ਪੰਜਾਬ ਸਰਕਾਰ ਵੱਲੋਂ ਖ਼ਰੀਦ ਦੌਰਾਨ ਹੀ ਸਵਾ ਤਿੰਨ ਸੌ ਮੰਡੀਆਂ ਬੰਦ

ਚੰਡੀਗੜ੍ਹ, 11 ਨਵੰਬਰ – ਪੰਜਾਬ ਸਰਕਾਰ ਨੇ ਝੋਨੇ ਦੀ ਖ਼ਰੀਦ ਦੇ ਦੌਰਾਨ ਹੀ ਸੂਬੇ ਵਿਚਲੇ ਕਰੀਬ ਸਵਾ ਤਿੰਨ ਸੌ ਖ਼ਰੀਦ ਕੇਂਦਰ ਬੰਦ ਕਰ ਦਿੱਤੇ ਹਨ। ਬੇਸ਼ੱਕ ਐਤਕੀਂ ਝੋਨੇ ਦੀ ਸਰਕਾਰੀ

ਪੰਜਾਬ ਭਰ ‘ਚ ਕਿਸਾਨ ਜਥੇਬੰਦੀਆਂ ਵਲੋਂ ਫੂਕੇ ਗਏ ਬਿੱਟੂ ਦੇ ਪੁਤਲੇ

ਚੰਡੀਗੜ੍ਹ, 11 ਨਵੰਬਰ – ਕੇਂਦਰੀ ਰਾਜ ਮੰਤਰੀ ਰਵਨੀਤ ਬਿੱਟੂ ਵੱਲੋਂ ਕਿਸਾਨ ਆਗੂਆਂ ਦੀ ਤੁਲਨਾ ਤਾਲਿਬਾਨ ਨਾਲ ਕਰਨ ’ਤੇ ਪੰਜਾਬ ਦੀਆਂ ਕਿਸਾਨ ਜਥੇਬੰਦੀਆਂ ’ਚ ਭਾਜਪਾ ਖ਼ਿਲਾਫ਼ ਰੋਹ ਹੋਰ ਵਧ ਗਿਆ ਹੈ।

ਮੁਲਾਜ਼ਮਾਂ ਤੇ ਪੈਨਸ਼ਨਰਾਂ ਵੱਲੋਂ ਸੂਬਾ ਸਰਕਾਰ ਖ਼ਿਲਾਫ਼ ਕੀਤਾ ਗਿਆ ਝੰਡਾ ਮਾਰਚ

ਬਰਨਾਲਾ, 11 ਨਵੰਬਰ – ਪੰਜਾਬ ਮੁਲਾਜ਼ਮ ਅਤੇ ਪੈਨਸ਼ਨਰਜ਼ ਸਾਂਝਾ ਫਰੰਟ ਦੀ ਅਗਵਾਈ ਹੇਠ ਸੂਬੇ ਭਰ ਤੋਂ ਆਏ ਹਜ਼ਾਰਾਂ ਮੁਲਾਜ਼ਮਾਂ ਨੇ ਅੱਜ ਮੁਲਾਜ਼ਮਾਂ, ਪੈਨਸ਼ਨਰਾਂ ਅਤੇ ਮਾਣਭੱਤਾ ਵਰਕਰਾਂ ਦੀਆਂ ਮੰਗਾਂ ਸਬੰਧੀ ਪੰਜਾਬ

ਕੈਨੇਡਾ ਵਿਚ ਪੰਜਾਬੀ ਨੌਜਵਾਨ ਨੂੰ ਮਾਰੀਆਂ 8 ਗੋਲੀਆਂ

ਅੰਮ੍ਰਿਤਸਰ, 11 ਨਵੰਬਰ – ਪੰਜਾਬ ਦੀ ਧਰਤੀ ਤੋਂ ਹਰ ਸਾਲ ਹਜ਼ਾਰਾਂ ਨੌਜਵਾਨ ਵਿਦੇਸ਼ੀ ਧਰਤੀ ’ਤੇ ਸੁਨਿਹਰੇ ਭਵਿੱਖ ਦੀ ਆਸ ਲੈ ਕੇ ਜਾਂਦੇ ਹਨ। ਇਸ ਦੇ ਨਾਲ ਹੀ ਅਨੇਕਾਂ ਪੰਜਾਬੀ ਨੌਜਵਾਨ

