ਇੱਕ ਮਹੀਨੇ ਦੇ ਸੁੱਕੇ ਤੋਂ ਬਾਅਦ ਹਿਮਾਚਲ ’ਚ ਹੋਈ ਬਰਫ਼ਬਾਰੀ!

ਹਿਮਾਚਲ ਪ੍ਰਦੇਸ਼ ਦੇ ਲਾਹੌਲ ਸਪਿਤੀ ਦੇ ਉੱਚੇ ਇਲਾਕਿਆਂ ਬਰਾਲਾਚਾ ਅਤੇ ਰੋਹਤਾਂਗ ਵਿੱਚ ਬੀਤੀ ਰਾਤ ਕੁਝ ਸਮੇਂ ਲਈ ਬਰਫ਼ਬਾਰੀ ਹੋਈ। ਬਾਕੀ ਇਲਾਕਿਆਂ ਵਿੱਚ ਮੌਸਮ ਸਾਫ਼ ਰਿਹਾ। ਇਹ 42 ਦਿਨਾਂ ਦੇ ਲੰਬੇ

ਚੋਣ ਕਮਿਸ਼ਨ ਵੱਲੋਂ ਮਨਪ੍ਰੀਤ ਬਾਦਲ ਅਤੇ ਰਾਜਾ ਵੜਿੰਗ ਨੂੰ ਨੋਟਿਸ ਜਾਰੀ

ਚੰਡੀਗੜ੍ਹ, 12 ਨਵੰਬਰ – ਪੰਜਾਬ ਵਿਚ ਜ਼ਿਮਨੀ ਚੋਣਾਂ ਦੇ ਮੱਦੇਨਜ਼ਰ ਵੱਖ ਵੱਖ ਆਗੂਆਂ ਵੱਲੋਂ ਚੋਣ ਪ੍ਰਚਾਰ ਜਾਰੀ ਹੈ। ਇਸ ਦੌਰਾਨ ਚੋਣ ਜ਼ਾਬਤੇ ਦੀ ਉਲੰਘਣਾ ਦੇ ਚਲਿਦਆਂ ਕਾਂਗਰਸੀ ਆਗੂ ਰਾਜਾ ਵੜਿੰਗ

ਮੰਡੀਆਂ ‘ਚ ਝੋਨੇ ਵੇਚਣ ਆਏ ਕਿਸਾਨਾਂ ‘ਤੇ ਪੁਲਿਸ ਨੇ ਕੀਤਾ ਲਾਠੀਚਾਰਜ

ਬਠਿੰਡਾ, 12 ਨਵੰਬਰ – ਬਠਿੰਡਾ ਜ਼ਿਲ੍ਹੇ ਦੇ ਪਿੰਡ ਰਾਏਕੇ ਕਲਾਂ ਵਿੱਚ ਝੋਨੇ ਦੀ ਖ਼ਰੀਦ ਵਿੱਚ ਦੇਰੀ ਤੇ ਹੋਰ ਸਮੱਸਿਆਵਾਂ ਨੂੰ ਲੈ ਕੇ ਸੋਮਵਾਰ ਦੇਰ ਸ਼ਾਮ ਪੁਲਿਸ ਅਤੇ ਕਿਸਾਨਾਂ ਦਰਮਿਆਨ ਝੜਪ

ਸਿਮਰਨਜੀਤ ਸਿੰਘ ਮਾਨ ਨੇ ਕਰਵਾਈ ਵਿਦੇਸ਼ਾਂ ’ਚ ਫਸੀਆਂ ਦੋ ਲੜਕੀਆਂ ਦੀ ਘਰ ਵਾਪਸੀ

ਬਰਨਾਲਾ, 12 ਨਵੰਬਰ – ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਦੇ ਪ੍ਰਧਾਨ ਅਤੇ ਸਾਬਕਾ ਐਮ.ਪੀ. ਸਿਮਰਨਜੀਤ ਸਿੰਘ ਮਾਨ ਦੀ ਮਿਹਨਤ ਸਦਕਾ ਵਿਦੇਸ਼ ਵਿੱਚ ਫਸੀਆਂ ਦੋ ਲੜਕੀਆਂ ਗੀਤਾ ਬਰਨਾਲਾ ਅਤੇ ਮਨਦੀਪ ਕੌਰ ਸੰਗਰੂਰ

ਕ੍ਰਿਕਟ ਕੂਟਨੀਤੀ

ਭਾਰਤ ਵੱਲੋਂ ਆਈਸੀਸੀ ਚੈਂਪੀਅਨਜ਼ ਟਰਾਫੀ ਲਈ 2025 ਵਿੱਚ ਪਾਕਿਸਤਾਨ ਨਾ ਜਾਣ ਦਾ ਫ਼ੈਸਲਾ ਦੋਵਾਂ ਦੇਸ਼ਾਂ ਵਿਚਾਲੇ ਚਿਰਾਂ ਤੋਂ ਕਾਇਮ ਤਣਾਅ ਵਾਲੇ ਅਧਿਆਇ ਦਾ ਹੀ ਪ੍ਰਤੀਕ ਹੈ। ਇਹ ਰੁਖ਼ ਖੇਡ ਕੂਟਨੀਤੀ

