ਪੰਜਾਬ ਵਿੱਚ ਕਣਕ ਦੀ ਖਰੀਦ ਹੋਈ ਪੂਰੀ, ਕਿਸਾਨਾਂ ਦੇ ਖਾਤਿਆਂ ‘ਚ ਸਿੱਧੇ ਟਰਾਂਸਫਰ ਕੀਤੇ 28,500 ਕਰੋੜ ਰੁਪਏ

ਚੰਡੀਗੜ੍ਹ, 16 ਮਈ – ਪੰਜਾਬ ਵਿੱਚ ਡੇਢ ਮਹੀਨੇ ਤੋਂ ਚੱਲੀ ਕਣਕ ਦੀ ਖਰੀਦ ਪੂਰੀ ਹੋ ਗਈ ਹੈ। ਇਸ ਸਮੇਂ ਦੌਰਾਨ, 7 ਲੱਖ 24 ਹਜ਼ਾਰ 405 ਕਿਸਾਨ ਆਪਣੀਆਂ ਫਸਲਾਂ ਲੈ ਕੇ

ਪੰਜਾਬ ਸਕੂਲ ਸਿੱਖਿਆ ਬੋਰਡ ਨੇ 10ਵੀਂ ਕਲਾਸ ਦਾ ਨਤੀਜਾ ਐਲਾਨਿਆ

ਮੋਹਾਲੀ, 16 ਮਈ – ਪੰਜਾਬ ਬੋਰਡ ਵੱਲੋਂ 10ਵੀਂ ਦਾ ਨਤੀਜਾ ਐਲਾਨ ਦਿੱਤਾ ਗਿਆ ਹੈ। ਪੰਜਾਬ ਸਕੂਲ ਸਿੱਖਿਆ ਬੋਰਡ ਦੇ ਅਧਿਕਾਰੀਆਂ ਨੇ ਪ੍ਰੈੱਸ ਕਾਨਫਰੰਸ ਰਾਹੀਂ ਇਸ ਸਬੰਧੀ ਜਾਣਕਾਰੀ ਦਿੱਤੀ। ਫਰੀਦਕੋਟ ਦੀ

ਦੇਸ਼ ਲਈ ਸ਼ਹੀਦ ਹੋਇਆ ਪੰਜਾਬ ਦਾ ਅਗਨੀਵੀਰ, 2 ਸਾਲ ਪਹਿਲਾਂ ਹੋਇਆ ਸੀ ਫੌਜ ‘ਚ ਭਰਤੀ

ਫਰੀਦਕੋਟ, 16 ਮਈ – ਫਰੀਦਕੋਟ ਜ਼ਿਲ੍ਹੇ ਦੇ ਪਿੰਡ ਕੋਠੇ ਚਹਿਲ ਦਾ ਰਹਿਣ ਵਾਲਾ ਫੌਜੀ ਜਵਾਨ ਅਕਾਸ਼ਦੀਪ ਸਿੰਘ ਡਿਉਟੀ ਦੌਰਾਨ ਸਿਰ ਵਿਚ ਗੋਲੀ ਲੱਗਣ ਨਾਲ ਜੰਮੂ ਕਸ਼ਮੀਰ ‘ਚ ਸ਼ਹੀਦ ਹੋ ਗਿਆ

ਪੰਜਾਬ ‘ਚ ਅੱਜ ਤੋਂ ਸ਼ੁਰੂ ਹੋਵੇਗੀ ਨਸ਼ਾ ਮੁਕਤੀ ਯਾਤਰਾ

ਚੰਡੀਗੜ੍ਹ, 16 ਮਈ – ਪੰਜਾਬ ਨੂੰ ਨਸ਼ਾ ਮੁਕਤ ਬਣਾਉਣ ਵੱਲ ਵੱਡਾ ਕਦਮ ਚੁੱਕਦੇ ਹੋਏ ਮੁੱਖ ਮੰਤਰੀ ਭਗਵੰਤ ਮਾਨ ਅਤੇ ਦਿੱਲੀ ਦੇ ਸਾਬਕਾ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਅੱਜ ਨਵਾਂਸ਼ਹਿਰ ਵਿੱਚ

