ਅੱਜ ਤੋਂ ਭਰੇ ਜਾਣਗੇ KVS ਕਲਾਸ 2 ਤੋਂ 10 ਤੇ ਬਾਲ ਵਾਟਿਕਾ 2 ਲਈ ਅਰਜ਼ੀ ਫਾਰਮ

ਨਵੀਂ ਦਿੱਲੀ, 2 ਅਪ੍ਰੈਲ – ਦੇਸ਼ ਭਰ ਦੇ ਕੇਂਦਰੀ ਵਿਦਿਆਲਿਆਂ ਵਿਚ ਬਾਲ ਵਾਟਿਕਾ 2 ਦੇ ਨਾਲ-ਨਾਲ ਕਲਾਸ 2 ਤੋਂ 10 ਤੱਕ ਦਾਖਲੇ ਲਈ ਅਰਜ਼ੀ ਪ੍ਰਕਿਰਿਆ ਅੱਜ, 2 ਅਪ੍ਰੈਲ ਤੋਂ ਸ਼ੁਰੂ

ਭਗਵੰਤ ਮਾਨ ਨੇ ਭਲਕੇ ਕੈਬਨਿਟ ਮੀਟਿੰਗ ਸੱਦੀ

ਚੰਡੀਗੜ੍ਹ, 2 ਅਪ੍ਰੈਲ – 3 ਅਪ੍ਰੈਲ ਨੂੰ ਪੰਜਾਬ ਕੈਬਨਿਟ ਦੀ ਮੀਟਿੰਗ ਨੂੰ ਸੱਦਿਆ ਗਿਆ ਹੈ। ਇਹ ਬੈਠਕ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਸਰਕਾਰੀ ਨਿਵਾਸ ‘ਤੇ ਸਵੇਰੇ 10:40 ਵਜੇ ਹੋਵੇਗੀ।

ਕੇਂਦਰੀ ਯੂਨੀਵਰਸਿਟੀ ਨੇ ਸਾਈਮੈਗੋ ਇੰਸਟੀਟਿਊਸ਼ਨਜ਼ ਰੈਂਕਿੰਗ 2025 ਵਿੱਚ ਪ੍ਰਾਪਤ ਕੀਤਾ 53ਵਾਂ ਰੈਂਕ

ਬਠਿੰਡਾ, 2 ਅਪ੍ਰੈਲ – ਵਿਗਿਆਨ, ਨਵੀਨਤਾ, ਖੋਜ ਅਤੇ ਪੰਜਾਬ ਸੂਬੇ ਦੀ ਸੇਵਾ ਪ੍ਰਤੀ ਆਪਣੀ ਵਚਨਬੱਧਤਾ ਨਾਲ ਲਗਾਤਾਰ ਕੰਮ ਕਰਦਿਆਂ ਪੰਜਾਬ ਕੇਂਦਰੀ ਯੂਨੀਵਰਸਿਟੀ, ਬਠਿੰਡਾ (ਸੀਯੂਪੀਬੀ) ਨੇ ‘ਸਾਈਮੈਗੋ ਇੰਸਟੀਟਿਊਸ਼ਨਜ਼ ਰੈਂਕਿੰਗ 2025 ਵਿੱਚ

ਹਰਿਆਣਾ ਪਾਵਰ ਰੈਗੂਲੇਟਰੀ ਵੱਲੋਂ ਬਿਜਲੀ ਦਰਾਂ ਵਿੱਚ ਵਾਧਾ

ਚੰਡੀਗੜ੍ਹ, 2 ਅਪਰੈਲ – ਹਰਿਆਣਾ ਪਾਵਰ ਰੈਗੂਲੇਟਰ ਐਚਈਆਰਸੀ ਨੇ 2025-26 ਲਈ ਬਿਜਲੀ ਟੈਰਿਫ ਆਰਡਰ ਦਾ ਐਲਾਨ ਕੀਤਾ ਹੈ, ਜਿਸ ਵਿੱਚ ਘਰੇਲੂ ਅਤੇ ਉਦਯੋਗਿਕ ਸ਼੍ਰੇਣੀਆਂ ਲਈ ਪਿਛਲੇ ਸਾਲ ਦੇ ਮੁਕਾਬਲੇ 20

ਆਮ ਆਦਮੀ ਪਾਰਟੀ ਨੇ ਆਪਣੇ ਰਾਜ ਸਭਾ ਸੰਸਦ ਮੈਂਬਰਾਂ ਲਈ ਵ੍ਹਿਪ ਜਾਰੀ

ਨਵੀਂ ਦਿੱਲੀ, 2 ਅਪ੍ਰੈਲ – ਲੋਕ ਸਭਾ ਵਿੱਚ ਆਮ ਆਦਮੀ ਪਾਰਟੀ ਦੇ ਸਾਰੇ ਮੈਂਬਰਾਂ ਨੂੰ ਸੂਚਿਤ ਕੀਤਾ ਜਾਂਦਾ ਹੈ ਕਿ ਬਹੁਤ ਮਹੱਤਵਪੂਰਨ ਬਿੱਲ ਯਾਨੀ ਵਕਫ਼ ਸੋਧ) ਬਿੱਲ ਲੋਕ ਸਭਾ ਵਿੱਚ

