ਅੱਠ ਪੈਸੇ ਦੀ ਗਿਰਾਵਟ ਨਾਲ ਹੇਠਲੇ ਪੱਧਰ ’ਤੇ ਪੁੱਜਿਆ ਰੁਪਿਆ

ਮੁੰਬਈ, 22 ਨਵੰਬਰ – ਭਾਰਤੀ ਰੁਪਿਆ ਅੱਜ ਅੱਠ ਪੈਸੇ ਦੀ ਗਿਰਾਵਟ ਨਾਲ 84.50 (ਆਰਜ਼ੀ) ਰੁਪਏ ਪ੍ਰਤੀ ਡਾਲਰ ਦੇ ਆਪਣੇ ਨਵੇਂ ਸਭ ਤੋਂ ਹੇਠਲੇ ਪੱਧਰ ’ਤੇ ਬੰਦ ਹੋਇਆ। ਅਸਥਿਰ ਭੂ-ਰਾਜਨੀਤਕ ਸਥਿਤੀ

ਕੈਨੇਡਾ ਦਾ ਯੂ-ਟਰਨ, ਭਾਰਤ ਆਉਣ ਵਾਲੇ ਯਾਤਰੀਆਂ ਲਈ ਵਾਧੂ ਸਕ੍ਰੀਨਿੰਗ ਦਾ ਫੈਸਲਾ ਲਿਆ ਵਾਪਸ

ਨਵੀਂ ਦਿੱਲੀ, 22 ਨਵੰਬਰ – ਕੈਨੇਡਾ ਨੇ ਭਾਰਤ ਆਉਣ ਵਾਲੇ ਯਾਤਰੀਆਂ ਦੀ ਵਾਧੂ ਸਕ੍ਰੀਨਿੰਗ ਲਈ ਆਪਣੀ ਸਟੈਂਡਰਡ ਓਪਰੇਟਿੰਗ ਪ੍ਰਕਿਰਿਆਵਾਂ ਨੂੰ ਵਾਪਸ ਲੈ ਲਿਆ ਹੈ। ਇਹ ਕਦਮ “ਬਹੁਤ ਸਾਵਧਾਨੀ” ਦੇ ਤਹਿਤ

ਬੱਚਿਆਂ ’ਤੇ ਸੋਸ਼ਲ ਮੀਡੀਆ ਵਰਤਣ ਦੀ ਪਾਬੰਦੀ ਬਾਰੇ ਕਾਨੂੰਨ ਸੰਸਦ ’ਚ ਪੇਸ਼

ਮੈਲਬੌਰਨ, 22 ਨਵੰਬਰ – ਆਸਟਰੇਲੀਆ ਦੇ ਸੰਚਾਰ ਮੰਤਰੀ ਨੇ ਆਨਲਾਈਨ ਸੁਰੱਖਿਆ ਤਹਿਤ ਵਿਸ਼ਵ ਦਾ ਪਹਿਲਾ ਕਾਨੂੰਨ ਸੰਸਦ ਵਿਚ ਪੇਸ਼ ਕੀਤਾ ਹੈ ਜੋ 16 ਸਾਲ ਤੋਂ ਘੱਟ ਉਮਰ ਦੇ ਬੱਚਿਆਂ ’ਤੇ

ਅਡਾਨੀ ’ਤੇ ਭਾਰਤੀ ਅਧਿਕਾਰੀਆਂ ਨੂੰ 2,100 ਕਰੋੜ ਰੁਪਏ ਦੀ ਰਿਸ਼ਵਤ ਦੇਣ ਦੇ ਦੋਸ਼

ਨਿਊਯਾਰਕ, 22 ਨਵੰਬਰ – ਭਾਰਤੀ ਅਰਬਪਤੀ ਕਾਰੋਬਾਰੀ ਗੌਤਮ ਅਡਾਨੀ ਹਾਲੇ ਅਮਰੀਕੀ ਸ਼ਾਰਟ ਸੈੱਲਰ ਹਿੰਡਨਬਰਗ ਰਿਸਰਚ ਵੱਲੋਂ ਲਾਏ ਧੋਖਾਧੜੀ ਦੇ ਦੋਸ਼ਾਂ ਤੋਂ ਉਭਰਿਆ ਵੀ ਨਹੀਂ ਸੀ ਕਿ ਹੁਣ ਅਮਰੀਕਾ ਦੀ ਅਦਾਲਤ

