ਚੰਡੀਗੜ੍ਹ ਸੈਕਟਰ 22 ਮਾਰਕੀਟ ‘ਚ ਮਚਿਆ ਅੱਗ ਦਾ ਭਾਂਬੜ

ਚੰਡੀਗੜ੍ਹ, 8 ਅਪ੍ਰੈਲ – ਸੈਕਟਰ 22 ਦੇ ਭੀੜ-ਭੜੱਕੇ ਵਾਲੇ ਵਪਾਰਕ ਕੇਂਦਰ ਵਿੱਚ ਅੱਜ ਇੱਕ ਬਹੁ-ਮੰਜ਼ਿਲਾ ਇਮਾਰਤ ਵਿੱਚ ਅੱਗ ਲੱਗਣ ਤੋਂ ਬਾਅਦ ਦਹਿਸ਼ਤ ਫੈਲ ਗਈ, ਜਿਸ ਵਿੱਚ ਕਈ ਦਫ਼ਤਰ ਅਤੇ ਕਲੀਨਿਕ

ਪੁਲੀਸ ਵਧੀਕੀਆਂ ਦੀ ਜੜ੍ਹ/ਲੈਫ. ਜਨਰਲ (ਸੇਵਾਮੁਕਤ) ਹਰਵੰਤ ਸਿੰਘ

ਕੁਝ ਸੀਨੀਅਰ ਪੁਲੀਸ ਅਫਸਰਾਂ ਅਤੇ ਹੋਰਨਾਂ ਸਰਕਾਰੀ ਵਿਭਾਗਾਂ ਦੇ ਕੁਝ ਅਫਸਰਾਂ ਵੱਲੋਂ ਆਪਣੇ ਜੂਨੀਅਰ ਅਫਸਰਾਂ ਅਤੇ ਮਾਤਹਿਤ ਅਮਲੇ ਦੇ ਮਾੜੇ ਆਚਰਨ ਤੇ ਖੁਨਾਮੀਆਂ ਨੂੰ ਸ਼ਹਿ ਦੇਣ, ਛੁਪਾਉਣ ਜਾਂ ਅਣਡਿੱਠ ਕਰਨ

ਦੁਬਈ ਦਾ ਸ਼ਹਿਜ਼ਾਦਾ ਅੱਜ ਭਾਰਤ ਦੀ ਧਰਤੀ ‘ਤੇ ਪੈਰ੍ਹ ਰਖੇਗਾ

ਨਵੀਂ ਦਿੱਲੀ, 8 ਅਪ੍ਰੈਲ – ਦੁਬਈ ਦੇ ਸ਼ਹਿਜ਼ਾਦੇ ਸ਼ੇਖ ਹਮਦਾਨ ਬਿਨ ਮੁਹੰਮਦ ਅਲ ਮਕਤੂਮ 8 ਤੇ 9 ਅਪਰੈਲ ਨੂੰ ਭਾਰਤ ਦੀ ਯਾਤਰਾ ਕਰਨਗੇ ਅਤੇ ਇਸ ਦੌਰਾਨ ਉਹ ਪ੍ਰਧਾਨ ਮੰਤਰੀ ਨਰਿੰਦਰ

ਚੰਡੀਗੜ੍ਹ ਮੁੱਖ ਦਫਤਰ ਵਿਖੇ ਪੰਜਾਬ ਵਕਫ ਬੋਰਡ ਦੀ ਮੀਟਿੰਗ ‘ਚ ਰੈਂਟ ਕੁਲੈਕਟਰਾਂ ਤੇ ਕਲਰਕਾਂ ਦੇ ਵੱਡੇ ਪੱਧਰ ‘ਤੇ ਤਬਾਦਲੇ

ਮਲੇਰਕੋਟਲਾ, 8 ਅਪ੍ਰੈਲ – ਪੰਜਾਬ ਵਕਫ ਬੋਰਡ ਦੀ ਅੱਜ ਮਹੱਤਵਪੂਰਨ ਮੀਟਿੰਗ ਚੰਡੀਗੜ੍ਹ ਆਫਿਸ ‘ਚ ਚੇਅਰਮੈਨ ਹਾਜੀ ਮੁਹੰਮਦ ਉਵੈਸ ਦੀ ਪ੍ਰਧਾਨਗੀ ਹੇਠ ਹੋਈ, ਜਿਸ ‘ਚ ਪੰਜਾਬ ਵਕਫ ਬੋਰਡ ਦੀ ਬਿਹਤਰੀ, ਪਾਰਦਰਸ਼ਤਾ