ਇੰਸਪੈਕਟਰ ਰੌਣੀ ਸਿੰਘ ਨੂੰ ਹਾਈਕੋਰਟ ਤੋਂ ਰਾਹਤ

ਚੰਡੀਗੜ੍ਹ, 2 ਅਪ੍ਰੈਲ, – ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਅੱਜ ਕਰਨਲ ਬਾਠ ਮਾਮਲੇ ਵਿੱਚ ਇੰਸਪੈਕਟਰ ਰੌਣੀ ਸਿੰਘ ਨੂੰ ਅੰਤਰਿਮ ਰਾਹਤ ਦੇ ਦਿੱਤੀ, ਉਸਦੀ ਗ੍ਰਿਫਤਾਰੀ ‘ਤੇ ਰੋਕ ਲਗਾ ਦਿੱਤੀ ਅਤੇ

Top Gun ਤੇ Batman Forever ਦੇ ਅਦਾਕਾਰ ਵੈਲ ਕਿਲਮਰ ਦਾ ਦੇਹਾਂਤ

ਵਾਸ਼ਿੰਗਟਨ (ਡੀਸੀ), 2 ਅਪ੍ਰੈਲ – ਮਨੋਰੰਜਨ ਜਗਤ ਤੋਂ ਮੰਦਭਾਗੀ ਖਬਰ ਸਾਹਮਣੇ ਆਈ ਹੈ, ਜਿਸ ਨੇ ਫਿਲਮੀ ਸਿਤਾਰਿਆਂ ਦੇ ਨਾਲ-ਨਾਲ ਪ੍ਰਸ਼ੰਸਕਾਂ ਦੀਆਂ ਅੱਖਾਂ ਵੀ ਨਮ ਕਰ ਦਿੱਤੀਆਂ ਹਨ। ਦੱਸ ਦੇਈਏ ਕਿ ਹਾਲੀਵੁੱਡ

ਸੱਤਾ ਦੀ ਮਲਾਈ ਸਿਰਫ਼ ਉੱਚ ਜਾਤਾਂ ਹਿੱਸੇ

ਕੇਂਦਰ ਸਰਕਾਰ ਅਧੀਨ ਆਉਂਦੇ ਵੱਖ-ਵੱਖ ਵਿਭਾਗਾਂ ਦੀਆਂ ਨੀਤੀਆਂ ਘੜਨ ਤੇ ਇਨ੍ਹਾਂ ਨੂੰ ਲਾਗੂ ਕਰਾਉਣ ਦੀ ਮੁੱਖ ਜ਼ਿੰਮੇਵਾਰੀ ਸਕੱਤਰ ਪੱਧਰੀ ਅਫ਼ਸਰਾਂ ਦੀ ਹੁੰਦੀ ਹੈ। ਇਸੇ ਤਰ੍ਹਾਂ ਸੂਬਾ ਸਰਕਾਰ ਅਧੀਨ ਆਉਂਦੇ ਵਿਭਾਗਾਂ

ਅਣਮਨੁੱਖੀ ਤੇ ਗੈਰ-ਕਾਨੂੰਨੀ , ਬੁਲਡੋਜ਼ਰ ਪੀੜਤਾਂ ਨੂੰ 10-10 ਲੱਖ ਰੁਪਏ ਮੁਆਵਜ਼ਾ ਦੇਣ ਦਾ ਹੁਕਮ

ਨਵੀਂ ਦਿੱਲੀ, 2 ਅਪ੍ਰੈਲ – ਸੁਪਰੀਮ ਕੋਰਟ ਨੇ ਮੰਗਲਵਾਰ ਯੂ ਪੀ ਸਰਕਾਰ ਅਤੇ ਪ੍ਰਯਾਗਰਾਜ ਡਿਵੈੱਲਪਮੈਂਟ ਅਥਾਰਟੀ ਦੀ ਖਿਚਾਈ ਕੀਤੀ ਅਤੇ ਸ਼ਹਿਰ ਵਿੱਚ ਘਰਾਂ ਨੂੰ ਢਾਹੁਣ ਨੂੰ ਅਣਮਨੁੱਖੀ ਅਤੇ ਗੈਰ-ਕਾਨੂੰਨੀ ਦੱਸਿਆ।