ਫ਼ਿਰੋਜ਼ਪੁਰ ਵਿਖੇ ਬੱਚਿਆਂ ਨਾਲ ਭਰੀ ਸਕੂਲ ਬੱਸ ਨਾਲੇ ਵਿਚ ਡਿੱਗੀ,

ਫ਼ਿਰੋਜ਼ਪੁਰ ਵਿਚ ਵੱਡਾ ਹਾਦਸਾ ਵਾਪਰਿਆ ਹੈ। ਇਥੇ ਪਿੰਡ ਹਸਤੀ ਵਾਲਾ ਵਿਚ ਬੱਚਿਆਂ ਨਾਲ ਭਰੀ ਸਕੂਲ ਬੱਸ ਨਾਲੇ ਵਿਚ ਡਿੱਗੀ ਗਈ ਹੈ। ਹਾਦਸੇ ਵਿਚ ਬੱਚਿਆਂ ਨੂੰ ਲੱਗੀਆਂ ਮਾਮੂਲੀ ਸੱਟਾਂ ਲੱਗੀਆਂ ਹਨ।

ਬੀ.ਆਰ.ਅੰਬੇਡਕਰ ਦੇ ਬੁੱਤ ’ਤੇ ਖਾਲਿਸਤਾਨੀ ਨਾਅਰੇ ਲਿਖਣ ਵਾਲੇ ਦੋ ਗ੍ਰਿਫ਼ਤਾਰ

ਜਲੰਧਰ/ਫਿਲੌਰ, 5 ਅਪਰੈਲ- ਫਿਲੌਰ ਕਸਬੇ ’ਚ ਜਲੰਧਰ ਦਿਹਾਤੀ ਪੁਲੀਸ ਨੇ ਡਾ. ਭੀਮ ਰਾਓ ਅੰਬੇਡਕਰ ਦੇ ਬੁੱਤ ਦੁਆਲੇ ਬਣਾਏ ਫਰੇਮ ’ਤੇ ਖਾਲਿਸਤਾਨੀ ਨਾਅਰੇ ਲਿਖਣ ਦੇ ਦੋਸ਼ ਹੇਠ ਦੋ ਮੁਲਜ਼ਮਾਂ ਨੂੰ ਗ੍ਰਿਫ਼ਤਾਰ

ਸੁਪਰੀਮ ਕੋਰਟ ਵੱਲੋਂ ਪੰਜਾਬ ਵਿੱਚ ਹੋਈਆਂ ਕੌਂਸਲ ਚੋਣਾਂ ‘ਚ ਗੜਬੜੀ ਦੀ ਜਾਂਚ ਲਈ ਕਮਿਸ਼ਨ ਕੀਤਾ ਨਿਯੁਕਤ

ਪੰਜਾਬ ਵਿੱਚ ਹਾਲ ਵਿੱਚ ਹੋਈਆਂ ਨਗਰ ਨਿਹਮ, ਕੌਂਸਲ ਤੇ ਨਗਰ ਪੰਚਾਇਤ ਚੋਣਾਂ ਵਿੱਚ ਕਥਿਤ ਧੱਕੇਸ਼ਾਹੀ ਤੇ ਹੋਰ ਗੜਬੜੀਆਂ ਦੇ ਦੋਸ਼ਾਂ ਦੀ ਜਾਂਚ ਲਈ ਪੰਜਾਬ ਅਤੇ ਹਰਿਆਣਾ ਹਾਈਕੋਰਟ ਦੇ ਸੇਵਾਮੁਕਤ ਮਹਿਲਾ

ਈਡੀ ਵੱਲੋਂ ਪੰਜਾਬ ‘ਚੋਂ ਡਰੱਗ ਸਿੰਡੀਕੇਟ ਦਾ ਸਰਗਣਾ ਅਕਸ਼ੈ ਛਾਬੜਾ ਗ੍ਰਿਫਤਾਰ

ਨਵੀਂ ਦਿੱਲੀ, 5 ਅਪਰੈਲ-  ਐਨਫੋਰਸਮੈਂਟ ਡਾਇਰੈਕਟੋਰੇਟ (ED) ਨੇ ਸ਼ੁੱਕਰਵਾਰ ਨੂੰ ਕਿਹਾ ਕਿ ਉਸ ਨੇ ਮਨੀ ਲਾਂਡਰਿੰਗ ਰੋਕੂ ਕਾਨੂੰਨ ਤਹਿਤ ਨਸ਼ਿਆਂ ਦੀ ਇਕ ਕੌਮਾਂਤਰੀ ਸਿੰਡੀਕੇਟ ਦੇ ਪੰਜਾਬ ਅਧਾਰਤ ‘ਕਿੰਗਪਿਨ’ ਨੂੰ ਗ੍ਰਿਫਤਾਰ

