ਪਾਲਤੂ ਜਾਨਵਰਾਂ ਦੀ ਵਿਕਰੀ ਕਰਨ ਵਾਲੀਆਂ ਦੁਕਾਨਾਂ ਅਤੇ ਕੁੱਤਿਆਂ ਦੇ ਪਾਲਕਾਂ ਲਈ ਰਜਿਸਟ੍ਰੇਸ਼ਨ ਸਰਕਾਰ ਵੱਲੋਂ ਲਾਜ਼ਮੀ

ਐਸ.ਏ.ਐਸ ਨਗਰ, 9 ਅਪ੍ਰੈਲ – ਪੰਜਾਬ ਸਰਕਾਰ ਨੇ ਪਾਲਤੂ ਜਾਨਵਰਾਂ ਦੀ ਵਿੱਕਰੀ ਕਰਨ ਵਾਲੀਆਂ ਦੁਕਾਨਾਂ ਅਤੇ ਕੁੱਤਿਆਂ ਦੇ ਪਾਲਕਾਂ, ਜੋ ਪਾਲਤੂ ਜਾਨਵਰਾਂ ਅਤੇ ਪੰਛੀਆਂ ਦੀ ਵਿਕਰੀ, ਖਰੀਦ ਅਤੇ ਪ੍ਰਜਨਨ ਵਿੱਚ

ਰਾਮ ਰਹੀਮ ਨੂੰ ਮੁੜ ਮਿਲੀ 21 ਦਿਨਾਂ ਦੀ ਪਰੌਲ, ਸਿਰਸਾ ਡੇਰੇ ਲਈ ਰਵਾਨਾ

ਚੰਡੀਗੜ੍ਹ, 9 ਅਪ੍ਰੈਲ – ਗੁਰਮੀਤ ਰਾਮ ਰਹੀਮ ਇੱਕ ਵਾਰ ਫਿਰ ਇਸ ਸਾਲ (2025) ਦੀ ਦੂਜੀ ਪੈਰੋਲ ਮਿਲੀ ਹੈ। ਪ੍ਰਸ਼ਾਸਨ ਨੇ ਅੱਜ (ਬੁੱਧਵਾਰ) ਸਵੇਰੇ ਉਸ ਨੂੰ ਸੁਨਾਰੀਆ ਜੇਲ੍ਹ ਚੋਂ ਬਾਹਰ ਕੱਢਿਆ।

Iphone ਦੀਆਂ ਕੀਮਤਾਂ ਵਿਚ 50% ਤੱਕ ਵਧਣ ਦੇ ਆਸਾਰ

ਚੰਡੀਗੜ੍ਹ, 9 ਅਪ੍ਰੈਲ – ਟਰੰਪ ਵੱਲੋਂ ਚੀਨ ’ਤੇ ਲਾਏ 104 ਫੀਸਦ ਟੈਕਸ ਦੇ ਨਤੀਜੇ ਵਜੋਂ ਅਮਰੀਕੀ ਲੋਕ ਕੀਮਤਾਂ ਵਧਣ ਤੋਂ ਪਹਿਲਾਂ ਆਈਫੋਨ ਸਮੇਤ ਆਪਣੀ ਲੋੜ ਦੀਆਂ ਚੀਜ਼ਾਂ ਖਰੀਦਣ ਲਈ ਭੱਜ

ਚੰਡੀਗੜ੍ਹ ਪਾਸਪੋਰਟ ਦਫ਼ਤਰ ਦਾ ਸਰਵਰ ਹੋਇਆ ਡਾਊਨ

ਚੰਡੀਗੜ੍ਹ, 9 ਅਪ੍ਰੈਲ – ਅੱਜ ਚੰਡੀਗੜ੍ਹ ਦੇ ਇੰਡਸਟਰੀਅਲ ਏਰੀਆ ਫੇਜ਼ 2 ‘ਚ ਸਥਿਤ ਪਾਸਪੋਰਟ ਦਫ਼ਤਰ ਦਾ ਸਰਵਰ ਅਚਾਨਕ ਡਾਊਨ ਹੋਣ ਨਾਲ ਲੋਕਾਂ ਨੂੰ ਕਈ ਤਰ੍ਹਾਂ ਦੀਆਂ ਮੁਸੀਬਤਾਂ ਦਾ ਸਾਹਮਣਾ ਕਰਨਾ

SGPC ਦੇ ਮੁੱਖ ਖਜ਼ਾਨਚੀ ਨੇ ਨਹਿਰ ‘ਚ ਛਾਲ ਮਾਰ ਕੇ ਜੀਵਨਲੀਲਾ ਕੀਤੀ ਸਮਾਪਤ

ਚੰਡੀਗੜ੍ਹ, 9 ਅਪ੍ਰੈਲ – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਐਸਜੀਪੀਸੀ) ਦੇ ਮੁੱਖ ਖਜ਼ਾਨਚੀ ਨੇ ਨਹਿਰ ਵਿੱਚ ਛਾਲ ਮਾਰ ਕੇ ਆਪਣੀ ਜੀਵਨਲੀਲਾ ਸਮਾਪਤ ਕਰ ਲਈ ਗਈ ਹੈ। ਮ੍ਰਿਤਕ ਦੀ ਪਛਾਣ ਤਰਸੇਮ ਸਿੰਘ

