ਬਰਤਾਨੀਆ ਦੇ ਮਹਾਰਾਜ ਚਾਰਲਜ਼ ਨਿੱਜੀ ਯਾਤਰਾ ’ਤੇ ਬੰਗਲੁਰੂ ਪੁੱਜੇ

ਬੰਗਲੁਰੂ, 30 ਅਕਤੂਬਰ – ਬਰਤਾਨੀਆ ਦੇ ਮਹਾਰਾਜ ਚਾਰਲਜ਼ ਆਪਣੀ ਨਿੱਜੀ ਯਾਤਰਾ ’ਤੇ ਬੰਗਲੁਰੂ ਪੁੱਜੇ ਅਤੇ ਵ੍ਹਾਈਟਫੀਲਡ ਨਜ਼ਦੀਕ ਇਕ ਮੈਡੀਕਲ ਸਹੂਲਤ ਕੇਂਦਰ ਵਿਚ ਰੁਕੇ ਹੋਏ ਹਨ। ਸੂਤਰਾਂ ਨੇ ਜਾਣਕਾਰੀ ਦਿੰਦਿਆਂ ਦੱਸਿਆ

ਸਲਮਾਨ ਖਾਨ ਨੂੰ ਫਿਰ ਤੋਂ ਮਿਲੀ ਜਾਨੋਂ ਮਾਰਨ ਦੀ ਧਮਕੀ

ਮੁੰਬਈ, 30 ਅਕਤੂਬਰ – ਬਾਲੀਵੁੱਡ ਅਦਾਕਾਰ ਸਲਮਾਨ ਖਾਨ ਨੂੰ ਇੱਕ ਵਾਰ ਫਿਰ ਧਮਕੀ ਮਿਲੀ ਹੈ। ਦੱਸਿਆ ਜਾ ਰਿਹਾ ਹੈ ਕਿ ਧਮਕੀ ਦੇਣ ਵਾਲੇ ਵਿਅਕਤੀ ਨੇ ਕਰੋੜਾਂ ਰੁਪਏ ਦੀ ਫਿਰੌਤੀ ਦੀ

ਅਚਾਨਕ ਆਏ ਹੜ੍ ਨੇ ਸਪੇਨ ‘ਚ ਮਚਾਈ ਤਬਾਹੀ

ਸਪੇਨ, 30 ਅਕਤੂਬਰ – ਮੰਗਲਵਾਰ ਨੂੰ ਸਪੇਨ ਦੇ ਪੂਰਬੀ ਅਤੇ ਦੱਖਣੀ ਹਿੱਸਿਆਂ ਵਿੱਚ ਅਚਾਨਕ ਆਏ ਹੜ੍ਹ ਕਾਰਨ ਕਈ ਕਾਰਾਂ ਰੁੜ ਗਈਆਂ ਅਤੇ ਰੇਲ ਸੇਵਾਵਾਂ ਵਿੱਚ ਵਿਘਨ ਪਿਆ। ਅਧਿਕਾਰੀਆਂ ਨੇ ਕਈ

ਮਰਦਮਸ਼ੁਮਾਰੀ 2025

ਭਾਰਤ ਦੀ ਮਰਦਮਸ਼ੁਮਾਰੀ ਦੀ ਪ੍ਰਕਿਰਿਆ ਵਿੱਚ ਕੋਵਿਡ-19 ਮਹਾਮਾਰੀ ਕਰ ਕੇ ਵਿਘਨ ਪੈ ਗਿਆ ਸੀ ਜਿਸ ਕਰ ਨੀਤੀ ਨਿਰਮਾਣ ਲਈ ਅਹਿਮ ਸਮਝੀ ਜਾਂਦੀ ਇਹ ਕਵਾਇਦ ਛੇਤੀ ਸ਼ੁਰੂ ਕਰਨ ਬਾਰੇ ਚਿਰਾਂ ਤੋਂ