ਬਲਵਿੰਦਰ ਸਿੰਘ ਚਾਹਲ ਯੂ ਕੇ ਪੰਜਾਬ ਸਾਹਿਤ ਅਕਾਦਮੀ ਚੰਡੀਗੜ੍ਹ ਵਲੋਂ ਐਸੋਸੀਏਟ ਮੈਂਬਰ ਨਾਮਜ਼ਦ

ਪੰਜਾਬ ਸਾਹਿਤ ਅਕਾਦਮੀ ਚੰਡੀਗੜ੍ਹ ਵੱਲੋਂ ਜਾਰੀ ਕੀਤੇ ਗਏ ਬਿਆਨ ਵਿੱਚ ਦੱਸਿਆ ਗਿਆ ਹੈ ਕਿ ਬਰਤਾਨੀਆ ਵਾਸੀ ਪ੍ਰਵਾਸੀ ਲੇਖਕ ਤੇ ਇਤਿਹਾਸਕਾਰ ਬਲਵਿੰਦਰ ਸਿੰਘ ਚਾਹਲ ਨੂੰ ਪੰਜਾਬ ਸਾਹਿਤ ਅਕਾਦਮੀ ਚੰਡੀਗੜ੍ਹ ਦਾ ਐਸੋਸੀਏਟ

ਹਰਜਿੰਦਰ ਸਿੰਘ ਅਟਵਾਲ ਦਾ ਅੰਤਿਮ ਸੰਸਕਾਰ 

ਫਗਵਾੜਾ:4 ਅਪ੍ਰੈਲ 2025-ਉੱਘੇ ਪੰਜਾਬੀ ਆਲੋਚਕ ਕੇਂਦਰੀ ਪੰਜਾਬੀ ਲੇਖਕ ਸਭਾ ਦੇ ਸੀਨੀਅਰ ਮੀਤ ਪ੍ਰਧਾਨ ਅਤੇ ਪੰਜਾਬੀ ਰਾਈਟਰਜ਼ ਕੋਅਪਰੇਟਿਵ ਸੋਸਾਇਟੀ ਦੇ ਸਕੱਤਰ ਡਾਕਟਰ ਹਰਜਿੰਦਰ ਸਿੰਘ ਅਟਵਾਲ ਦਾ ਅੱਜ ਉਹਨਾਂ ਦੇ ਜੱਦੀ ਪਿੰਡ

ਬਰਖ਼ਾਸਤ ਮਹਿਲਾ ਕਾਂਸਟੇਬਲ ਅਮਨਦੀਪ ਕੌਰ ਦਾ ਮੁੜ ਮਿਲਿਆ ਦੋ ਦਿਨ ਦਾ ਪੁਲਿਸ ਰਿਮਾਂਡ

ਬਠਿੰਡਾ, 4 ਅਪ੍ਰੈਲ – ਬਰਖ਼ਾਸਤ ਮਹਿਲਾ ਪੁਲਿਸ ਕਾਂਸਟੇਬਲ ਅਮਨਦੀਪ ਕੌਰ ਨੂੰ ਅੱਜ ਮੁੜ ਬਠਿੰਡਾ ਦੀ ਕੋਰਟ ਵਿੱਚ ਪੇਸ਼ ਕੀਤਾ ਗਿਆ। ਇਸ ਮੌਕੇ ਅਦਾਲਤ ਨੇ ਪੁਲਿਸ ਨੂੰ ਮਹਿਲਾ ਦਾ ਮੁੜ ਦੋ

7 ਅਪ੍ਰੈਲ ਨੂੰ ਨਵੀ ਮੰਡੀ ਬਟਾਲਾ ਵਿਖੇ ਲੱਗੇਗਾ ਕਿਸਾਨ ਮੇਲਾ

ਬਟਾਲਾ, 4 ਅਪ੍ਰੈਲ – ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵੱਲੋਂ ਜ਼ਿਲਾ ਗੁਰਦਾਸਪੁਰ ਦੀ ਖੇਤੀ ਨੂੰ ਨਵੀਂ ਦਿਸ਼ਾ ਦੇਣ ਲਈ ਜ਼ਿਲਾ ਪੱਧਰੀ ਕਿਸਾਨ ਮੇਲਾ 7 ਅਪ੍ਰੈਲ ਦਿਨ ਸੋਮਵਾਰ ਨੂੰ ਨਵੀਂ ਦਾਣਾ

ਪਿੰਡ ਠੱਠਗੜ੍ਹ ਦੇ ਤੇਜਬੀਰ ਸਿੰਘ ਨੇ ਮੈਲਬਰਨ ’ਚ ਪਾਵਰਲਿਫਟਿੰਗ ‘ਚ ਜਿੱਤਿਆ ਸੋਨ ਤਗ਼ਮਾ

ਮੈਲਬਰਨ, 4 ਅਪ੍ਰੈਲ – ਤਰਨ ਤਾਰਨ ਜ਼ਿਲ੍ਹੇ ਦੇ ਪਿੰਡ ਠੱਠਗੜ੍ਹ ਨਾਲ ਸਬੰਧਤ ਤੇਜਬੀਰ ਸਿੰਘ ਰਾਣਾ ਨੇ ਇੱਥੇ ਹੋਈ ਏਸ਼ੀਆ ਪੈਸੀਫਿਕ ਪਾਵਰਲਿਫਟਿੰਗ ਚੈਂਪੀਅਨਸ਼ਿਪ ‘ਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਸੋਨ ਤਗ਼ਮਾ ਜਿੱਤਿਆ ਹੈ।