ਗੋਲਡੀ ਬਰਾੜ ਦੇ ਥਹੁ-ਪਤੇ ਬਾਰੇ ਭੇਤ ਬਣਿਆ

ਚੰਡੀਗੜ੍ਹ, 25 ਅਕਤੂਬਰ – ਪੰਜਾਬ ਵਿਚ ‘ਏ’ ਸ਼੍ਰੇਣੀ ਦੇ ਗੈਂਗਸਟਰ ਤੇ ਸਿੱਧੂ ਮੂਸੇਵਾਲਾ ਦੇ ਕਾਤਲ ਗੋਲਡੀ ਬਰਾੜ ਦੇ ਥਹੁ-ਪਤੇ ਨੂੰ ਲੈ ਕੇ ਨਵੇਂ ਸਵਾਲ ਖੜ੍ਹੇ ਹੋ ਗਏ ਹਨ। ਇਹ ਸਵਾਲ

ਕੈਨੇਡਾ ਨੇ ਪੱਕੇ ਕੀਤੇ ਜਾਣ ਵਾਲਿਆਂ ਦੀ ਗਿਣਤੀ 21 ਫ਼ੀਸਦੀ ਤੱਕ ਘਟਾਉਣ ਦਾ ਕੀਤਾ ਐਲਾਨ

ਵੈਨਕੂਵਰ, 25 ਅਕਤੂਬਰ – ਜਸਟਿਨ ਟਰੂਡੋ ਸਰਕਾਰ ਵੱਲੋਂ ਆਵਾਸ ਨੀਤੀਆਂ ਵਿੱਚ ਤਬਦੀਲੀ ਕੀਤੇ ਜਾਣ ਕਾਰਨ ਕੈਨੇਡਾ ’ਚ ਪੱਕੇ ਹੋਣ ਦੇ ਇੱਛੁਕ ਵਿਦੇਸ਼ੀਆਂ ਦੇ ਪੱਲੇ ਨਿਰਾਸ਼ਾ ਪਈ ਹੈ। ਲੰਘੇ 6 ਮਹੀਨਿਆਂ

ਮੁੰਬਈ ਪੁਲਿਸ ਨੇ ਬਾਬਾ ਸਿੱਦੀਕੀ ਕਤਲ ਕੇਸ ’ਚ ਲੁਧਿਆਣਾ ਤੋਂ ਇਕ ਹੋਰ ਮੁਲਜ਼ਮ ਕੀਤਾ ਗ੍ਰਿਫਤਾਰ

ਮੁੰਬਈ, 26 ਅਕਤੂਬਰ – ਰਾਸ਼ਟਰਵਾਦੀ ਕਾਂਗਰਸ ਪਾਰਟੀ (ਐਨ.ਸੀ.ਪੀ.) ਆਗੂ ਅਤੇ ਮਹਾਰਾਸ਼ਟਰ ਦੇ ਸਾਬਕਾ ਮੰਤਰੀ ਬਾਬਾ ਸਿੱਦੀਕੀ ਕਤਲ ਕੇਸ ਦਾ ਸਬੰਧ ਇਕ ਵਾਰੀ ਫਿਰ ਪੰਜਾਬ ਨਾਲ ਜੁੜਿਆ ਹੈ। ਹਾਲ ਹੀ ’ਚ

ਅਕਾਲੀ ਦਲ ਤੇ ਜ਼ਿਮਨੀ ਚੋਣਾਂ

ਸ਼੍ਰੋਮਣੀ ਅਕਾਲੀ ਦਲ ਨੇ ਪੰਜਾਬ ਦੀਆਂ ਚਾਰ ਵਿਧਾਨ ਸਭਾ ਸੀਟਾਂ ’ਤੇ ਹੋਣ ਵਾਲੀਆਂ ਜ਼ਿਮਨੀ ਚੋਣਾਂ ਨਾ ਲੜਨ ਦਾ ਫ਼ੈਸਲਾ ਕਰ ਕੇ ਰਣਨੀਤਕ ਤੇ ਨਿਵੇਕਲਾ ਕਦਮ ਚੁੱਕਿਆ ਹੈ। ਇਸ ਵਿੱਚੋਂ ਪਾਰਟੀ

ਲਾਰੈਂਸ ਬਿਸ਼ਨੋਈ ਇੰਟਰਵਿਊ : 2 ਡੀ ਐਸ ਪੀ ਸਮੇਤ 7 ਪੁਲਿਸ ਮੁਲਾਜ਼ਮ ਸਸਪੈਂਡ

ਚੰਡੀਗੜ੍ਹ, 26 ਅਕਤੂਬਰ – ਪੰਜਾਬ ਪੁਲਿਸ ਦੀ ਹਿਰਾਸਤ ਵਿਚ ਲਾਰੰਸ ਬਿਸ਼ਨੋਈ ਦੀ ਇੰਟਰਵਿਊ ਦੇ ਮਾਮਲੇ ਵਿਚ ਪੰਜਾਬ ਸਰਕਾਰ ਨੇ ਦੋ ਡੀ ਐਸ ਪੀ ਸਮੇਤ 7 ਪੁਲਿਸ ਮੁਲਾਜ਼ਮ ਸਸਪੈਂਡ ਕਰ ਦਿੱਤੇ

