ਸਿੱਖਿਆ ਕ੍ਰਾਂਤੀ ਤਹਿਤ ਮੰਤਰੀ ਸੌਂਦ ਨੇ ਸਕੂਲਾਂ ‘ਚ ਵਿਕਾਸ ਪ੍ਰੋਜੈਕਟਾਂ ਦਾ ਕੀਤਾ ਉਦਘਾਟਨ

ਖੰਨਾ, 11 ਅਪ੍ਰੈਲ – ਪੰਜਾਬ ਦੇ ਉਦਯੋਗ ਅਤੇ ਪੰਚਾਇਤ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਅੱਜ ਕਈ ਸਰਕਾਰੀ ਸਕੂਲਾਂ ਵਿੱਚ ‘ਸਿੱਖਿਆ ਕ੍ਰਾਂਤੀ’ ਮੁਹਿੰਮ ਦੇ ਤਹਿਤ ਵਿਕਾਸ ਪ੍ਰੋਜੈਕਟਾਂ ਦਾ ਉਦਘਾਟਨ ਕੀਤਾ। ਇਸ

ਮੁੱਖ ਮੰਤਰੀ ਦੀ ਕੁਰਸੀ ਇੱਕ : ਛੇ ਕਾਂਗਰਸੀ ਲਟਾਪੀਂਘ/ਉਜਾਗਰ ਸਿੰਘ

ਪੰਜਾਬ ਦੇ ਕਾਂਗਰਸੀ ਨੇਤਾ ਹਰਿਆਣਾ ਦੇ ਕਾਂਗਰਸੀ ਨੇਤਾਵਾਂ ਦੀਆਂ ਗ਼ਲਤੀਆਂ ਤੋਂ ਵੀ ਸਬਕ ਸਿੱਖਣ ਲਈ ਤਿਆਰ ਨਹੀਂ ਹਨ। 2024 ਵਿੱਚ ਹੋਈਆਂ ਹਰਿਆਣਾ ਵਿਧਾਨ ਸਭਾ ਦੀਆਂ ਚੋਣਾਂ ਸਮੇਂ ਮੁੱਖ ਮੰਤਰੀ ਦੀ

ਪੰਜਾਬ ਦੇ ਕਰਮਚਾਰੀਆਂ ਅਤੇ ਪੈਨਸ਼ਨਰਾਂ ਲਈ ਖੁਸ਼ਖਬਰੀ!

ਚੰਡੀਗੜ੍ਹ, 11 ਅਪ੍ਰੈਲ – ਪੰਜਾਬ ਸਰਕਾਰ ਨੇ ਸਰਕਾਰੀ ਸਕੂਲਾਂ, ਕਾਲਜਾਂ, ਯੂਨੀਵਰਸਿਟੀਆਂ ਅਤੇ ਮਦਦ ਪ੍ਰਾਪਤ ਸਕੂਲਾਂ ਦੇ ਕਰਮਚਾਰੀਆਂ ਲਈ ਇੱਕ ਮਹੱਤਵਪੂਰਣ ਫ਼ੈਸਲਾ ਲਿਆ ਹੈ। ਇਸ ਤਹਿਤ ਸਰਕਾਰ ਨੇ 6ਵੇਂ ਵੇਤਨ ਕਮਿਸ਼ਨ

ਇਹਨਾਂ ਬੈਂਕਾਂ ‘ਚ ਮਿਲੇਗਾ 3 ਸਾਲ ਦੀ FD ‘ਤੇ ਸਭ ਤੋਂ ਵੱਧ ਰਿਟਰਨ

ਨਵੀਂ ਦਿੱਲੀ, 11 ਅਪ੍ਰੈਲ – ਫਿਕਸਡ ਡਿਪਾਜ਼ਿਟ ਇੱਕ ਰਵਾਇਤੀ ਸੁਰੱਖਿਅਤ ਨਿਵੇਸ਼ ਪਲੇਟਫਾਰਮ ਹੈ। ਨਿਵੇਸ਼ਕ ਸਦੀਆਂ ਤੋਂ FD ਵਿੱਚ ਨਿਵੇਸ਼ ਕਰ ਰਹੇ ਹਨ। ਜੇਕਰ ਤੁਸੀਂ FD ਵਿੱਚ ਪੈਸੇ ਜਮ੍ਹਾ ਕਰਨ ਦੀ

ਸਿਹਤ ਵਿਭਾਗ ਆਊਟਸੋਰਸ/ਕੱਚੇ ਕਰਮਚਾਰੀਆਂ ਨੂੰ ਸਮੇਂ ਸਿਰ ਤਨਖਾਹਾਂ ਨਾ ਮਿਲਣ ਕਾਰਨ ਕਰਮਚਾਰੀਆਂ ‘ਚ ਭਾਰੀ ਰੋਸ

ਮਾਨਸਾ 11 ਅਪ੍ਰੈਲ – ਇੱਕ ਪਾਸੇ ਤਾਂ ਪੰਜਾਬ ਸਰਕਾਰ ਆਊਟਸੋਰਸ/ਕੱਚੇ ਕਰਮਚਾਰੀਆਂ ਨੂੰ ਪੱਕੇ ਕਰਨ ਦੇ ਝੂਠੇ ਦਾਅਵੇ ਕਰਦੀ ਆ ਰਹੀ ਹੈ ਦੂਜੇ ਪਾਸੇ ਸਿਹਤ ਵਿਭਾਗ ਅਧੀਨ ਕੰਮ ਕਰਦੇ ਆਊਟਸੋਰਸ/ਕੱਚੇ ਮੁਲਾਜਮਾਂ