ਸ਼੍ਰੋਮਣੀ ਕਮੇਟੀ ਵੱਲੋਂ ਖਾਲਸਾ ਸਾਜਣਾ ਦਿਵਸ ਮੌਕੇ 1942 ਸ਼ਰਧਾਲੂਆਂ ਦਾ ਜਥਾ ਜਾਵੇਗਾ ਪਾਕਿਸਤਾਨ

ਅੰਮ੍ਰਿਤਸਰ, 8 ਅਪ੍ਰੈਲ – ਖਾਲਸਾ ਸਾਜਣਾ ਦਿਵਸ (ਵਿਸਾਖੀ) ਮੌਕੇ ਪਾਕਿਸਤਾਨ ਸਥਿਤ ਗੁਰਧਾਮਾਂ ਦੇ ਦਰਸ਼ਨਾਂ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਭੇਜੇ ਜਾਣ ਵਾਲੇ ਜਥੇ ਲਈ 1942 ਸ਼ਰਧਾਲੂਆਂ ਨੂੰ ਵੀਜੇ ਪ੍ਰਾਪਤ

ਪੰਜਾਬ ਦਾ ਸੁੰਗੜਦਾ ਪਸ਼ੂ ਧਨ

ਪੰਜਾਬ ਵਿੱਚ ਪਿਛਲੇ ਪੰਜ ਸਾਲਾਂ ਦੌਰਾਨ ਪਸ਼ੂ ਧਨ ਵਿੱਚ ਆਈ ਕਮੀ ਰਾਜ ਦੇ ਡੇਅਰੀ ਖੇਤਰ ਦੀ ਲਾਵਾਰਸੀ ਵੱਲ ਧਿਆਨ ਖਿੱਚ ਰਹੀ ਹੈ। ਇਸ ਨੂੰ ਲੀਹ ’ਤੇ ਲਿਆਉਣ ਲਈ ਜਿੱਥੇ ਸਰਕਾਰ

ਹਰਿਆਣਾ ਵਿੱਚ ਪ੍ਰਾਈਵੇਟ ਸਕੂਲਾਂ ‘ਤੇ ਸਖ਼ਤੀ

ਚੰਡੀਗੜ੍ਹ, 8 ਅਪ੍ਰੈਲ – ਹਰਿਆਣਾ ਦੇ ਸਕੂਲਾਂ ਵਿੱਚ ਨਵੀਂ ਰਾਸ਼ਟਰੀ ਸਿੱਖਿਆ ਨੀਤੀ-2020 ਦੇ ਤਹਿਤ ਤਿੰਨ-ਭਾਸ਼ਾਈ ਫਾਰਮੂਲੇ ਨੂੰ ਲਾਗੂ ਕਰ ਦਿੱਤਾ ਗਿਆ ਹੈ। ਹੁਣ 9ਵੀਂ ਅਤੇ 10ਵੀਂ ਜਮਾਤ ਦੇ ਵਿਦਿਆਰਥੀਆਂ ਲਈ

ਚੰਗੀ ਸਿਹਤ ਹੀ ਮਨੁੱਖ ਦਾ ਸਭ ਤੋਂ ਵੱਡਾ ਮਿੱਤਰ ਹੈ – ਡਾ ਪਰਦੀਪ ਕੁਮਾਰ ਮਹਿੰਦਰਾ

*ਪੋਸਟਰਾਂ ਰਾਹੀ ਪੋਸ਼ਟਿਕ ਭੋਜਨ ਅਤੇ ਮੋਟੇ ਅਨਾਜਾਂ ਦੇ ਮਹੱਤਵ ਬਾਰੇ ਕੀਤਾ ਜਾਗਰੂਕ ਮੋਗਾ, 8 ਅਪ੍ਰੈਲ (ਗਿਆਨ ਸਿੰਘ/ਏ.ਡੀ.ਪੀ ਨਿਊਜ਼) – ਵਿਸ਼ਵ ਸਿਹਤ ਦਿਵਸ ਮੌਕੇ ਸਿਵਿਲ ਸਰਜਨ ਮੋਗਾ ਡਾ. ਪਰਦੀਪ ਕੁਮਾਰ ਮਹਿੰਦਰਾ