜਵਾਨ ਵਿਦੇਸ਼ੀ ਧਰਤੀ ’ਤੇ ਸੁਨਿਹਰੇ ਭਵਿੱਖ ਦੀ ਆਸ ਲੈ ਕੇ ਜਾਂਦੇ ਹਨ। ਇਸ ਦੇ ਨਾਲ ਹੀ ਅਨੇਕਾਂ ਪੰਜਾਬੀ ਨੌਜਵਾਨ

ਪੰਜਾਬੀ ਯੂਨੀਵਰਸਿਟੀ ਦੇ ਨਿਸ਼ਾਨੇਬਾਜ਼ ਪ੍ਰਕੀਸ਼ਿਤ ਸਿੰਘ ਬਰਾੜ ਨੇ ਜਿੱਤਿਆ ਸੋਨ ਤਗ਼ਮਾ

ਪਟਿਆਲਾ, 11 ਨਵੰਬਰ – ਪੰਜਾਬੀ ਯੂਨੀਵਰਸਿਟੀ ਦੇ ਨਿਸ਼ਾਨੇਬਾਜ਼ ਪ੍ਰਕੀਸ਼ਿਤ ਸਿੰਘ ਬਰਾੜ ਨੇ ਨਵੀਂ ਦਿੱਲੀ ਵਿਖੇ ਚੱਲ ਰਹੀ ‘2024 ਵਰਲਡ ਯੂਨੀਵਰਸਿਟੀ ਸ਼ੂਟਿੰਗ ਚੈਂਪੀਅਨਸ਼ਿਪ’ ਵਿੱਚ ਸੋਨ ਤਗ਼ਮਾ ਜਿੱਤ ਲਿਆ ਹੈ। ਜ਼ਿਕਰਯੋਗ ਹੈ