ਬੁਮਰਾਹ ਨੂੰ ਪਛਾੜ ਕੇ ਰਬਾਡਾ ਬਣਿਆ ਸਿਖਰਲੇ ਦਰਜੇ ਦਾ ਗੇਂਦਬਾਜ਼

ਦੁਬਈ, 31 ਅਕਤੂਬਰ – ਦੱਖਣੀ ਅਫਰੀਕਾ ਦਾ ਤੇਜ਼ ਗੇਂਦਬਾਜ਼ ਕਾਗਿਸੋ ਰਬਾਡਾ ਅੱਜ ਜਾਰੀ ਆਈਸੀਸੀ ਪੁਰਸ਼ ਟੈਸਟ ਕ੍ਰਿਕਟ ਦਰਜਾਬੰਦੀ ਵਿੱਚ ਭਾਰਤੀ ਤੇਜ਼ ਗੇਂਦਬਾਜ਼ ਜਸਪ੍ਰੀਤ ਬੁਮਰਾਹ ਨੂੰ ਪਛਾੜ ਕੇ ਸਿਖਰਲੇ ਦਰਜੇ ਦਾ

ਸਰਕਾਰ ਦੇ ਫੈਸਲੇ ਨਾਲ ਪੈਟਰੋਲ-ਡੀਜ਼ਲ ਦੀਆਂ ਕੀਮਤਾਂ ‘ਚ ਆਈ ਗਿਰਾਵਟ

ਨਵੀਂ ਦਿੱਲੀ, 31 ਅਕਤੂਬਰ – ਕੌਮਾਂਤਰੀ ਬਾਜ਼ਾਰ ’ਚ ਕੱਚੇ ਤੇਲ ਦੀਆਂ ਕੀਮਤਾਂ ਘੱਟ ਹੋਣ ਦੇ ਬਾਵਜੂਦ ਤੇਲ ਕੰਪਨੀਆਂ ਬੇਸ਼ੱਕ ਆਮ ਲੋਕਾਂ ਨੂੰ ਇਸਦਾ ਫ਼ਾਇਦਾ ਨਾ ਦੇ ਰਹੀਆਂ ਹੋਣ ਪਰ ਪੈਟਰੋਲ

ਜੰਮੂ ਕਸ਼ਮੀਰ ਦੇ ਸਕੂਲਾਂ ਵਿੱਚ ਨਵੰਬਰ ਤੋਂ ਸ਼ੁਰੂ ਹੋਵੇਗਾ ਅਕਾਦਮਿਕ ਸੈਸ਼ਨ

ਸ੍ਰੀਨਗਰ, 31 ਅਕਤੂਬਰ – ਜੰਮੂ ਕਸ਼ਮੀਰ ਦੇ ਮੁੱਖ ਮੰਤਰੀ ਉਮਰ ਅਬਦੁੱਲਾ ਦੀ ਅਗਵਾਈ ਵਾਲੀ ਸਰਕਾਰ ਨੇ ਅੱਜ ਇੱਕ ਵੱਡਾ ਫ਼ੈਸਲਾ ਲੈਂਦਿਆਂ ਸਕੂਲਾਂ ਵਿੱਚ ਵਿੱਦਿਅਕ ਸੈਸ਼ਨ ਮਾਰਚ ਤੋਂ ਬਦਲ ਕੇ ਨਵੰਬਰ

ਕਾਵਿ ਸੰਗ੍ਰਹਿ ‘ਕਿੱਥੇ ਆਲ੍ਹਣਾ ਪਾਈਏ’ ਲੋਕ ਅਰਪਣ

ਹੁਸ਼ਿਆਰਪੁਰ, 31 ਅਕਤੂਬਰ – ਭਾਸ਼ਾ ਵਿਭਾਗ ਵੱਲੋਂ ਜਸਵਿੰਦਰ ਪਾਲ ਹੈਪੀ ਦਾ ਪਲੇਠਾ ਬਾਲ ਕਾਵਿ ਸੰਗ੍ਰਹਿ ‘ਕਿੱਥੇ ਆਲ੍ਹਣਾ ਪਾਈਏ’ ਦਾ ਲੋਕ ਅਰਪਣ ਅਤੇ ਗੋਸ਼ਟੀ ਸਮਾਗਮ ਜ਼ਿਲ੍ਹਾ ਭਾਸ਼ਾ ਦਫ਼ਤਰ ਵਿੱਚ ਕਰਵਾਇਆ ਗਿਆ।

ਜੀਐੱਨਡੀਯੂ ਦਾ ‘ਡੀ’ ਜ਼ੋਨ ਜ਼ੋਨਲ ਯੁਵਕ ਮੇਲੇ ਦੀ ਸਮਾਪਤੀ

ਅੰਮ੍ਰਿਤਸਰ, 31 ਅਕਤੂਬਰ – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਕਾਲਜਾਂ ਦਾ ਤਿੰਨ ਰੋਜ਼ਾ ‘ਡੀ’ ਜ਼ੋਨ ਜ਼ੋਨਲ ਯੁਵਕ ਮੇਲਾ ਅੱਜ ਦੇਰ ਸ਼ਾਮ ਇਕਾਂਗੀ ਮੁਕਾਬਲਿਆਂ ਨਾਲ ਸਮਾਪਤ ਹੋ ਗਿਆ। ਇਸ ਮੇਲੇ ਦੇ