ਡਾ. ਭੀਮ ਰਾਓ ਅੰਬੇਡਕਰ ਦੀ ਜਨਮ ਵਰ੍ਹੇਗੰਢ ‘ਤੇ ਹਿਮਾਚਲ ਵਿਚ 13 ਤੋਂ 25 ਅਪ੍ਰੈਲ ਤੱਕ ਚਲਾਇਆ ਜਾਵੇਗਾ ਸਨਮਾਨ ਅਭਿਆਨ

ਚੰਡੀਗੜ੍ਹ, 11 ਅਪ੍ਰੈਲ – ਭਾਰਤੀ ਜਨਤਾ ਪਾਰਟੀ ਦੇ ਸੂਬਾ ਜਨਰਲ ਸਕੱਤਰ ਅਤੇ ਡਾ. ਭੀਮ ਰਾਓ ਅੰਬੇਡਕਰ ਸਨਮਾਨ ਅਭਿਆਨ ਦੇ ਸੂਬਾ ਕਨਵੀਨਰ ਬਿਹਾਰੀ ਲਾਲ ਸ਼ਰਮਾ ਨੇ ਕਿਹਾ ਕਿ ਕੇਂਦਰ ਦੀਆਂ ਹਦਾਇਤਾਂ

ਹੁਣ ਉਡੀਕ ਖ਼ਤਮ, ਅਮਰਨਾਥ ਯਾਤਰਾ ਲਈ 14 ਅਪ੍ਰੈਲ ਤੋਂ ਸ਼ੁਰੂ ਹੋਵੇਗੀ ਰਜਿਸਟ੍ਰੇਸ਼ਨ

11, ਅਪ੍ਰੈਲ – ਇਸ ਸਾਲ ਬਾਬਾ ਬਰਫਾਨੀ ਦੀ ਪਵਿੱਤਰ ਅਮਰਨਾਥ ਯਾਤਰਾ 3 ਜੁਲਾਈ ਤੋਂ ਸ਼ੁਰੂ ਹੋਵੇਗੀ। ਇਹ ਯਾਤਰਾ 9 ਅਗਸਤ ਨੂੰ ਸਮਾਪਤ ਹੋਵੇਗੀ। ਇਸ ਵਾਰ ਇਹ ਯਾਤਰਾ 38 ਦਿਨਾਂ ਤੱਕ

ਮਹਾਰਾਜਾ ਰਣਜੀਤ ਸਿੰਘ ਐਕਸ ਸਰਵਿਸਮੈਨ ਵੈਲਫੇਅਰ ਸੋਸਾਇਟੀ ਪਿੰਡ ਬੁੱਟਰ ਕਲਾਂ ਮੋਗਾ ਵੱਲੋਂ ਸਾਬਕਾ ਸੈਨਿਕਾਂ ਅਤੇ ਵੀਰ ਨਾਰੀਆਂ ਦਾ ਸਨਮਾਨ

ਮੋਗਾ, 11 ਅਪ੍ਰੈਲ (ਏ.ਡੀ.ਪੀ ਨਿਯੂਜ਼) – ਬਹੁਤ ਹੀ ਫ਼ਖ਼ਰ ਵਾਲੀ ਗੱਲ ਹੈ ਕਿ ਭਾਰਤੀ ਸੈਨਾ ਵਿੱਚ ਸੇਵਾ ਨਿਭਾਉਣ ਵਾਲੇ ਜੰਗੀ ਯੋਧਿਆਂ ਤੇ ਵੀਰ ਨਾਰੀਆਂ ਦੇ ਸਨਮਾਨ ਲਈ ਮਹਾਰਾਜਾ ਰਣਜੀਤ ਸਿੰਘ

ਲੋਕ ਸਾਹਿਤ ਅਕਾਦਮੀ ਵਲੋਂ ਸ ਮਲਕੀਅਤ ਸਿੰਘ ਬਰਾੜ ਯਾਦਗਾਰੀ ਸਮਾਗਮ

*ਸ ਮਲਕੀਅਤ ਸਿੰਘ ਬਰਾੜ ਯਾਦਗਾਰੀ ਪੁਰਸਕਾਰ ਪੰਜਾਬੀ ਦੇ ਚਰਚਿਤ ਸ਼ਾਇਰ ਵਿਜੇ ਵਿਵੇਕ ਨੂੰ ਕੀਤਾ ਭੇਂਟ *ਦਰਸ਼ਨ ਸਿੰਘ ਬੁੱਟਰ ਪ੍ਰਧਾਨ ਕੇਂਦਰੀ ਲੇਖਿਕ ਸਭਾ  ਨੇ ਦਿੱਤਾ ਪ੍ਰਧਾਨਗੀ ਭਾਸ਼ਣ *ਸ੍ਰੀਮਤੀ ਸੁਰਿੰਦਰ ਕੌਰ ਬਰਾੜ