ਲੁਧਿਆਣਾ ਦੇ ਲਕਸ਼ਿਆ ਸ਼ਰਮਾ ਨੇ ਆਲ ਇੰਡੀਆ ਸੀਨੀਅਰ ਰੈਂਕਿੰਗ ਬੈਡਮਿੰਟਨ ਟੂਰਨਾਮੈਂਟ ‘ਚ ਜਿੱਤਿਆ ਚਾਂਦੀ ਦਾ ਤਗ਼ਮਾ

ਲੁਧਿਆਣਾ, 16 ਮਈ – ਲਕਸ਼ਿਆ ਸ਼ਰਮਾ ਨੇ ਪੰਜਾਬ ਦਾ ਨਾਂ ਕੌਮੀ ਬੈਡਮਿੰਟਨ ਖੇਡਾਂ ਦੇ ਵਿੱਚ ਰੌਸ਼ਨ ਕੀਤਾ ਹੈ। ਉਸ ਨੇ ਆਲ ਇੰਡੀਆ ਸੀਨੀਅਰ ਰੈਂਕਿੰਗ ਬੈਡਮਿੰਟਨ ਟੂਰਨਾਮੈਂਟ ਹੈਦਰਾਬਾਦ ਦੇ ਵਿੱਚ ਚਾਂਦੀ

ਅੰਮ੍ਰਿਤਸਰ ‘ਚ ਜ਼ਹਿਰੀਲੀ ਸ਼ਰਾਬ ਕਾਰਨ ਮਰਨ ਵਾਲੀਆਂ ਦੀ ਗਣਤੀ 27 ਤੱਕ ਪੁੱਜੀ, ਫਿਰ ਵੀ ਸ਼ਰੇਆਮ ਵੇਚੀ ਜਾਦੀਂ ਹੈ ਗ਼ੈਰ ਕਾਨੂੰਨੀ ਸ਼ਰਾਬ

ਅੰਮ੍ਰਿਤਸਰ, 16 ਮਈ – ਅੰਮ੍ਰਿਤਸਰ ਵਿੱਚ ਜ਼ਹਿਰੀਲੀ ਸ਼ਰਾਬ ਕਾਰਨ 27 ਮੌਤਾਂ ਹੋਣ ਦੇ ਬਾਵਜੂਦ ਨਾਜਾਇਜ਼ ਸ਼ਰਾਬ ਧੜੱਲੇ ਨਾਲ ਵਿਕ ਰਹੀ ਹੈ। ਮੌਤਾਂ ਤੋਂ ਡਰੇ ਹੋਏ ਲੋਕਾਂ ਨੇ ਖ਼ੁਦ ਅੰਮ੍ਰਿਤਸਰ ਦੇ

ਪ੍ਰੋਡਿਊਸਰ ਪਿੰਕੀ ਧਾਲੀਵਾਲ ਦੇ ਘਰ ‘ਤੇ ਫਾਇਰਿੰਗ

ਮੁਹਾਲੀ, 16 ਮਈ – ਪੰਜਾਬੀ ਮਿਊਜ਼ਿਕ ਇੰਡਸਟਰੀ ਤੋਂ ਹੈਰਾਨ ਕਰਨ ਵਾਲੀ ਖਬਰ ਆਈ ਹੈ। ਪੰਜਾਬੀ ਸਿੰਗਰ ਸੁਨੰਦਾ ਸ਼ਰਮਾ ਨਾਲ ਧੋਖਾਧੜੀ ਦੇ ਮਾਮਲੇ ਵਿੱਚ ਚਰਚਿਤ ਮਿਊਜ਼ਿਕ ਪ੍ਰੋਡਿਊਸਰ ਪਿੰਕੀ ਧਾਲੀਵਾਲ ਦੇ ਸੈਕਟਰ-71