ਕਾਂਗਰਸ ਵੱਲੋਂ ਲੁਧਿਆਣਾ ਪਛਮੀ ਚੋਣਾਂ ਲਈ 2 ਮੈਂਬਰੀ ਕਮੇਟੀ ਦਾ ਕੀਤਾ ਗਠਨ

ਚੰਡੀਗੜ੍ਹ, 14 ਅਪ੍ਰੈਲ – ਕਾਂਗਰਸ ਦੇ ਵੱਲੋਂ ਲੁਧਿਆਣਾ ਪੱਛਮੀ ਜ਼ਿਮਨੀ ਚੋਣਾਂ ਲਈ 2 ਮੈਂਬਰੀ ਕਮੇਟੀ ਦਾ ਗਠਨ ਕੀਤਾ ਹੈ। ਜਿਸ ਵਿੱਚ ਇੱਕ ਮੌਜੂਦਾ ਵਿਧਾਇਕ ਅਤੇ ਇੱਕ ਸਾਬਕਾ ਵਿਧਾਇਕ ਨੂੰ ਸ਼ਾਮਲ

“ਜਯੰਤੀ ਦਾ ਸ਼ੋਰ, ਵਿਚਾਰਾਂ ਦੀ ਅਣਹੋਂਦ”, “ਮੂਰਤੀ ਦੀ ਪੂਜਾ, ਵਿਚਾਰਾਂ ਦਾ ਕਤਲ”, “ਹੱਥ ਵਿੱਚ ਮਾਲਾ, ਮਨ ਵਿੱਚ ਪਖੰਡ”/ਪ੍ਰਿਯੰਕਾ ਸੌਰਭ

ਬਾਬਾ ਸਾਹਿਬ ਦੇ ਵਿਚਾਰਾਂ – ਜਿਵੇਂ ਕਿ ਸਮਾਜਿਕ ਨਿਆਂ, ਜਾਤੀਵਾਦ ਦਾ ਖਾਤਮਾ, ਦਲਿਤਾਂ ਅਤੇ ਪਛੜੇ ਵਰਗਾਂ ਲਈ ਸੱਤਾ ਵਿੱਚ ਹਿੱਸਾ, ਅਤੇ ਸੰਵਿਧਾਨ ਦੇ ਮਾਣ ਦੀ ਰੱਖਿਆ – ਨੂੰ ਅੱਜ ਦੇ

ਪਾਕਿਸਤਾਨ ਨੇ ਵਲੇਟੀ ਚੁੱਪ ਦੀ ਚਾਦਰ/ਜਯੋਤੀ ਮਲਹੋਤਰਾ

“ਪਾਕਿਸਤਾਨ ਨੂੰ ਮੁੰਬਈ ਵਿੱਚ ਮੱਚੇ ਘਮਸਾਣ ਨਾਲ ਸਿੱਝਣਾ ਪਵੇਗਾ ਜਿਸ ਦੀ ਯੋਜਨਾ ਅਤੇ ਸ਼ੁਰੂਆਤ ਉਸ ਦੀ ਧਰਤੀ ਤੋਂ ਹੋਈ ਸੀ। ਇਸ ਲਈ ਸਚਾਈ ਨੂੰ ਪ੍ਰਵਾਨ ਕਰਨਾ ਪਵੇਗਾ ਅਤੇ ਗ਼ਲਤੀਆਂ ਵੀ

ਕੈਬਨਿਟ ਮੰਤਰੀ ਨੇ ਬਾਬਾ ਸਾਹਿਬ ਦੇ ਨਕਸ਼ੇ ਕਦਮਾਂ ’ਤੇ ਚੱਲਣ ਦਾ ਵਿਦਿਆਰਥੀਆਂ ਨੂੰ ਦਿੱਤਾ ਸੁਨੇਹਾ

*ਬਾਬਾ ਸਾਹਿਬ ਦੇ ਜਨਮ ਦਿਵਸ ਨੂੰ ਸਮਰਪਿਤ ਜ਼ਿਲਾ ਪੱਧਰੀ ਸਮਾਗਮ ਅੰਮ੍ਰਿਤਸਰ, 14 ਅਪ੍ਰੈਲ (ਗਿਆਨ ਸਿੰਘ/ਏ.ਡੀ.ਪੀ ਨਿਊਜ਼) – ਡਾ. ਭੀਮ ਰਾਓ ਅੰਬੇਦਕਰ ਦਾ ਕਹਿਣਾ ਹੈ ਕਿ ਸਿੱਖਿਆ ਸ਼ੇਰਨੀ ਦਾ ਐਸਾ ਦੁੱਧ