ਡਾ. ਦਰਸ਼ਨ ਸਿੰਘ ‘ਆਸ਼ਟ` ਦੀ ਪੁਸਤਕ ‘ਨਾਟਕ ਵੰਨ ਸੁਵੰਨੇ` ਕੁਰਕਸ਼ੇਤਰ ਯੂਨੀਵਰਸਿਟੀ ਦੇ ਸਿਲੇਬਸ ਵਿਚ ਸ਼ਾਮਿਲ

ਪਟਿਆਲਾ, 9 ਅਪ੍ਰੈਲ – ਪੰਜਾਬੀ ਯੂਨੀਵਰਸਿਟੀ ਪਟਿਆਲਾ ਵਿਖੇ ਕਾਰਜਸ਼ੀਲ ਸ਼੍ਰੋਮਣੀ ਪੰਜਾਬੀ ਬਾਲ ਸਾਹਿਤ ਲੇਖਕ, ਸਾਹਿਤ ਅਕਾਦਮੀ ਬਾਲ ਸਾਹਿਤ ਐਵਾਰਡੀ, ਸਟੇਟ ਐਵਾਰਡੀ ਅਤੇ ਪੰਜਾਬੀ ਸਾਹਿਤ ਸਭਾ (ਰਜਿ.) ਪਟਿਆਲਾ ਦੇੇ ਪ੍ਰਧਾਨ ਡਾ.

ਸ਼੍ਰੋਮਣੀ Akali Dal ਦੇ ਨਵੇਂ ਪ੍ਰਧਾਨ ਦੀ ਚੋਣ 12 ਅਪ੍ਰੈਲ ਨੂੰ ਹੋਏਗੀ

ਚੰਡੀਗੜ੍ਹ, 8 ਅਪ੍ਰੈਲ – ਸ਼੍ਰੋਮਣੀ ਅਕਾਲੀ ਦਲ (ਐਸ.ਏ.ਡੀ.) ਦੀ ਮੌਜੂਦਾ ਕਾਰਜਕਾਰੀ ਕਮੇਟੀ, ਜੋ ਕਿ ਪੰਜ ਸਾਲ ਪਹਿਲਾਂ ਗਠਿਤ ਕੀਤੀ ਗਈ ਸੀ, ਦੀ ਆਖ਼ਰੀ ਮੀਟਿੰਗ ਅੱਜ ਇਥੇ ਪਾਰਟੀ ਦਫ਼ਤਰ ਵਿੱਚ ਹੋਈ।

ਆਵਾਰਾ ਕੁੱਤੇ ਬਣੇ ਪੰਜਾਬ ਲਈ ਵੱਡੀ ਸਮੱਸਿਆ

ਪੰਜਾਬ ਵਿਚ ਲੋਕਾਂ ਨੂੰ ਆਵਾਰਾ ਕੁੱਤਿਆਂ ਵਲੋਂ ਕੱਟੇ ਜਾਣ ਦੀਆਂ ਘਟਨਾਵਾਂ ਦਾ ਲਗਾਤਾਰ ਵੱਧਣਾ ਚਿੰਤਾਜਨਕ ਵਰਤਾਰਾ ਹੈ। ਸਰਕਾਰੀ ਅੰਕੜੇ ਦੱਸਦੇ ਹਨ ਕਿ ਸੂਬੇ ਵਿਚ ਆਵਾਰਾ ਕੁੱਤਿਆਂ ਦੀ ਗਿਣਤੀ ਵੀ ਲਗਾਤਾਰ

ਜਾਰੀ ਹੋਏ ਪੰਜਾਬ ਬੋਰਡ ਪੰਜਵੀ ਜਮਾਤ ਦੇ ਨਤੀਜੇ, 99.54% ਵਿਦਿਆਰਥੀ ਹੋਏ ਪਾਸ

  ਨਵੀਂ ਦਿੱਲੀ, 8 ਅਪ੍ਰੈਲ – ਪੰਜਾਬ ਸਕੂਲ ਸਿੱਖਿਆ ਬੋਰਡ (PSEB) ਨੇ ਪੰਜਵੀਂ ਕਲਾਸ ਦੇ ਨਤੀਜੇ ਜਾਰੀ ਕਰ ਦਿੱਤੇ ਹਨ। ਨਤੀਜਿਆਂ ਦਾ ਐਲਾਨ ਸਕੂਲ ਪੱਧਰ ‘ਤੇ ਕੀਤਾ ਗਿਆ ਹੈ। ਇਸ

ਵਿਜੀਲੈਂਸ ਵੋਲਂ ਬਠਿੰਡਾ ‘ਚ RTO ਦਫ਼ਤਰ ਦੇ 2 ਏਜੰਟ ਗ੍ਰਿਫ਼ਤਾਰ

ਬਠਿੰਡਾ, 8 ਅਪ੍ਰੈਲ – ਬਠਿੰਡਾ ਵਿਜੀਲੈਂਸ ਦੀ Rto ਦਫ਼ਤਰ ਚ ਕੀਤੀ ਰੇਡ ਤੋਂ ਬਾਦ ਦੋ ਏਜੇਂਟਾਂ ਖਿਲਾਫ ਮਾਮਲਾ ਦਰਜ ਕੀਤਾ। ਏਜੇਂਟ ਇੰਦਰਜੀਤ ਸਵੀਸ ਜੋ ਕਿ ਗੁਜਰਾਤ ਤੋਂ ਫਰਜੀ Noc ਲੈਕੇ