ਪੰਜਾਬੀ ਯੂਨੀਵਰਸਿਟੀ ਦੇ ਨਿਸ਼ਾਨੇਬਾਜ਼ ਪ੍ਰਕੀਸ਼ਿਤ ਸਿੰਘ ਬਰਾੜ ਨੇ ਜਿੱਤਿਆ ਸੋਨ ਤਗ਼ਮਾ

ਪਟਿਆਲਾ, 11 ਨਵੰਬਰ – ਪੰਜਾਬੀ ਯੂਨੀਵਰਸਿਟੀ ਦੇ ਨਿਸ਼ਾਨੇਬਾਜ਼ ਪ੍ਰਕੀਸ਼ਿਤ ਸਿੰਘ ਬਰਾੜ ਨੇ ਨਵੀਂ ਦਿੱਲੀ ਵਿਖੇ ਚੱਲ ਰਹੀ ‘2024 ਵਰਲਡ ਯੂਨੀਵਰਸਿਟੀ ਸ਼ੂਟਿੰਗ ਚੈਂਪੀਅਨਸ਼ਿਪ’ ਵਿੱਚ ਸੋਨ ਤਗ਼ਮਾ ਜਿੱਤ ਲਿਆ ਹੈ। ਜ਼ਿਕਰਯੋਗ ਹੈ

ਕੱਲ੍ਹ ਰਹੇਗੀ ਅੱਧੇ ਦਿਨ ਦੀ ਛੁੱਟੀ, ਸਕੂਲ-ਕਾਲਜ ਰਹਿਣਗੇ ਬੰਦ

ਜਲੰਧਰ, 11 ਨਵੰਬਰ – ਜਲੰਧਰ ਜ਼ਿਲ੍ਹੇ ‘ਚ 12 ਨਵੰਬਰ ਨੂੰ ਅੱਧੇ ਦਿਨ ਦੀ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਡੀ.ਸੀ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ

ਚੰਡੀਗੜ੍ਹ ਦੀ ਆਬੋ-ਹਵਾ ਹੋਈ ਜ਼ਹਿਰੀਲੀ : ਗੰਦਲੀ ਹਵਾ ਕਾਰਨ ਘੁੱਟ ਰਿਹਾ ਹੈ ਲੋਕਾਂ ਦਾ ਦਮ !

ਚੰਡੀਗੜ੍ਹ, 11 ਨਵੰਬਰ – ਪੰਜਾਬ ਵਿੱਚ ਪਰਾਲੀ ਸਾੜਨ ਕਾਰਨ ਚੰਡੀਗੜ੍ਹ ਦੀ ਹਵਾ ਜ਼ਹਿਰੀਲੀ ਹੋ ਗਈ ਹੈ। ਹਵਾ ਦੀ ਗੁਣਵੱਤਾ ਵਿਗੜ ਰਹੀ ਹੈ। ਲੋਕਾਂ ਨੂੰ ਸਾਹ ਲੈਣ ਵਿੱਚ ਦਿੱਕਤ ਆ ਰਹੀ

ਸੇਵਾ ਭਾਰਤੀ ਦੇ ਕੈਂਪ ਦੌਰਾਨ ਚੈਕ-ਅਪ ਤੇ ਟੈਸਟ ਦੌਰਾਨ ਮੁਫਤ ਦਿੱਤੀਆਂ ਦਵਾਈਆਂ

ਗੁਰਦਾਸਪੁਰ, 11 ਨਵੰਬਰ – ਸੇਵਾ ਭਾਰਤੀ ਗੁਰਦਾਸਪੁਰ ਵੱਲੋਂ ਆਰ.ਪੀ ਅਰੋੜਾ ਮੈਡੀਸਿਟੀ ਗੁਰਦਾਸਪੁਰ ਦੇ ਸਹਿਯੋਗ ਨਾਲ ਸਰਕਾਰੀ ਪ੍ਰਾਇਮਰੀ ਸਕੂਲ ਵਾਵੋਵਾਲ ਵਿਖੇ ਮੈਡੀਕਲ ਚੈਕਅੱਪ ਕੈਂਪ ਲਗਾਇਆ ਗਿਆ। ਇਸ ਵਿੱਚ ਮੁੱਖ ਮਹਿਮਾਨ ਵਜੋਂ

ਹੁਣ ਹਿੰਦੂਆਂ ਅਤੇ ਸਿੱਖਾਂ ਨੂੰ ਨਹੀਂ ਪਰੋਸਿਆਰ ਜਾਵੇਗਾ ‘ਹਲਾਲ’ ਪ੍ਰਮਾਣਿਤ ਭੋਜਨ

ਟਾਟਾ ਗਰੁੱਪ ਦੀ ਮਲਕੀਅਤ ਵਾਲੀ ਏਅਰ ਇੰਡੀਆ ਜੋ ਆਪਣੇ ਆਪ ਨੂੰ ਫਲਾਈਟ ਵਿੱਚ ਖਾਣੇ ਨੂੰ ਲੈ ਕੇ ਵਿਵਾਦਾਂ ਵਿੱਚ ਘਿਰੀ ਹੋਈ ਹੈ, ਹੁਣ ਹਿੰਦੂਆਂ ਅਤੇ ਸਿੱਖਾਂ ਨੂੰ ‘ਹਲਾਲ’ ਪ੍ਰਮਾਣਿਤ ਭੋਜਨ