ਗੈਸਟ ਪ੍ਰੋਫੈਸਰਾਂ ਵੱਲੋਂ ਕਾਲੀ ਦੀਵਾਲੀ ਮਨਾਉਣ ਦਾ ਐਲਾਨ

ਮਾਨਸਾ, 31 ਅਕਤੂਬਰ – ਨਹਿਰੂ ਮੈਮੋਰੀਅਲ ਸਰਕਾਰੀ ਕਾਲਜ ਮਾਨਸਾ ਦੇ ਗੈਸਟ ਫੈਕਲਟੀ ਸਹਾਇਕ ਪ੍ਰੋਫੈਸਰਾਂ ਨੇ ਇਸ ਵਾਰ ਰੌਸ਼ਨੀਆਂ ਦੇ ਤਿਉਹਾਰ ਮੌਕੇ ਕਾਲੀ ਦਿਵਾਲੀ ਮਨਾਉਣ ਦਾ ਫੈਸਲਾ ਕੀਤਾ ਹੈ। ਆਗੂਆਂ ਨੇ

ਹਾਕੂਵਾਲਾ ’ਚ 32 ਟਕਸਾਲੀ ਅਕਾਲੀ ਪਰਿਵਾਰਾਂ ਨੇ ਕਾਂਗਰਸ ਦਾ ਫੜਿਆ ਹੱਥ

ਲੰਬੀ, 31 ਅਕਤੂਬਰ – ਪਿੰਡ ਹਾਕੂਵਾਲਾ ਵਿੱਚ ਕਾਂਗਰਸ ਪਾਰਟੀ ਦੇ ਹੱਥੋਂ ਸ਼੍ਰੋਮਣੀ ਅਕਾਲੀ ਦਲ ਨੂੰ ਵੱਡਾ ਝਟਕਾ ਲੱਗਿਆ। ਹਾਕੂਵਾਲਾ ’ਚ ਕਰੀਬ ਟਕਸਾਲੀ ਅਕਾਲੀ ਪਰਿਵਾਰਾਂ ਨੇ ਸੀਨੀਅਰ ਕਾਂਗਰਸ ਆਗੂ ਫਤਹਿ ਸਿੰਘ

ਆਟਸੋਰਸ ਮੁਲਾਜ਼ਮਾਂ ਨੇ ਮੰਗਾਂ ਪੂਰੀਆਂ ਨਾ ਹੋਣ ਤੇ ਮਿਲਕ ਪਲਾਂਟ ਦੇ ਬਾਹਰ ਕੀਤਾ ਰੋਸ ਪ੍ਰਦਰਸ਼ਨ

ਗੁਰਦਾਸਪੁਰ, 31 ਅਕਤੂਬਰ – ਵੇਰਕਾ ਮਿਲਕ ਪਲਾਟ ਦੇ ਆਟਸੋਰਸ ਮੁਲਾਜ਼ਮਾਂ ਦੇ ਘਨੀਏ ਕੇ ਬਾਂਗਰ ਯੂਨਿਟ ਵੱਲੋਂ ਆਪਣੀਆਂ ਲੰਬੇ ਸਮੇਂ ਤੋਂ ਲਟਕਦੀਆਂ ਆ ਰਹੀਆਂ ਮੰਗਾ ਨੂੰ ਲੈ ਕੇ ਮਿਲਕ ਪਲਾਂਟ ਦੇ

ਦੀਵਾਲੀ ਮੌਕੇ ਤੇ ਵੀ ਕਿਸਾਨ ਮੰਡੀਆਂ ਵਿੱਚ ਬੈਠਣ ਲਈ ਮਜਬੂਰ

ਚੰਡੀਗੜ੍ਹ, 31 ਅਕਤੂਬਰ  – ਪੰਜਾਬ ਦੀਆਂ ਮੰਡੀਆਂ ’ਚ ਝੋਨੇ ਦੀ ਸੁਸਤ ਖਰੀਦ ਤੇ ਲਿਫਟਿੰਗ ਕਰਕੇ ਅੰਨਦਾਤੇ ਦੀਵਾਲੀ ਮੌਕੇ ਵੀ ਮੰਡੀਆਂ ’ਚ ਬੈਠਣ ਲਈ ਮਜਬੂਰ ਹਨ। ਸੂਬਾ ਸਰਕਾਰ ਵੱਲੋਂ ਮੌਜੂਦਾ ਸੀਜ਼ਨ

ਮੋਦੀ ਨੇ 284 ਕਰੋੜ ਰੁਪਏ ਦੇ ਪ੍ਰਾਜੈਕਟਾਂ ਦਾ ਰੱਖਿਆ ਨੀਂਹ ਪੱਥਰ

ਗੁਜਰਾਤ, 31 ਅਕਤੂਬਰ – ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਗੁਜਰਾਤ ਦੇ ਨਰਮਦਾ ਜ਼ਿਲ੍ਹੇ ’ਚ ਏਕਤਾ ਨਗਰ ਵਿਖੇ ਸਟੈਚੂ ਆਫ਼ ਯੂਨਿਟੀ ਦੇ ਦੌਰੇ ਦੌਰਾਨ 284 ਕਰੋੜ ਰੁਪਏ ਦੇ ਵੱਖ ਵੱਖ