ਪ੍ਰੀਗਾਬਾਲਿਨ 75 ਐਮਜੀ ਤੋਂ ਵੱਧ ਮਾਤਰਾ ਦੇ ਕੈਪਸੂਲ/ਟੇਬਲੇਟਸ ਦੀ ਵਿਕਰੀ ‘ਤੇ ਮੁਕੰਮਲ ਪਾਬੰਦੀ

ਫਾਜ਼ਿਲਕਾ , 30 ਅਕਤੂਬਰ – ਜ਼ਿਲਾ ਮੈਜਿਸਟ੍ਰੇਟ ਅਮਰਪ੍ਰੀਤ ਕੌਰ ਸੰਧੂ ਨੇ ਬੀ.ਐਨ.ਐਸ.ਐਸ ਦੀ ਧਾਰਾ 163 ਤਹਿਤ ਪ੍ਰਾਪਤ ਅਧਿਕਾਰਾਂ ਦੀ ਵਰਤੋ ਕਰਦਿਆਂ ਜ਼ਿਲ੍ਹੇ ਵਿੱਚ ਪ੍ਰੀਗਾਬਾਲਿਨ 75 ਐਮਜੀ ਤੋਂ ਵੱਧ ਮਾਤਰਾ ਦੇ

ਇੰਡੋ ਕਨੇਡੀਅਨ ਸੀਨੀਅਰ ਸੈਂਟਰ ਦਾ ਮਹੀਨਾਵਾਰ ਕਵੀ ਦਰਬਾਰ

ਸਰੀ, 30 ਅਕਤੂਬਰ 2024 – ਇੰਡੋ ਕਨੇਡੀਅਨ ਸੀਨੀਅਰ ਸੈਂਟਰ ਸਰੀ-ਡੈਲਟਾ ਵੱਲੋਂ ਬੀਤੇ ਐਤਵਾਰ ਮਹੀਨਾਵਾਰ ਕਵੀ ਦਰਬਾਰ ਕਰਵਾਇਆ ਗਿਆ। ਕਵੀ ਦਰਬਾਰ ਦੀ ਪ੍ਰਧਾਨਗੀ ਸੈਂਟਰ ਦੇ ਪ੍ਰਧਾਨ ਹਰਪਾਲ ਸਿੰਘ ਬਰਾੜ ਨੇ ਕੀਤੀ।

ਸੀ.ਐਮ ਮਾਨ ਦੇ ਓ.ਐੱਸ.ਡੀ. ਰਾਜਬੀਰ ਸਿੰਘ ਨੂੰ ਅਦਾਲਤ ਤੋਂ ਮਿਲੀ ਰਾਹਤ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਓ.ਐੱਸ.ਡੀ. ਰਾਜਬੀਰ ਸਿੰਘ ਸਬੰਧੀ ਅਦਾਲਤ ਵੱਲੋਂ ਅਹਿਮ ਫੈਸਲਾ ਲਿਆ ਗਿਆ ਹੈ। ਦਰਅਸਲ, ਅਦਾਲਤ ਨੇ ਰਾਜਬੀਰ ਸਿੰਘ ਨੂੰ ਵੱਡੀ ਰਾਹਤ ਦਿੰਦਿਆਂ ਬਿਕਰਮ ਮਜੀਠੀਆ ਨੂੰ

ਕਿਸਾਨਾਂ ‘ਤੇ ਮਜ਼ਦੂਰਾਂ ਵੱਲੋਂ ਡੀ ਸੀ ਦਫਤਰਾਂ ਅੱਗੇ ਚਾਰ ਘੰਟੇ ਦਾ ਘਿਰਾਓ

ਅੰਮਿ੍ਰਤਸਰ, 30 ਅਕਤੂਬਰ – ਪੰਜਾਬ ਅੰਦਰ ਝੋਨੇ ਤੇ ਬਾਸਮਤੀ ਦੀ ਹੋ ਰਹੀ ਲੁੱਟ ਖਿਲਾਫ ਸੰਯੁਕਤ ਕਿਸਾਨ ਮੋਰਚੇ ਦੇ ਸੂਬਾਈ ਸੱਦੇ ’ਤੇ ਮੰਗਲਵਾਰ ਸਥਾਨਕ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਸੈਂਕੜੇ ਕਿਸਾਨਾਂ, ਮਜ਼ਦੂਰਾਂ