ਆਈ.ਏ.ਐਸ. ਨਿਸ਼ਾਂਤ ਕੁਮਾਰ ਯਾਦਵ ਹੋਣਗੇ ਚੰਡੀਗੜ੍ਹ ਦੇ ਡਿਪਟੀ ਕਮਿਸ਼ਨਰ

ਚੰਡੀਗੜ੍ਹ, 26 ਅਕਤੂਬਰ – ਆਈ.ਏ.ਐਸ. ਨਿਸ਼ਾਂਤ ਯਾਦਵ ਨੂੰ ਚੰਡੀਗੜ੍ਹ ਦਾ ਡਿਪਟੀ ਕਮਿਸ਼ਨਰ ਨਿਯੁਕਤ ਕੀਤਾ ਗਿਆ ਹੈ। ਉਹ ਤਿੰਨ ਸਾਲ ਤੱਕ ਚੰਡੀਗੜ੍ਹ ਵਿਖੇ ਰਹਿਣਗੇ। ਨਿਸ਼ਾਂਤ ਯਾਦਵ ਫਿਲਹਾਲ ਗੁਰੂਗ੍ਰਾਮ ਵਿਚ ਬਤੌਰ ਡਿਪਟੀ

ਹੁਣ ਜਰਮਨੀ ਦੇਵੇਗਾ ਭਾਰਤ ਦੇ ਹੁਨਰਮੰਦ ਕਾਮਿਆਂ ਲਈ ਸਾਲਾਨਾ 90,000 ਵੀਜ਼ਾ

ਭਾਰਤ ਅਤੇ ਜਰਮਨੀ ਦੇ ਸਬੰਧਾਂ ਨੂੰ ਉਦੋਂ ਵੱਡੀ ਮਜ਼ਬੂਤੀ ਮਿਲੀ ਜਦੋਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਐਲਾਨ ਕੀਤਾ ਕਿ ਜਰਮਨੀ ਹੁਨਰਮੰਦ ਭਾਰਤੀ ਕਾਮਿਆਂ ਲਈ ਅਪਣੇ ਸਾਲਾਨਾ ਵੀਜ਼ਾ ਨੂੰ 20,000 ਤੋਂ

ਕੇਂਦਰ ਸਰਕਾਰ ਵਲੋਂ 80 ਸਾਲ ਤੋਂ ਵੱਧ ਉਮਰ ਦੇ ਪੈਨਸ਼ਨਰਾਂ ਨੂੰ ਦੀਵਾਲੀ ਤੋਹਫ਼ਾ !

ਨਵੀਂ ਦਿੱਲੀ, 26 ਅਕਤੂਬਰ – ਕੇਂਦਰ ਸਰਕਾਰ ਦੇ 80 ਸਾਲ ਤੋਂ ਵੱਧ ਉਮਰ ਦੇ ਪੈਨਸ਼ਨਰਾਂ ਨੂੰ ਤਰਸ ਦੇ ਆਧਾਰ ’ਤੇ ਭੱਤੇ ਦੇ ਨਾਂ ‘ਤੇ 20 ਫ਼ੀਸਦੀ ਹੋਰ ਪੈਨਸ਼ਨ ਮਿਲੇਗੀ। ਅਮਲਾ,

ਅੱਕੇ ਕਿਸਾਨਾਂ ਵੱਲੋਂ ਚਾਰ ਘੰਟੇ ਵੱਡੀਆਂ ਸੜਕਾਂ ਜਾਮ

ਜਲੰਧਰ, 26 ਅਕਤੂਬਰ – ਸੰਯੁਕਤ ਕਿਸਾਨ ਮੋਰਚਾ ਪੰਜਾਬ ਵਿੱਚ ਸ਼ਾਮਲ ਜਥੇਬੰਦੀਆਂ ਦੇ ਸੱਦੇ ’ਤੇ ਸ਼ੁੱਕਰਵਾਰ ਪੰਜਾਬ ਭਰ ਵਿੱਚ 150 ਦੇ ਲਗਭਗ ਥਾਵਾਂ ’ਤੇ ਚੱਕਾ ਜਾਮ ਕਰਕੇ ਕਿਸਾਨਾਂ ਨੇ ਝੋਨੇ ਦੀ