ਗਰਮੀ ਦੇ ਮੱਦੇਨਜ਼ਰ ਅਟਾਰੀ ਵਾਹਗਾ ਰੀਟਰੀਟ ਸੈਰਮਨੀ ਦੇ ਸਮੇਂ ‘ਚ ਕੀਤਾ ਬਦਲਾਅ

1, ਅਪ੍ਰੈਲ – ਪੰਜਾਬ ‘ਚ ਲਗਾਤਾਰ ਵਧ ਰਹੀ ਗਰਮੀ ਨੂੰ ਦੇਖਦਿਆਂ ਅਟਾਰੀ-ਵਾਹਗਾ ਸਰਹੱਦ ‘ਤੇ ਰੀਟਰੀਟ ਸੈਰਮਨੀ ਦਾ ਸਮਾਂ ਬਦਲਿਆ ਗਿਆ ਹੈ। ਬੀਐਸਐਫ਼ ਵੱਲੋਂ ਸੈਲਾਨੀਆਂ ਨੂੰ ਵੇਖਦੇ ਹੋਏ ਇਸ ‘ਚ ਤਬਦੀਲੀ

ਪਾਕਿਸਤਾਨ ਦੇ EX-PM ਇਮਰਾਨ ਖਾਨ ਨੂੰ ਨੋਬਲ ਸ਼ਾਂਤੀ ਪੁਰਸਕਾਰ ਲਈ ਨਾਮਜ਼ਦ ਕੀਤਾ

ਲਾਹੌਰ, 1 ਅਪ੍ਰੈਲ – ਭ੍ਰਿਸ਼ਟਾਚਾਰ ਦੇ ਦੋਸ਼ਾਂ ਵਿੱਚ ਜੇਲ੍ਹ ਵਿੱਚ ਬੰਦ ਪਾਕਿਸਤਾਨ ਦੇ ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖਾਨ ਨੂੰ ਮਨੁੱਖੀ ਅਧਿਕਾਰਾਂ ਅਤੇ ਲੋਕਤੰਤਰ ਲਈ ਉਨ੍ਹਾਂ ਦੇ ਸੰਘਰਸ਼ਾਂ ਲਈ ਨੋਬਲ ਸ਼ਾਂਤੀ

ਖੁਸ਼ਖਬਰੀ! ਸਸਤਾ ਹੋਇਆ ਸਿਲੰਡਰ, ਚੈਕ ਕਰੋ ਨਵੇਂ ਰੇਟ

ਹੈਦਰਾਬਾਦ, 1 ਅਪ੍ਰੈਲ – ਸਰਕਾਰੀ ਤੇਲ ਕੰਪਨੀਆਂ ਨੇ ਨਵਰਾਤਰੀ 2025 ਦੌਰਾਨ ਜਨਤਾ ਨੂੰ ਵੱਡੀ ਰਾਹਤ ਦਿੱਤੀ ਹੈ। ਹਰ ਮਹੀਨੇ ਦੀ ਤਰ੍ਹਾਂ ਅੱਜ 1 ਅਪ੍ਰੈਲ ਮੰਗਲਵਾਰ ਨੂੰ ਕੰਪਨੀਆਂ ਨੇ LPG ਸਿਲੰਡਰਾਂ

ਨਸ਼ਾ ਤਸਕਰਾਂ ਦੀਆਂ ਨਾਜਾਇਜ਼ ਜਾਇਦਾਦਾਂ ’ਤੇ ਫਿਰਿਆ ਪੀਲਾ ਪੰਜਾ

ਕਪੂਰਥਲਾ, 1 ਅਪ੍ਰੈਲ – ਪੰਜਾਬ ਸਰਕਾਰ ਵਲੋਂ ਸ਼ੁਰੂ ਕੀਤੀ ‘ਯੁੱਧ ਨਸ਼ਿਆਂ ਵਿਰੁਧ’ ਮੁਹਿੰਮ ਤਹਿਤ ਪੂਰੇ ਸੂਬੇ ’ਚ ਨਸ਼ਾ ਤਸਕਰਾਂ ਵਿਰੁਧ ਸਖ਼ਤ ਕਾਰਵਾਈ ਕੀਤੀ ਜਾ ਰਹੀ ਹੈ। ਜਿਸ ਦੇ ਪੁਲਿਸ ਪ੍ਰਸ਼ਾਸਨ