ਜੁਗਾੜ/ਪ੍ਰੋ. ਕੇ ਸੀ ਸ਼ਰਮਾ

ਬਠਿੰਡੇ ਤੋਂ ਇਕ ਦਫਤਰੋਂ ਦੇਰ ਨਾਲ ਫਾਰਗ ਹੋਇਆ। ਚੱਲਣ ਲੱਗੇ ਕੁਝ ਦੁਚਿੱਤੀ ਹੋ ਗਈ ਕਿ ਆਪਣੇ ਘਰ ਪਹੁੰਚਾਂ ਜਾਂ ਰਾਹ ਵਿਚ ਬੇਬੇ ਕੋਲ ਰਾਤ ਬਿਤਾਵਾਂ। ਬਾਜਾਖਾਨਾ ਤੱਕ ਪਹੁੰਚਦੇ ਬੇਬੇ ਕੋਲ

ਨਾਜਾਇਜ਼ ਖਣਨ ਕਰਨ ਵਾਲਿਆਂ ਖ਼ਿਲਾਫ 1360 ਕੇਸ ਦਰਜ

ਚੰਡੀਗੜ੍ਹ, 22 ਨਵੰਬਰ – ਖਣਨ ਤੇ ਭੂ-ਵਿਗਿਆਨ ਮੰਤਰੀ ਬਰਿੰਦਰ ਕੁਮਾਰ ਗੋਇਲ ਨੇ ਕਿਹਾ ਕਿ ਪੰਜਾਬ ਸਰਕਾਰ ਸੂਬੇ ਵਿੱਚ ਨਾਜਾਇਜ਼ ਖਣਨ ਕਰਨ ਵਾਲਿਆਂ ਵਿਰੁੱਧ ਸਖਤ ਕਾਰਵਾਈ ਕਰ ਰਹੀ ਹੈ ਅਤੇ ‘ਆਪ’

ਅਮਨ ਅਰੋੜਾ ਬਣੇ ਆਮ ਆਦਮੀ ਪਾਰਟੀ ਪੰਜਾਬ ਦੇ ਪ੍ਰਧਾਨ

ਚੰਡੀਗੜ੍ਹ, 22 ਨਵੰਬਰ – ਆਮ ਆਦਮੀ ਪਾਰਟੀ (ਆਪ) ਦੇ ਸੀਨੀਅਰ ਆਗੂ ਅਮਨ ਅਰੋੜਾ ਨੂੰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਥਾਂ ਪਾਰਟੀ ਦੀ ਪੰਜਾਬ ਇਕਾਈ ਦਾ ਨਵਾਂ ਪ੍ਰਧਾਨ ਨਿਯੁਕਤ ਕੀਤਾ

ਬੀਤੀ ਰਾਤ ਸੁਲਤਾਨਪੁਰ ਲੋਧੀ ‘ਚ ਹੋਇਆ ਭਾਜਪਾ ਦੇ ਯੂਥ ਪ੍ਰਧਾਨ ਦਾ ਕ਼ਤਲ

ਸੁਲਤਾਨਪੁਰ ਲੋਧੀ, 22 ਨਵੰਬਰ – ਸੁਲਤਾਨਪੁਰ ਲੋਧੀ ਵਿੱਚ ਬੀਤੀ ਦੇਰ ਰਾਤ ਭਾਰਤੀ ਜਨਤਾ ਪਾਰਟੀ ਯੁਵਾ ਮੋਰਚਾ ਦੇ ਬਲਾਕ ਪ੍ਰਧਾਨ ਦਾ ਨੌਜਵਾਨਾਂ ਵੱਲੋਂ ਕਤਲ ਕੀਤੇ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ।

ਕੱਲ ਸ਼ੁਰੂ ਹੋਵੇਗੀ ਪੰਜਾਬ ਵਿਧਾਨ ਸਭਾ ਦੀਆਂ 4 ਸੀਟਾਂ ਦੀ ਜ਼ਿਮਨੀ ਚੋਣ ਲਈ ਪਈਆਂ ਵੋਟਾਂ ਦੀ ਗਿਣਤੀ

ਚੰਡੀਗੜ੍ਹ, 22 ਨਵੰਬਰ – ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਦੱਸਿਆ ਹੈ ਕਿ ਪੰਜਾਬ ਵਿਧਾਨ ਸਭਾ ਦੀਆਂ 4 ਸੀਟਾਂ ਦੀ ਜ਼ਿਮਨੀ ਚੋਣ ਦੀ ਗਿਣਤੀ 23 ਨਵੰਬਰ, 2024 ਨੂੰ