ਰਾਜਧਾਨੀ ਸੂਬਾ ਦੇ ਗੁਰਦੁਆਰਾ ਸਾਹਿਬ ਸਾਮਾਬੁੱਲਾ (1923) ਵਿਖੇ ਖਾਲਸਾ ਸਾਜਨਾ ਦਿਵਸ ਮੌਕੇ ਖੂਬ ਰੌਣਕਾਂ

*ਫੀਜ਼ੀ: ‘‘ਜਿਥੈ ਜਾਇ ਬਹੈ ਮੇਰਾ ਸਤਿਗੁਰੂ ਸੋ ਥਾਨੁ ਸੁਹਾਵਾ ਰਾਮ ਰਾਜੇ ॥’’ *ਭਾਰਤੀ ਹਾਈ ਕਮਿਸ਼ਨਰ ਨੇ ਖਾਲਸਾ ਸਾਜਨਾ ਦਿਵਸ ਮੌਕੇ ਭਰੀ ਹਾਜ਼ਰੀ ਔਕਲੈਂਡ, 14 ਅਪ੍ਰੈਲ 2025 (ਹਰਜਿੰਦਰ ਸਿੰਘ ਬਸਿਆਲਾ) –

ਬਾਜਵਾ ‘ਤੇ FIR ਦਰਜ ਦੇ ਵਿਰੋਧ ‘ਚ ਕਾਂਗਰਸ ਵੱਲੋਂ ਰੋਸ ਪ੍ਰਦਰਸ਼ਨ ਦਾ ਐਲਾਨ

ਚੰਡੀਗੜ੍ਹ, 14 ਅਪ੍ਰੈਲ – ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਵਿਰੁੱਧ FIR ਦਰਜ ਕਰਨ ਦੇ ਵਿਰੋਧ ‘ਚ ਪੰਜਾਬ ਕਾਂਗਰਸ ਕੱਲ੍ਹ ਮੰਗਲਵਾਰ, 15 ਅਪ੍ਰੈਲ

ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਇਮੀਗ੍ਰੇਸ਼ਨ ਧੋਖਾਧੜੀ ਵਿਚ ਚਿੰਤਾਜਨਕ ਵਾਧੇ ‘ਤੇ ਪ੍ਰਗਟਾਈ ਚਿੰਤਾ

ਚੰਡੀਗੜ੍ਹ, 14 ਅਪ੍ਰੈਲ – ਇਮੀਗ੍ਰੇਸ਼ਨ ਧੋਖਾਧੜੀ ਰੈਕੇਟ ਦੇ ਵਧਦੇ ਪ੍ਰਚਲਨ ਨੂੰ ਧਿਆਨ ਵਿਚ ਰੱਖਦੇ ਹੋਏ, ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਕਿਹਾ ਕਿ ਅਜਿਹੇ ਵਿਵਹਾਰ ਨੂੰ ਰੋਕਣ ਲਈ ਸਖ਼ਤ ਕਦਮ

16 ਅਪ੍ਰੈਲ ਨੂੰ ਹੋਵਗੀ ਸ਼੍ਰੋਮਣੀ ਕਮੇਟੀ ਦੀ ਅੰਤ੍ਰਿੰਗ ਕਮੇਟੀ ਦੀ ਇਕੱਤਰਤਾ

ਅੰਮ੍ਰਿਤਸਰ, 14 ਅਪ੍ਰੈਲ – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅੰਤ੍ਰਿੰਗ ਕਮੇਟੀ ਦੀ ਇਕੱਤਰਤਾ ਹੁਣ 16 ਅਪ੍ਰੈਲ ਨੂੰ ਹੋਵੇਗੀ। ਸ਼੍ਰੋਮਣੀ ਕਮੇਟੀ ਦੇ ਸਕੱਤਰ ਸ. ਪ੍ਰਤਾਪ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ

ਸੁਖਬੀਰ ਮੁੜ ਪ੍ਰਧਾਨ

ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਵਜੋਂ ਸੁਖਬੀਰ ਸਿੰਘ ਬਾਦਲ ਦੀ ਮੁੜ ਚੋਣ ਨੇ ਕਸੂਤੀ ਸਥਿਤੀ ’ਚ ਫਸੀ ਇਸ ਪਾਰਟੀ ’ਤੇ ਉਸ ਦੇ ਨਿਰਵਿਵਾਦ ਦਬਦਬੇ ਦੀ ਪੁਸ਼ਟੀ ਕਰ ਦਿੱਤੀ ਹੈ। ਸਥਿਤੀ