ਧਰਤੀ ‘ਤੇ ਵਾਪਸ ਆਉਣ ਤੋਂ ਬਾਅਦ ਸੁਨੀਤਾ ਵਿਲੀਅਮਜ਼ ਨੇ ਦਿੱਤਾ ਪਹਿਲਾ ਇੰਟਰਵਿਊ

ਹੈਦਰਾਬਾਦ, 1 ਅਪ੍ਰੈਲ – ਭਾਰਤੀ ਮੂਲ ਦੀ ਅਮਰੀਕੀ ਪੁਲਾੜ ਯਾਤਰੀ ਸੁਨੀਤਾ ਵਿਲੀਅਮਜ਼ ਪੁਲਾੜ ਵਿੱਚ ਨੌਂ ਮਹੀਨੇ ਤੋਂ ਵੱਧ ਸਮਾਂ ਬਿਤਾਉਣ ਤੋਂ ਬਾਅਦ 18 ਮਾਰਚ ਨੂੰ ਧਰਤੀ ‘ਤੇ ਵਾਪਸ ਆਈ। ਅੰਤਰਰਾਸ਼ਟਰੀ

ਇਰਾਕ ਵਿੱਚ ਫਸੇ 2 ਪੰਜਾਬੀਆਂ ਦੀ ਹੋਈ ਘਰ ਵਾਪਸੀ ‘ਤੇ ਸੁਣਾਈ ਹੱਡਬੀਤੀ

ਕਪੂਰਥਲਾ, 1 ਅਪ੍ਰੈਲ – ਖਾੜੀ ਦੇਸ਼ਾਂ ਵਿੱਚ ਭਾਰਤੀਆਂ ਨੂੰ ਆ ਰਹੀਆਂ ਮੁਸ਼ਕਲਾਂ ਖਤਮ ਹੋਣ ਦਾ ਨਾਂ ਲੈ ਰਹੀਆਂ। ਆਏ ਦਿਨ ਉਨ੍ਹਾਂ ਉੱਤੇ ਦੁੱਖਾਂ ਦੇ ਪਹਾੜ ਟੁੱਟਦੇ ਰਹਿੰਦੇ ਹਨ। ਜਲੰਧਰ ਜ਼ਿਲ੍ਹੇ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸੌਂਪੇ 700 ਈਟੀਟੀ ਅਧਿਆਪਕਾਂ ਨੂੰ ਨਿਯੁਕਤੀ ਪੱਤਰ

ਚੰਡੀਗੜ੍ਹ, 1 ਅਪਰੈਲ – ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਮਿਸ਼ਨ ਰੁਜ਼ਗਾਰ ਅਤੇ ਸਿੱਖਿਆ ਕ੍ਰਾਂਤੀ ਵਿਚ ਵੱਡਾ ਕਦਮ ਚੁੱਕਦਿਆਂ ਅੱਜ 700 ਦੇ ਕਰੀਬ ਈਟੀਟੀ ਅਧਿਆਪਕਾਂ ਨੂੰ ਨਿਯੁਕਤੀ ਪੱਤਰ ਸੌਂਪੇ

PU ’ਚ ਆਦਿਤਿਆ ਠਾਕੁਰ ਦੇ ਕਤਲ ਮਾਮਲੇ ’ਚ ਵਿਦਿਆਰਥੀਆਂ ਨੇ ਕੀਤਾ ਪ੍ਰਦਰਸ਼ਨ

ਚੰਡੀਗੜ੍ਹ, 1 ਅਪ੍ਰੈਲ – ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਵਿਚ ਵਿਦਿਆਰਥੀ ਆਦਿਤਯ ਠਾਕੁਰ ਹੱਤਿਆ ਕਾਂਡ ਵਿੱਚ ਇਨਸਾਫ ਦੀ ਮੰਗ ਨੂੰ ਲੈ ਕੇ ਅੱਜ ਇਥੇ ਵਿਦਿਆਰਥੀ ਜਥੇਬੰਦੀਆਂ ਵੱਲੋਂ ਜਬਰਦਸਤ ਰੋਸ ਪ੍ਰਦਰਸ਼ਨ ਕੀਤਾ ਜਾ

ਅਮਰੀਕਾ ਨੇ ਚੀਨ ਅਤੇ ਹਾਂਗਕਾਂਗ ਦੇ ਛੇ ਅਧਿਕਾਰੀਆਂ ’ਤੇ ਲਗਾਈ ਪਾਬੰਦੀ

ਵਾਸ਼ਿੰਗਟਨ, 1 ਅਪ੍ਰੈਲ – ਅਮਰੀਕਾ ਨੇ ਛੇ ਚੀਨੀ ਅਤੇ ਹਾਂਗਕਾਂਗ ਅਧਿਕਾਰੀਆਂ ’ਤੇ ਪਾਬੰਦੀ ਲਗਾ ਦਿਤੀ ਹੈ ਜਿਨ੍ਹਾਂ ’ਤੇ ਦੋਸ਼ ਹੈ ਕਿ ਉਹ ‘ਅੰਤਰਰਾਸ਼ਟਰੀ ਦਮਨ’ ਅਤੇ ਹੋਰ ਕੰਮਾਂ ਵਿੱਚ ਸ਼ਾਮਲ ਸਨ