ਪੰਜਾਬ ਦੇ 5 ਜ਼ਿਲ੍ਹਿਆਂ ‘ਚ ਧੁੰਦ ਦਾ ਯੈਲੋ ਅਲਰਟ ਜਾਰੀ

ਹਿਮਾਲਿਆ ਖੇਤਰ ‘ਚ ਬਰਫਬਾਰੀ ਨਾ ਹੋਣ ਕਾਰਨ ਪੰਜਾਬ ਅਤੇ ਚੰਡੀਗੜ੍ਹ ‘ਚ ਤਾਪਮਾਨ ਅਜੇ ਵੀ ਆਮ ਨਾਲੋਂ ਵੱਧ ਹੈ। ਪੰਜਾਬ ਵਿੱਚ 5 ਡਿਗਰੀ ਅਤੇ ਚੰਡੀਗੜ੍ਹ ਵਿੱਚ 4 ਡਿਗਰੀ ਤਾਪਮਾਨ ਆਮ ਨਾਲੋਂ

ਚੋਣ ਕਮਿਸ਼ਨ ਵੱਲੋਂ ਡੇਰਾ ਬਾਬਾ ਨਾਨਕ ਦੇ DSP ਨੂੰ ਹਟਾਉਣ ਦੇ ਹੁਕਮ

ਗੁਰਦਾਸਪੁਰ, 12 ਨਵੰਬਰ – ਡੇਰਾ ਬਾਬਾ ਨਾਨਕ ਸੀਟ ‘ਤੇ ਹੋ ਰਹੀ ਵਿਧਾਨ ਸਭਾ ਜ਼ਿਮਨੀ ਚੋਣ ਦੌਰਾਨ ਹਰਿਆਣਾ ਦੀ ਕੁਰੂਕਸ਼ੇਤਰ ਜੇਲ ‘ਚ ਬੰਦ ਗੈਂਗਸਟਰ ਜੱਗੂ ਭਗਵਾਨਪੁਰੀਆ ਵੱਲੋਂ ਵੋਟਰਾਂ ਨੂੰ ਧਮਕਾਉਣ ਦੀ

ਡੋਨਾਲਡ ਟਰੰਪ ਨੇ ਮਾਰਕੋ ਰੂਬੀਓ ਨੂੰ ਚੁਣਿਆ ਵਿਦੇਸ਼ ਮੰਤਰੀ

12, ਨਵੰਬਰ – ਅਮਰੀਕਾ ਦੇ ਨਵੇਂ ਬਣੇ ਰਾਸ਼ਟਰਪਤੀ ਡੋਨਾਲਡ ਟਰੰਪ ਨੂੰ ਉਨ੍ਹਾਂ ਦੇ ਬੇਬਾਕ ਅੰਦਾਜ਼ ਲਈ ਜਾਣਿਆ ਜਾਂਦਾ ਹੈ। ਅਮਰੀਕੀ ਰਾਸ਼ਟਰਪਤੀ ਚੋਣਾਂ ‘ਚ ਇਤਿਹਾਸਕ ਜਿੱਤ ਦਰਜ ਕਰਨ ਤੋਂ ਬਾਅਦ ਡੋਨਾਲਡ

ਝੋਨੇ ਦੀ ਖਰੀਦ ਨਾ ਹੋਣ ਕਾਰਨ ਕਿਸਾਨਾਂ ਅਤੇ ਮਜ਼ਦੂਰਾਂ ਵਲੋਂ ਤਪਾ-ਭਦੌੜ ਸੜਕ ’ਤੇ ਕੀਤਾ ਚੱਕਾ ਜਾਮ

ਤਪਾ ਮੰਡੀ, 12 ਨਵੰਬਰ – ਇੱਥੇ ਅਨਾਜ ਮੰਡੀਆਂ ’ਚ ਝੋਨਾ ਨਾ ਵਿਕਣ ਕਾਰਨ ਕਿਸਾਨਾਂ ਅਤੇ ਮਜ਼ਦੂਰਾਂ ਨੇ ਅੱਜ ਤਪਾ-ਭਦੌੜ ਸੜਕ ’ਤੇ ਆਵਾਜਾਈ ਠੱਪ ਕਰਕੇ ਰੋਸ ਪ੍ਰਦਰਸ਼ਨ ਕੀਤਾ ਅਤੇ ਪੰਜਾਬ ਤੇ

ਗੁਰਮੀਤ ਸਿੰਘ ਖੁੱਡੀਆਂ ਵੱਲੋਂ ਮੰਡੀਆਂ ਬੰਦ ਕੀਤੇ ਜਾਣ ਦਾ ਨੋਟਿਸ

ਚੰਡੀਗੜ੍ਹ, 11 ਨਵੰਬਰ – ਪੰਜਾਬ ਦੇ ਖੇਤੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਪੰਜਾਬ ਮੰਡੀ ਬੋਰਡ ਵੱਲੋਂ ਫ਼ਸਲੀ ਖ਼ਰੀਦ ਦੌਰਾਨ ਹੀ ਬੰਦ ਕੀਤੇ ਖ਼ਰੀਦ ਕੇਂਦਰਾਂ ਦਾ ਸਖ਼ਤ ਨੋਟਿਸ ਲਿਆ ਹੈ। ਉਨ੍ਹਾਂ